ਵਿਧਾਇਕ, ਡੀ.ਸੀ. ਤੇ ਸੀ.ਈ.ਓ. ਦੀਆਂ ਕੋਸ਼ਿਸ਼ਾਂ ਸਦਕਾ ਛਾਉਣੀ ਬੱਸ ਸਟਾਪ ਤੋਂ ਬੱਸ ਸੇਵਾ ਮੁੜ ਹੋਈ ਸ਼ੁਰੂ

ਫ਼ਿਰੋਜ਼ਪੁਰ, 12 ਅਗਸਤ 2024.         ਪਿਛਲੇ ਲਗਭਗ ਡੇਢ ਸਾਲ ਤੋਂ ਫ਼ਿਰੋਜ਼ਪੁਰ ਛਾਉਣੀ ਬੱਸ ਸਟਾਪ ਤੋਂ ਪੰਜਾਬ ਰੋਡਵੇਜ਼ ਸਮੇਤ ਹੋਰ ਸਰਕਾਰੀ ਬੱਸਾਂ ਦੀ ਆਵਾਜਾਈ ਦੀ ਸੇਵਾ ਜੋ ਕਿ ਬੰਦ ਸੀ, ਉਹ ਅੱਜ ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ, ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਅਤੇ ਸੀ.ਈ.ਓ. ਕੈਂਟ ਬੋਰਡ ਸ੍ਰੀ ਜੌਨਸ ਵਿਕਾਸ ਦੀਆਂ ਕੋਸ਼ਿਸ਼ਾਂ ਸਦਕਾ ਮੁੜ ਸ਼ੁਰੂ ਕਰਵਾਈ ਗਈ।         ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ […]

Continue Reading

ਡਿਪਟੀ ਕਮਿਸ਼ਨਰ ਵੱਲੋਂ 10.48 ਕਰੋੜ ਰੁਪਏ ਦੇ ਨਿਵੇਸ਼ ਵਾਲੀ ਸਨਅਤੀ ਇਕਾਈ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਰਵਾਨਗੀ ਜਾਰੀ

ਅੰਮਿ੍ਤਸਰ, 12 ਅਗਸਤ 2024 —           ਪੱਜਾਬ ਸਰਕਾਰ ਵਲੋਂ ਰਾਜ ਵਿਚ ਨਿਵੇਸ਼ ਦੇ ਮੌਕੇ ਵਧਾਉਣ ਤੇ ਰੋਜ਼ਗਾਰ ਦੇ ਸਾਧਨ ਪੈਦਾ ਕਰਨ ਲਈ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੱਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨ ਲਾਈਨ ਮੁਹਇਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੱ ਵਖ-ਵਖ ਦਫ਼ਤਰ ਦੇ ਚਕਰ ਨਹੀਂ ਮਾਰਨੇ ਪੈਂਦੇ ਅਤੇ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਦੇ […]

Continue Reading

ਜ਼ਿਲ੍ਹਾ ਪੱਧਰੀ ਅਜ਼ਾਦੀ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ

ਐੱਸ.ਏ.ਐੱਸ.ਨਗਰ, 12 ਅਗਸਤ, 2024:ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ (ਸ਼ੌਰਿਆ ਚੱਕਰ) ਸਰਕਾਰੀ ਕਾਲਜ, ਫੇਜ਼-6, ਮੋਹਾਲੀ ਦੇ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਬਾਬਤ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਸਵੇਰੇ 9:00 ਵਜੇ ਹੋਵੇਗੀ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਜ਼ਿਲ੍ਹਾ ਪੁਲੀਸ ਮੁਖੀ ਦੀਪਕ ਪਾਰਿਕ ਇਸ ਰਿਹਰਸਲ ਦਾ ਜਾਇਜ਼ਾ ਲੈਣਗੇ। ਇਸ ਸਬੰਧੀ ਅੱਜ ਐੱਸ.ਡੀ.ਐਮ. ਸ਼੍ਰੀ ਦੀਪਾਂਕਰ ਗਰਗ ਵੱਲੋਂ […]

Continue Reading

ਜਿੱਥੇ ਹਰਿਆਲੀ ਤੇ ਖੁਸ਼ਹਾਲੀ ਹੈ ਉਥੇ ਹੀ ਪ੍ਰਮਾਤਮਾ ਦਾ ਵਾਸਾ ਹੁੰਦਾ ਹੈ : ਕੁਲਤਾਰ ਸਿੰਘ ਸੰਧਵਾਂ

ਹਰਰਾਏਪੁਰ, (ਬਠਿੰਡਾ) 12 ਅਗਸਤ : ਅਕਾਲ ਪੁਰਖ ਕੁਦਰਤ ਦੀ ਗੋਦ ’ਚ ਵਸਿਆ ਹੋਇਆ ਹੈ। ਜਿੱਥੇ ਹਰਿਆਲੀ ਹੈ ਉਥੇ ਹੀ ਖੁਸ਼ਹਾਲੀ ਹੁੰਦੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਸਪੀਕਰ ਪੰਜਾਬ ਵਿਧਾਨ ਸਭਾ ਸ ਕੁਲਤਾਰ ਸਿੰਘ ਸੰਧਵਾਂ ਨੇ ਇੱਥੇ ਪਛਾੜੀ ਸਾਹਿਬ ਗੁਰੂ ਕੇ ਬਾਗ ਦੀ ਆਰੰਭਤਾ ਦੇ ਸ਼ੁਭ ਮੌਕੇ ਗੁਰੂਦੁਆਰਾ ਜੰਡ ਸਾਹਿਬ ਪਾਤਸ਼ਾਹਿ 7ਵੀਂ ਵਿਖੇ ਨਤਮਸਤਕ ਹੋਣ ਉਪਰੰਤ […]

Continue Reading

275 ਅਵਾਰਾ ਕੁੱਤਿਆਂ ਨੂੰ ਹਲਕਾਅ ਦੇ ਬਚਾਅ ਲਈ ਕੀਤਾ ਗਿਆ ਟੀਕਾਕਰਨ

ਅਬੋਹਰ, 12 ਅਗਸਤ ਕਮਿਸ਼ਨਰ ਨਗਰ ਨਿਗਮ-ਕਮ-ਡਿਪਟੀ ਕਮਿਸ਼ਨਰ ਫਾਜਿਲਕਾ ਡਾ. ਸੇਨੂ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਹੇਠ ਨਗਰ ਨਿਗਮ ਅਤੇ ਪਸ਼ੂ ਪਾਲਣ ਵਿਭਾਗ ਵਲੋਂ ਅਬੋਹਰ ਦੀ ਹਦੂਦ ਅੰਦਰ ਅਵਾਰਾ ਕੁੱਤਿਆਂ ਨੂੰ ਹਲਕਾਅ ਦੇ ਬਚਾਅ ਲਈ ਟੀਕਾਕਰਨ ਮੁਹਿੰਮ ਜਾਰੀ ਹੈ। ਇਸੇ ਲੜੀ ਤਹਿਤ ਹੁਣ ਤੱਕ 275 ਅਵਾਰਾ ਕੁਤਿਆਂ ਨੂੰ ਕਾਬੂ ਕਰਕੇ ਉਨ੍ਹਾਂ ਦਾ ਟੀਕਾਕਰਨ ਕੀਤਾ ਗਿਆ। ਨਗਰ ਨਿਗਮ ਦੇ ਸੈਨਟਰੀ ਇੰਸਪੈਕਟਰ ਜਸਵਿੰਦਰ […]

Continue Reading

ਹਲਕਾ ਨਿਹਾਲ ਸਿੰਘ ਵਾਲਾ ਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਦੀ ਵੰਡ

ਮੋਗਾ, 12 ਅਗਸਤ (000) – ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਸ਼ੁਰੂ ਕੀਤੇ ਗਏ ਉਪਰਾਲਿਆਂ ਤਹਿਤ ਅੱਜ ਸਥਾਨਕ ਗੋਧੇਵਾਲਾ ਇਨਡੋਰ ਖੇਡ ਸਟੇਡੀਅਮ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਹਲਕਾ ਨਿਹਾਲ ਸਿੰਘ ਵਾਲਾ ਦੇ ਖਿਡਾਰੀਆਂ ਨੂੰ ਖੇਡ ਕਿੱਟਾਂ ਦੀ ਵੰਡ ਕੀਤੀ ਗਈ। ਇਸ ਮੌਕੇ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ ਨੇ ਮੁੱਖ ਮਹਿਮਾਨ […]

Continue Reading

ਰਾਜਪਾਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਬਜਟ ਸੈਸ਼ਨ ਦਾ ਉਠਾਣ

ਚੰਡੀਗੜ੍ਹ, 12 ਅਗਸਤ: ਪੰਜਾਬ ਦੇ ਰਾਜਪਾਲ ਦੇ ਹੁਕਮਾਂ ਅਨੁਸਾਰ ਮਿਤੀ 9 ਅਗਸਤ, 2024 ਨੂੰ ਸੋਲ੍ਹਵੀਂ ਪੰਜਾਬ ਵਿਧਾਨ ਸਭਾ ਦੇ ਛੇਵੇਂ ਬਜਟ ਇਜਲਾਸ ਦਾ ਉਠਾਣ ਕਰ ਦਿੱਤਾ ਗਿਆ ਹੈ, ਜਿਸ ਨੂੰ 12 ਮਾਰਚ, 2024 ਨੂੰ ਸਮਾਪਤ ਹੋਈ ਬੈਠਕ ਉਪਰੰਤ ਅਣਮਿੱਥੇ ਸਮੇਂ ਲਈ ਸਥਗਿਤ ਕਰ ਦਿੱਤਾ ਗਿਆ ਸੀ। ਇਹ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ […]

Continue Reading

ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਛੇ ਧੀਆਂ ਅਤੇ ਮਾਂ ਦੀ ਕੁੱਟਮਾਰ ਕਰਨ ਦੇ ਮਾਮਲੇ ਦਾ ਲਿਆ ਸ਼ਖਤ ਨੋਟਿਸ

ਚੰਡੀਗੜ੍ਹ, ਅਗਸਤ 12 ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਮੁਕਤਸਰ ਦੇ ਇੱਕ ਪਿੰਡ ਵਿੱਚ ਛੇ ਧੀਆਂ ਅਤੇ ਉਨ੍ਹਾਂ ਦੀ ਮਾਂ ਦੀ ਕਥਿਤ ਤੌਰ ‘ਤੇ ਇੱਕ ਵਿਅਕਤੀ ਵੱਲੋਂ ਕੁੱਟਮਾਰ ਕਰਨ ਦੀ ਘਟਨਾ ਸਬੰਧੀ ਮੀਡੀਆ ਵਿੱਚ ਪ੍ਰਕਾਸ਼ਿਤ ਖਬਰਾਂ ਦਾ ਸਖਤ ਨੋਟਿਸ ਲਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਰਪਰਸਨ ਰਾਜ ਲਾਲੀ ਗਿੱਲ […]

Continue Reading

ਪੰਜਾਬ ਪੁਲਿਸ ਨੇ ਵੀਐਚਪੀ ਆਗੂ ਵਿਕਾਸ ਬੱਗਾ ਦੇ ਕਤਲ ਕੇਸ ਵਿੱਚ ਲੋੜੀਂਦੇ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ

ਚੰਡੀਗੜ੍ਹ/ਲੁਧਿਆਣਾ, 12 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਲੁਧਿਆਣਾ ਅਤੇ ਲੁਧਿਆਣਾ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਨੰਗਲ ਦੇ ਵਿਸ਼ਵ ਹਿੰਦੂ ਪ੍ਰੀਸ਼ਦ (ਵੀਐਚਪੀ) ਆਗੂ ਦੇ ਕਤਲ ਮਾਮਲੇ ਵਿੱਚ ਲੋੜੀਂਦੇ ਸ਼ੱਕੀ ਵਿਅਕਤੀ ਮੁਕੁਲ ਮਿਸ਼ਰਾ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਰੈੱਡ ਕਰਾਸ ਵਿਖੇ ਬਣੀ ਅਤਿ- ਆਧੁਨਿਕ ਤਕਨੀਕ ਨਾਲ ਲੈੱਸ ਲਾਇਬ੍ਰੇਰੀ ਦਾ ਕੀਤਾ ਅਚਨਚੇਤ ਦੌਰਾ

ਫਾਜ਼ਿਲਕਾ 12 ਅਗਸਤ 2024…….. ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਵੱਲੋਂ ਰੈੱਡ ਕਰਾਸ ਵਿਖੇ ਬਣੀ ਅਤਿ-ਆਧੁਨਿਕ ਤਕਨੀਕ ਨਾਲ ਲੈੱਸ ਲਾਇਬ੍ਰੇਰੀ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵਿਦਿਆਰਥੀਆਂ ਨਾਲ ਵਿਚਾਰ ਚਰਚਾ ਕਰਦਿਆਂ ਲਾਇਬ੍ਰੇਰੀ ਵਿੱਚ ਮਿਲ ਰਹੀਆਂ ਸਹੂਲਤਾਂ ਬਾਰੇ ਵਿਚਾਰ ਵਟਾਂਦਰਾ ਕੀਤਾ। ਡਿਪਟੀ ਕਮਿਸ਼ਨਰ ਨੇ ਫਾਜ਼ਿਲਕਾ ਦੇ ਨੌਜਵਾਨਾਂ ਨੂੰ ਇਸ ਲਾਇਬ੍ਰੇਰੀ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕਰਦਿਆਂ ਕਿਹਾ […]

Continue Reading