ਸਪੀਕਰ ਸੰਧਵਾਂ ਨੇ ਪੰਜਾਬ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਵੇਖਣ ਆਏ ਕੋਟਕਪੂਰਾ ਦੇ ਵਿਦਿਆਰਥੀਆਂ ਨਾਲ ਕੀਤੀ ਮੁਲਾਕਾਤ

ਚੰਡੀਗੜ, 3 ਸਤੰਬਰ: ਕੋਟਕਪੂਰਾ, ਜ਼ਿਲ੍ਹਾ ਫਰੀਦਕੋਟ ਨਾਲ ਸਬੰਧਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਿਲਾ ਨੌ, ਸ਼ੇਰ ਸਿੰਘ ਵਾਲਾ, ਪੱਖੀ ਕਲਾਂ, ਸੰਧਵਾਂ ਅਤੇ ਚੰਦਬਾਜਾ ਦੇ ਕੁੱਲ 90 ਵਿਦਿਆਰਥੀਆਂ ਨੇ ਅੱਜ ਵਿਧਾਨ ਸਭਾ ਸੈਸ਼ਨ ਦੀ ਕਾਰਵਾਈ ਦਰਸ਼ਕ ਵਜੋਂ ਵੇਖੀ ਅਤੇ ਸਦਨ ‘ਚ ਹੁੰਦੇ ਦੇ ਵਿਧਾਨਕ ਕੰਮ ਕਾਰ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਸੈਸ਼ਨ ਦੀ ਕਾਰਵਾਈ ਵੇਖਣ ਆਏ ਸਕੂਲੀ ਵਿਦਿਆਰਥੀਆਂ […]

Continue Reading

12 ਸਤੰਬਰ ਨੂੰ ਸਾਰਾਗੜ੍ਹੀ ਦੇ ਸ਼ਹੀਦਾਂ ਦੀ ਯਾਦ ਵਿੱਚ ਮਨਾਇਆ ਜਾਵੇਗਾ ਰਾਜ ਪੱਧਰੀ ਸਮਾਗਮ-ਧੀਮਾਨ

ਫ਼ਿਰੋਜ਼ਪੁਰ, 3 ਸਤੰਬਰ 2024.              ਇਤਿਹਾਸਕ ਗੁਰਦੁਆਰਾ ਸਾਰਾਗੜ੍ਹੀ ਫ਼ਿਰੋਜ਼ਪੁਰ ਛਾਉਣੀ ਵਿਖੇ 12 ਸਤੰਬਰ 2024 ਨੂੰ ਮਨਾਏ ਜਾਣ ਵਾਲੇ ਸਾਰਾਗੜ੍ਹੀ ਸਮਾਗਮ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਵੱਲੋਂ ਫੌਜ, ਪੁਲਿਸ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਇਸ ਸਮਾਗਮ ਨੂੰ ਰਾਜ ਪੱਧਰ ‘ਤੇ ਮਨਾਇਆ ਜਾਵੇਗਾ। ਇਸ ਦੌਰਾਨ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ […]

Continue Reading

ਡਿਪਟੀ ਕਮਿਸ਼ਨਰ ਨੇ ਬੇਸਹਾਰਾ ਤੇ ਜ਼ਰੂਰਤਮੰਦ ਬੱਚਿਆਂ ਨੂੰ ਮਿਸ਼ਨ ਵਾਤਸੱਲਿਆ ਸਕੀਮ ਤਹਿਤ ਸਪੌਂਸਰਸ਼ਿਪ ਦੇ ਚੈੱਕ ਵੰਡੇ

ਫਰੀਦਕੋਟ 3 ਸਤੰਬਰ ()  ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਸਪੌਂਸਰਸ਼ਿਪ ਅਤੇ ਫੋਸਟਰ ਕੇਅਰ ਦਿਵਸ ਸਬੰਧੀ ਕਰਵਾਏ ਗਏ ਪ੍ਰੋਗਰਾਮ ਦੌਰਾਨ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਬੇਸਹਾਰਾ ਅਤੇ ਜ਼ਰੂਰਤਮੰਦ ਬੱਚਿਆਂ ਨੂੰ ਮਿਸ਼ਨ ਵਾਤਸੱਲਿਆ ਸਕੀਮ ਤਹਿਤ ਸਪੌਂਸਰਸ਼ਿਪ ਦੇ ਚੈੱਕ ਵੰਡੇ ਗਏ। ਇਸ ਮੌਕੇ ਆਪਣੇ ਸੰਬੋਧਨ ਵਿੱਚ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਿਸ਼ਨ […]

Continue Reading

“ਰੁੱਖ ਲਗਾਉਣ ਦੀ ਮੁਹਿੰਮ” ਤਹਿਤ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਵੱਲੋਂ ਅੰਮ੍ਰਿਤਸਰ ਰੋਡ ਵਿਖੇ ਲਗਾਏ ਬੂਟੇ

ਮੋਗਾ 3 ਸਤੰਬਰ:ਜ਼ਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੀ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੈਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਮਿਤੀ 1 ਜੁਲਾਈ 2024 ਤੋਂ 30 ਸਤੰਬਰ 2024 ਦੌਰਾਨ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਜਿ਼ਲ੍ਹਾ ਕਾਨੂੰਨੀ […]

Continue Reading

ਕਿਸਾਨ ਸਿਖਲਾਈ ਕੈਂਪ ਆਯੋਜਿਤ

ਬਠਿੰਡਾ, 3 ਸਤੰਬਰ : ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫਸਰ ਰਾਮਪੁਰਾ ਡਾ. ਮੁਖਤਿਆਰ ਬਰਾੜ ਦੀ ਦੇਖ-ਰੇਖ ’ਚ ਪਿੰਡ ਮੰਡੀ ਕਲਾ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਖੇਤੀਬਾੜੀ ਵਿਕਾਸ ਅਫਸਰ ਸ਼੍ਰੀ ਜਗਪਾਲ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਫਸਲ ਦੇ ਕੀੜੇ-ਮਕੌੜਿਆਂ ਅਤੇ ਬਿਮਾਰੀਆਂ […]

Continue Reading

ਅੱਖਾਂ ਦਾਨ ਮੁਹਿੰਮ ਨੂੰ ਲੋਕ ਲਹਿਰ ਬਣਾਉਣ ਦੀ ਲੋੜ: ਐਸ.ਐਮ.ਓ. ਡਾ. ਗਾਂਧੀ

ਫਾਜ਼ਿਲਕਾ, 3 ਸਤੰਬਰ ਕਾਰਜਕਾਰੀ ਸਿਵਲ ਸਰਜਨ ਫਾਜ਼ਿਲਕਾ ਡਾ: ਐਰਿਕ ਦੀ ਯੋਗ ਅਗਵਾਈ ਹੇਠ 39ਵੇਂ ਰਾਸ਼ਟਰੀ ਅੱਖਾਂ ਦਾਨ ਪੰਦਰਵਾੜੇ ਤਹਿਤ ਬਲਾਕ ਖੂਈਖੇੜਾ ਵਿਖੇ ਸੀਨੀਅਰ ਮੈਡੀਕਲ ਅਫਸਰ ਡਾ: ਵਿਕਾਸ ਗਾਂਧੀ ਦੀ ਦੇਖ-ਰੇਖ ਹੇਠ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ | ਇਸ ਅੱਖਾਂ ਦਾਨ ਪੰਦਰਵਾੜੇ ਮੌਕੇ ਡਾ: ਗਾਂਧੀ ਨੇ ਕਿਹਾ ਕਿ ਅੱਖਾਂ ਮਰਨ ਤੋਂ ਬਾਅਦ ਹੀ ਦਾਨ ਕੀਤੀਆਂ ਜਾ ਸਕਦੀਆਂ ਹਨ ਅਤੇ ਮੌਤ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਮੁਕਤੇ-ਮੀਨਾਰ ਪਾਰਕ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 03 ਸਤੰਬਰ:           ਸ੍ਰੀ ਰਾਜੇਸ਼ ਤ੍ਰਿਪਾਠੀ, ਆਈ.ਏ.ਐਸ, ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਨੇ ਮੁਕਤੇ-ਮੀਨਾਰ ਪਾਰਕ ਦਾ ਦੌਰਾ ਕੀਤਾ ਅਤੇ ਪਾਰਕ ਦੀ ਸਾਫ਼-ਸਫ਼ਾਈ, ਪੌਦੇ ਲਗਾਉਣ ਅਤੇ ਰਿਪੇਅਰ ਆਦਿ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਵੱਲੋਂ ਪਾਰਕ ਦੀਆਂ ਕਿਆਰੀਆਂ ਵਿੱਚ ਕਾਫ਼ੀ ਘਾਹ-ਫੂਸ ਹੋਣ ਕਰਕੇ ਜ਼ਿਲ੍ਹਾ ਮੈਨੇਜ਼ਰ ਮਾਰਕਫੈੱਡ ਨੂੰ ਹਦਾਇਤ ਕੀਤੀ, ਇਸ ਦੀ ਚੰਗੀ ਤਰ੍ਹਾਂ ਸਾਫ਼-ਸਫ਼ਾਈ […]

Continue Reading

7 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ ਕੌਮੀ ਖੁਰਾਕ ਹਫ਼ਤਾ: ਡਾ ਨਵਦੀਪ ਕੌਰ ਸਰਾਂ

ਬਠਿੰਡਾ, 2 ਸਤੰਬਰ : ਸਿਹਤ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਤੇ ਡਾ. ਨਵਦੀਪ ਕੌਰ ਸਰਾਂ ਕਾਰਜਕਾਰੀ ਸਿਵਲ ਸਰਜਨ ਬਠਿੰਡਾ ਦੀ ਦੇਖ-ਰੇਖ ਵਿੱਚ ਜ਼ਿਲ੍ਹੇ ’ਚ 7 ਸਤੰਬਰ ਤੱਕ @Feeding Smart Right From Start” ਥੀਮ ਹੇਠ ਕੌਮੀ ਖੁਰਾਕ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਹਫ਼ਤੇ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਸਰਾਂ ਨੇ ਦੱਸਿਆ ਕਿ ਕੌਮੀ ਖੁਰਾਕ ਹਫ਼ਤੇ […]

Continue Reading

ਭੋਜਨ ਵਿੱਚ ਮਿਲਾਵਟ ਵਿਰੁੱਧ ਜੰਗ: ਪੰਜਾਬ ਦੇ ਸਿਹਤ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਲੋਕਾਂ ਵਿੱਚ ਭੋਜਨ ਸੁਰੱਖਿਆ ਵੈਨਾਂ ਪ੍ਰਚੱਲਿਤ ਕਰਨ ਦੀ ਅਪੀਲ

ਚੰਡੀਗੜ੍ਹ, 2 ਸਤੰਬਰ:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਮੁਤਾਬਿਕ ਹਰੇਕ ਬਾਸ਼ਿੰਦੇ ਲਈ ਸੁਰੱਖਿਅਤ ਭੋਜਨ ਯਕੀਨੀ ਬਣਾਉਣ ਦਾ ਸੱਦਾ ਦਿੰਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਲੋਕਾਂ ਵਿੱਚ ਭੋਜਨ ਸੁਰੱਖਿਆ ਵੈਨਾਂ ਪ੍ਰਚੱਲਿਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ ਤਾਂ ਜੋ ਲੋਕਾਂ ਨੂੰ ਰੋਜ਼ਮਰਾਅ ਵਿੱਚ ਖਾਧੇ ਜਾਂਦੇ ਭੋਜਨ ਦੀ […]

Continue Reading

ਜ਼ਿਲ੍ਹਾ ਖੇਡ ਅਫ਼ਸਰ ਨੇ ਗਬਨ ਦੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ

ਫ਼ਰੀਦਕੋਟ, 2 ਸਤੰਬਰ : ਮੀਡੀਆ ਦੇ ਕੁਝ ਹਿੱਸਿਆਂ ਵਿੱਚ ਬਿਨਾ ਪੱਖ ਲਏ ਛਾਪੀਆਂ ਜਾ ਰਹੀਆਂ ਇਕਤਰਫਾ ਝੂਠੀਆਂ ਤੇ ਬੇ-ਬੁਨਿਆਦ ਖਬਰਾਂ ਨੂੰ ਸਿਰੇ ਤੋਂ ਨਕਾਰ ਕੇ ਖੰਡਨ ਕਰਦਿਆਂ ਜਿਲ੍ਹਾ ਖੇਡ ਅਫ਼ਸਰ ਬਲਜਿੰਦਰ ਸਿੰਘ ਨੇ ਅਜਿਹੇ ਮਾੜੇ ਅਨਸਰਾਂ ਤੇ ਨਕੇਲ ਕੱਸਣ ਦੀ ਗੁਹਾਰ ਲਗਾਈ ਹੈ ।  ਡਿਪਟੀ ਕਮਿਸ਼ਨਰ ਸ਼੍ਰੀ ਵਿਨੀਤ ਕੁਮਾਰ ਨੂੰ ਇਸ ਸਬੰਧੀ ਸੂਚਿਤ ਕਰਦਿਆਂ ਖੇਡ […]

Continue Reading