ਮੁੱਖ ਮੰਤਰੀ ਨੇ ਖੇੜੀ (ਸੁਨਾਮ) ਵਿਖੇ ਸੀ-ਪਾਈਟ ਕੇਂਦਰ ਦਾ ਨੀਂਹ ਪੱਥਰ ਰੱਖਿਆ

ਖੇੜੀ (ਸੁਨਾਮ), 31 ਜੁਲਾਈ:ਫੌਜ, ਅਰਧ ਸੈਨਿਕ ਬਲਾਂ ਅਤੇ ਪੁਲਿਸ ਵਿੱਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਦਿਸਹੱਦੇ ਕਾਇਮ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਲਗਪਗ 29 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ ਪੰਜਾਬ ਯੂਥ (ਸੀ-ਪਾਈਟ) ਦਾ ਨੀਂਹ ਪੱਥਰ ਰੱਖਿਆ।ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ […]

Continue Reading

ਸਿਵਲ ਸਰਜਨ ਨੇ ਸਿਹਤ ਸੰਸਥਾਵਾਂ ਦਾ ਦੌਰਾ ਕਰਕੇ ਮਰੀਜ਼ਾਂ ਨੂੰ ਮਿਲਣ ਵਾਲੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲਿਆ

ਮਾਨਸਾ, 31 ਜੁਲਾਈ:ਲੋਕਾਂ ਨੂੰ ਮੁਫ਼ਤ ਦਵਾਈਆਂ, ਐਕਸਰੇ, ਲੈਬੋਰੇਟਰੀ ਟੈਸਟ, ਈ.ਸੀ.ਜੀ. ਤੋਂ ਇਲਾਵਾ ਹੋਰ ਸਿਹਤ ਸਹੂਲਤਾਂ  ਯਕੀਨੀ ਬਣਾਉਣ ਦੇ ਮੰਤਵ ਨਾਲ ਸਿਵਲ ਸਰਜਨ ਡਾ. ਹਰਦੇਵ ਸਿੰਘ ਨੇ ਬਲਾਕ ਬੁਢਲਾਡਾ ਦੇ ਆਮ ਆਦਮੀ ਕਲੀਨਿਕ ਬੋਹਾ ਅਤੇ ਬਰ੍ਹੇ, ਹੈਲਥ ਐਂਡ ਵੈਲਨੈਸ ਸੈਂਟਰ ਬਰ੍ਹੇ ਅਤੇ ਸਬ ਡਵੀਜ਼ਨ ਹਸਪਤਾਲ ਸਰਦੂਲਗੜ੍ਹ, ਆਮ ਆਦਮੀ ਕਲੀਨਿਕ ਕਰੰਡੀ ਅਤੇ ਹੈਲਥ ਐਂਡ ਵੈਲਨੈਸ ਸੈਂਟਰ ਝੰਡਾ […]

Continue Reading

ਪਿੰਡ ਥਾਂਦੇਵਾਲਾ ਵਿਖੇ ਵਿਸ਼ੇਸ ਜਨ ਸੁਵਿਧਾ ਕੈਂਪ ਅੱਜ

ਸ੍ਰੀ ਮੁਕਤਸਰ ਸਾਹਿਬ 31 ਜੁਲਾਈਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਹੀ ਸਰਕਾਰੀ ਸਹੁਲਤਾਂ ਮੁਹਈਆ ਕਰਵਾਉਣ ਦੇ ਉਦੇਸ਼ ਨਾਲ ਪਿੰਡ ਥਾਂਦੇਵਾਲਾ ਵਿਚ ਵਿਸ਼ੇਸ ਜਨ ਸੁਵਿਧਾ ਕੈਂਪ ਜ਼ਿਲ੍ਹਾ ਪ੍ਰਸ਼ਾਸਨ ਸ੍ਰੀ ਮੁਕਤਸਰ ਸਾਹਿਬ ਵੱਲੋਂ ਲਗਾਇਆ ਗਿਆ।ਇਸ ਜਨ ਸੁਵਿਧਾ ਕੈਂਪ ਵਿਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ […]

Continue Reading

ਗੁਲਾਬ ਚੰਦ ਕਟਾਰੀਆ ਨੇ ਪੰਜਾਬ ਦੇ 37ਵੇਂ ਰਾਜਪਾਲ ਵਜੋਂ ਸਹੁੰ ਚੁੱਕੀ

ਚੰਡੀਗੜ੍ਹ, 31 ਜੁਲਾਈ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਬੁੱਧਵਾਰ ਨੂੰ ਪੰਜਾਬ ਦੇ 37ਵੇਂ ਰਾਜਪਾਲ ਵਜੋਂ ਸਹੁੰ ਚੁੱਕੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ, ਮਾਨਯੋਗ ਜਸਟਿਸ ਸ਼ੀਲ ਨਾਗੂ ਨੇ ਪੰਜਾਬ ਰਾਜ ਭਵਨ ਵਿਖੇ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਅਹੁਦੇ ਦੀ ਸਹੁੰ ਚੁਕਾਈ। ਇਸ ਮੌਕੇ ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ […]

Continue Reading

ਪੰਜਾਬ ਦੀਆਂ ਗਊਸ਼ਾਲਾਵਾਂ ਨੂੰ ਸੁੰਦਰ ਤੇ ਆਧੁਨਿਕ ਢੰਗ ਨਾਲ ਚਲਾਉਣ ਲਈ ਕੀਤੇ ਜਾ ਰਹੇ ਹਨ ਵੱਡੇ ਉਪਰਾਲੇ : ਅਸ਼ੋਕ ਕੁਮਾਰ ਲੱਖਾ

ਬਠਿੰਡਾ, 31 ਜੁਲਾਈ : ਸੂਬਾ ਸਰਕਾਰ ਵੱਲੋਂ ਪੰਜਾਬ ਦੀਆਂ ਗਊਸ਼ਾਲਾਵਾਂ ਨੂੰ ਸੁੰਦਰ ਤੇ ਆਧੁਨਿਕ ਢੰਗ ਨਾਲ ਚਲਾਉਣ ਦੇ ਵੱਡੇ ਉਪਰਾਲੇ ਕੀਤੇ ਜਾ ਰਹੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਕੁਮਾਰ ਲੱਖਾ ਨੇ ਬਠਿੰਡਾ ਜ਼ਿਲ੍ਹੇ ਅਧੀਨ ਪੈਂਦੀ ਹਰਰਾਏਪੁਰ ਗਊਸ਼ਾਲਾ ਦਾ ਦੌਰਾ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਵਧੀਕ ਡਿਪਟੀ […]

Continue Reading

7 ਰੋਜ਼ਾ ‘ਰੁਜ਼ਗਾਰ ਹੁਨਰ ਵਰਕਸ਼ਾਪ’ ਆਯੋਜਿਤ

ਬਠਿੰਡਾ, 31 ਜੁਲਾਈ : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਨੋਜਵਾਨਾਂ ਨੂੰ ਰੋਜਗਾਰ ਦੇ ਕਾਬਿਲ ਬਣਾਉਣ ਲਈ ਨਿਰੰਤਰ ਯੋਗ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਸਥਾਨਕ ਐਸ.ਐਸ.ਡੀ. ਗਰਲਜ਼ ਕਾਲਜ ਦੇ ਕਰੀਅਰ ਗਾਈਡੈਂਸ ਅਤੇ ਪਲੇਸਮੈਂਟ ਸੈੱਲ ਵੱਲੋਂ ਕਾਲਜ ਮੈਨੇਜਮੈਂਟ ਤੇ ਪ੍ਰਿੰਸੀਪਲ ਡਾ. ਨੀਰੂ ਗਰਗ ਦੀ ਅਗਵਾਈ […]

Continue Reading

ਨਗਰ ਕੌਂਸਲ ਵੱਲੋਂ ਵਿਸ਼ੇਸ਼ ਮੁਹਿੰਮ ਚਲਾਉਂਦਿਆਂ 200 ਗਉਵੰਸ਼ ਨੂੰ ਗਉਸ਼ਾਲਾਵਾਂ ਵਿਖੇ ਭੇਜਿਆ

ਫਾਜ਼ਿਲਕਾ,31 ਜੁਲਾਈ         ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੇ ਦਿਸ਼ਾ—ਨਿਰਦੇਸ਼ਾਂ ਹੇਠ ਨਗਰ ਕੌਂਸਲ ਫਾਜ਼ਿਲਕਾ ਵੱਲੋ ਜ਼ਿਲ੍ਹਾ ਐਨੀਮਲ ਵੇਲਫੇਅਰ ਸੋਸਾਇਟੀ ਦੇ ਸਹਿਯੋਗ ਨਾਲ ਵਿਸ਼ੇਸ਼ ਮੁਹਿੰਮ ਚਲਾਉਂਦਿਆਂ ਬੇਸਹਾਰਾ ਪਸ਼ੂਆਂ ਨੂੰ ਗਉਸ਼ਾਲਾ ਵਿਖੇ ਭੇਜਿਆ ਜਾ ਰਿਹਾ ਹੈ। ਇਹ ਜਾਣਕਾਰੀ ਨਗਰ ਕੌਂਸਲ ਫਾਜਿਲਕਾ ਦੇ ਕਾਰਜਸਾਧਕ ਅਫਸਰ ਸ੍ਰੀ ਮੰਗਤ ਕੁਮਾਰ ਨੇ ਦਿੱਤੀ।ਉਨ੍ਹਾਂ ਕਿਹਾ ਕਿ ਵਿਸ਼ੇਸ਼ ਮੁਹਿੰਮ ਦੌਰਾਨ ਕੁੱਲ 200 ਗਉਵੰਸ਼ ਨੂੰ ਗਉਸ਼ਾਲਾ ਵਿਖੇ ਭੇਜਿਆ […]

Continue Reading

ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ

ਫਿਰੋਜ਼ਪੁਰ 31 ਜੁਲਾਈ 2024. ( )             ਹਰ ਸਾਲ ਦੀ ਤਰ੍ਹਾਂ 15 ਅਗਸਤ ਨੂੰ ਆਯੋਜਿਤ ਹੋਣ ਵਾਲਾ ਜ਼ਿਲ੍ਹਾ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਇਸ ਵਾਰ ਕੰਟੋਨਮੈਂਟ ਬੋਰਡ ਸਟੇਡੀਅਮ ਸਾਹਮਣੇ ਡੀ.ਸੀ. ਦਫ਼ਤਰ ਵਿਖੇ ਮਨਾਇਆ ਜਾਵੇਗਾ। ਇਸ ਸਮਾਗਮ ਨੂੰ ਰਵਾਇਤੀ ਸ਼ਾਨੋ-ਸ਼ੌਕਤ ‘ਤੇ ਉਤਸ਼ਾਹ ਨਾਲ ਮਨਾਉਣ ਅਤੇ ਸਰਕਾਰ ਦੁਆਰਾ ਜਾਰੀ ਦਿਸ਼ਾ-ਨਿਰਦੇਸ਼ਾਂ ਨੂੰ ਧਿਆਨ ਵਿਚ ਰੱਖਦਿਆਂ ਲੋੜੀਂਦੇ ਪ੍ਰਬੰਧ ਕਰਨ ਦੇ ਉਦੇਸ਼ ਨਾਲ […]

Continue Reading

ਸਿਵਲ ਹਸਪਤਾਲ ਕੋਟਕਪੂਰਾ ਵਿਖੇ ਟੀ ਬੀ ਦੇ ਮਰੀਜ਼ਾਂ ਨੂੰ ਫ਼ਲਦਾਰ ਪੌਦੇ ਵੰਡੇ

ਕੋਟਕਪੂਰਾ, 31 ਜੁਲਾਈ (    ) ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀ ਵਿਨੀਤ ਕੁਮਾਰ ਦੇ  ਦਿਸ਼ਾ ਨਿਰਦੇਸ਼ਾਂ ਅਨੁਸਾਰ ਟੀ.ਬੀ ਦੇ ਮਰੀਜਾਂ ਲਈ ਸ਼ੁਰੂ ਕੀਤੀ ਪੌਦਾ ਲਗਾਓ ਮੁਹਿੰਮ ਤਹਿਤ ਅੱਜ ਸਿਵਲ ਸਰਜਨ ਫਰੀਦਕੋਟ ਡਾ. ਮਨਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਡਾ. ਹਰਿੰਦਰ ਗਾਂਧੀ ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ ਕੋਟਕਪੂਰਾ ਵੱਲੋਂ ਹਸਪਤਾਲ ਵਿੱਚ ਇਲਾਜ ਅਧੀਨ ਟੀ ਬੀ ਦੇ ਮਰੀਜਾਂ ਨੂੰ ਫਲਦਾਰ ਬੂਟੇ ਦਿੱਤੇ […]

Continue Reading

ਵਿਧਾਇਕ ਮੁੰਡੀਆਂ ਵੱਲੋਂ ਪਿੰਡ ਭੂਖੜੀ ਕਲਾਂ ‘ਚ ਬੁੱਢੇ ਦਰਿਆ ‘ਤੇ ਪੁਲ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ

ਲੁਧਿਆਣਾ, 31 ਜੁਲਾਈ (000) – ਸੂਬੇ ਵਿੱਚ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਜਿਸਦੇ ਤਹਿਤ ਹਲਕਾ ਸਾਹਨੇਵਾਲ ਵਿੱਚ ਵਿਕਾਸ ਕਾਰਜ਼ ਜੰਗੀ ਪੱਧਰ ‘ਤੇ ਚੱਲ ਰਹੇ ਹਨ। ਇਨ੍ਹਾ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸਾਹਨੇਵਾਲ ਵਿਧਾਇਕ ਹਰਦੀਪ ਸਿੰਘ ਮੁੰਡੀਆਂ ਵੱਲੋਂ ਸਥਾਨਕ ਤਾਜਪੁਰ ਰੋਡ ‘ਤੇ ਪਿੰਡ […]

Continue Reading