1076 ’ਤੇ ਕਾਲ ਕਰਕੇ ਘਰ ਬੈਠੇ ਹੀ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ 43 ਪ੍ਰਕਾਰ ਦੀਆਂ ਸੇਵਾਵਾਂ: ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 31 ਜੁਲਾਈ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਘਰ ਬੈਠੇ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਸ਼ੁਰੂ ਕੀਤੀ 1076 ਹੈਲਪਲਾਈਨ ਸੇਵਾ ਨਾਲ ਪ੍ਰਸ਼ਾਸਨ ਲੋਕਾਂ ਤੱਕ ਪਹੁੰਚ ਰਿਹਾ ਹੈ ਤੇ ਘਰ ਬੈਠੇ ਲੋਕਾਂ ਨੂੰ 43 ਪ੍ਰਕਾਰ ਦੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ, ਇਹ ਜਾਣਕਾਰੀ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ, ਸ੍ਰੀ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਅਧਿਕਾਰੀਆਂ ਵੱਲੋਂ ਜੁਡੀਸ਼ੀਅਲ ਕੰਪਲੈਕਸ ਵਿਖੇ ਲਗਾਏ 15 ਬੂਟੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 30 ਜੁਲਾਈ: ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀ ਦਿੱਲੀ ਅਤੇ ਪੰਜਾਬ ਰਾਜ  ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਵਿੱਚ ਜ਼ਿਲ੍ਹਾ ਐਸ.ਏ.ਐਸ. ਨਗਰ ਵਿੱਚ ਵੱਧ ਤੋਂ ਵੱਧ ਦਰੱਖ਼ਤ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਸ੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ […]

Continue Reading

ਸਿਹਤ ਵਿਭਾਗ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ 01 ਤੋਂ 07 ਅਗਸਤ ਤੱਕ ਮਨਾਇਆ ਜਾ ਰਿਹੈ ਜਾਗਰੂਕਤਾ ਹਫ਼ਤਾ

ਮਾਨਸਾ, 30 ਜੁਲਾਈ:ਸਿਹਤ ਵਿਭਾਗ ਮਾਨਸਾ ਵੱਲੋਂ ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ  01 ਅਗਸਤ ਤੋਂ 07 ਅਗਸਤ ਤੱਕ ਵਿਸ਼ੇਸ਼ ਜਾਗਰੂਕਤਾ ਹਫ਼ਤਾ ਮਨਾਇਆ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰਦੇਵ ਸਿੰਘ ਨੇ ਦੱਸਿਆ ਨਵਜਨਮੇ ਬੱਚੇ ਦੇ ਪੋਸ਼ਣ ਲਈ ਮਾਂ ਦਾ ਦੁੱਧ ਇਕ ਵੱਡਮੁੱਲੀ ਤੇ ਅਣਮੁੱਲੀ ਦਾਤ ਹੈ ਅਤੇ ਇਸ ਦੁੱਧ ਦਾ ਕੋਈ ਬਦਲ ਨਹੀਂ […]

Continue Reading

26 ਵਿੱਤੀ ਸਾਖਰਤਾ ਕਮਿਊਨਟੀ ਰੀਸੋਰਸ ਪਰਸਨ ਨੂੰ ਦਿੱਤੀ 6 ਰੋਜਾ ਸਿਖਲਾਈ

ਬਠਿੰਡਾ, 30 ਜੁਲਾਈ : ਐੱਸ.ਬੀ.ਆਈ ਪੇਂਡੂ ਸਵੈ-ਰੁਜਗਾਰ ਸਿਖਲਾਈ ਸੰਸਥਾ (ਆਰਸੈੱਟੀ) ਵੱਲੋਂ ਪੰਜਾਬ ਰਾਜ ਆਜੀਵਿਕਾ ਮਿਸ਼ਨ ਬਠਿੰਡਾ ਦੁਆਰਾ ਪਿੰਡਾਂ ਵਿੱਚ ਬਣਾਏ ਗਏ ਸਵੈ ਸਹਾਇਤਾ ਗਰੁੱਪ ਦੀਆਂ ਔਰਤਾਂ ਨੂੰ ਵਿੱਤੀ ਤੌਰ ’ਤੇ ਜਾਗਰੂਕ ਕਰਵਾਉਣ ਲਈ ਚੁਣੀਆਂ ਗਈਆਂ 26 ਵਿੱਤੀ ਸਾਖਰਤਾ ਕਮਿਊਨਟੀ ਰੀਸੋਰਸ ਪਰਸਨ ਨੂੰ 6 ਰੋਜਾ ਸਿਖਲਾਈ ਦਿੱਤੀ ਗਈ। ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਸ੍ਰੀਮਤੀ […]

Continue Reading

ਜਿ਼ਲ੍ਹਾ ਕਚਹਿਰੀਆਂ ਸ੍ਰੀ ਮੁਕਤਸਰ ਸਾਹਿਬ ਵਿਖੇ ਸਾਫ ਪਾਣੀ ਪੀਣ ਲਈ ਲਗਾਏ ਗਏ ਆਰ.ਆਓ. ਸਿਸਟਮ ਦਾ ਉਦਘਾਟਨ

ਸ੍ਰੀ ਮੁਕਤਸਰ ਸਾਹਿਬ, 30 ਜੁਲਾਈ:                          ਸਰਬਤ ਦਾ ਭਲਾ, ਚੈਰੀਟੈਬਲ ਟਰੱਸਟ ਵਲੋਂ ਜ਼ਿਲ੍ਹਾਂ ਕਚਹਿਰੀਆਂ ,ਸ੍ਰੀ ਮੁਕਤਸਰ ਸਾਹਿਬ ਵਿਖੇ ਸਾਫ ਪਾਣੀ ਪੀਣ ਲਈ ਲਗਾਏ ਗਏ ਆਰ.ਆਓ. ਸਿਸਟਮ ਦਾ ਉਦਘਾਟਨ ਸ੍ਰੀ ਰਾਜ ਕੁਮਾਰ ਗਰਗ ਜ਼ਿਲ੍ਹਾ ਅਤੇ ਸ਼ੈਸ਼ਨ ਜੱਜ ਸ੍ਰੀ ਮੁਕਤਸਰ ਸਾਹਿਬ ਵਲੋਂ  ਕਰ ਕਮਲਾ ਨਾਲ ਕੀਤਾ […]

Continue Reading

ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਤਹਿਤ ਖੇਡ ਟਰਾਇਲ ਸੰਪੰਨ

ਬਠਿੰਡਾ, 30 ਜੁਲਾਈ : ਸਾਈਕਲਿੰਗ ਫੈਡਰੇਸ਼ਨ ਆਫ ਇੰਡੀਆ ਵੱਲੋਂ ਜ਼ਮੀਨੀ ਪੱਧਰ ਉੱਤੇ ਨੌਜਵਾਨਾਂ ਨੂੰ ਖੇਡਾਂ ਲਈ ਉਤਸ਼ਾਹਿਤ ਕਰਨ ਦੇ ਮਕਸਦ ਨਾਲ ਟੈਲੈਂਟ ਆਈਡੈਂਟੀਫਿਕੇਸ਼ਨ ਪ੍ਰੋਗਰਾਮ ਕਰਵਾਇਆ ਗਿਆ। ਜਿਸ ਤਹਿਤ ਬਠਿੰਡਾ ਜ਼ਿਲ੍ਹੇ ਦੇ ਟਰਾਇਲ ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਸਫ਼ਲਤਾ ਨਾਲ ਸੰਪੰਨ ਹੋਏ, ਜਿਨ੍ਹਾਂ ਵਿੱਚ ਜ਼ਿਲ੍ਹਾ ਬਠਿੰਡਾ ਤੋਂ ਇਲਾਵਾ ਸ਼੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਰੀਦਕੋਟ ਤੇ ਮਾਨਸਾ ਦੇ ਲੜਕੇ-ਲੜਕੀਆਂ  (12 ਤੋਂ 14 ਸਾਲ) […]

Continue Reading

 ਸਰਕਾਰ ਤੁਹਾਡੇ ਦੁਆਰ ਦੇ ਤਹਿਤ ਪਿੰਡ ਸਿਆੜ ਵਿਖੇ ਕੈਂਪ ਲਗਾਇਆ

ਪਾਇਲ, ਲੁਧਿਆਣਾ, 30 ਜੁਲਾਈ (000) ਪਿੰਡ ਸਿਆੜ ਵਿਖੇ “ਸਰਕਾਰ ਤੁਹਾਡੇ ਦੁਆਰ” ਕੈਂਪ ਦੌਰਾਨ ਹਰਜਿੰਦਰ ਸਿੰਘ ਵਾਸੀ ਪਿੰਡ ਕਿਲ੍ਹਾ ਹਾਂਸ ਅਤੇ ਸ਼੍ਰੀਮਤੀ ਰਛਪਾਲ ਕੌਰ ਵਾਸੀ ਪਿੰਡ ਸਿਆੜ ਨੇ ਕੈਂਪ ਵਿੱਚ ਬੁਢਾਪਾ ਪੈਨਸ਼ਨ ਲਈ ਪ੍ਰਵਾਨਗੀ ਪੱਤਰ ਪ੍ਰਾਪਤ ਕੀਤਾ। ਇਹਨਾਂ ਲਾਭਪਾਤਰੀਆਂ ਵੱਲੋਂ ਸੇਵਾਵਾਂ ਤੁਰੰਤ ਮਿਲਣ ‘ਤੇ ਭਾਰੀ ਤਸੱਲੀ ਦਾ ਪ੍ਰਗਟਾਵਾ ਕੀਤਾ ਅਤੇ ਨਾਗਰਿਕ ਸੇਵਾਵਾਂ ਨੂੰ ਸਿੱਧੇ ਤੌਰ ‘ਤੇ […]

Continue Reading

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਵੋਟਾਂ ਬਣਵਾਉਣ ਦਾ ਆਖਰੀ ਦਿਨ 31 ਜੁਲਾਈ

ਮੋਗਾ, 30 ਜੁਲਾਈ (000) – ਚੀਫ ਕਮਿਸ਼ਨਰ ਗੁਰਦੁਆਰਾ ਚੋਣਾਂ, ਚੰਡੀਗੜ੍ਹ ਦੀ ਹਦਾਇਤ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਦੇ ਲਈ ਜ਼ਿਲ੍ਹਾ ਮੋਗਾ ਵਿੱਚ ਯੋਗ ਵੋਟਰਾਂ ਦੀ ਰਜਿਸਟਰੇਸ਼ਨ ਦਾ ਕੰਮ ਜਾਰੀ ਹੈ। ਵੋਟਾਂ ਬਣਵਾਉਣ ਦੀ ਆਖਰੀ ਤਰੀਕ 31 ਜੁਲਾਈ, 2024 ਹੈ। ਫਾਈਨਲ ਵੋਟਰ ਸੂਚੀ ਦੀ ਤਿਆਰੀ ਦੇ ਸਬੰਧ ਵਿੱਚ ਕੇਸਾਧਾਰੀ ਵਿਅਕਤੀ ਇਸ ਮਿਤੀ ਤੱਕ […]

Continue Reading

ਹੁਣ ਸਰਕਾਰੀ ਥਾਵਾਂ ਤੇ ਵੀ ਮਨਮੋਹਕ ਦ੍ਰਿਸ਼ ਫਿਲਮਾਏ ਜਾ ਸਕਦੇ ਹਨ

ਫਰੀਦਕੋਟ 30 ਜੁਲਾਈ () ਜਲ ਸਰੋਤ ਵਿਭਾਗ ਅਧੀਨ ਆਉਂਦੀਆਂ ਨਹਿਰਾਂ, ਦਰਿਆਵਾਂ, ਗੈਸਟ ਹਾਊਸਾਂ ਅਤੇ ਹੋਰ ਜਾਇਦਾਦਾਂ ਤੇ ਹੁਣ ਫਿਲਮਾਂ ਲਈ, ਸ਼ੂਟਿੰਗ ਕਰਨ ਲਈ ਮਨਮੋਹਕ ਸਾਈਟਾਂ ਅਤੇ ਲੋਕੇਸ਼ਨਾਂ ਉਪਲਬਧ ਹਨ, ਜਿੰਨਾ ਦਾ ਫਿਲਮ ਪ੍ਰੋਡਕਸ਼ਨ ਹਾਊਸ ਵਾਜਿਬ ਮੁੱਲ ਦੇ ਕੇ ਲਾਹਾ ਲੈ ਸਕਦੇ ਹਨ। ਇਸ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜਲ ਸਰੋਤ ਵਿਭਾਗ ਦੇ […]

Continue Reading

ਫਾਜ਼ਿਲਕਾ ਜ਼ਿਲ੍ਹੇ ਵਿੱਚ ਬੀਤੇ ਦਿਨ ਤੱਕ ਲੱਗ ਚੁੱਕੇ ਹਨ 7 ਲੱਖ 67 ਹਜ਼ਾਰ 719 ਬੂਟੇ, ਟੀਚਾ 12 ਲੱਖ ਬੂਟੇ ਲਗਾਉਣ ਦਾ- ਡਿਪਟੀ ਕਮਿਸ਼ਨਰ

ਫਾਜ਼ਿਲਕਾ 30 ਜੁਲਾਈ 2024:          ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾ ਹੇਠ ਜ਼ਿਲ੍ਹੇ ਨੂੰ ਹਰਿਆ-ਭਰਿਆ ਤੇ ਸੁੰਦਰ ਬਣਾਉਣ ਜ਼ਿਲ੍ਹੇ ਅੰਦਰ ਵੱਖ-ਵੱਖ ਵਿਭਾਗਾਂ ਅਧੀਨ ਆਉਂਦੀਆਂ ਸਰਕਾਰੀ/ ਗ਼ੈਰ ਸਰਕਾਰੀ ਜ਼ਮੀਨਾਂ ’ਤੇ 12 ਲੱਖ ਪੌਦੇ ਲਗਾਉਣ ਦਾ ਟੀਚਾ ਮਿੱਥਿਆ ਗਿਆ ਹੈ ਤੇ ਬੀਤੇ ਦਿਨ ਤੱਕ ਜ਼ਿਲ੍ਹੇ ਵਿੱਚ 7 ਲੱਖ 67 ਹਜ਼ਾਰ 719 ਪੌਦੇ ਲੱਗ ਚੁੱਕੇ ਹਨ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਪੌਦੇ ਲਗਾਉਣ ਲਈ […]

Continue Reading