ਸ਼੍ਰੀ ਅਖੰਡ ਰਮਾਇਣ ਸੇਵਾ ਸਮਿਤੀ ਬਜੀਦਪੁਰ ਵਲੋਂ ਮਾਤਾ ਚਿੰਤਪੁਰਨੀ ਦੇ ਮੇਲੇ ਨੂੰ ਸਮਰਪਿਤ 4 ਰੋਜ਼ਾ ਲੰਗਰ ਸੇਵਾ ਸ਼ੁਰੂ 

ਫਿਰੋਜ਼ਪੁਰ 28 ਜੁਲਾਈ 2024 (                               ) ਸ਼੍ਰੀ ਅਖੰਡ ਰਮਾਇਣ ਸੇਵਾ ਸਮਿਤੀ ਬਜੀਦਪੁਰ ਵੱਲੋਂ ਮਾਤਾ ਚਿੰਤਪੁਰਨੀ ਦੇ ਮੇਲੇ ਨੂੰ ਸਮਰਪਿਤ 4 ਰੋਜ਼ਾ ਲੰਗਰ ਸੇਵਾ ਸ਼ੁਰੂ ਕੀਤੀ ਗਈ  ਹੈ।                  ਇਸ ਮੌਕੇ ਜਾਣਕਾਰੀ ਦਿੰਦਿਆਂ ਤਰਸੇਮ ਸ਼ਰਮਾ […]

Continue Reading

ਮੈਂ ਤੇ ਮੇਰਾ ਰੁੱਖ” ਮੁਹਿੰਮ  ਤਹਿਤ ਸਪੀਕਰ ਸੰਧਵਾਂ ਨੇ ਨਿਰੋਗ ਬਾਲ ਆਸ਼ਰਮ ਵਿੱਚ ਲਗਾਏ ਪੌਦੇ

ਫ਼ਰੀਦਕੋਟ 28 ਜੁਲਾਈ,2024 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਨਿਰੋਲ ਬਾਗ ਕੋਟਕਪੂਰਾ ਵਿਖੇ “ਮੈਂ ਤੇ ਮੇਰਾ ਰੁੱਖ” ਮੁਹਿੰਮ ਤਹਿਤ ਪੌਦੇ ਲਗਾ ਕੇ ਵਾਤਾਵਰਣ ਨੂੰ ਬਚਾਉਣ ਦਾ ਸੁਨੇਹਾ ਦਿੱਤਾ ਅਤੇ ਕਿਹਾ ਕਿ ਇਹ ਪੌਦੇ ਵੱਡੇ ਹੋ ਕੇ ਰੁੱਖ ਦਾ ਰੂਪ ਧਾਰ ਕੇ ਜਿੱਥੇ ਸਾਰਿਆਂ ਨੂੰ ਸੰਘਣੀ ਛਾਂ ਦੇਣਗੇ ਉੱਥੇ ਆਕਸੀਜਨ ਦੀ ਘਾਟ ਨੂੰ […]

Continue Reading

ਈਟੀਟੀ ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਸਬੰਧੀ ਤਿਆਰੀਆਂ ਮੁਕੰਮਲ

ਚੰਡੀਗੜ੍ਹ, 27 ਜੁਲਾਈ:  ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਿਚ ਈ.ਟੀ.ਟੀ. ਕਾਡਰ ਦੀਆਂ 5994 ਅਸਾਮੀਆਂ ਲਈ ਭਰਤੀ ਪ੍ਰੀਖਿਆ ਸਬੰਧੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ 5994 ਈ.ਟੀ.ਟੀ. ਕਾਡਰ ਦੀ ਭਰਤੀ ਪ੍ਰਕਿਰਿਆ ਸਬੰਧੀ   ਮਾਣਯੋਗ ਹਾਈ ਕੋਰਟ ਵਲੋਂ ਸਿਵਲ ਰਿੱਟ ਪਟੀਸ਼ਨ […]

Continue Reading

ਖ਼ਰੀਫ਼ ਦੇ ਮੌਸਮ ਦੌਰਾਨ ਪੰਜਾਬ ਦੀਆਂ ਨਹਿਰਾਂ ਵਿੱਚ 28 ਜੁਲਾਈ ਤੋਂ 4 ਅਗਸਤ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

ਚੰਡੀਗੜ੍ਹ, 27 ਜੁਲਾਈ: ਪੰਜਾਬ ਸਰਕਾਰ ਨੇ ਖ਼ਰੀਫ਼ ਦੇ ਮੌਸਮ ਦੌਰਾਨ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ 28 ਜੁਲਾਈ ਤੋਂ 4 ਅਗਸਤ ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਪਟਿਆਲਾ ਫ਼ੀਡਰ, ਅਬੋਹਰ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ ਅਤੇ ਸਿੱਧਵਾਂ ਬ੍ਰਾਂਚ […]

Continue Reading

ਖੁਸ਼ੀ ਫਾਊਂਡਏਸ਼ਨ ਦੀ ਫਾਜ਼ਿਲਕਾ ਨੂੰ ਹਰਾ ਭਰਾ ਬਣਾਉਣ ਦੀ ਲਹਿਰ ਦੇ ਚਲਦਿਆਂ ਡੀ.ਏ.ਵੀ ਕਾਲਜ ਆਫ ਐਜੂਕੇਸ਼ਨ ਫਾਜ਼ਿਲਕਾ ਵਿਖ਼ੇ ਮਿੰਨੀ ਜੰਗਲ ਦੀ ਸ਼ੁਰੂਵਾਤ

ਫਾਜ਼ਿਲਕਾ, 27 ਜੁਲਾਈ  ਆਪਣਾ ਆਲਾ ਦੁਆਲਾ ਹਰਾ ਭਰਿਆ ਤੇ ਬਿਮਾਰੀਆਂ ਮੁਕਤ ਬਣਾਉਣ ਦੀ ਲੜੀ ਤਹਿਤ ਉਪਰਾਲੇ ਕੀਤੇ ਜਾ ਰਹੇ ਹਨ| ਫਾਜ਼ਿਲਕਾ ਸ਼ਹਿਰ ਨੂੰ ਰੁੱਖਾਂ ਨਾਲ ਭਰਪੂਰ ਬਣਾਉਣ ਦੇ ਉਦੇਸ਼ ਨੂੰ ਪੂਰਾ ਕਰਨ ਵਿੱਚ ਸੇਵੀ ਸੰਸਥਾਵਾਂ ਵੀ ਲਗਾਤਾਰ ਪਹਿਲ ਕਦਮੀਆਂ ਕਰ ਰਹੀਆਂ ਹਨ|  ਖੁਸ਼ੀ ਫਾਊਂਡੇਸ਼ਨ ਵੱਲੋਂ ਫਾਜਿਲਕਾ ਅੰਦਰ ਵੱਧ ਤੋਂ ਵੱਧ ਬੂਟੇ ਲਗਾ ਕੇ ਹਰਿਆਲੀ ਪੈਦਾ […]

Continue Reading

ਖੇਤੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦਾ ਦੂਜੇ ਦਿਨ ਵੀ ਨਰਮਾ ਪੱਟੀ ਦਾ ਦੌਰਾ ਜਾਰੀ

ਅਬੋਹਰ ਫਾਜ਼ਿਲਕਾ 27 ਜੁਲਾਈ ਪੰਜਾਬ ਦੇ ਖੇਤੀਬਾੜੀ ਮੰਤਰੀ ਸ ਗੁਰਮੀਤ ਸਿੰਘ ਖੁੱਡੀਆਂ ਨਰਮਾ ਪੱਟੀ ਦੇ ਜ਼ਿਲ੍ਹਿਆਂ ਦੇ ਦੌਰੇ ਦੀ ਲੜੀ ਵਿੱਚ ਅੱਜ ਦੂਜੇ ਦਿਨ ਫਾਜ਼ਿਲਕਾ ਜਿਲੇ ਵਿੱਚ ਪਹੁੰਚੇ। ਇਸ ਦੌਰਾਨ ਉਹਨਾਂ ਨੇ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡ ਖੈਰਪੁਰਾ, ਸੱਯਦਾਂ ਵਾਲੀ,ਤਾਜਾ ਪਟੀ ਅਤੇ ਗੋਬਿੰਦਗੜ੍ਹ ਦਾ ਦੌਰਾ ਕਰਕੇ ਨਰਮੇ ਦੇ ਖੇਤਾਂ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ […]

Continue Reading

ਹਲਕਾ ਲੁਧਿਆਣਾ ਉੱਤਰੀ ਦੇ ਵਿਕਾਸ ਸਬੰਧੀ ਵਿਧਾਇਕ ਮਦਨ ਲਾਲ ਬੱਗਾ ਵਲੋਂ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਨਾਲ ਵਿਸ਼ੇ਼ਸ਼ ਮੀਟਿੰਗ

ਲੁਧਿਆਣਾ, 27 ਜੁਲਾਈ (000) – ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਹਲਕਾ ਲੁਧਿਆਣਾ ਉੱਤਰੀ ਦੇ ਵਿਕਾਸ ਸਬੰਧੀ ਵਿਧਾਇਕ ਮਦਨ ਲਾਲ ਬੱਗਾ ਵਲੋਂ ਡਿਪਟੀ ਕਮਿਸ਼ਨਰ ਅਤੇ ਨਗਰ ਨਿਗਮ ਕਮਿਸ਼ਨਰ ਨਾਲ ਦਫ਼ਤਰ ਡਿਪਟੀ ਕਮਿਸ਼ਨਰ ਲੁਧਿਆਣਾ ਵਿਖੇ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ, ਵਿਧਾਨ ਸਭਾ ਹਲਕਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ, ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ, ਨਗਰ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਰਾਲੀ ਪ੍ਰਬੰਧਨ ਲਈ ਏ ਡੀ ਸੀ ਦੀ ਮੌਜੂਦਗੀ ਵਿੱਚ ਅਨਲਾਈਨ ਪੋਰਟਲ ਤੇ ਡਰਾਅ ਕੱਢਿਆ ਗਿਆ 

ਐਸ.ਏ.ਐਸ. ਨਗਰ, 25 ਜੁਲਾਈ: ਸ਼੍ਰੀਮਤੀ ਆਸ਼ਿਕਾ ਜੈਨ ਡਿਪਟੀ ਕਮਿਸ਼ਨਰ ਐੱਸ.ਏ.ਐੱਸ.ਨਗਰ ਦੇ ਦਿਸ਼-ਨਿਰਦੇਸ਼ਾਂ ਅਨੁਸਾਰ ਸ਼੍ਰੀਮਤੀ ਸੋਨਮ ਚੌਧਰੀ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਐੱਸ.ਏ.ਐੱਸ.ਨਗਰ ਦੀ ਪ੍ਰਧਾਨਗੀ ਹੇਠ ਪਰਾਲੀ ਪ੍ਰਬੰਧਨ ਲਈ ਲੋੜੀਂਦੀ ਮਸ਼ੀਨਰੀ ਲਈ ਦਿੱਤੀਆਂ ਗਈਆਂ ਆਨਲਾਇਨ ਅਰਜੀਆਂ ਨਾਲ ਸਬੰਧਤ ਕਿਸਾਨਾਂ ਦੀ ਚੋਣ ਕਰਨ ਲਈ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਐੱਸ.ਏ.ਐੱਸ.ਨਗਰ ਵਿਖੇ ਆਨਲਾਇਨ ਪੋਰਟਲ ਰਾਹੀਂ ਡਰਾਅ ਕੱਢਿਆ ਗਿਆ। ਡਾ. ਗੁਰਮੇਲ ਸਿੰਘ ਮੁੱਖ […]

Continue Reading

ਸੂਬੇ ਦੀਆਂ ਲੋੜਵੰਦ ਔਰਤਾਂ ਲਈ ਮਹਿਲਾ ਹੈਲਪਲਾਈਨ ਨੰਬਰ 181 ਬਣੀ ਵਰਦਾਨ: ਡਾ. ਬਲਜੀਤ ਕੌਰ

ਚੰਡੀਗੜ੍ਹ, 25 ਜੁਲਾਈ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੂਬੇ ਦੀਆਂ ਲੋੜਵੰਦ ਔਰਤਾਂ ਨੂੰ ਤੁਰੰਤ ਅਤੇ ਐਮਰਜੈਂਸੀ ਸਹਾਇਤਾ ਪ੍ਰਦਾਨ ਕਰਨ ਲਈ ਮਹਿਲਾ ਹੈਲਪਲਾਈਨ ਨੰਬਰ 181 ਯੋਜਨਾ ਚਲਾਈ ਜਾ ਰਹੀ ਹੈ। ਮਹਿਲਾ  ਹੈਲਪਲਾਈਨ ਨੰਬਰ 181 ਸੂਬੇ ਦੀਆਂ ਮਹਿਲਾਵਾਂ ਲਈ ਵਰਦਾਨ ਸਾਬਿਤ ਹੋ ਰਹੀ ਹੈ। ਇਸ ਦਾ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ […]

Continue Reading

ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਔਰਤਾਂ ਕਰਾਂਤੀਕਾਰੀ ਭੂਮਿਕਾ ਨਿਭਾਉਣ – ਰਾਜਪਾਲ

ਫ਼ਿਰੋਜ਼ਪੁਰ 25 ਜੁਲਾਈ 2024 ਸੂਬੇ ਦੀ ਖੁਸ਼ਹਾਲੀ, ਤਰੱਕੀ ਤੇ ਵਿਕਾਸ ਤੋਂ ਇਲਾਵਾ ਔਰਤਾਂ ਸਮਾਜ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਕਰਾਂਤੀਕਾਰੀ ਰੋਲ ਨਿਭਾਉਣ, ਹਰ ਖੇਤਰ ਵਿੱਚ ਔਰਤਾਂ ਦਾ ਅੱਗੇ ਆਉਣਾ ਦੇਸ਼ ਦੀ ਤਰੱਕੀ ਲਈ ਸ਼ੁੱਭ ਸ਼ਗਨ ਹੈ। ਇਹ ਪ੍ਰਗਟਾਵਾ ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਜ਼ਿਲ੍ਹੇ ਦੇ ਸਰਹੱਦੀ ਪਿੰਡ ਬਾਰੇ ਕੇ ਵਿਖੇ ਵਿਲੇਜ ਡਿਫੈਂਸ […]

Continue Reading