ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ: ਡਾ. ਬਲਜੀਤ ਕੌਰ

ਚੰਡੀਗੜ੍ਹ, 29 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਸੂਬਾ ਸਰਕਾਰ ਵੱਲੋਂ ਪ੍ਰਦਾਨ ਕੀਤੀਆਂ ਜਾ ਰਹੀਆਂ ਸੇਵਾਵਾਂ ਨਾਲ ਜਿੱਥੇ ਆਮ ਲੋਕਾਂ ਦਾ ਜੀਵਨ ਸੁਖਾਲਾ ਹੋਇਆ ਹੈ, ਉੱਥੇ ਹੀ ਲੋਕਾਂ ਦੇ ਕੀਮਤੀ ਸਮੇਂ ਦੀ ਬੱਚਤ ਵੀ ਹੋ ਰਹੀ ਹੈ। ਅੱਜ ਇੱਥੇ 15ਵੇਂ […]

Continue Reading

ਪੰਜਾਬ ਪੁਲਿਸ ਨੇ ਨਸ਼ਿਆਂ ਦੇ ਅੰਤਰਰਾਸ਼ਟਰੀ ਨੈੱਟਵਰਕ ਦਾ ਕੀਤਾ ਪਰਦਾਫਾਸ਼; 1.07 ਕਰੋੜ ਰੁਪਏ ਦੀ ਡਰੱਗ ਮਨੀ ਸਮੇਤ ਦੋ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 28 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਨੇ ਵਿਦੇਸ਼ ਅਧਾਰਿਤ ਚੋਟੀ ਦੇ ਨਸ਼ਾ ਤਸਕਰ ਗੁਰਜੰਟ ਸਿੰਘ ਉਰਫ਼ ਭੋਲੂ ਅਤੇ ਕਿੰਦਰਬੀਰ ਸਿੰਘ ਉਰਫ਼ ਸੰਨੀ ਦਿਆਲ ਦੇ ਦੋ ਗੁਰਗਿਆਂ ਨੂੰ ਗ੍ਰਿਫ਼ਤਾਰ ਕਰਕੇ 1.07 ਕਰੋੜ ਰੁਪਏ ਤੋਂ ਵੱਧ ਦੀ ਡਰੱਗ ਮਨੀ ਜ਼ਬਤ ਕੀਤੀ ਹੈ। ਇਹ ਜਾਣਕਾਰੀ […]

Continue Reading

ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਅਧਿਆਪਕ ਵੱਲੋਂ ਬੱਚਿਆਂ ਨੂੰ ਕੁੱਟਣ ਦੇ ਮਾਮਲੇ ‘ਚ ਲਿਆ ਸੂ-ਮੋਟੋ ਨੋਟਿਸ

ਚੰਡੀਗੜ੍ਹ, ਜੁਲਾਈ 28 ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਨੇ ਮੀਡੀਆ ਵਿੱਚ ਆਈਆਂ ਖਬਰਾਂ ਜਿਨ੍ਹਾਂ ਵਿਚ ਫਿਲੋਰ ਦੇ ਪਿੰਡ ਲਸਾੜਾ ਦੇ ਪ੍ਰਾਈਮਰੀ ਸਕੂਲ ਵਿੱਚ ਇੱਕ ਅਧਿਆਪਕ ਵੱਲੋਂ ਬੱਚਿਆਂ ਨੂੰ ਹੋਮਵਰਕ ਨਾ ਕਰਨ ਕਰਕੇ ਉਨ੍ਹਾਂ ਨਾਲ ਬੇਰਹਿਮੀ ਨਾਲ ਕੁੱਟਮਾਰ ਕਰਨ ਬਾਰੇ ਲਿਖਿਆ ਗਿਆ ਹੈ, ਦਾ ਸੂ ਮੋਟੋ ਨੋਟਿਸ ਲੈਂਦਿਆਂ ਸੀਨੀਅਰ ਪੁਲਿਸ ਕਪਤਾਨ, ਜਲ਼ੰਧਰ (ਦਿਹਾਤੀ) ਨੂੰ ਪੱਤਰ […]

Continue Reading

ਆਨੰਦ ਉਤਸਵ 2024 ਰਾਹੀਂ ਵਾਤਾਵਰਣ ਸੰਭਾਲ ਲਈ ਨਵੇਕਲਾ ਉਪਰਾਲਾ ਕਰੇਗਾ ਫਾਜ਼ਿਲਕਾ

ਫਾਜਿਲ਼ਕਾ, 28 ਜੁਲਾਈਗਰੈਜੂਏਟ ਵੈਲਫੇਅਰ ਐਸੋਸੀਏਸ਼ਨ ਫਾਜ਼ਿਲਕਾ (GWAF) ਵੱਲੋਂ ਵਾਤਾਵਰਨ ਨੂੰ ਸਮਰਪਿਤ ਆਪਣੀ ਕਿਸਮ ਵਿਲੱਖਣ ਆਨੰਦ ਉਤਸਵ ਤਹਿਤ ਇਸ ਸਾਲ, “ਡਾਇਲ-ਏ-ਟ੍ਰੀ” ਸਕੀਮ ਰਾਹੀਂ ਫਾਜ਼ਿਲਕਾ ਵਿਚ 10,000 ਬੂਟੇ ਲਗਾਉਣ ਦਾ ਅਭਿਲਾਸ਼ੀ ਟੀਚਾ ਰੱਖਿਆ ਹੈ। ਇਸ ਤੋਂ ਇਲਾਵਾ, ਜ਼ਿਲ੍ਹਾ ਪ੍ਰਸ਼ਾਸਨ ਨੇ ਮਨਰੇਗਾ ਦੀ ਮਦਦ ਨਾਲ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਮਿੰਨੀ ਜੰਗਲਾਂ ਦੀ ਸਥਾਪਨਾ ਸਮੇਤ 12 ਲੱਖ ਰੁੱਖ […]

Continue Reading

ਮਿਆਰੀ ਸਿਹਤ ਸਹੂਲਤਾਂਃ ਮੁੱਖ ਮੰਤਰੀ ਨੇ 58 ਹਾਈਟੈੱਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ

ਚੰਡੀਗੜ੍ਹ, 28 ਜੁਲਾਈ: ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਸੂਬੇ ਦੇ ਲੋਕਾਂ ਦੀ ਸਹੂਲਤ ਲਈ 58 ਨਵੀਆਂ ਹਾਈਟੈੱਕ ਐਂਬੂਲੈਂਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਮੁੱਖ ਮੰਤਰੀ, ਜਿਨ੍ਹਾਂ ਨਾਲ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੀ ਮੌਜੂਦ […]

Continue Reading

ਸਪੀਕਰ ਸੰਧਵਾਂ ਨੇ ਵੱਖ-ਵੱਖ ਥਾਵਾਂ ਤੇ ਭੋਗ ਵਿੱਚ ਕੀਤੀ ਸ਼ਿਰਕਤ

ਫ਼ਰੀਦਕੋਟ 28 ਜੁਲਾਈ,2024 ਅੱਜ ਸਪੀਕਰ ਪੰਜਾਬ ਵਿਧਾਨ ਸਭਾ ਸ.ਕੁਲਤਾਰ ਸਿੰਘ ਸੰਧਵਾਂ ਡੇਰਾ ਦਰਿਆ ਗਿਰੀ ਵਿਖੇ ਸ੍ਰੀ ਅਮਿਤ ਗੋਇਲ ਦੇ ਅੰਤਿਮ ਅਰਦਾਸ ਦੇ ਭੋਗ ਵਿੱਚ ਸ਼ਾਮਲ ਹੋਏ । ਸ੍ਰੀ ਅਮਿਤ ਗੋਇਲ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਨਾ ਕਰ ਗਏ ਸਨ। ਇਸ ਮੌਕੇ ਉਨ੍ਹਾਂ ਕਿਹਾ ਕਿ ਪਰਿਵਾਰ ਵਿਚੋਂ ਕਿਸੇ ਜੀਅ ਦਾ ਇਸ ਤਰ੍ਹਾਂ ਚਲੇ ਜਾਣਾ ਬਹੁਤ ਪੀੜ੍ਹਾਦਾਇਕ […]

Continue Reading

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਵਿਸ਼ਵ ਕੁਦਰਤ ਸੰਭਾਲ ਦਿਵਸ ਮਨਾਇਆ ਗਿਆ 

ਫ਼ਰੀਦਕੋਟ 28 ਜੁਲਾਈ 2024 (        ) ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ “ਹਰ ਮਨੁੱਖ,ਲਗਾਏ ਇੱਕ  ਰੁੱਖ ਅਤੇ ਹਰੇਕ ਟਿਊਬਵੈੱਲ ਤੇ ਪੰਜ ਰੁੱਖ” ਵਿਸੇਸ਼ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ.ਅਮਰੀਕ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵੱਲੋ ਗੁਰਬਾਣੀ ਦੇ ਮਹਾਂ ਵਾਕ “ਬਲਿਹਾਰੀ ਕੁਦਰਿਤ […]

Continue Reading

ਸਪੀਕਰ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਸੰਧਵਾਂ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਫ਼ਰੀਦਕੋਟ 28 ਜੁਲਾਈ,2024 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਸੰਧਵਾਂ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਹਨਾਂ ਦੇ  ਹੱਲ ਦਾ ਆਸ਼ਵਾਸਨ ਵੀ ਦਿੱਤਾ । ਉਹਨਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਸੁਵਿਧਾਵਾਂ ਮੁੱਹਈਆ ਕਰਵਾਉਣ ਲਈ ਹਰ ਉਹ ਉਪਰਾਲਾ ਕਰ ਰਹੀ ਹੈ ਜਿਸ ਨਾਲ ਲੋਕਾਂ ਦੀ ਖੱਜਲ ਖੁਆਰੀ ਨੂੰ […]

Continue Reading

ਵਿਧਾਇਕ ਵੱਲੋਂ  ਪਿੰਡ ਰੂਹੜਿਆਂ ਵਾਲੀ ਵਿਖੇ ਵਿਕਾਸ ਕਾਰਜਾਂ ਦਾ ਨੀਹ ਪੱਥਰ ਰੱਖਿਆ

ਫਾਜ਼ਿਲਕਾ/ਅਬੋਹਰ 28 ਜੁਲਾਈ          ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਪਿੰਡ ਰੂਹੜਿਆਂ ਵਾਲੀ ਵਿਖੇ ਇੰਟਰਲੋਕ ਵਾਲੀ ਗਲੀ ਬਣਾਉਣ ਦੇ ਕਾਰਜ ਦਾ ਨੀਹ ਪੱਥਰ ਰੱਖਿਆ। ਇਸ ਦੌਰਾਨ ਉਨ੍ਹਾਂ ਪਿੰਡ ਦੇ ਲੋਕਾਂ ਨਾਲ ਜਨ ਸੁਣਵਾਈ ਕੀਤੀ ਅਤੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਜ਼ਿਆਦਾਤਰ ਮੁਸਕਲਾਂ ਦਾ ਮੌਕੇ ਤੇ ਹੱਲ ਕੀਤੀਆਂ।  ਉਨ੍ਹਾਂ […]

Continue Reading

ਮਿਸ਼ਨ ਸ਼ਕਤੀ ਸੰਕਲਪ ਤਹਿਤ 100 ਦਿਨ ਵਿਸ਼ੇਸ਼ ਜਾਗਰੂਕਤਾ ਮੁਹਿਮ ਚਲਾ ਕੇ ਲੜਕੀਆਂ ਅਤੇ ਅਰੋਤਾਂ ਦੇ ਅਧਿਕਾਰਾਂ ਪ੍ਰਤੀ ਕੀਤਾ ਗਿਆ ਜਾਗਰੂਕ

ਫਾਜ਼ਿਲਕਾ 28 ਜੁਲਾਈ 2024ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰੋਗਰਾਮ ਅਫਸਰ ਫਾਜ਼ਿਲਕਾ ਸ੍ਰੀਮਤੀ ਨਵਦੀਪ ਕੌਰ ਵੱਲੋਂ ਮਿਸ਼ਨ ਸ਼ਕਤੀ ਸੰਕਲਪ ਤਹਿਤ 100 ਦਿਨ ਵਿਸ਼ੇਸ਼ ਜਾਗਰੂਕਤਾ ਮੁਹਿਮ ਚਲਾ ਕੇ ਲੜਕੀਆਂ ਅਤੇ ਔਰਤਾਂ ਨੂੰ ਸਰਕਾਰ ਦੁਆਰਾ ਔਰਤਾਂ ਦੇ ਸਸ਼ਕਤੀਕਰਨ ਲਈ ਚਲਾਈਆਂ ਜਾਣ ਵਾਲੀਆਂ […]

Continue Reading