ਪਹਿਲੀ ਵਾਰ ਪਸ਼ੂਧਨ ਗਣਨਾ ਵਿੱਚ ਕੁੱਤਿਆਂ ਅਤੇ ਬਿੱਲੀਆਂ ਦੀ ਹੋਵੇਗੀ ਗਿਣਤੀ – ਪਸ਼ੂ ਪਾਲਣ ਮੰਤਰੀ
ਅੰਮ੍ਰਿਤਸਰ 6 ਅਗਸਤ 2024 — ਖੇਤੀ ਪੰਜਾਬ ਦੀ ਆਰਥਿਕਤਾ ਦੀ ਰੀਡ੍ਹ ਦੀ ਹੱਡੀ ਹੈ ਅਤੇ ਕਿਸਾਨ ਪਸ਼ੂ ਪਾਲਣ ਨੂੰ ਸਹਾਇਕ ਧੰਦੇ ਵਜੋਂ ਅਪਣਾ ਕੇ ਆਪਣੀ ਆਰਥਿਕਤਾ ਵਿੱਚ ਹੋਰ ਵਾਧਾ ਕਰ ਸਕਦੇ ਹਨ। ਪੰਜਾਬ ਸਰਕਾਰ ਪਸ਼ੂ ਪਾਲਣ ਕਿੱਤੇ ਨੂੰ ਤਰਜੀਹੀ ਆਧਾਰ ਤੇ ਲੈ ਰਹੀ ਹੈ ਅਤੇ ਸਾਡੀ ਕੋਸ਼ਿਸ਼ ਹੈ ਕਿ ਇਸ ਨੂੰ ਹਰੇਕ ਕਿਸਾਨ ਦੀ ਆਮਦਨ ਦਾ ਵੱਡਾ ਸਾਧਨ ਬਣਾਇਆ ਜਾਵੇ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸ: ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ ਦੇ ਮੰਤਰੀ ਨੇ ਅੱਜ 21ਵੀਂ ਪਸ਼ੂਧਨ ਗਣਨਾ ਦੀ ਟ੍ਰੇਨਿੰਗ ਵਿੱਚ ਸ਼ਾਮਲ ਹੋਏ ਪੰਜਾਬ, ਹਰਿਆਣਾ, ਹਿਮਾਚਲ, ਦਿੱਲੀ ਅਤੇ […]
Continue Reading