ਬਾਰਸ਼ ਪੈਣ ਕਾਰਨ ਨਰਮੇ ਦੀ ਫਸਲ ਨੂੰ ਹੋਇਆ ਫਾਇਦਾ-ਮੁੱਖ ਖੇਤੀਬਾੜੀ ਅਫ਼ਸਰ

ਫਰੀਦਕੋਟ 8 ਅਗਸਤ 2024(     ) ਪਿਛਲੇ ਦਿਨੀਂ ਹੋਈ ਬਾਰਸ਼ ਕਾਰਨ ਹੁੰਮਸ ਵਾਲੇ ਮੌਸਮ ਤੋਂ ਰਾਹਤ ਮਿਲਣ ਦੇ ਨਾਲ ਨਾਲ ਨਰਮੇ ਦੀ ਫ਼ਸਲ ਨੂੰ ਬਹੁਤ ਫਾਇਦਾ ਹੋਇਆ ਹੈ ਜਿਸ ਨਾਲ ਚਿੱਟੀ ਮੱਖੀ ਦੇ ਹਮਲੇ ਤੋਂ ਕੁਝ ਰਾਹਤ ਮਿਲੀ ਹੈ ।  ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਸਰਵੇਖਣ ਟੀਮਾਂ ਵੱਲੋ ਨਰਮੇ ਦੀ ਫਸਲ ਦਾ ਲਗਾਤਾਰ ਨਿਰੀਖਣ ਕੀਤਾ ਜਾ ਰਿਹਾ ਹੈ ,ਜਿਸ ਦਾ […]

Continue Reading

ਵਿਧਾਇਕ ਬੱਲੂਆਣਾ ਤੇ ਡਿਪਟੀ ਕਮਿਸ਼ਨਰ ਨੇ ਪਿੰਡ ਸੁਖਚੈਨ ਦੇ ਸਰਕਾਰੀ ਕਾਲਜ ਦਾ ਕੀਤਾ ਦੌਰਾ

 ਅਬੋਹਰ/ਫਾਜ਼ਿਲਕਾ 8 ਅਗਸਤ 2024….   ਵਿਧਾਇਕ ਬੱਲੂਆਣਾ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਅਤੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਬੱਲੂਆਣੇ ਹਲਕੇ ਦੇ ਪਿੰਡ ਸੁਖਚੈਨ ਦੇ ਸਰਕਾਰੀ ਕਾਲਜ ਦਾ ਦੌਰਾ ਕੀਤਾ। ਇਸ ਦੌਰਾਨ ਉਹਨਾਂ ਕਾਲਜ ਦੇ ਪ੍ਰਬੰਧਾਂ, ਸਾਫ ਸਫਾਈ ਅਤੇ ਟੀਚਿੰਗ ਤੇ ਨਾਨ ਟੀਚਿੰਗ ਸਟਾਫ ਬਾਰੇ ਕਾਲਜ ਦੇ ਪ੍ਰਿੰਸੀਪਲ ਤੋਂ ਜਾਣਕਾਰੀ ਹਾਸਲ ਕੀਤੀ।  ਵਿਧਾਇਕ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਕਿਹਾ […]

Continue Reading

ਸੁਤੰਤਰਤਾ ਦਿਵਸ ਸਬੰਧੀ ਪਹਿਲੀ ਰਿਹਰਸਲ ਹੋਈ

ਫਾਜ਼ਿਲਕਾ, 8 ਅਗਸਤਫਾਜ਼ਿਲਕਾ ਵਿਖੇ ਮਨਾਏ ਜਾਣ ਵਾਲੇ ਜ਼ਿਲਾ ਪੱਧਰੀ ਸੁਤੰਤਰਤਾ ਦਿਵਸ ਦੀ ਪਹਿਲੀ ਰਿਹਰਸਲ ਅੱਜ ਡੀ.ਸੀ.ਡੀਏਵੀ ਸਕੂਲ ਫਾਜਿਲਕਾ ਵਿਖੇ ਡਿਪਟੀ ਕਮਿਸ਼ਨਰ  ਡਾ ਸੇਨੂ ਦੁੱਗਲ ਦੇ ਦਿਸ਼ਾ-ਨਿਰਦੇਸ਼ਾ ਤਹਿਤ ਨਾਇਬ ਤਹਿਸੀਲਦਾਰ ਸ੍ਰੀ ਹਰਪ੍ਰੀਤ ਸਿੰਘ ਗਿੱਲ ਅਤੇ ਡੀਈਓ ਸ੍ਰੀ ਬ੍ਰਿਜਮੋਹਨ ਸਿੰਘ ਬੇਦੀ ਅਤੇ ਡਿਪਟੀ ਡੀਈਓ ਪੰਕਜ ਅੰਗੀ ਦੀ ਅਗਵਾਈ ਹੇਠ ਹੋਈ।ਰਿਹਰਸਲ ਵਿਖੇ ਸੈਕਰਡ ਹਾਰਟ ਕਾਨਵੰਟ ਸਕੂਲ ਵੱਲੋਂ ਮੁਗਲ […]

Continue Reading

ਦੂਸ਼ਿਤ ਪਾਣੀ ਦੀ  ਵਰਤੋਂ ਨਾਲ ਹੁੰਦੀਆਂ ਹਨ ਹੈਜ਼ਾ, ਦਸਤ, ਹੈਪੇਟਾਈਟਸ-ਏ ਤੇ ਈ ਵਰਗੀਆਂ ਗੰਭੀਰ

ਮਮਦੋਟ (ਫਿਰੋਜ਼ਪੁਰ) 8 ਅਗਸਤ 2024 –           ਪੰਜਾਬ ਸਰਕਾਰ ਵੱਲੋਂ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਸੂਬੇ ਦੇ ਵਸਨੀਕਾਂ ਨੂੰ ਦੂਸ਼ਿਤ ਪਾਣੀ ਨਾਲ ਹੋਣ ਵਾਲੇ  ਰੋਗਾਂ ਤੋ ਬਚਾਉਣ ਲਏ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ  ਹੈ। ਇਹ ਪ੍ਰਗਟਾਵਾ ਡਾ. ਰੇਖਾ  ਵੱਲੋਂ ਆਸ਼ਾ ਵਰਕਰਾਂ ਨੂੰ ਦੂਸ਼ਿਤ ਪਾਣੀ ਨਾਲ ਹੋਣ ਵਾਲੀ  ਬੀਮਾਰੀਆਂ ਤੋ ਬਚਾਉਣ ਲਈ ਹਰ ਸੰਭਵ ਕਦਮ ਚੁੱਕਣ ਦੀ ਹਦਾਇਤ ਕਰਨ ਮੌਕੇ ਕੀਤਾ ਗਿਆ।           ਇਸ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਰੇਖਾ  ਨੇ ਕਿਹਾ ਕੀ ਗਰਮੀ ਅਤੇ ਬਰਸਾਤ ਦੇ ਮੌਸਮ ਦੌਰਾਨ ਪਾਣੀ […]

Continue Reading

15 ਅਗਸਤ ਵਾਲੇ ਦਿਨ ਸਮਾਗਮ ਵਾਲੀ ਥਾਂ ਤੋਂ 02 ਕਿਲੋਮੀਟਰ ਦੇ ਘੇਰੇ ਅੰਦਰ ਡਰੋਨ ਕੈਮਰੇ ਉਡਾਉਣ ’ਤੇ ਪਾਬੰਦੀ ਦੇ ਹੁਕਮ

ਮਾਨਸਾ, 08 ਅਗਸਤ:ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 15 ਅਗਸਤ, 2024 ਨੂੰ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਕਾਲਜ, ਮਾਨਸਾ ਵਿਖੇ ਹੋਣ ਵਾਲੇ ਸੁਤੰਤਰਤਾ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਦੇ ਮੱਦੇਨਜ਼ਰ ਇਸ ਦੇ ਆਲੇ ਦੁਆਲੇ ਦੇ 02 ਕਿਲੋਮੀਟਰ ਦੇ ਏਰੀਏ ਨੂੰ ਰੈਡ […]

Continue Reading

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਵਿਭਾਗ ਦੇ ਮੁਖੀਆਂ ਨੂੰ ਨਿਰਦੇਸ਼, ਯੋਗ ਕਰਮਚਾਰੀਆਂ ਨੂੰ ਵੋਟਰ ਵਜੋਂ ਕੀਤਾ ਜਾਵੇ ਰਜਿਸਟਰਡ

ਲੁਧਿਆਣਾ, 8 ਅਗਸਤ (000) – ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੇਜਰ ਅਮਿਤ ਸਰੀਨ ਵੱਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਹਦਾਇਤ ਕੀਤੀ ਕਿ ਉਹ ਆਗਾਮੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੀਆਂ ਚੋਣਾਂ ਲਈ ਆਪਣੇ ਅਧਿਕਾਰ ਅਧੀਨ ਯੋਗ ਕਰਮਚਾਰੀਆਂ ਨੂੰ ਵੋਟਰ ਵਜੋਂ ਰਜਿਸਟਰਡ ਕਰਨ। ਮੀਟਿੰਗ ਦੌਰਾਨ, ਮੇਜਰ ਸਰੀਨ ਨੇ ਦੱਸਿਆ […]

Continue Reading

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਕਾਸ ਕਾਰਜਾਂ ਤੇ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨ ਦੀ ਸਮੀਖਿਆ

ਚੰਡੀਗੜ੍ਹ/ਲੁਧਿਆਣਾ, 8 ਅਗਸਤ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਜ਼ਿਲ੍ਹੇ ਵਿੱਚ ਵਿਕਾਸ ਕਾਰਜਾਂ ਅਤੇ ਵੱਖ-ਵੱਖ ਸਕੀਮਾਂ ਨੂੰ ਲਾਗੂ ਕਰਨ ਦਾ ਜਾਇਜ਼ਾ ਲਿਆ। ਉਨ੍ਹਾਂ ਲੁਧਿਆਣਾ ਵਿਖੇ ਵਿਧਾਇਕਾਂ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਲੁਧਿਆਣਾ ਨੂੰ ਸਾਫ਼ ਸੁਥਰਾ, ਹਰਿਆ ਭਰਿਆ ਅਤੇ […]

Continue Reading

15,000 ਰੁਪਏ ਦੀ ਰਿਸ਼ਵਤ ਲੈਣ ਵਾਲੇ ਇੰਸਪੈਕਟਰ ਸਹਿਕਾਰੀ ਸਭਾਵਾਂ ਤੋਂ ਵਿਜੀਲੈਂਸ ਬਿਊਰੋ ਨੇ 1,90,000 ਰੁਪਏ ਦੀ ਬੇਹਿਸਾਬੀ ਰਕਮ ਬਰਾਮਦ ਕੀਤੀ

ਚੰਡੀਗੜ੍ਹ, 8 ਅਗਸਤ, 2024 –  ਪੰਜਾਬ ਵਿਜੀਲੈਂਸ ਬਿਊਰੋ ਨੇ ਭੂਰਾ ਕੋਹਨਾ ਬਹੁਮੰਤਵੀ ਸਹਿਕਾਰੀ ਸਭਾ ਵਿਖੇ ਤਾਇਨਾਤ ਸਹਿਕਾਰਤਾ ਇੰਸਪੈਕਟਰ ਗੁਰਿੰਦਰ ਸਿੰਘ ਕੋਲੋਂ 1,90,000 ਰੁਪਏ ਦੀ ਬੇਹਿਸਾਬੀ ਰਕਮ ਬਰਾਮਦ ਕੀਤੀ ਹੈ। ਇਸ ਕਰਮਚਾਰੀ ਨੂੰ ਬੀਤੇ ਦਿਨ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਸੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ […]

Continue Reading

ਸਰਕਾਰੀ ਬਾਲ ਘਰਾਂ ਵਿੱਚ ਰਹਿ ਰਹੇ ਬੱਚਿਆਂ ਦੇ ਬਿਹਤਰ  ਭਵਿੱਖ ਲਈ ਭਗਵੰਤ ਮਾਨ ਸਰਕਾਰ ਵੱਲੋਂ ਇਤਿਹਾਸਕ ਪਹਿਲਕਦਮੀ

ਚੰਡੀਗੜ੍ਹ/ਛੱਤਬੀੜ (ਐਸ.ਏ.ਐਸ. ਨਗਰ), 8 ਅਗਸਤ ਸਰਕਾਰੀ ਬਾਲ ਘਰਾਂ ਅਤੇ ਆਬਜ਼ਰਵੇਸ਼ਨ ਹੋਮਜ਼/ਵਿਸ਼ੇਸ਼ ਘਰਾਂ ਵਿੱਚ ਰਹਿਣ ਵਾਲੇ ਬੱਚਿਆਂ ਦੇ ਭਵਿੱਖ ਨੂੰ ਬਿਤਹਰ ਬਣਾਉਣ ਲਈ ਇਤਿਹਾਸਕ ਪਹਿਲਕਦਮੀ ਕਰਦੇ ਹੋਏ, ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਬਾਰੇ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਛੱਤਬੀੜ ਵਿਖੇ ਚੇਨਈ  ਆਧਾਰਿਤ ਐਨਜੀਓ- ਨਾਲੰਦਾਵੇਅ ਫਾਊਂਡੇਸ਼ਨ ਨਾਲ ਸਮਝੌਤਾ (ਐਮਓਯੂ) ਸਹੀਬੱਧ ਕਰਨ ਦਾ ਐਲਾਨ ਕੀਤਾ […]

Continue Reading

ਪੰਜਾਬ ਪੁਲਿਸ ਦੀ ਐਸ.ਟੀ.ਐਫ. ਟੀਮ ਵੱਲੋਂ ਡਰੱਗ ਇੰਸਪੈਕਟਰ ਸ਼ਿਸ਼ਾਨ ਮਿੱਤਲ ਨਾਲ ਜੁੜੀਆਂ ਜਾਇਦਾਦਾਂ ‘ਤੇ ਛਾਪੇਮਾਰੀ

ਚੰਡੀਗੜ੍ਹ, 8 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ਼.) ਨੇ ਡਰੱਗ ਇੰਸਪੈਕਟਰ ਸ਼ਿਸ਼ਾਨ ਮਿੱਤਲ ਦੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਵਿੱਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕਰਕੇ 24 ਬੈਂਕ ਖਾਤਿਆਂ, ਜਿਨ੍ਹਾਂ ਵਿੱਚ ਕੁੱਲ 6.69 ਕਰੋੜ ਰੁਪਏ ਜਮ੍ਹਾਂ ਸਨ, ਨੂੰ ਸੀਲ ਕਰ ਦਿੱਤਾ ਅਤੇ […]

Continue Reading