ਵਧੀਕ ਡਿਪਟੀਕ ਕਮਿਸ਼ਨਰ ਵੱਲੋਂ ‘ਕੈਚ ਦ ਰੇਨ’ ਪ੍ਰੋਗਰਾਮ ਅਧੀਨ ਪ੍ਰੋਜੈਕਟਾਂ ਦੀ ਸਮੀਖਿਆ

ਲੁਧਿਆਣਾ, 12 ਅਗਸਤ (000) – ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਵੱਲੋਂ ਜ਼ਿਲ੍ਹੇ ਵਿੱਚ ਜਲ ਸ਼ਕਤੀ ਅਭਿਆਨ: ‘ਕੈਚ ਦ ਰੇਨ’ ਪ੍ਰੋਗਰਾਮ ਤਹਿਤ ਸ਼ੁਰੂ ਕੀਤੇ ਗਏ ਵੱਖ-ਵੱਖ ਪਾਣੀ ਦੀ ਸੰਭਾਲ ਅਤੇ ਹੋਰ ਸੰਭਾਲ ਦੇ ਉਪਰਾਲਿਆਂ ਦਾ ਜਾਇਜ਼ਾ ਲਿਆ। ਸਥਾਨਕ ਬੱਚਤ ਭਵਨ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਕਿਹਾ ਕਿ ਅੱਜ ਦੇ ਸਮੇਂ […]

Continue Reading

ਡਿਪਟੀ ਕਮਿਸ਼ਨਰ  ਵੱਲੋਂ ਜ਼ਿਲ੍ਹਾ ਪੱਧਰੀ ਖੇਡਾ (ਸਕੇਟਿੰਗ )’ਚ ਪਹਿਲਾ ਸਥਾਨ ਜਿੱਤਣ ਵਾਲੇ ਖਿਡਾਰੀਆਂ ਦਾ ਸਨਮਾਨ

ਫਾਜਿਲਕਾ 10 ਅਗਸਤ   ਸਕੂਲ ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾ ਅਨੁਸਾਰ ਸਕੂਲਾਂ ਦੇ ਬੱਚਿਆਂ ਦੇ ਵੱਖ-ਵੱਖ ਖੇਡ ਮੁਕਾਬਲੇ ਕਰਵਾਏ ਗਏ। ਜ਼ਿਲ੍ਹਾ ਪੱਧਰੀ ਸਕੇਟਿੰਗ ਮੁਕਾਬਲੇ ਰੈਡੀਐਂਟ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਾਹੂੰਆਣਾ ਬੋਦਲਾ ਵਿਖੇ ਕਰਵਾਏ ਗਏ। ਸਕੇਟਿੰਗ ਮੁਕਾਬਲੇ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੇ ਭਾਗ ਲਿਆ ਜਿਸ ਵਿੱਚ ਰੋਲਰ ਸਕੇਟਿੰਗ ਕੋਚਿੰਗ ਸੈਂਟਰ ਫਾਜਿਲਕਾ ਦੇ ਬੱਚਿਆ ਨੇ […]

Continue Reading

ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ ਗੁਰੂ ਗੋਬਿੰਦ ਸਿੰਘ ਮਿਉਂਸੀਪਲ ਲਾਇਬਰੇਰੀ ਦਾ ਕੀਤਾ ਉਦਘਾਟਨ

ਕੋਟਕਪੂਰਾ 10 ਅਗਸਤ,2024 ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਸਨ ਉਹਨਾਂ ਨੂੰ ਇੱਕ-ਇੱਕ ਕਰਕੇ ਪੂਰਾ ਕੀਤਾ ਜਾ ਰਿਹਾ ਹੈ । ਇਸੇ ਲੜੀ ਤਹਿਤ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਅਤੇ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ […]

Continue Reading

ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਨੂੰ ਸਾਰੀਆਂ ਸਹੂਲਤਾਂ ਮੁਹੱਈਆ ਕਰਉਣ ਲਈ ਵਚਨਬੱਧ— ਡਾ.ਬਲਜੀਤ ਕੌਰ

ਮਲੋਟ/ਸ੍ਰੀ ਮੁਕਤਸਰ ਸਾਹਿਬ 10 ਅਗਸਤਦਿਵਿਆਂਗ ਵਿਅਕਤੀਆਂ ਨੂੰ ਪੰਜਾਬ ਸਰਕਾਰ ਵੱਲੋਂ ਉਹਨਾਂ ਦੇ ਕਲਿਆਣ ਅਤੇ ਪੁਨਰਵਾਸ ਲਈ ਵੱਡੀ ਪੱਧਰ ਤੇ ਕੰਮ ਕੀਤੇ ਜਾ ਰਹੇ ਹਨ।ਇਸੇ ਲੜੀ ਤਹਿਤ ਅੱਜ ਅਲਿਮਕੋ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਹਲਕਾ ਮਲੋਟ ਦੇ ਐਡਵਰਡ ਗੰਜ ਹਾਲ ਵਿਖੇ ਐਡਿਪ ਯੋਜਨਾ ਦੇ ਅਧੀਨ ਦਿਵਿਆਂਗਜਨਾਂ ਨੂੰ ਫਰੀ ਸਹਾਇਕ ਉਪਕਰਨਾਂ ਲਈ ਮੁਫਤ ਵੰਡ ਸਮਾਰੋਹ ਦਾ […]

Continue Reading

ਸੌ ਦਿਨਾਂ ਮੁਹਿੰਮ ਤਹਿਤ ਸਰਕਾਰੀ ਹਾਈ ਸਮਾਰਟ ਸਕੂਲ ਕਾਵਾਂਵਾਲੀ ਵਿਖੇ ਜਾਗਰੂਕਤਾ ਕੈਂਪ ਲਗਾਇਆ

ਫਾਜਿਲਕਾ 10 ਅਗਸਤ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾ ਤਹਿਤ ਜ਼ਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਨਵਦੀਪ ਕੌਰ, ਫਾਜਿਲਕਾ ਦੀ ਅਗਵਾਈ ਹੇਠ ਸਰਕਾਰੀ ਹਾਈ ਸਮਾਰਟ ਸਕੂਲ ਕਾਵਾਂਵਾਲੀ ਵਿਖੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਬਾਲ ਵਿਕਾਸ ਵਿਭਾਗ ਵਲੋ ਸੌ ਦਿਨਾਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੌਰਾਨ ਵਿਦਿਆਰਥੀਆਂ ਨੂੰ  ਸੰਵੇਦਨਸ਼ੀਲਤਾ ਲਿੰਗ ਬਾਰੇ ਜਾਗਰੂਕ ਕੀਤਾ ਗਿਆ। ਇਸ ਦੌਰਾਨ ਲੜਕੀਆਂ ਦੀ ਸੁਰੱਖਿਆ ਲਈ ਬਣਾਏ ਗਏ ਵੱਖ-ਵੱਖ ਕਾਨੂੰਨਾਂ ਬਾਰੇ ਜਾਣਕਾਰੀ […]

Continue Reading

ਸਪੀਕਰ ਸੰਧਵਾਂ ਨੇ ਆਮ ਆਦਮੀ ਪਾਰਟੀ ਦੇ ਵਰਕਰ ਗੁਰਮੀਤ ਸਿੰਘ ਖਾਲਸਾ ਦੀ ਪਤਨੀ ਦੀ ਮੌਤ ਤੇ ਕੀਤਾ ਦੁੱਖ ਦਾ ਪ੍ਰਗਟਾਵਾ

ਕੋਟਕਪੂਰਾ 10 ਅਗਸਤ,2024 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਆਮ ਆਦਮੀ ਪਾਰਟੀ ਦੇ ਵਰਕਰ ਗੁਰਮੀਤ ਸਿੰਘ ਖਾਲਸਾ ਦੀ ਪਤਨੀ ਦਲਜੀਤ ਕੌਰ ਦੀ ਮੌਤ ਤੇ ਅਫਸੋਸ ਕਰਨ ਪਿੰਡ ਖਾਰਾ ਵਿਖੇ ਉਨ੍ਹਾਂ ਦੇ ਗ੍ਰਹਿ  ਵਿਖੇ ਪੁੱਜੇ। ਸਪੀਕਰ ਸੰਧਵਾਂ ਨੇ  ਪਰਿਵਾਰਕ ਮੈਂਬਰਾਂ ਨਾਲ ਦੁੱਖ ਦਾ ਪ੍ਰਗਟਾਵਾ ਕਰਦਿਆਂ ਉਨਾਂ ਦੀ ਮੌਤ ਦਾ ਕਾਰਨ ਵੀ ਜਾਣਿਆ। ਇਸ ਮੌਕੇ […]

Continue Reading

ਰੋਜ਼ਗਾਰ ਬਿਊਰੋ ਮੋਗਾ ਵਿੱਚ ਸਿਰਫ ਲੜਕਿਆਂ ਲਈ 12 ਅਗਸਤ ਨੂੰ ਲੱਗੇਗਾ ਰੋਜ਼ਗਾਰ ਕੈਂਪ

ਮੋਗਾ 10 ਅਗਸਤਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੋਜ਼ਗਾਰ ਦਫ਼ਤਰ, ਮੋਗਾ ਵਿਖੇ 12 ਅਗਸਤ 2024, ਦਿਨ ਸੋਮਵਾਰ ਨੂੰ ਇੱਕ ਰੋਜ਼ਗਾਰ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸ਼੍ਰੀਮਤੀ ਡਿੰਪਲ ਥਾਪਰ, ਜਿਲ੍ਹਾ ਰੋਜ਼ਗਾਰ ਅਫਸਰ, ਮੋਗਾ ਨੇ ਦੱਸਿਆ ਕਿ ਇਸ ਕੈਂਪ ਵਿੱਚ ਸਵਿਫਟ ਸਿਕਊਰਿਟੀਜ ਪ੍ਰਾਈਵੇਟ ਲਿਮਿਟਡ ਕੰਪਨੀ, ਲੁਧਿਆਣਾ ਵੱਲੋਂ ਸਿਕਊਰਟੀ ਗਾਰਡ , ਹੈੱਡ ਗਾਰਡ […]

Continue Reading

ਸਹੀ ਖੁਰਾਕ ਨਾਲ ਹੱਡੀਆਂ ਮਜ਼ਬੂਤ ਰਹਿੰਦੀਆਂ ਹਨ, ਜੰਕ ਫੂਡ ਖਾਣ ਤੋਂ ਬਚੋ

ਅਬੋਹਰ 10 ਅਗਸਤ ਹੱਡੀਆਂ ਦੀ ਗੁਣਵੱਤਾ ਦੀ ਜਾਂਚ ਕਰਨ ਲਈ ਸ਼੍ਰੀ ਧਨਵੰਤਰੀ ਹਰਬਲ ਅੰਮ੍ਰਿਤਸਰ ਦੇ ਸਹਿਯੋਗ ਨਾਲ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਕੱਲਰਖੇੜਾ ਵਿਖੇ ਮੁਫਤ ਬੀ.ਐਮ.ਡੀ ਕੈਂਪ ਲਗਾਇਆ ਗਿਆ। ਕੱਲਰਖੇੜਾ ਅਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੇ ਇਸ ਕੈਂਪ ਦਾ ਭਰਪੂਰ ਲਾਭ ਉਠਾਇਆ। ਕੈਂਪ ਵਿੱਚ ਕੁੱਲ 128 ਵਿਅਕਤੀਆਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਮੁਫ਼ਤ ਆਯੁਰਵੈਦਿਕ ਦਵਾਈਆਂ ਵੰਡੀਆਂ ਗਈਆਂ। ਯੋਗ […]

Continue Reading

ਮਗਨਰੇਗਾ ਮੇਟ ਦੀ ਨਿਯੁਕਤੀ  ਕੀਤੀ ਰੱਦ

ਸ਼੍ਰੀ ਮੁਕਤਸਰ ਸਾਹਿਬ 9 ਅਗਸਤ                       ਮਗਨਰੇਗਾ ਤਹਿਤ ਕੰਮ ਕਰਦੇ ਮੇਟ ਚਰਨਜੀਤ ਸਿੰਘ ਪਿੰਡ ਦੋਦਾ ਬਲਾਕ ਗਿੱਦੜਬਾਹਾ ਦੀ ਨਿਯੁਕਤੀ ਰੱਦ ਕੀਤੀ ਗਈ ਹੈ,ਇਹ ਜਾਣਕਾਰੀ ਦਿੰਦੇ ਹੋਏ ਬਲਵੰਤ ਸਿੰਘ ਲੋਕਪਾਲ ਮਗਨਰੇਗਾ ਨੇ ਦੱਸਿਆ ਕਿ ਮੇਟ ਚਰਨਜੀਤ ਸਿੰਘ ਦੇ ਖਿਲਾਫ ਗੁਰਤੇਜ ਸਿੰਘ ਪੁੱਤਰ ਸਰੂਪ ਸਿੰਘ ਵਾਸੀ ਪਿੰਡ ਦੋਦਾ […]

Continue Reading

ਮਹਿਲਾ ਸਸ਼ਕਤੀਕਰਨ ਤਹਿਤ ਮਹਿਲਾ ਬਾਲ ਵਿਕਾਸ ਵਿਭਾਗ ਵੱਲੋਂ 100 ਦਿਨੀ ਅਭਿਆਨ ਤਹਿਤ ਜਾਗਰੂਕਤਾ ਕੈਂਪ ਆਯੋਜਿਤ

ਫ਼ਿਰੋਜ਼ਪੁਰ, 09 ਅਗਸਤ 2024:        ਮਹਿਲਾ ਸਸ਼ਕਤੀਕਰਨ ਤਹਿਤ ਮਹਿਲਾ ਬਾਲ ਵਿਕਾਸ ਵਿਭਾਗ ਵੱਲੋਂ ਔਰਤਾਂ ਅਤੇ ਕੇਂਦਰਿਤ ਮੁੱਦਿਆ ‘ਤੇ ਜਾਗਰੂਕਤਾ ਅਤੇ ਪਹੁੰਚ ਵਧਾਉਣ ਲਈ 100 ਦਿਨੀ ਜਾਗਰੁਕਤਾ ਅਭਿਆਨ ਸ਼ੁਰੂ ਕੀਤਾ ਗਿਆ ਹੈ। ਇਹ ਅਭਿਆਨ 21 ਜੂਨ, 2024 ਤੋਂ 04 ਅਕਤੂਬਰ,2024 ਤੱਕ ਚਲਾਇਆ ਜਾਣਾ ਹੈ।        ਇਸ ਅਭਿਆਨ ਤਹਿਤ ਮੁੱਖ ਦਫ਼ਤਰ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ੍ਰੀਮਤੀ ਰੀਚਿਕਾ ਨੰਦਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਉਪਰੋਕਤ ਦਰਸਾਏ ਸ਼ਡਿਊਲ ਦੇ ਅਠਵੇਂ ਹਫ਼ਤੇ ਮਹਿਲਾ ਭਾਈਚਾਰਕ ਭਾਗੀਦਾਰੀ […]

Continue Reading