ਪਲੇਸਮੈਂਟ ਕੈਂਪ 2 ਅਗਸਤ ਨੂੰ : ਜਸਪ੍ਰੀਤ ਸਿੰਘ

ਬਠਿੰਡਾ, 1 ਅਗਸਤ : ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਉਨ੍ਹਾਂ ਨੂੰ ਸਵੈ-ਰੋਜਗ਼ਾਰ ਦੇ ਕਾਬਿਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ, ਇਸੇ ਲੜੀ ਤਹਿਤ 2 ਅਗਸਤ 2024 ਨੂੰ ਸਥਾਨਕ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਡੀ.ਬੀ.ਈ.ਈ. ਸ. ਜਸਪ੍ਰੀਤ ਸਿੰਘ […]

Continue Reading

ਨਸਿ਼ਆਂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਲਈ ਮਲੋਟ ਵਿਖੇ ਨਾਟਕ ਮੁਕਾਬਿਲਆਂ ਦਾ ਅਯੋਜਨ

ਸ੍ਰੀ ਮੁਕਤਸਰ ਸਾਹਿਬ 1 ਅਗਸਤ                               ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈਏਐਸ ਦੀ ਅਗਵਾਈ ਵਿੱਚ ਨਸਿ਼ਆਂ ਦੇ ਮਾੜੇ ਪ੍ਰਭਾਵਾਂ ਤੋਂ ਬਚਾਉਣ ਲਈ ਲੋਕਾਂ ਨੂੰ ਨਾਟਕਾਂ ਰਾਹੀਂ ਜਾਗਰੂਕ ਮਿਮਿਟ ਵਿਖੇ ਨਾਟਕ ਮੁਕਾਬਲੇ ਕਰਵਾਏ ਗਏ, ਇਹਨਾਂ ਨਾਟਕ ਮੁਕਾਬਲਿਆਂ […]

Continue Reading

ਕੀਤੇ ਵਾਅਦੇ ਨੂੰ ਪੂਰਦਿਆਂ ਹੁਣ ਸਰਕਾਰਾਂ ਪਿੰਡਾਂ ਦੀਆਂ ਸੱਥਾਂ ਵਿੱਚੋਂ ਚੱਲਣ ਲੱਗੀਆਂ, ਲੋਕਾਂ ਨੂੰ ਕੈਪਾਂ ਰਾਹੀਂ ਉਹਨਾਂ ਦੇ ਘਰਾਂ ਮੂਹਰੇ ਮਿਲ ਰਹੀਆਂ ਸਰਕਾਰੀ ਸੇਵਾਵਾਂ-ਵਿਧਾਇਕ ਅਮਨਦੀਪ ਕੌਰ ਅਰੋੜਾ

ਮੋਗਾ 1 ਅਗਸਤ ਆਮ ਆਦਮੀ ਪਾਰਟੀ ਨੇ ਆਮ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਬਹੁਤੇ ਵਾਅਦਿਆਂ ਨੂੰ ਪੂਰਾ ਕਰ ਦਿੱਤਾ ਹੈ ਅਤੇ ਰਹਿੰਦੇ ਵਾਅਦਿਆਂ ਨੂੰ ਪੂਰਾ ਕਰਨ ਲਈ ਪੁਰਜੋਰ ਯਤਨ ਜਾਰੀ ਹਨ।  ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਨੇ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੇ ਸਰਕਾਰਾਂ ਪਿੰਡਾਂ ਦੀਆਂ […]

Continue Reading

ਮਾਂ ਦਾ ਦੁੱਧ ਬੱਚੇ ਲਈ ਅੰਮ੍ਰਿਤ ਸਮਾਨ: ਡਾ ਰਾਜਵਿੰਦਰ ਕੌਰ

ਫ਼ਿਰੋਜ਼ਪੁਰ, 1 ਅਗਸਤ ( ) ਮਾਂ ਦਾ ਦੁੱਧ ਜਿੱਥੇ ਬੱਚੇ ਦੇ ਦਿਮਾਗੀ ਵਿਕਾਸ ਵਿੱਚ ਮਦਦ ਕਰਨ ਵਿੱਚ ਸਹਾਈ ਸਿੱਧ ਹੁੰਦਾ ਹੈ ਉੱਥੇ ਹੀ ਸਤਨਪਾਨ ਕਰਾਉਨ ਨਾਲ ਮਾਂ ਅਤੇ ਬੱਚੇ ਵਿੱਚ ਕੈਂਸਰ ਵਰਗੀਆਂ ਖਤਰਨਾਕ ਬੀਮਾਰੀਆਂ ਹੋਣ ਦਾ ਖ਼ਤਰਾ ਬਹੁਤ ਘੱਟ ਜਾਂਦਾ ਹੈ ਅਤੇ ਬੀ.ਪੀ., ਸ਼ੂਗਰ ਆਦਿ ਬੀਮਾਰੀਆਂ ਤੋ ਬਚਾਉਣ ਵਿੱਚ ਸਹਾਈ ਸਾਬਿਤ ਹੁੰਦਾ ਹੈ। ਇਹ ਪ੍ਰਗਟਾਵਾ ਸਿਵਲ ਸਰਜਨ ਡਾ. ਰਾਜਵਿੰਦਰ ਕੌਰ ਵੱਲੋਂ ਵਿਸ਼ਵ ਸਤਨਪਾਨ ਹਫ਼ਤਾ ਮਨਾਉਣ ਦੀ ਸ਼ੁਰੂਆਤ ਕਰਨ ਮੌਕੇ […]

Continue Reading

1076 ’ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂਨੇ 43 ਪ੍ਰਕਾਰ ਦੀਆਂ ਸੇਵਾਵਾਂ-ਡਿਪਟੀ ਕਮਿਸ਼ਨਰ

ਮਾਨਸਾ, 01 ਅਗਸਤ:ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਬਿਹਤਰ ਪ੍ਰਸ਼ਾਸਨਿਕ ਸੇਵਾਵਾਂ ਉਪਲੱਬਧ ਕਰਵਾਉਣ ਲਈ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਕਾਰਗਰ ਸਾਬਿਤ ਹੋ ਰਹੀ ਹੈ। ਇਸ ਤਹਿਤ ਕੋਈ ਵੀ ਨਾਗਰਿਕ ਫੋਨ ਨੰਬਰ 1076 ’ਤੇ ਕਾਲ ਕਰਕੇ 43 ਪ੍ਰਕਾਰ ਦੀਆਂ ਸੇਵਾਵਾਂ ਜਿੰਨ੍ਹਾਂ ਵਿਚ ਜਾਤੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਮੈਰਿਜ ਸਰਟੀਫਿਕੇਟ, ਜਨਮ/ਮੌਤ ਸਰਟੀਫਿਕੇਟ, ਲੇਬਰ ਕਾਰਡ ਆਦਿ ਸ਼ਾਮਿਲ ਹਨ। ਵੱਖ-ਵੱਖ ਦਫਤਰਾਂ […]

Continue Reading

ਜ਼ਿਲ੍ਹਾ ਤੇ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ‘ਗੁੱਡ ਸ਼ੱਕਰ’ ਕੈਫੇ ਦਾ ਉਦਘਾਟਨ

ਮਾਨਸਾ, 01 ਅਗਸਤ:ਜ਼ਿਲ੍ਹਾ ਪ੍ਰਸ਼ਾਸਨ ਦੇ ਨਿਵੇਕਲੇ ਉਪਰਾਲੇ ਸਦਕਾ ਪ੍ਰਬੰਧਕੀ ਕੰਪਲੈਕਸ ’ਚ ਆਉਣ ਵਾਲੇ ਲੋਕਾਂ ਅਤੇ ਵੱਖ ਵੱਖ ਵਿਭਾਗਾਂ ਦੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਨੂੰ ਗੁਣਵੱਤਾ ਅਤੇ ਮਿਆਰੀ ਫੂਡ ਚਾਹ, ਕੌਫੀ, ਸਨੈਕਸ ਆਦਿ ਮੁਹੱਈਆ ਕਰਵਾਉਣ ਲਈ ‘ਗੁੱਡ ਸ਼ੱਕਰ’ ਕੈਫੇ ਬਣਾਇਆ ਗਿਆ ਹੈ। ਕੈਫੇ ਦਾ ਰਸਮੀ ਉਦਘਾਟਨ ਜ਼ਿਲ੍ਹਾ ਤੇ ਸੈਸ਼ਨ ਜੱਜ ਐਚ.ਐਸ. ਗਰੇਵਾਲ ਨੇ ਕੀਤਾ। ਉਨ੍ਹਾਂ ਨਾਲ ਵਿਸ਼ੇਸ਼ ਤੌਰ […]

Continue Reading

ਮਾਂ ਦਾ ਦੁੱਧ ਬੱਚੇ ਦੇ ਸਰਵਪੱਖੀ ਵਿਕਾਸ ਲਈ ਪੋਸ਼ਣ ਦਾ ਸਭ ਤੋਂ ਵਧੀਆ ਸਰੋਤ : ਡਾ ਕਵਿਤਾ ਸਿੰਘ

ਫਾਜਿਲਕਾ 1 ਅਗਸਤ ਪੰਜਾਬ ਸਰਕਾਰ ਅਤੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਦੀ ਦੇਖ ਰੇਖ ਵਿੱਚ ਸਿਹਤ ਵਿਭਾਗ ਫਾਜਿਲਕਾ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ 01 ਅਗਸਤ ਤੋਂ 07 ਅਗਸਤ ਤੱਕ ਵਿਸ਼ੇਸ਼ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਅੱਜ ਦਫ਼ਤਰ ਸਿਵਲ ਸਰਜਨ ਫਾਜਿਲਕਾ ਵਿਖੇ ਜਾਗਰੂਕਤਾ ਪ੍ਰਿੰਟ ਮੈਟੀਰੀਅਲ […]

Continue Reading

ਪੀ ਐਮ ਕਿਸਾਨ ਸਕੀਮ ਤਹਿਤ 18ਵੀ ਕਿਸ਼ਤ ਲੈਣ ਲਈ ਈ ਕੇ ਵਾਈ ਸੀ ਕਰਵਾਉਣੀ ਜ਼ਰੂਰੀ* : ਡਿਪਟੀ ਕਮਿਸ਼ਨਰ

ਫਰੀਦਕੋਟ: 1  ਅਗਸਤ  2024(         )ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ 19 ਫਰਵਰੀ 2019 ਨੂੰ ਭਾਰਤ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਸੀ l ਇਸ ਯੋਜਨਾ ਤਹਿਤ ਕਿਸਾਨਾਂ ਨੂੰ ਹਰ ਚਾਰ ਮਹੀਨਿਆਂ ਬਾਅਦ ਕਿਸਾਨਾਂ ਨੂੰ ਸਾਲ ਵਿੱਚ ਤਿੰਨ ਵਾਰ ਕੁੱਲ ਛੇ ਹਜ਼ਾਰ ਰੁਪਏ  ਦੀ ਰਕਮ  ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੁੰਦੀ ਹੈ l ਯੋਗ […]

Continue Reading

ਅਸ਼ੀਰਵਾਦ ਸਕੀਮ ਤਹਿਤ 2748 ਲਾਭਪਾਤਰੀਆਂ ਨੂੰ 14.01 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 31 ਜੁਲਾਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ  ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ।  ਅਸ਼ੀਰਵਾਦ ਫਾਰ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਸਕੀਮ ਤਹਿਤ, ਸਾਲ 2023-24 ਦੌਰਾਨ ਪੱਛੜੀਆਂ […]

Continue Reading

ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਵਲੋਂ ਸ਼ਿਕਾਇਤ ਨਿਵਾਰਣ ਕੈਂਪ

ਨਿਹਾਲ ਸਿੰਘ ਵਾਲਾ/ਮੋਗਾ, 31 ਜੁਲਾਈ (000) –ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਮੈਂਬਰ ਸ਼੍ਰੀਮਤੀ ਪ੍ਰੀਤੀ ਭਾਰਦਵਾਜ ਦਲਾਲ ਨੇ ਕਿਹਾ ਹੈ ਕਿ ਕਮਿਸ਼ਨ ਬਾਲ ਅਧਿਕਾਰਾਂ ਦੀ ਸੁਰੱਖਿਆ ਪ੍ਰਤੀ ਪੂਰੀ ਤਰ੍ਹਾਂ ਦ੍ਰਿੜ ਵਚਨਬੱਧ ਹੈ ਅਤੇ ਬਾਲ ਅਧਿਕਾਰਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅੱਜ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਨਿਹਾਲ ਸਿੰਘ ਵਾਲਾ ਵਿਖੇ 0-18 ਸਾਲ […]

Continue Reading