ਭ੍ਰਿਸ਼ਟਾਚਾਰ ਦੇ ਕੇਸ ਵਿੱਚ ਭਗੌੜਾ ਫੂਡ ਸਪਲਾਈ ਅਫ਼ਸਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 7 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਤਰਨਤਾਰਨ ਵਿਖੇ ਸਹਾਇਕ ਖੁਰਾਕ ਸਪਲਾਈ ਅਫਸਰ (ਏ.ਐਫ.ਐਸ.ਓ.) ਵਜੋਂ ਤਾਇਨਾਤ ਕੰਵਲਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਕੰਵਲਜੀਤ ਸਿੰਘ ਪੁਲਿਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਦਰਜ ਇੱਕ ਮੁਕੱਦਮੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਮਾਰਚ 2024 ਤੋਂ […]

Continue Reading

ਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ ਕਿਰਤ ਵਿਭਾਗ ਦੇ ਅਧਿਕਾਰੀ ਹਫਤੇ ਵਿਚ ਇਕ ਦਿਨ ਬਿਲਡਿੰਗ ਸਾਈਟ ਤੇ ਕੈਂਪ ਲਗਾਉਣ: ਅਨਮੋਲ ਗਗਨ ਮਾਨ

ਚੰਡੀਗੜ੍ਹ, 07 ਅਗਸਤ: ਪੰਜਾਬ ਦੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਨੇ ਅੱਜ ਕਿਰਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿਕਿਰਤੀਆਂ ਦੀ ਰਜਿਸਟ੍ਰੇਸ਼ਨ ਕਰਨ ਲਈ  ਵਿਭਾਗ ਦੇ ਅਧਿਕਾਰੀ ਹਫਤੇ ਵਿਚ ਇਕ ਦਿਨ ਬਿਲਡਿੰਗ ਸਾਈਟ ਤੇ ਕੈਂਪ ਲਗਾਉਣ। ਉਹ ਅੱਜ ਇਥੇ ਕਿਰਤ ਵਿਭਾਗ ਦੇ ਅਧਿਕਾਰੀਆਂ ਦੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਉਸਾਰੀ ਕਿਰਤੀ […]

Continue Reading

15,000 ਰੁਪਏ ਰਿਸ਼ਵਤ ਲੈਂਦਾ ਸਹਿਕਾਰੀ ਇੰਸਪੈਕਟਰ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 7 ਅਗਸਤ:ਪੰਜਾਬ ਵਿਜੀਲੈਂਸ ਬਿਊਰੋ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਅੱਜ ਪਿੰਡ ਭੂਰਾ ਕੋਹਨਾ ਦੀ ਬਹੁ-ਮੰਤਵੀ ਸਹਿਕਾਰੀ ਸਭਾ ਵਿਖੇ ਸਕੱਤਰ ਵਜੋਂ ਤਾਇਨਾਤ ਸਹਿਕਾਰਤਾ ਵਿਭਾਗ ਦੇ ਇੰਸਪੈਕਟਰ ਗੁਰਿੰਦਰ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ […]

Continue Reading

ਓਲੰਪਿਕ ਵਿੱਚ ਭਾਰਤੀ ਖਿਡਾਰੀਆਂ ਦੇ ਹਿੱਤ ਮਹਿਫੂਜ਼ ਰੱਖਣ ’ਚ ਨਾਕਾਮ ਸਿੱਧ ਹੋਈ ਕੇਂਦਰ ਸਰਕਾਰ-ਮੁੱਖ ਮੰਤਰੀ ਵੱਲੋਂ ਸਖ਼ਤ ਅਲੋਚਨਾ

ਚੰਡੀਗੜ੍ਹ, 7 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੈਰਿਸ ਓਲੰਪਿਕ ਵਿਖੇ ਹਿੱਸਾ ਲੈਣ ਵਾਲੇ ਖਿਡਾਰੀਆਂ ਦੇ ਹਿੱਤਾਂ ਦੀ ਸੁਰੱਖਿਆ ਕਰਨ ਵਿੱਚ ਨਾਕਾਮ ਸਿੱਧ ਹੋਣ ਲਈ ਕੇਂਦਰ ਸਰਕਾਰ ਦੀ ਸਖ਼ਤ ਅਲੋਚਨਾ ਕੀਤੀ ਹੈ। ਮੁੱਖ ਮੰਤਰੀ ਨੇ ਅੱਜ ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਦੇ ਪਿੰਡ ਚਰਖੀ ਦਾਦਰੀ ਵਿਖੇ ਪਹੁੰਚ ਕੇ ਉਸ ਦੇ ਪਰਿਵਾਰ ਨਾਲ […]

Continue Reading

ਅਪ੍ਰੇਸ਼ਨ ਈਗਲ-5: ਪੰਜਾਬ ਪੁਲਿਸ ਨੇ ਵੱਡੇ ਪੱਧਰ ਤੇ ਅਪਰੇਸ਼ਨ ਦੌਰਾਨ ਨਸ਼ਿਆਂ ਦੇ ਹੌਟਸਪੌਟਸ ਨੂੰ ਬਣਾਇਆ ਨਿਸ਼ਾਨਾ; ਚਾਰ ਭਗੌੜਿਆਂ ਸਮੇਤ  86 ਵਿਅਕਤੀ ਗ੍ਰਿਫਤਾਰ

ਚੰਡੀਗੜ੍ਹ, 7 ਅਗਸਤ:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਜੰਗ ਤਹਿਤ ਪੰਜਾਬ ਪੁਲਿਸ ਨੇ ਬੁੱਧਵਾਰ ਨੂੰ ਨਸ਼ਿਆਂ ਦੇ ਸ਼ਨਾਖਤ ਕੀਤੇ ਹੌਟਸਪੌਟਸ –ਸੂਬੇ ਭਰ ’ਚ ਨਸ਼ਿਆਂ ਅਤੇ ਨਸ਼ੀਲੇ ਪਦਾਰਥਾਂ ਦੀ ਖ਼ਰੀਦ-ਫ਼ਰੋਖ਼ਤ ਵਾਲੀਆਂ ਥਾਵਾਂ, ’ਤੇ ਇੱਕ ਵਿਆਪਕ ਸੂਬਾ ਪੱਧਰੀ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ (ਕਾਸੋ)- ‘ਈਗਲ-5’ ਚਲਾਇਆ।   ਡਾਇਰੈਕਟਰ ਜਨਰਲ […]

Continue Reading

ਪਿੰਡ ਨਸੀਬਪੁਰਾ ਵਿਖੇ ਸੁਣੀਆਂ ਆਮ ਲੋਕਾਂ ਦੀਆਂ ਨਿੱਜੀ ਤੇ ਸਾਂਝੀਆਂ ਸਮੱਸਿਆਵਾਂ

ਨਸੀਬਪੁਰਾ (ਬਠਿੰਡਾ), 6 ਅਗਸਤ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਅਗਵਾਈ ਹੇਠ ਹਫਤੇ ’ਚ ਦੋ ਦਿਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਵੱਖ-ਵੱਖ ਸਥਾਨਾਂ ’ਤੇ ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਐਸਡੀਐਮ ਤਲਵੰਡੀ ਸਾਬੋ […]

Continue Reading

ਸੀ.ਆਰ.ਐਮ ਸਕੀਮ ਅਧੀਨ ਅਪਲਾਈ ਹੋਏ ਸੀ.ਐਚ.ਸੀ ਦੀ ਚੋਣ ਕਰਨ ਲਈ ਕੱਲ੍ਹ ਕੱਢਿਆ ਜਾਵੇਗਾ ਡਰਾਅ:- ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 06 ਅਗਸਤ ਸੀ.ਆਰ.ਐਮ ਸਕੀਮ ਸਾਲ 2024-25 ਅਧੀਨ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਲਈ ਕਿਸਾਨਾਂ ਵੱਲੋਂ ਸੀ.ਐਚ.ਸੀ ਸਥਾਪਿਤ ਕਰਨ ਲਈ ਖੇਤੀ ਮਸ਼ੀਨਰੀ ਉਪਦਾਨ ’ਤੇ ਲੈਣ ਲਈ ਆਨਲਾਈਨ ਦਰਖਾਸਤਾਂ ਅਪਲਾਈ ਕੀਤੀਆਂ ਗਈਆ ਸਨ। ਇਹਨਾਂ ਅਪਲਾਈ ਹੋਈਆਂ ਦਰਖਾਸਤਾਂ ਦਾ ਕੱਲ੍ਹ 07 ਅਗਸਤ ਨੂੰ ਕੰਪਿਊਟਰਾਈਜ਼ਡ ਸਿਸਟਮ ਰਾਂਹੀ ਜ਼ਿਲ੍ਹਾ ਪੱਧਰ ਕਾਰਜਕਾਰੀ ਕਮੇਟੀ ਚੇਅਰਮੈਨ-ਕਮ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਅਤੇ ਸਮੂਹ ਕਮੇਟੀ […]

Continue Reading

ਗੂਗਲ ਪੇ ਐਪ ਰਾਹੀਂ 11,500 ਰੁਪਏ ਦੀ ਰਿਸ਼ਵਤ ਲੈਣ ਵਾਲੇ ਜੇਈ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦਾ ਕੇਸ ਦਰਜ

ਚੰਡੀਗੜ੍ਹ, 6 ਅਗਸਤ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ 11,500 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਪੀ.ਐਸ.ਪੀ.ਸੀ.ਐਲ ਦਫ਼ਤਰ ਅਬੋਹਰ ਡਿਵੀਜ਼ਨ-3, ਫਿਰੋਜ਼ਪੁਰ ਜ਼ਿਲ੍ਹੇ ਵਿੱਚ ਤਾਇਨਾਤ ਜੂਨੀਅਰ ਇੰਜੀਨੀਅਰ (ਜੇ.ਈ.) ਪਵਨ ਕੁਮਾਰ ਵਿਰੁੱਧ ਭ੍ਰਿਸ਼ਟਾਚਾਰ ਦਾ ਮੁਕੱਦਮਾ ਦਰਜ ਕੀਤਾ ਹੈ।ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਫਾਜ਼ਿਲਕਾ ਜ਼ਿਲ੍ਹੇ ਦੇ […]

Continue Reading

ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕੁਦਰਤੀ ਖੇਤੀ ਫਾਰਮ ਧੀਰੇਕੋਟ ਜਿਲ੍ਹਾ ਅੰਮ੍ਰਿਤਸਰ ਦਾ ਕੀਤਾ ਦੌਰਾ

ਅੰਮ੍ਰਿਤਸਰ 6 ਅਗਸਤ 2024– ਸੂਬੇ ਅੰਦਰ ਖਾਦਾਂ ਅਤੇ ਦਵਾਈਆਂ ਦੀ ਵਰਤੋਂ ਨੂੰ ਘਟਾਉਣ ਅਤੇ ਕੁਦਰਤੀ ਖੇਤੀ ਦੀਆਂ ਸੰਭਾਵਨਾਵਾਂ ਜਾਣਨ ਲਈ ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੁਦਰਤੀ ਖੇਤੀ ਫਾਰਮ ਧੀਰੇਕੋਟ ਜਿਲ੍ਹਾ ਅੰਮ੍ਰਿਤਸਰ ਦਾ ਦੌਰਾ ਕੀਤਾ। ਉਹਨਾਂ ਨੇ ਫਾਰਮ ਤੇ 32 ਏਕੜ ਰਕਬੇ ਵਿੱਚ ਆਰਗੈਨਿਕ ਵਿਧੀ ਨਾਲ ਬੀਜੀਆਂ ਵੱਖ-ਵੱਖ ਫਸਲਾਂ ਕਮਾਦ, ਹਲਦੀ, ਬਾਸਮਤੀ, ਸਬਜੀਆਂ, ਦਾਲਾਂ, ਫਲਦਾਰ ਰੁੱਖਾਂ ਦਾ ਮੁਆਇਨਾਂ ਕੀਤਾ। ਇਸ ਦੌਰਾਨ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਸ. ਤਜਿੰਦਰ […]

Continue Reading

ਦੇਸ਼ ਦੇ ਸਭ ਤੋਂ ਉੱਚੇ ਤਿਰੰਗੇ ਝੰਡੇ ਨੂੰ ਦਰਸਾਉਂਦਾ ਵੀਡੀਓ ਅਤੇ ਕਿਤਾਬਚਾ ਅਟਾਰੀ ਬਾਰਡਰ ‘ਤੇ ਜਾਰੀ

 ਅਟਾਰੀ – 6 ਅਗਸਤ 2024  ਅਟਾਰੀ ਵਿਖੇ ਭਾਰਤ ਦੇ ਸਭ ਤੋਂ ਉੱਚੇ ਰਾਸ਼ਟਰੀ ਝੰਡੇ ਨੂੰ ਦਰਸਾਉਂਦਾ  ਵੀਡੀਓ ਅਤੇ 78ਵੇਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਸ਼ਾਨਦਾਰ ਤਸਵੀਰਾਂ ਵਾਲਾ ਕਿਤਾਬਚਾ ਅੱਜ ਬੀਐਸਐਫ ਦੇ ਡਿਪਟੀ ਕਮਾਂਡੈਂਟ ਦਵਿੰਦਰਪਾਲ ਸਿੰਘ, ਬੀਐਸਐਫ ਅਧਿਕਾਰੀਆਂ ਅਤੇ ਜਵਾਨਾਂ ਵੱਲੋਂ ਅਟਾਰੀ ਸਰਹੱਦ ਵਿਖੇ ਸਮਾਗਮ ਦੌਰਾਨ ਜਾਰੀ ਕੀਤਾ ਗਿਆ।  ਵੀਡੀਓ ਸੱਚੇ ਦੇਸ਼ਭਗਤੀ ਦੇ ਢਾਂਚੇ ਨੂੰ ਸੁੰਦਰਤਾ ਨਾਲ ਉਜਾਗਰ ਕਰਦਾ ਹੈ। ਇਹ ਸਭ […]

Continue Reading