ਮੁੱਖ ਮੰਤਰੀ ਵੱਲੋਂ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ’ਤੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 4 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਾਇਕ ਕੁਲਦੀਪ ਸਿੰਘ ਦੀ ਸ਼ਹਾਦਤ ਉਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਜੋ ਜੰਮੂ ਕਸ਼ਮੀਰ ਵਿੱਚ ਆਪਣੀ ਡਿਊਟੀ ਦੌਰਾਨ ਜਾਨ ਨਿਛਾਵਰ ਕਰ ਗਏ।  ਮੁੱਖ ਮੰਤਰੀ ਨੇ ਕਿਹਾ ਕਿ ਨਾਇਕ ਕੁਲਦੀਪ ਸਿੰਘ ਨੇ ਜੰਮੂ ਕਸ਼ਮੀਰ ਵਿਖੇ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਸੂਬਾ […]

Continue Reading

ਖੇਡਾਂ ਵਤਨ ਪੰਜਾਬ ਦੀਆਂ-2024 ਬਲਾਕ ਪੱਧਰੀ ਖੇਡਾਂ ’ਚ ਦਿਨੋ-ਦਿਨ ਦੇਖਣ ਨੂੰ ਮਿਲ ਰਹੇ ਹਨ ਦਿਲਚਸਪ ਮੁਕਾਬਲੇ : ਜਸਪ੍ਰੀਤ ਸਿੰਘ

ਬਠਿੰਡਾ, 4 ਸਤੰਬਰ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ’ਚ ਹੋ ਰਹੀਆਂ ਬਲਾਕ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ-2024 ਸੀਜ਼ਨ-3 ਤਹਿਤ ਦਿਨੋ-ਦਿਨ ਦਿਲਚਸਪ ਮੁਕਾਬਲੇ ਦੇਖਣ ਨੂੰ ਮਿਲ ਰਹੇ ਹਨ।  ਇਨ੍ਹਾਂ ਮੁਕਾਬਲਿਆਂ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਪਰਮਿੰਦਰ ਸਿੰਘ ਨੇ ਦੱਸਿਆ ਕਿ ਰਾਮਪੁਰਾ ਬਲਾਕ ਵਿੱਚ ਵਾਲੀਬਾਲ ਅੰਡਰ 21 ਲੜਕੇ ਵਿੱਚ ਮੰਡੀ […]

Continue Reading

 ਪੰਜਾਬ ਵਿਧਾਨ ਸਭਾ ਵੱਲੋਂ ਚਾਰ ਅਹਿਮ ਬਿੱਲ ਪਾਸ

ਚੰਡੀਗੜ੍ਹ, 4 ਸਤੰਬਰ ਪੰਜਾਬ ਵਿਧਾਨ ਸਭਾ ਨੇ ਅੱਜ 4 ਮਹੱਤਵਪੂਰਨ ਬਿੱਲ ਜਿਨ੍ਹਾਂ ਵਿੱਚ ਪੰਜਾਬ ਗੁੱਡਜ਼ ਐਂਡ ਸਰਵਿਸਜ਼ ਟੈਕਸ (ਸੋਧਨਾ) ਬਿੱਲ, 2024, ਪੰਜਾਬ ਫਾਇਰ ਐਂਡ ਐਮਰਜੈਂਸੀ ਸਰਵਿਸ ਬਿੱਲ, 2024, ਪੰਜਾਬ ਪੰਚਾਇਤੀ ਰਾਜ (ਸੋਧਨਾ) ਬਿੱਲ, 2024 ਤੇ ਪੰਜਾਬ ਖੇਤੀਬਾੜੀ ਉਤਪਾਦ ਮੰਡੀਆਂ (ਸੋਧਨਾ) ਬਿੱਲ, 2024 ਸ਼ਾਮਲ ਹਨ, ਵਿਧਾਨ ਸਭਾ ਸੈਸ਼ਨ ਵਿੱਚ ਪਾਸ ਕੀਤੇ।  ਵਿੱਤ ਅਤੇ ਕਰ ਤੇ ਆਬਕਾਰੀ […]

Continue Reading

ਗਲਾਡਾ ਵੱਲੋਂ ਪਿੰਡ ਮਹਿਮੂਦਪੂਰਾ, ਮਾਣਕਵਾਲ ਤੇ ਗਿੱਲ ਵਿਖੇ 5 ਅਣਅਧਿਕਾਰਤ ਕਲੋਨੀਆਂ ‘ਤੇ ਕੱਸਿਆ ਸ਼ਿਕੰਜਾ

ਲੁਧਿਆਣਾ, 04 ਸਤੰਬਰ (000) – ਮੁੱਖ ਪ੍ਰਸ਼ਾਸਕ ਗਲਾਡਾ ਸੰਦੀਪ ਰਿਸ਼ੀ, ਆਈ.ਏ.ਐਸ. ਵੱਲੋਂ ਗੈਰ-ਕਾਨੂੰਨੀ ਕਲੋਨੀਆਂ ‘ਤੇ ਸ਼ਿਕੰਜਾ ਕੱਸਦਿਆਂ ਕਿਹਾ ਕਿ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਤਰੀਕੇ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਗੈਰ-ਕਾਨੂੰਨੀ ਕਲੋਨੀਆਂ ਵਿੱਚ ਸਸਤੇ ਪਲਾਟ ਵੇਚਣ ਦੀ ਆੜ ਵਿੱਚ ਕਾਨੂੰਨੀ ਪ੍ਰਵਾਨਗੀ ਅਤੇ ਸਰਕਾਰੀ ਨਿਯਮਾਂ ਨੂੰ ਛਿੱਕੇ ਟੰਗ ਕੇ ਭੋਲੇ-ਭਾਲੇ ਵਸਨੀਕਾਂ ਨਾਲ […]

Continue Reading

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਲਈ ਵੋਟਾਂ ਬਣਾਉਣ ਲਈ 4 ਸਤੰਬਰ ਨੂੰ ਲੱਗੇਗਾ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 3 ਸਤੰਬਰ 2024— ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਲਈ 4 ਸਤੰਬਰ ਦਿਨ  ਬੁੱਧਵਾਰ  ਨੂੰ ਸਵੇਰੇ 9:00 ਵਜੇ ਤੋਂ 4:00 ਵਜੇ ਤੱਕ ਵਿਸ਼ੇਸ਼ ਮੁਹਿੰਮ ਤਹਿਤ ਬਾਕੀ ਰਹਿੰਦੇ ਯੋਗ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇਗੀ ਅਤੇ ਵੋਟਾਂ ਬਣਾਉਣ ਦੀ ਆਖਿਰੀ ਮਿਤੀ 16 ਸਤੰਬਰ 2024 ਨਿਸਚਿਤ ਕੀਤੀ ਗਈ ਹੈ। ਇਸ ਸਬੰਧੀ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ […]

Continue Reading

ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵਿੱਕੀ ਘਨੌਰ ਵੱਲੋਂ ਸਬ ਡਿਵੀਜ਼ਨਲ ਹਸਪਤਾਲ ਖਰੜ ਅਤੇ ਰੀਜਨਲ ਡਰੱਗ ਵੇਅਰ ਹਾਊਸ ਖਰੜ ਦਾ ਅਚਨਚੇਤ ਦੌਰਾ

ਖਰੜ (ਸਾਹਿਬਜ਼ਾਦਾ ਅਜੀਤ ਸਿੰਘ ਨਗਰ),  3 ਸਤੰਬਰ:ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਪੰਜਾਬ ਡਾਕਟਰ ਬਲਵੀਰ ਸਿੰਘ ਵੱਲੋਂ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਯਤਨਾਂ ਅਤੇ ਉਪਰਾਲਿਆਂ ਤਹਿਤ ਅੱਜ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਵੱਲੋਂ ਸਬ ਡਿਵੀਜ਼ਨਲ ਹਸਪਤਾਲ ਖਰੜ ਅਤੇ ਰੀਜਨਲ ਡਰੱਗ ਵੇਅਰ ਹਾਊਸ […]

Continue Reading

ਖੂਸ਼ੀ ਫਾਊਂਡੇਸ਼ਨ ਵੱਲੋਂ ਪਿੰਡ ਝੁੱਗੇ ਗੁਲਾਬ ਸਿੰਘ ਅਤੇ ਆਸਫ਼ ਵਾਲਾ ਅਬਾਦੀ ਵਿਖ਼ੇ ਪੌਦੇ ਲਗਾਏ

ਫਾਜ਼ਿਲਕਾ 03 ਸੰਤਬਰ  ਖੁਸ਼ੀ ਫਾਉਂਡੇਸ਼ਨ ਦੇ ਪ੍ਰਧਾਨ ਖੁਸ਼ਬੂ ਸਾਵਨਸੁੱਖਾ ਸਵਨਾ ਧਰਮਪਤਨੀ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਪਿੰਡ ਝੁੱਗੇ ਗੁਲਾਬ ਸਿੰਘ ਅਤੇ ਆਸਫ਼ ਵਾਲਾ ਅਬਾਦੀ ਵਿਖ਼ੇ ਪੌਦੇ ਲਗਾਏ| ਇਸ ਮੌਕੇ  ਵਾਤਾਵਰਣ ਦੀ ਸੰਭਾਲ ਅਤੇ ਪੌਦਿਆਂ ਦੀ ਮਹੱਤਤਾ ਬਾਰੇ ਜਾਣੂ ਕਰਵਾਇਆ। ਇਸ ਮੌਕੇ ਸ੍ਰੀਮਤੀ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਕਿਹਾ ਕਿ ਵਾਤਾਵਰਨ ਦੀ ਸਾਂਭ-ਸੰਭਾਲ ਲਈ ਪੌਦੇ ਲਗਾਉਣੇ […]

Continue Reading

ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਮੁਠਭੇੜ ਉਪਰੰਤ ਜੱਗੂ ਭਗਵਾਨਪੁਰੀਆ ਦਾ ਨਜ਼ਦੀਕੀ ਗਿਰਫ਼ਤਾਰ

ਚੰਡੀਗੜ੍ਹ/ਜਲੰਧਰ, 3 ਸਤੰਬਰ:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ  ਸੰਗਠਿਤ ਅਪਰਾਧ ਵਿਰੁੱਧ ਚੱਲ ਰਹੀ ਲੜਾਈ ਤਹਿਤ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਕਾਰਵਾਈ ਦੌਰਾਨ, ਹੈਮਿਲਟਨ ਟਾਵਰ ਜਲੰਧਰ ਨੇੜੇ ਪੁਲਿਸ ਹਿਰਾਸਤ ਚੋਂ ਭੱਜਣ ਦੀ ਅਸਫਲ ਕੋਸ਼ਿਸ਼ ਕਰਦਿਆਂ ਕਥਿਤ ਗੈਂਗਸਟਰ ਜਸਕਰਨ ਗੁੱਜਰ ਉਰਫ਼ ਕੰਨੂ ਲੱਤ ’ਤੇ ਗੋਲੀ ਵੱਜਣ ਨਾਲ ਫੱਟੜ ਹੋ ਗਿਆ। ਪੁਲਿਸ ਨੇ […]

Continue Reading

‘ਪਾਪਰਾ ਐਕਟ 1995’ ਵਿੱਚ ਸੋਧ ਨਾਲ ਸੂਬੇ ਦੀ ਆਰਥਿਕਤਾ ਨੂੰ ਹੁਲਾਰਾ ਅਤੇ ਆਮ ਲੋਕਾਂ ਨੂੰ ਰਾਹਤ ਮਿਲੇਗੀ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 3 ਸਤੰਬਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਪਾਰਟਮੈਂਟ ਐਂਡ ਪ੍ਰਾਪਰਟੀ ਰੈਗੂਲੇਸ਼ਨ ਐਕਟ 1995 (ਪਾਪਰਾ ਐਕਟ 1995) ਵਿੱਚ ਪੇਸ਼ ਕੀਤੀ ਗਈ ਸੋਧ ਨੂੰ ਪੰਜਾਬ ਦੀ ਆਰਥਿਕਤਾ ਨੂੰ ਸੁਧਾਰਨ ਅਤੇ ਆਮ ਲੋਕਾਂ ਨੂੰ ਰਾਹਤ ਪ੍ਰਦਾਨ ਵੱਲ ਇੱਕ ਅਹਿਮ ਕਦਮ ਕਰਾਰ […]

Continue Reading

ਪੰਜਾਬ ਵਿਧਾਨ ਸਭਾ ਵੱਲੋਂ “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024” ਸਰਬਸੰਮਤੀ ਨਾਲ ਪਾਸ

ਚੰਡੀਗੜ੍ਹ, 3 ਸਤੰਬਰ:ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਵੱਲੋਂ ਅੱਜ ਪੇਸ਼ ਕੀਤੇ ਗਏ “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024” ਨੂੰ ਪੰਜਾਬ ਵਿਧਾਨ ਸਭਾ ਨੇ ਸਰਬਸੰਮਤੀ ਨਾਲ ਪਾਸ ਕਰ ਦਿੱਤਾ। “ਦਿ ਈਸਟ ਵਾਰ ਐਵਾਰਡਜ਼ (ਸੋਧਨਾ) ਬਿਲ, 2024 ਪੇਸ਼ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਸੂਬਾ ਸਰਕਾਰ ਨੇ ‘ਦਿ ਈਸਟ […]

Continue Reading