ਨਸ਼ੇ ਦੇ ਸੌਦਾਗਰਾਂ ਦਾ ਨਹੀਂ ਚੱਲਣ ਦਿੱਤਾ ਜਾਵੇਗਾ ਕਾਲਾ ਕਾਰੋਬਾਰ : ਅਮਨੀਤ ਕੌਂਡਲ

 ਬਠਿੰਡਾ, 5 ਅਗਸਤ : ਸੂਬਾ ਸਰਕਾਰ ਵਲੋਂ ਨਸ਼ਿਆਂ ਖਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਤਹਿਤ ਜ਼ਿਲ੍ਹੇ ਦੇ ਸਮੂਹ ਪੁਲਿਸ ਸਟੇਸ਼ਨਾਂ ਅਤੇ ਸਾਂਝ ਕੇਂਦਰਾਂ ਵੱਲੋਂ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਦੇ ਮਕਸਦ ਨਾਲ ਲਗਾਤਾਰ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ […]

Continue Reading

ਖੂਸ਼ੀ ਫਾਊਂਡੇਸ਼ਨ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਪੈਂਚਾ ਵਾਲੀ ਵਿਖ਼ੇ ਲਗਾਏ ਗਏ ਪੌਦੇ 

ਫਾਜ਼ਿਲਕਾ 05 ਅਗਸਤਖੁਸ਼ੀ ਫਾਉਂਡੇਸ਼ਨ ਦੇ ਪ੍ਰਧਾਨ ਖੁਸ਼ਬੂ ਸਾਵਨਸੁੱਖਾ ਸਵਨਾ ਧਰਮਪਤਨੀ ਵਿਧਾਇਕ ਸ੍ਰੀ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਪੈਂਚਾਂ ਵਾਲੀ ਵਿਖ਼ੇ ਪੌਦੇ ਲਗਾਏ ਗਏ। ਇਸ ਮੌਕੇ ਵਿਦਿਆਰਥੀਆਂ ਨੂੰ ਉਜਵਲ ਭਵਿਖ ਦੀ ਸਿਰਜਣਾ ਲਈ ਪੜ੍ਹਾਈ ਦੀ ਅਹਿਮੀਅਤ ਬਾਰੇ ਜਾਣੂ ਕਰਵਾਇਆ।ਇਸ ਮੌਕੇ ਸ੍ਰੀਮਤੀ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਕਿਹਾ ਕਿ ਖੁਸ਼ੀ ਫਾਉਂਡੇਸ਼ਨ ਵੱਲੋਂ ਹਲਕੇ ਵਿਚ 3 ਲੱਖ […]

Continue Reading

ਪੀ.ਐਸ.ਪੀ.ਸੀ.ਐਲ. ਦਾ ਠੇਕੇਦਾਰ ਪਹਿਲੀ ਕਿਸ਼ਤ ਵਜੋਂ 20,000 ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਨੇ ਦਬੋਚਿਆ

ਚੰਡੀਗੜ੍ਹ, 5 ਅਗਸਤ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮੌੜ, ਜ਼ਿਲ੍ਹਾ ਬਠਿੰਡਾ ਵਿਖੇ ਪੀ.ਐਸ.ਪੀ.ਸੀ.ਐਲ. ਦਫ਼ਤਰ ਦੇ ਇੱਕ ਨਿੱਜੀ ਠੇਕੇਦਾਰ ਅੰਮ੍ਰਿਤ ਪਾਲ ਉਰਫ਼ ਕੱਦੂ ਨੂੰ ਪੀ.ਐਸ.ਪੀ.ਸੀ.ਐਲ. ਗਰਿੱਡ, ਮੌੜ ਤੋਂ 20,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ […]

Continue Reading

ਰਾਜਪੁਰਾ ਵਿਖੇ ਮੁੱਖ ਮੰਤਰੀ ਦੇ ਅਚਨਚੇਤ ਦੌਰੇ ਦੌਰਾਨ ਲੋਕਾਂ ਨੇ ਕੀਤਾ ਭਰਵਾਂ ਸਵਾਗਤ

ਰਾਜਪੁਰਾ (ਪਟਿਆਲਾ), 5 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਰਾਜਪੁਰਾ ਤਹਿਸੀਲ ਕੰਪਲੈਕਸ ਵਿਖੇ ਅਚਨਚੇਤ ਦੌਰੇ ਦੌਰਾਨ ਲੋਕਾਂ ਨੇ ਸਾਫ਼-ਸੁਥਰਾ, ਕੁਸ਼ਲ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ। ਲੋਕਾਂ ਨੇ ਮੁੱਖ ਮੰਤਰੀ ਨੂੰ ਦੱਸਿਆ  ਕਿ ਉਨ੍ਹਾਂ ਦੇ ਅਣਥੱਕ ਯਤਨਾਂ ਸਦਕਾ ਲੋਕਾਂ ਦੇ ਕੰਮ ਬਿਨਾਂ ਕਿਸੇ ਭ੍ਰਿਸ਼ਟਾਚਾਰ ਤੋਂ ਨਿਰਵਿਘਨ ਕੀਤੇ […]

Continue Reading

ਵਿਧਾਇਕ ਡਾ: ਅਜੇ ਗੁਪਤਾ ਨੇ ਨਿਗਮ ਕਮਿਸ਼ਨਰ ਨਾਲ ਮਿਲ ਕੇ ਫੌਗਿੰਗ ਮਸ਼ੀਨਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ

ਫੋਗਿੰਗ ਬਹੁਤ ਜ਼ਰੂਰੀ ਹੈ।  ਉਨ੍ਹਾਂ ਦੱਸਿਆ ਕਿ ਜਿਸ ਤਹਿਤ ਅੱਜ ਨਗਰ ਨਿਗਮ ਕਮਿਸ਼ਨਰ ਹਰਪ੍ਰੀਤ ਸਿੰਘ ਦੇ ਸਹਿਯੋਗ ਨਾਲ ਕੇਂਦਰੀ ਵਿਧਾਨ ਸਭਾ ਹਲਕੇ ਦੇ ਸਾਰੇ ਵਾਰਡਾਂ ਵਿੱਚ ਕੁੱਲ 30 ਮਸ਼ੀਨਾਂ ਭੇਜੀਆਂ ਗਈਆਂ ਹਨ।  ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਜਿਨ੍ਹਾਂ ਇਲਾਕਿਆਂ ਵਿੱਚ ਪਾਣੀ ਖੜ੍ਹਾ ਹੈ, ਉੱਥੇ ਖੜ੍ਹੇ ਪਾਣੀ ’ਤੇ ਕੈਮੀਕਲ ਦਾ ਛਿੜਕਾਅ ਕੀਤਾ ਜਾ ਰਿਹਾ ਹੈ।  ਤਾਂ ਜੋ ਲਾਰਵੇ ਨਾ ਬਣ ਸਕੇ।  ਉਨ੍ਹਾਂ […]

Continue Reading

ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਪੁਲਿਸ ਨੇ ਸਰਹੱਦ ਪਾਰ ਦੇ ਤਸਕਰੀ ਮੋਡਿਊਲ ਦਾ ਕੀਤਾ ਪਰਦਾਫਾਸ਼

ਅੰਮ੍ਰਿਤਸਰ, 5 ਅਗਸਤ:—  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅਗਾਮੀ ਸੁਤੰਤਰਤਾ ਦਿਵਸ-2024 ਦੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਚਲਾਈਆਂ ਜਾ ਰਹੀਆਂ ਵਿਸ਼ੇਸ਼ ਮੁਹਿੰਮਾਂ ਦੌਰਾਨ, ਪੰਜਾਬ ਪੁਲਿਸ ਨੇ ਪਾਕਿਸਤਾਨ ਸਥਿਤ ਤਸਕਰ ਰਾਣਾ ਦਿਆਲ ਨਾਲ ਸਬੰਧਤ ਇੱਕ ਕਾਰਕੁੰਨ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) […]

Continue Reading

ਸੂਟਿੰਗ ਰੇਂਜ਼, ਐਸਟ੍ਰੋਟਰਫ, ਸਵੀਮਿੰਗ ਪੂਲ ਵਰਗੀਆਂ ਸਹੂਲਤਾਂ ਸਰਕਾਰੀ ਸਕੂਲਾਂ ਵਿਚ ਮਿਲਣਗੀਆਂ- ਈਟੀਓ ਵੱਲੋਂ ਗਹਿਰੀ ਅਤੇ ਨਵਾਂ ਕੋਟ ਵਿਖੇ ਸਕੂਲਾਂ ਦੀ ਜਾਂਚ

ਅੰਮ੍ਰਿਤਸਰ , 5  ਅਗਸਤ ()—–ਸ. ਹਰਭਜਨ ਸਿੰਘ ਈਟੀਓ ਕੈਬਨਿਟ ਮੰਤਰੀ ਪੰਜਾਬ ਨੇ ਕਿਹਾ ਹੈ ਕਿ ਸਰਕਾਰੀ ਸਕੂਲਾਂ ਵਿੱਚ ਹੁਣ ਉਹ ਸਾਰੀਆਂ ਸਹੂਲਤਾਂ ਮਿਲਣਗੀਆਂ ਜੋ ਹੁਣ ਤੱਕ ਮਾਡਲ ਤੇ ਕਾਨਵੈਂਟ ਸਕੂਲਾਂ ਦੇ ਵਿਦਿਆਰਥੀਆਂ ਦਾ ਵੀ ਸੁਪਨਾਂ ਰਹੀਆਂ ਹਨ। ਐਸਟ੍ਰੋਟਰਫ, ਹਾਕੀ ਗਰਾਊਡ, ਫੁੱਟਬਾਲ ਗਰਾਊਡ, ਆਲ ਵੈਂਦਰ ਸਵੀਮਿੰਗ ਪੂਲ ਅਤੇ ਸੂਟਿੰਗ ਰੇਂਜ ਬਣਾਉਣ ਵਰਗੇ ਕੰਮ ਸਰਕਾਰੀ ਸਕੂਲਾਂ ਵਿੱਚ ਸੁਰੂ ਹੋ ਗਏ ਹਨ ਅਤੇ […]

Continue Reading

ਕਾਰਗਿਲ ਜੰਗ ਦੇ ਨਾਇਕਾਂ ਨੂੰ ਸ਼ਰਧਾਂਜਲੀ ਦੇਣ ਲਈ ਸਾਇਕਲ ਯਾਤਰਾ ਸ਼ੁਰੂ ਕਰਨ ਵਾਲੇ ਹਰਿਆਣਾ ਦੇ 12 ਸਾਲਾ ਲੜਕੇ ਨੇ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 5 ਅਗਸਤ:ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਕਾਰਗਿਲ ਵਿਜੈ ਦੀ ਰਜਤ ਜੈਯੰਤੀ ਮੌਕੇ ਕਾਰਗਿਲ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਲੇਹ ਵਿੱਚ ਕਾਰਗਿਲ ਜੰਗ ਸਮਾਰਕ ਤੋਂ 1200 ਕਿਲੋਮੀਟਰ ਦੀ ਸਾਈਕਲ ਯਾਤਰਾ ‘ਤੇ ਨਿਕਲਣ ਵਾਲੇ ਹਰਿਆਣਾ ਦੇ 12 ਸਾਲਾ ਲੜਕੇ ਆਰਵ ਭਾਰਦਵਾਜ ਦੀ ਦੇਸ਼ ਭਗਤੀ ਦੀਆਂ ਭਾਵਨਾਵਾਂ […]

Continue Reading

35,93,133 ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਸਹਿਕਾਰੀ ਸਭਾ ਦੇ ਤਿੰਨ ਮੈਂਬਰ ਵਿਜੀਲੈਂਸ ਬਿਊਰੋ ਵੱਲੋਂ  ਗ੍ਰਿਫ਼ਤਾਰ

ਚੰਡੀਗੜ੍ਹ, 5 ਅਗਸਤ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਸੋਮਵਾਰ ਨੂੰ ਪਿੰਡ ਹਮੀਦੀ ਜ਼ਿਲ੍ਹਾ ਬਰਨਾਲਾ ਦੀ ਪ੍ਰਾਇਮਰੀ ਖੇਤੀਬਾੜੀ ਸਭਾ ਦੇ ਤਿੰਨ ਮੈਂਬਰਾਂ ਵਿੱਚ ਸ਼ਾਮਲ ਸਾਬਕਾ ਸਰਪੰਚ ਦਰਸ਼ਨ ਸਿੰਘ, ਕੇਵਲ ਸਿੰਘ ਅਤੇ ਸੁਰਜੀਤ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ […]

Continue Reading

ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਵੰਡ ਘੁਟਾਲੇ ‘ਚ ਸ਼ਾਮਲ ਭਗੌੜਾ ਨਾਇਬ ਤਹਿਸੀਲਦਾਰ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਚੰਡੀਗੜ੍ਹ, 5 ਅਗਸਤ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮੋਹਾਲੀ ਦੇ ਬਹੁ-ਕਰੋੜੀ ਅਮਰੂਦਾਂ ਦੇ ਬਾਗਾਂ ਦੇ ਮੁਆਵਜ਼ਾ ਘੁਟਾਲੇ ਵਿੱਚ ਸਹਿ-ਮੁਲਜ਼ਮ ਵਜੋਂ ਨਾਮਜ਼ਦ ਨਾਇਬ-ਤਹਿਸੀਲਦਾਰ ਜਸਕਰਨ ਸਿੰਘ ਬਰਾੜ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਵੱਲੋਂ ਸੁਪਰੀਮ ਕੋਰਟ ਤੋਂ ਜ਼ਮਾਨਤ ਦੀ ਅਰਜ਼ੀ ਖ਼ਾਰਜ ਹੋਣ ਪਿੱਛੋਂ ਅੱਜ ਬਿਊਰੋ ਅੱਗੇ ਆਤਮ-ਸਮਰਪਣ ਕੀਤਾ ਗਿਆ ਹੈ।ਇਹ ਪ੍ਰਗਟਾਵਾ […]

Continue Reading