ਛੱਪੜਾਂ ਦੇ ਗੰਦੇ ਪਾਣੀ ਦੀ ਨਿਕਾਸੀ ਲਈ ਬਿਜਲੀ ਦੀਆਂ ਮੋਟਰਾਂ ਹੋਣੀਆਂ ਚਾਹੀਦੀਆਂ ਹਨ ਚਾਲੂ ਹਾਲਤ ਵਿੱਚ — ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 25 ਜੁਲਾਈਜਿਲ੍ਹੇ ਵਿੱਚ ਚੱਲ ਵੱਖ-ਵੱਖ ਤਰ੍ਹਾਂ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ।ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਬੀ.ਡੀ.ਪੀ.ਓਜ ਨੂੰ ਸਖਤ ਹਦਾਇਤ ਕੀਤੀ ਕਿ ਬਾਰਸ਼ ਸੀਜਨ ਤੋਂ ਪਹਿਲਾਂ-ਪਹਿਲਾਂ ਸਾਰੇ […]

Continue Reading

ਜਿਲ੍ਹਾ ਫਰੀਦਕੋਟ ਦੇ ਆਂਗਣਵਾੜੀ ਸੈਟਰਾਂ ਵਿੱਚ ਐਸ.ਐਨ.ਪੀ ਰਾਸ਼ਣ ਦੀ ਕੀਤੀ ਗਈ ਚੈਕਿੰਗ

ਫਰੀਦਕੋਟ 25 ਜੁਲਾਈ ()  ਡਾਇਰੈਕਟਰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾ ਤੇ ਸ੍ਰੀਮਤੀ ਰਤਨਦੀਪ ਸੰਧੂ ਜਿਲ੍ਹਾ ਪ੍ਰੋਗਰਾਮ ਅਫਸਰ ਫਰੀਦਕੋਟ ਵੱਲੋ ਐਸ.ਐਨ.ਪੀ ਫੀਡ ਦੀ ਕੁਆਲਟੀ ਚੈੱਕ ਕਰਨ ਸਬੰਧੀ ਫਰੀਦਕੋਟ ਦੇ ਵੱਖ ਵੱਖ ਆਂਗਣਵਾੜੀ ਸੈਟਰਾਂ , ਬਾਜੀਗਰ ਬਸਤੀ, ਬਲਬੀਰ ਬਸਤੀ, ਸੰਜੇ ਨਗਰ, ਗੋਬਿੰਦ ਨਗਰ , ਦਿਹਾਤੀ ਫਰੀਦਕੋਟ, ਆਂਗਣਵਾੜੀ ਸੈਂਟਰ ਪੱਕਾ ਨੰਬਰ […]

Continue Reading

ਨਵਾਂ ਹਸਤਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ

ਫਾਜਿਲਕਾ 25 ਜੁਲਾਈ ਸਿਵਲ ਸਰਜਨ ਫਾਜ਼ਿਲਕਾ ਡਾ ਚੰਦਰ ਸ਼ੇਖਰ ਅਤੇ ਜਿਲਾ ਐਪੀਡੀਮੋਲੋਜਿਸਟ ਡਾ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾ ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਨਵਾਂ ਹਸਤਾ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ । ਇਸ ਮੌਕੇ ਸਿਹਤ ਕਰਮਚਾਰੀ ਗੁਰਜੀਤ ਸਿੰਘ ਨੇ ਇਕੱਠੇ ਹੋਏ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਬਚਾਅ […]

Continue Reading

ਜ਼ਿਲ੍ਹਾ ਤੇ ਸੈਸ਼ਨ ਜੱਜ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਸੀ.ਜੇ.ਐਮ. ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ

ਮਾਨਸਾ, 25 ਜੁਲਾਈ:ਸ੍ਰੀ ਐਚ.ਐਸ.ਗਰੇਵਾਲ, ਜ਼ਿਲ੍ਹਾ ਅਤੇ ਸ਼ੈਸਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਅਤੇ ਸ੍ਰੀ ਅਮਿਤ ਕੁਮਾਰ ਗਰਗ, ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮਾਨਸਾ ਅਤੇ ਮਿਸ. ਗੁਰਜੀਤ ਕੌਰ ਢਿੱਲੋ, ਸੀ.ਜੇ.ਐੱਮ, ਮਾਨਸਾ ਵੱਲੋਂ ਜ਼ਿਲ੍ਹਾ ਜੇਲ੍ਹ, ਮਾਨਸਾ ਦਾ ਦੌਰਾ ਕੀਤਾ ਗਿਆ।ਇਸ ਦੌਰਾਨ ਜੱਜ ਸਾਹਿਬਾਨਾਂ ਵੱਲੋਂ ਮੇਲ ਅਤੇ ਫੀਮੇਲ ਬੈਰਕਾਂ, ਲੰਗਰ ਹਾਲ, ਫਰੰਟ ਆਫਿਸ ਅਤੇ ਜੇਲ੍ਹ ਵਿੱਚ ਬਣੇ […]

Continue Reading

ਸਿਹਤ ਵਿਭਾਗ ਵੱਲੋਂ ਅਨਾਊਂਸਮੈਂਟ ਰਾਹੀਂ ਡੇਂਗੂ ਅਤੇ ਮਲੇਰੀਏ ਤੋਂ ਬਚਾਅ ਲਈ ਲੋਕਾਂ ਨੂੰ ਕੀਤਾ ਜਾ ਰਿਹੈ ਜਾਗਰੂਕ

ਮਾਨਸਾ, 25 ਜੁਲਾਈ:ਸਿਹਤ ਵਿਭਾਗ ਵੱਲੋਂ ਰਾਸ਼ਟਰੀ ਡੇਂਗੂ ਦਿਵਸ ਮੌਕੇ ਮੁਨਿਆਦੀ ਕਰਵਾ ਕੇ ਡੇਂਗੂ ਦੇ ਲੱਛਣ ਅਤੇ ਰੋਕਥਾਮ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਹਰਦੇਵ ਸਿੰਘ ਨੇ ਦੱਸਿਆ ਕਿ  ਜ਼ਿਲ੍ਹੇ ਵਿੱਚ ਵੱਖ ਵੱਖ ਥਾਵਾਂ ’ਤੇ ਡੇਂਗੂ ਬਾਰੇ ਜਾਗਰੂਕ ਕਰਨ ਹਿੱਤ ਅਨਾਊਂਸਮੈਂਟ ਕਰਵਾਈ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਡੇਂਗੂ […]

Continue Reading

ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ ‘ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ-ਡਿਪਟੀ  ਕਮਿਸ਼ਨਰ

ਫਾਜਿਲਕਾ 25 ਜੁਲਾਈ:ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ ਅਨੁਸਾਰ ਸੂਬੇ ਦੇ ਕਿਸਾਨਾਂ ਤੱਕ ਆਧੁਨਿਕ ਖੇਤੀ ਮਸ਼ੀਨਰੀ ਦੀ ਪਹੁੰਚ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ (ਐਸ.ਐਮ.ਏ.ਐਮ.) ਯੋਜਨਾ ਤਹਿਤ ਖੇਤੀ ਮਸ਼ੀਨਰੀ ‘ਤੇ ਸਬਸਿਡੀ ਦਾ ਲਾਭ ਲੈਣ ਲਈ ਕਿਸਾਨਾਂ ਤੋਂ ਬਿਨੈ ਪੱਤਰ ਮੰਗੇ ਗਏ ਹਨ। […]

Continue Reading

ਭਾਰਤੀ ਨਿਆਂ ਸੰਹਿਤਾ ਤੇ ਸਵੱਛ ਭਾਰਤ ਦੀ ਥੀਮ ‘ਤੇ ਲੇਖ ਤੇ ਪੋਸਟਰ ਮੇਕਿੰਗ  ਮੁਕਾਬਲਿਆਂ ਦਾ ਆਯੋਜਨ 

ਫਿਰੋਜ਼ਪੁਰ, 25 ਜੁਲਾਈ 2024 ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵੱਲੋਂ ਜ਼ਿਲਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਦਾਸ ਐਂਡ ਬਰਾਊਨ ਵਰਲਡ ਸਕੂਲ ਵਿੱਚ ਭਾਰਤੀ ਨਿਆਂ ਸੰਹਿਤਾ ਸਣੇ ਸਵੱਛ ਭਾਰਤ  ਦੀ ਥੀਮ ਉੱਤੇ ਲੇਖ ਅਤੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ। ਦੱਸ ਦਈਏ ਕਿ ਦੇਸ਼ ਭਰ ਵਿੱਚ ਮੰਤਰਾਲੇ ਵੱਲੋਂ ਇਨ੍ਹਾਂ ਵਿਸ਼ਿਆਂ ‘ਤੇ […]

Continue Reading

77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ:ਡਾ. ਬਲਜੀਤ ਕੌਰ

ਚੰਡੀਗੜ੍ਹ, 24 ਜੁਲਾਈ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਬਾਲ ਭਿੱਖਿਆ ਮੁਕਤ ਮੁਹਿੰਮ ਤਹਿਤ 77 ਬਾਲ ਭਿਖਾਰੀਆਂ ਦਾ ਮੁੜ ਵਸੇਬਾ ਕੀਤਾ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇੱਥੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆ ਕੈਬਨਿਟ ਮੰਤਰੀ ਨੇ ਦੱਸਿਆ ਕਿ ਬਾਲ ਭਿਖਿਆ ਵਿੱਚ ਸ਼ਾਮਲ ਬੱਚਿਆਂ ਦੇ […]

Continue Reading

ਜਿਲ੍ਹੇ ਵਿੱਚ 4 ਲਿੰਕ ਸੜਕਾਂ ਦੀ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਤਹਿਤ ਹੋਵੇਗੀ ਅੱਪਗ੍ਰੇਡੇਸ਼ਨ-ਵਿਧਾਇਕ ਸੇਖੋਂ

ਫਰੀਦਕੋਟ 24 ਜੁਲਾਈ, ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ ਫਰੀਦਕੋਟ ਵਿੱਚ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਨਾਲ ਸਬੰਧਤ ਸੜਕਾਂ ਦੇ ਟੈਂਡਰ ਪ੍ਰਾਪਤ ਕੀਤੇ ਜਾ ਚੁੱਕੇ ਹਨ ਅਤੇ ਜਲਦੀ ਹੀ ਇਹਨਾਂ ਸੜਕਾਂ ਦਾ ਕੰਮ ਸ਼ੁਰੂ ਹੋਣ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਅੱਪਗ੍ਰੇਡੇਸ਼ਨ ਵਾਲੀਆਂ ਇਨ੍ਹਾਂ ਸੜਕਾਂ ਵਿੱਚ ਲਿੰਕ ਰੋਡ ਦੀਪ […]

Continue Reading

ਪ੍ਰਵਾਸੀ ਭਾਰਤੀਆਂ ਦੇ ਹਰ ਤਰ੍ਹਾਂ ਦੇ ਦਸਤਾਵੇਜਾਂ ਤੇ ਕਾਊਂਟਰ ਸਾਈਨ ਹੁਣ ਹੋਵੇਗਾ ਆਨਲਾਈਨ – ਡਿਪਟੀ ਕਮਿਸ਼ਨਰ

ਅੰਮ੍ਰਿਤਸਰ 24 ਜੁਲਾਈ 2024— ਪੰਜਾਬ ਸਰਕਾਰ, ਪ੍ਰਵਾਸੀ ਭਾਰਤੀ ਮਾਮਲੇ ਵਿਭਾਗ ਐਨ.ਆਰ.ਆਈ ਦੇ ਹਦਾਇਤਾਂ ਅਨੁਸਾਰ ਪ੍ਰਵਾਸੀ ਭਾਰਤੀਆਂ ਦੇ ਹਰ ਤਰ੍ਹਾਂ ਦੇ ਦਸਤਾਵੇਜਾਂ ਤੇ ਕਾਉਂਟਰ ਸਾਈਨ ਦਾ ਕੰਮ 30 ਅਗਸਤ 2024 ਤੋਂ ਬਾਅਦ ਕੇਵਲ ਆਨਲਾਈਨ ਰਾਹੀਂ ਹੀ ਕੀਤਾ ਜਾਵੇਗਾ।  ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ 30 ਅਗਸਤ ਤੋਂ ਬਾਅਦ ਪ੍ਰਵਾਸੀ ਭਾਰਤੀ ਡਿਪਟੀ ਕਮਿਸ਼ਨਰਾਂ ਤੋਂ ਆਪਣੇ ਹਰ ਤਰ੍ਹਾਂ ਦੇ ਦਸਤਾਵੇਜਾਂ ਦੇ […]

Continue Reading