ਜੁਲਾਈ ਮਹੀਨੇ ‘ਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਆਮਦਨ ਵਿਚ ਰਿਕਾਰਡ 71 ਫੀਸਦੀ ਵਾਧਾ: ਜਿੰਪਾ

ਚੰਡੀਗੜ੍ਹ, 7 ਅਗਸਤ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਵੱਡੀ ਪ੍ਰਾਪਤੀ ਦਰਜ ਕੀਤੀ ਹੈ। ਪੰਜਾਬ ਵਿਚ ਜ਼ਮੀਨ-ਜਾਇਦਾਦ ਦੀਆਂ ਰਜਿਸਟਰੀਆਂ ਤੋਂ ਪੰਜਾਬ ਸਰਕਾਰ ਦੇ ਖਜ਼ਾਨੇ ਵਿਚ ਜੁਲਾਈ 2024 ਦੇ ਇਕ ਮਹੀਨੇ ਦੌਰਾਨ ਹੀ ਰਿਕਾਰਡ 71 ਫੀਸਦੀ ਜ਼ਿਆਦਾ ਆਮਦਨ ਆਈ ਹੈ। ਇੱਕ ਮਹੀਨੇ ਵਿੱਚ ਏਨਾ ਵਾਧਾ ਆਪਣੇ ਆਪ ਵਿੱਚ ਇੱਕ ਵਿਲੱਖਣ ਪ੍ਰਾਪਤੀ […]

Continue Reading

ਪੰਜਾਬ ਦੇ 10 ਜਿਲ੍ਹਿਆਂ ਵਿੱਚ ਸਿੱਖਿਆ ਵਿਭਾਗ ਸਥਾਪਿਤ ਕਰੇਗਾ ਇੰਨਡੋਰ ਸ਼ੂਟਿੰਗ ਰੇਜਾਂ: ਹਰਜੋਤ ਸਿੰਘ ਬੈਂਸ

ਚੰਡੀਗੜ,  07 ਅਗਸਤ : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 10 ਜਿਲ੍ਹਿਆਂ ਵਿੱਚ ਇੰਨਡੋਰ ਸ਼ੂਟਿੰਗ ਰੇਜ ਬਣਾਈਆਂ ਜਾ ਰਹੀਆਂ ਹਨ। ਇਹ ਜਾਣਕਾਰੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਵੱਲੋਂ ਅੱਜ ਇਥੇ ਦਿੱਤੀ ਗਈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਰਦਾਰ ਬੈਂਸ ਨੇ ਦੱਸਿਆ ਕਿ ਸੰਗਰੂਰ, ਲੁਧਿਆਣਾ, ਜਲੰਧਰ, ਫਿਰੋਜਪੁਰ, ਅੰਮ੍ਰਿਤਸਰ, ਰੂਪਨਗਰ, ਸਾਹਿਬਜਾਦਾ ਅਜੀਤ […]

Continue Reading

2400 ਕਿਲੋਮੀਟਰ ਜ਼ਮੀਨਦੋਜ਼ ਪਾਈਪਲਾਈਨਾਂ ਵਿਛਾ ਕੇ 30,000 ਹੈਕਟੇਅਰ ਤੋਂ ਵੱਧ ਰਕਬੇ ਦੀਆਂ ਸਿੰਜਾਈ ਲੋੜਾਂ ਪੂਰੀਆਂ ਕੀਤੀਆਂ: ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ, 7 ਅਗਸਤ: ਪੰਜਾਬ ਦੇ ਭੂਮੀ ਤੇ ਜਲ ਸੰਭਾਲ ਅਤੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਿੰਜਾਈ ਲਈ ਨਹਿਰੀ ਪਾਣੀ ਦੀ ਮੰਗ ਪੂਰੀ ਕਰਨ ਦੇ ਨਾਲ-ਨਾਲ ਸੂਬੇ ਵਿੱਚ ਪਾਣੀ ਦੀ ਕਮੀ ਨਾਲ ਨਜਿੱਠਣ ਅਤੇ ਟਿਕਾਊ ਖੇਤੀ ਗਤੀਵਿਧੀਆਂ ਨੂੰ ਹੁਲਾਰਾ […]

Continue Reading

264 ਮੈਗਾਵਾਟ ਸਮਰੱਥਾ ਵਾਲੇ 66 ਸੋਲਰ ਪਾਵਰ ਪਲਾਂਟ ਸਥਾਪਤ ਕਰਨ ‘ਤੇ ਵਿਚਾਰ ਕਰ ਰਿਹੈ ਪੰਜਾਬ

ਚੰਡੀਗੜ੍ਹ, 7 ਅਗਸਤ: ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਰਵਾਇਤੀ ਈਂਧਨ ‘ਤੇ ਨਿਰਭਰਤਾ ਅਤੇ ਬਿਜਲੀ ਸਬਸਿਡੀ ਦੇ ਬੋਝ ਨੂੰ ਘਟਾਉਣ ਤੋਂ ਇਲਾਵਾ ਪੰਜਾਬ ਨੂੰ ਸਾਫ਼-ਸੁਥਰੀ ਊਰਜਾ ਦੇ ਉਤਪਾਦਨ ਵਿੱਚ ਮੋਹਰੀ ਸੂਬਾ ਬਣਾਉਣ ਲਈ ਰਾਜ ਸਰਕਾਰ 4 ਮੈਗਾਵਾਟ ਦੀ ਸਮਰੱਥਾ ਵਾਲੇ 66 ਸੂਰਜੀ ਊਰਜਾ ਪਲਾਂਟ (ਕੁੱਲ 264 ਮੈਗਾਵਾਟ […]

Continue Reading

ਪਛੜੀਆਂ ਜਾਤੀਆਂ ਦੇ ਰਾਸ਼ਟਰੀ ਚੇਅਰਮੈਨ ਵਲੋਂ ਜਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ 7 ਅਗਸਤ 2024—           ਪਛੜੀਆਂ ਸ਼੍ਰੇਣੀਆਂ ਬਾਰੇ ਰਾਸ਼ਟਰੀ ਚੇਅਰਮੈਨ ਸ੍ਰੀ ਹੰਸ ਰਾਜ ਗੰਗਾ ਰਾਮ ਅਹੀਰ ਜੋ ਕਿ ਕੇਂਦਰੀ ਰਾਜ ਮੰਤਰੀ ਦਾ ਦਰਜ਼ਾ ਭਾਰਤ ਸਰਕਾਰ ਵਲੋਂ ਪ੍ਰਾਪਤ ਹਨ ਅਤੇ ਕਮਿਸ਼ਨਰ ਦੇ ਮੈਂਬਰ ਸ੍ਰੀ ਭਵਨ ਭੂਸ਼ਨ ਕਮਲ ਵਲੋਂ ਜਿਲ੍ਹੇ ਦੀਆਂ ਸੰਸਥਾਵਾਂ ਵਿੱਚ ਪਛੜੀਆਂ ਸ਼੍ਰੇਣੀਆਂ ਦੇ ਰਾਖਵਾਂਕਰਨ ਦੀ ਮੌਜੂਦਾ ਸਥਿਤੀ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਕੀਤੀ ਗਈ। ਇਸ ਮੌਕੇ ਕਮਿਸ਼ਨਰ ਦੇ ਸੈਕਟਰੀ ਸ੍ਰੀ ਆਸ਼ੀਸ਼ ਉਪਾਧਿਆਇ ਅਤੇ ਸਲਾਹਕਾਰ ਸ੍ਰੀ ਰਾਜੇਸ਼ ਕੁਮਾਰ ਵੀ ਉੱਚੇਚੇ ਤੌਰ ਤੇ ਸ਼ਾਮਲ ਹੋਏ। ਜਿਲ੍ਹੇ ਵੱਲੋਂ ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ, ਪੁਲਿਸ ਕਮਿਸ਼ਨਰ ਸ: ਰਣਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰ, ਸਹਾਇਕ ਕਮਿਸ਼ਨਰ ਸ੍ਰੀਮਤੀ ਗੁਰਸਿਮਰਨ ਕੌਰ, ਪ੍ਰਿੰਸੀਪਲ ਗੌਰਮਿੰਟ ਮੈਡੀਕਲ ਕਾਲਜ ਸ੍ਰੀ ਰਾਜੀਵ ਦੇਵਗਨ ਅਤੇ ਹੋਰ ਸੰਸਥਾਵਾਂ ਦੇ ਅਧਿਕਾਰੀ ਹਾਜ਼ਰ ਸਨ।           ਕਮਿਸ਼ਨ ਨੇ ਇਸ ਮੌਕੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਸ੍ਰੀ ਗੁਰੂ ਰਾਮ ਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਅੰਮ੍ਰਿਤਸਰ, ਰੇਚ ਕੋਚ ਫੈਕਟਰੀ ਕਪੂਰਥਲਾ ਨਾਲ ਉੱਚੇਚੇ ਤੌਰ ਤੇ ਇਨਾਂ ਸੰਸਥਾਵਾਂ ਵਿੱਚ ਪਛੜੀਆਂ ਸ਼੍ਰੇਣੀਆਂ ਨੁੰ ਦਿੱਤੇ ਜਾ ਰਹੇ ਰਾਖਵਾਂਕਰਨ ਬਾਰੇ ਪੜਤਾਲ ਕੀਤੀ। ਸ੍ਰੀ ਹੰਸ ਰਾਜ ਗੰਗਾ ਰਾਮ ਅਹੀਰ ਨੇ ਸਪੱਸ਼ਟ ਕੀਤਾ ਕਿ ਕੇਂਦਰ ਸਰਕਾਰ ਵਲੋਂ ਜਾਰੀ ਕੀਤੇ ਗਏ ਰਾਖਵਾਂਕਰਨ ਅਨੁਸਾਰ ਪਛੜੀਆਂ ਸ਼੍ਰੇਣੀਆਂ ਨੂੰ ਉਨਾਂ ਦਾ ਬਣਦਾ ਹਿੱਸਾ ਦੇਣਾ ਸਾਡਾ ਸੰਵਿਧਾਨਿਕ ਫਰਜ਼ ਹੈ ਅਤੇ ਇਸ ਕੰਮ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਜਾਂ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਸਿਹਤ ਸਿੱਖਿਆ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਸ਼ਹਿਰ ਦੀਆਂ ਦੋਵੇਂ ਨਾਮੀ ਸੰਸਥਾਵਾਂ ਵਲੋਂ ਦਾਖਲੇ ਮੌਕੇ ਲਏ ਜਾਂਦੇ ਪਛੜੀ ਸ਼੍ਰੇਣੀ ਸਰਟੀਫਿਕੇਟ ਦੀ ਖੁਦ ਪੜਚੋਲ ਕੀਤੀ ਅਤੇ ਹਦਾਇਤ ਕੀਤੀ ਕਿ ਭਵਿੱਖ ਵਿੱਚ ਜੋ ਵੀ ਦਾਖਲਾ ਉਕਤ ਸ਼੍ਰੇਣੀ ਵਿੱਚ ਕੀਤਾ ਜਾਣਾ ਹੈ ਉਸ ਦੀ ਪੜਤਾਲ ਸਬੰਧਤ ਰਾਜਾਂ ਅਤੇ ਕੇਂਦਰ ਸਰਕਾਰ ਦੇ ਵਿਭਾਗ ਤੋਂ ਬਕਾਇਦਾ ਤੌਰ ਤੇ ਕੀਤੀ ਜਾਵੇ ਤਾਂ ਜੋ ਕੋਈ ਗਲਤ ਅਨਸਰ ਫਰਜ਼ੀ ਦਸਤਾਵੇਜ਼ ਬਣਾ ਕੇ ਪਛੜੀਆਂ ਸ਼੍ਰੇਣੀਆਂ ਦਾ ਹੱਕ ਨਾ ਮਾਰ ਸਕੇ।

Continue Reading

ਡਿਪਟੀ ਕਮਿਸ਼ਨਰ ਵੱਲੋਂ 10 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਰਵਾਨਗੀ ਜਾਰੀ

ਅੰਮਿ੍ਤਸਰ, 7 ਅਗਸਤ 2024 —           ਪੱਜਾਬ ਸਰਕਾਰ ਵਲੋਂ ਰਾਜ ਵਿਚ ਨਿਵੇਸ਼ ਦੇ ਮੌਕੇ ਵਧਾਉਣ ਤੇ ਰੋਜ਼ਗਾਰ ਦੇ ਸਾਧਨ ਪੈਦਾ ਕਰਨ ਲਈ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੱਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨ ਲਾਈਨ ਮੁਹਇਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੱ ਵਖ-ਵਖ ਦਫ਼ਤਰ ਦੇ ਚਕਰ ਨਹੀਂ ਮਾਰਨੇ ਪੈਂਦੇ ਅਤੇ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਦੇ […]

Continue Reading

ਪੰਜਾਬ ਵਿੱਚ ਰੇਸ਼ਮ ਉਤਪਾਦਨ ਨੂੰ ਹੁਲਾਰਾ ਦੇਣ ਲਈ ਬਾਗ਼ਬਾਨੀ ਵਿਭਾਗ ਨੇ ਕਮਰ-ਕੱਸੇ ਕੀਤੇ

ਚੰਡੀਗੜ੍ਹ, 7 ਅਗਸਤ: ਪੰਜਾਬ ਵਿੱਚ ਰੇਸ਼ਮ ਉਤਪਾਦਨ ਦੇ ਕਿੱਤੇ ਨੂੰ ਹੁਲਾਰਾ ਦੇਣ ਸਬੰਧੀ ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾਇਰੈਕਟਰ ਬਾਗ਼ਬਾਨੀ ਸ੍ਰੀਮਤੀ ਸ਼ੈਲਿੰਦਰ ਕੌਰ, ਆਈ.ਐਫ.ਐਸ. ਦੀ ਅਗਵਾਈ ਹੇਠ ਪ੍ਰਾਜੈਕਟ ਮੌਨੀਟਰਿੰਗ ਕਮੇਟੀ (ਪੀ.ਐਮ.ਸੀ.) ਦੀ ਵਿਸ਼ੇਸ਼ ਮੀਟਿੰਗ ਕੀਤੀ ਗਈ ਜਿਸ ਵਿੱਚ ਵਿਭਾਗ ਦੇ ਸੈਰੀਕਲਚਰ ਵਿੰਗ, ਰੇਸ਼ਮ ਪੱਟੀ ਅਤੇ ਕੇਂਦਰੀ ਰੇਸ਼ਮ ਬੋਰਡ ਦੇ ਅਧਿਕਾਰੀਆਂ ਨੇ […]

Continue Reading

ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਅਧੀਨ 1704 ਬੱਚਿਆਂ ਨੂੰ ਦਿੱਤੀ ਵਿੱਤੀ ਸਹਾਇਤਾ: ਡਾ. ਬਲਜੀਤ ਕੌਰ

ਐੱਸ.ਏ.ਐੱਸ. ਨਗਰ/ਚੰਡੀਗੜ੍ਹ, 07 ਅਗਸਤਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਨਾਲ ਸਬੰਧਤ ਅਤੇ ਬੇਸਹਾਰਾ ਬੱਚਿਆਂ ਦੀ ਭਲਾਈ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਉਦੇਸ਼ ਤਹਿਤ ਪੰਜਾਬ ਸਰਕਾਰ ਵੱਲੋਂ ਸਪਾਂਸਰਸ਼ਿਪ ਅਤੇ ਫੌਸਟਰ ਕੇਅਰ ਸਕੀਮ ਅਧੀਨ ਹੁਣ ਤਕ ਕਰੀਬ 03 ਹਜ਼ਾਰ ਅਰਜ਼ੀਆਂ ਪ੍ਰਾਪਤ ਹੋਈਆਂ ਤੇ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਫੋਟੋਗ੍ਰਾਫੀ ਮੁਕਾਬਲੇ ”ਕੈਪਚਰ ਲੁਧਿਆਣਾ: ਮੋਮੈਂਟਸ ਆਫ਼ ਗ੍ਰੀਨ” ਤਹਿਤ ਵਧੀਆ ਕਲਿਕ ਲਈ ਵਿਸ਼ੇਸ਼ ਸਨਮਾਨ

ਲੁਧਿਆਣਾ, 7 ਅਗਸਤ (000) – ਲੁਧਿਆਣਾ ਪ੍ਰਸ਼ਾਸਨ ਵੱਲੋਂ ”ਕੈਪਚਰ ਲੁਧਿਆਣਾ: ਮੋਮੈਂਟਸ ਆਫ਼ ਗ੍ਰੀਨੌ ਸਿਰਲੇਖ ਹੇਠ ਕਰਵਾਏ ਗਏ ਫੋਟੋਗ੍ਰਾਫੀ ਮੁਕਾਬਲੇ ਵਿੱਚ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੋ ਸਥਾਨਕ ਵਿਅਕਤੀਆਂ ਨੂੰ ਉਨ੍ਹਾਂ ਦੀਆਂ ਬਿਹਤਰੀਨ ਤਸਵੀਰਾਂ ਲਈ ਸਨਮਾਨਿਤ ਕੀਤਾ। ਇਸ ਮੁਕਾਬਲੇ ਦਾ ਉਦੇਸ਼ ਸਥਾਨਕ ਨਿਵਾਸੀਆਂ ਵਿੱਚ ਵਾਤਾਵਰਣ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਸੀ. ਫੋਟੋਗ੍ਰਾਫਰ ਜਤਿਨ ਮਲਹੋਤਰਾ (39) ਅਤੇ ਸਰਕਾਰੀ […]

Continue Reading

ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਸਿਹਤ ਮੰਤਰੀ ਨਾਲ ਚੰਡੀਗੜ੍ਹ ‘ਚ ਵਿਸ਼ੇਸ਼ ਮੁਲਾਕਾਤ

ਲੁਧਿਆਣਾ, 07 ਅਗਸਤ (000) – ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਅਤੇ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ ਜਿਸਦੇ ਤਹਿਤ ਸਿਹਤ ਮੰਤਰੀ ਬਲਬੀਰ ਸਿੰਘ ਵੱਲੋਂ ਅੱਜ ਹਲਕਾ ਆਤਮ ਨਗਰ ਵਿਖੇ 12 ਕਮਰਿਆਂ ਦੇ ਜੱਚਾ-ਬੱਚਾ ਹਸਪਤਾਲ ਨੂੰ ਸ਼ੁਰੂ ਕਰਨ ਲਈ ਹਰੀ ਝੰਡੀ ਦਿੱਤੀ […]

Continue Reading