ਰਾਸ਼ਟਰੀ ਬਾਲ ਅਧਿਕਾਰੀ ਸੁਰੱਖਿਆ ਕਮਿਸ਼ਨ ਵਲੋਂ ਸ਼ਿਕਾਇਤ ਨਿਵਾਰਣ ਕੈਂਪ

ਅੰਮ੍ਰਿਤਸਰ 24 ਜੁਲਾਈ 2024— ਰਾਸ਼ਟਰੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਮੈਂਬਰ ਡਾ.ਦਿਵਿਆ ਗੁਪਤਾ ਨੇ ਕਿਹਾ ਕਿ ਕਮਿਸ਼ਨ ਬਾਲ ਅਧਿਕਾਰਾਂ ਪ੍ਰਤੀ ਪੂਰੀ ਤਰ੍ਹਾਂ ਸਜਗ ਹੈ ਅਤੇ ਬਾਲ ਅਧਿਕਾਰਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਅੱਜ ਕਮਿਊਨਿਟੀ ਸੈਂਟਰ  ਰਣਜੀਤ ਐਵੀਨਿਊ ਵਿਖੇ 0-18 ਸਾਲ ਤੱਕ ਦੇ ਹੇਠਾਂ ਦੇ ਬੱਚਿਆਂ ਲਈ ਲਾਏ ਗਏ ਵਿਸ਼ੇਸ਼ ਬੈਂਚ ਦੌਰਾਨ ਜ਼ਿਲ੍ਹੇ ਨਾਲ ਸਬੰਧਿਤ ਬਾਲ ਅਧਿਕਾਰਾਂ […]

Continue Reading

ਭਾਰਤ ਪਾਕ ਸਰਹੱਦ ਉੱਤੇ ਇੱਕ ਸਾਲ ਦੇ ਅੰਦਰ ਅੰਦਰ ਲੱਗੇਗੀ ਐਂਟੀ ਡਰੋਨ ਟੈਕਨੋਲੋਜੀ – ਰਾਜਪਾਲ

ਅੰਮ੍ਰਿਤਸਰ 24 ਜੁਲਾਈ  ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਸਰਹੱਦੀ ਇਲਾਕੇ ਦੀਆਂ ਵਿਲੇਜ ਲੈਵਲ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਸੰਬੋਧਨ ਕਰਦੇ ਐਲਾਨ ਕੀਤਾ ਕਿ ਇੱਕ ਸਾਲ ਦੇ ਅੰਦਰ ਅੰਦਰ ਪੂਰੀ ਭਾਰਤ ਪਾਕ ਸਰਹੱਦ ਉੱਤੇ ਐਂਟੀ ਡਰੋਨ ਟੈਕਨੋਲੋਜੀ ਲਗਾ ਦਿੱਤੀ ਜਾਵੇਗੀ , ਜਿਸ ਨਾਲ ਪਾਕਿਸਤਾਨ ਤੋਂ ਡਰੋਨ ਰਾਹੀਂ ਹੁੰਦੀ ਨਸ਼ੇ ਅਤੇ ਹਥਿਆਰਾਂ ਦੀ ਸਮਗਲਿੰਗ ਪੂਰੀ ਤਰ੍ਹਾਂ ਬੰਦ ਹੋ […]

Continue Reading

 ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਭਲਕੇ 

ਐਸ.ਏ.ਐਸ ਨਗਰ, 24 ਜੁਲਾਈ: ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੁਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਰੁਜ਼ਗਾਰ ਦਫ਼ਤਰ ਕਮਰਾ ਨੰ 461, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸੈਕਟਰ-76, ਐਸ.ਏ.ਐਸ ਨਗਰ ਵਿਖੇ ਮਿਤੀ 25 ਜੁਲਾਈ (ਵੀਰਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸਦਾ ਸਮਾਂ ਸਵੇਰੇ 10:30 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ […]

Continue Reading

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨੇ ਔਰਤਾਂ ਸਬੰਧੀ ਮੁੱਦਿਆਂ ਨੂੰ ਨਜ਼ਰਅੰਦਾਜ਼ ਕਰਨ ਲਈ ਕੇਂਦਰੀ ਬਜਟ ਨੂੰ  ਨਿਰਾਸ਼ਾਜਨਕ  ਗਰਦਾਨਿਆ

ਚੰਡੀਗੜ੍ਹ, 24 ਜੁਲਾਈ :ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਰਾਜ ਲਾਲੀ ਗਿੱਲ ਨੇ ਵਿੱਤ ਮੰਤਰੀ ਸ਼੍ਰੀਮਤੀ  ਨਿਰਮਲਾ ਸੀਤਾਰਮਨ ਵੱਲੋਂ ਪੇਸ਼ ਕੀਤੇ ਕੇਂਦਰੀ ਬਜਟ 2024 ’ਤੇ  ਸਖ਼ਤ ਅਸੰਤੁਸ਼ਟਤੀ ਜ਼ਾਹਰ ਕੀਤੀ ਹੈ। ਚੰਡੀਗੜ੍ਹ ਵਿੱਚ ਬੁੱਧਵਾਰ ਨੂੰ ਮੀਡੀਆ ਨਾਲ ਗੱਲਬਾਤ ਦੌਰਾਨ ਸ੍ਰੀਮਤੀ ਗਿੱਲ ਨੇ ਕਿਹਾ,  ‘‘ ਇਸ ਬਜਟ ਵਿੱਚ ਔਰਤਾਂ ਦੀ ਭਲਾਈ  ਤੇ ਸਸ਼ਕਤੀਕਰਨ ਲਈ ਕੁਝ ਵੀ […]

Continue Reading

ਨੌਜ਼ਵਾਨਾਂ ਦੀ ਹੁਨਰ ਸਿਖਲਾਈ ਦਾ ਮੰਤਵ ਬੇਰੁਜਗਾਰ ਨੌਜਵਾਨਾਂ ਨੂੰ ਆਪਣੇ ਪੈਰਾ ਸਿਰ ਖੜਾ ਕਰਨਾ

ਫਾਜਿ਼ਲਕਾ, 24 ਜੁਲਾਈ ਵਧੀਕ ਡਿਪਟੀ ਕਮਿਸ਼ਨਰ-ਕਮ ਵਾਈਸ ਚੇਅਰਮੈਨ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਜਿ਼ਲ੍ਹੇ ਦੇ ਨੌਜਵਾਨਾਂ ਦੇ ਹੁਨਰ ਵਿਕਾਸ ਸਬੰਧੀ ਯੋਜਨਾਬੰਦੀ ਲਈ ਸਬੰਧਤ ਵਿਭਾਗਾਂ ਨਾਲ ਬੈਠਕ ਕੀਤੀ। ਉਨ੍ਹਾਂ ਨੇ ਕਿਹਾ ਕਿ ਸਰਕਾਰ ਦਾ ਉਦੇ਼ਸ ਹੈ ਕਿ ਨੌਜਵਾਨਾਂ ਨੂੰ ਰੋਜਗਾਰ ਦੇ ਯੋਗ ਬਣਾ ਕੇ ਉਨ੍ਹਾਂ ਨੂੰ ਰੋਜਗਾਰ ਨਾਲ ਜ਼ੋੜਿਆ ਜਾਵੇ ਅਤੇ ਫਿਰ ਉਨ੍ਹਾਂ ਨੂੰ ਆਰਥਿਕ ਤੌਰ ਤੇ ਆਤਮਨਿਰਭਰ ਕੀਤਾ ਜਾਵੇ। ਇਸ […]

Continue Reading

ਹਸਤਾ ਕਲਾਂ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ

ਫਾਜਿਲਕਾ 24 ਜੁਲਾਈ ਮਾਣਯੋਗ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਅਤੇ ਜਿਲਾ ਐਪੀਡੀਮੋਲੋਜਿਸਟ ਡਾਕਟਰ ਸੁਨੀਤਾ ਕੰਬੋਜ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਪੰਕਜ ਚੌਹਾਨ ਜੀ ਅਤੇ ਹੈਲਥ ਇੰਸਪੈਕਟਰ ਸ਼੍ਰੀ ਕੰਵਲਜੀਤ ਸਿੰਘ ਬਰਾੜ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਹਸਤਾ ਕਲਾਂ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸਿਹਤ ਕਰਮਚਾਰੀ ਗੁਰਜੰਟ ਸਿੰਘ ਨੇ […]

Continue Reading

ਡਿਪਟੀ ਕਮਿਸ਼ਨਰ ਨੇ ਲੋਕ ਸਭਾ ਚੋਣਾਂ-2024 ਦੌਰਾਨ ਸ਼ਾਨਦਾਰ ਸੇਵਾਵਾਂ ਦੇਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਸ਼ੰਸਾ ਪੱਤਰ ਸੌਂਪੇ 

ਬਠਿੰਡਾ, 24 ਜੁਲਾਈ : ਕਿਸੇ ਵੀ ਸਾਂਝੇ ਮਹੱਤਵਪੂਰਨ ਕਾਰਜ ਨੂੰ ਪ੍ਰਭਾਵਸ਼ਾਲੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ, ਇਸ ਵਿੱਚ ਲੱਗੇ ਹਰ ਇੱਕ ਟੀਮ ਮੈਂਬਰ ਦਾ ਸਹਿਯੋਗ ਅਤਿ ਜ਼ਰੂਰੀ ਹੁੰਦਾ ਹੈ। ਟੀਮ ਮੈਂਬਰਾਂ ਦੇ ਸਾਂਝੇ ਸਹਿਯੋਗ ਸਦਕਾ ਔਖੇ ਤੋਂ ਔਖਾ ਟੀਚਾ ਵੀ ਆਸਾਨੀ ਨਾਲ ਪ੍ਰਾਪਤ ਕੀਤਾ ਜਾ ਸਕਦਾ ਹੈ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਜ਼ਿਲ੍ਹਾ ਚੋਣ […]

Continue Reading

*ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ: ਲਾਲ ਚੰਦ ਕਟਾਰੂਚੱਕ*

ਚੰਡੀਗੜ੍ਹ, 24 ਜੁਲਾਈ: ਪੰਜਾਬ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸਥਿਤ ਜੰਗਲਾਤ ਕੰਪਲੈਕਸ ਵਿਖੇ ਜੰਗਲਾਤ ਵਿਭਾਗ ਨਾਲ ਸਬੰਧਿਤ ਵੱਖ-ਵੱਖ ਯੂਨੀਅਨਾਂ ਨਾਲ ਮੀਟਿੰਗਾਂ ਕੀਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਜ਼ਾਇਜ ਮੰਗਾਂ […]

Continue Reading

ਪੰਜਾਬ ਸਰਕਾਰ ਵੱਲੋਂ ਆਧੁਨਿਕ ਖੇਤੀ ਮਸ਼ੀਨਰੀ ‘ਤੇ 21 ਕਰੋੜ ਰੁਪਏ ਸਬਸਿਡੀ ਦੇਣ ਦਾ ਫੈਸਲਾ, 13 ਅਗਸਤ ਤੱਕ ਅਰਜ਼ੀਆਂ ਮੰਗੀਆਂ

ਚੰਡੀਗੜ੍ਹ, 24 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ ਅਨੁਸਾਰ ਸੂਬੇ ਦੇ ਕਿਸਾਨਾਂ ਤੱਕ ਆਧੁਨਿਕ ਖੇਤੀ ਮਸ਼ੀਨਰੀ ਦੀ ਪਹੁੰਚ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਬ-ਮਿਸ਼ਨ ਆਨ ਐਗਰੀਕਲਚਰਲ ਮੈਕਾਨਾਈਜੇਸ਼ਨ (ਐਸ.ਐਮ.ਏ.ਐਮ.) ਯੋਜਨਾ ਤਹਿਤ ਖੇਤੀ ਮਸ਼ੀਨਰੀ ‘ਤੇ ਸਬਸਿਡੀ ਦਾ ਲਾਭ ਲੈਣ ਲਈ ਕਿਸਾਨਾਂ ਤੋਂ ਬਿਨੈ ਪੱਤਰ ਮੰਗੇ ਗਏ […]

Continue Reading

ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਡਿਪਟੀ ਕਮਿਸ਼ਨਰ ਨਾਲ ਕੀਤੀ ਮੁਲਾਕਾਤ

ਲੁਧਿਆਣਾ, 24 ਜੁਲਾਈ (000) – ਵਿਧਾਨ ਸਭਾ ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਵੱਲੋਂ ਅੱਜ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨਾਲ ਮੁਲਾਕਾਤ ਕਰਦਿਆਂ ਆਪਣੇ ਹਲਕੇ ਦੇ ਮੁੱਦਿਆਂ ਬਾਰੇ ਵਿਚਾਰ ਵਟਾਂਦਰੇ ਕੀਤੇ। ਡਿਪਟੀ ਕਮਿਸ਼ਨਰ ਵੱਲੋਂ ਵੀ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ ਗਿਆ। ਵਿਧਾਇਕ ਗਿਆਸਪੁਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੀਟਿੰਗ ਦੌਰਾਨ ਉਨ੍ਹਾਂ ਡਿਪਟੀ ਕਮਿਸ਼ਨਰ ਸਾਕਸ਼ੀ […]

Continue Reading