ਇੱਕ ਦਿਨ ਵਿੱਚ 1.5 ਲੱਖ ਬੂਟੇ ਲਾ ਕੇ ਜ਼ਿਲ੍ਹਾ ਐਸ.ਏ.ਐਸ.ਨਗਰ ਨੇ ਸਿਰਜਿਆ ਇਤਿਹਾਸ

ਡੇਰਾਬੱਸੀ/ਐਸ.ਏ.ਐਸ.ਨਗਰ, 23 ਜੁਲਾਈ: ਜ਼ਿਲ੍ਹੇ ਵਿੱਚ ਵਾਤਾਵਰਨ ਦੀ ਸੰਭਾਲ ਲਈ ਹਰਿਆਵਲ ਨੂੰ ਵਧਾਉਣ ਦੇ ਉਦੇਸ਼ ਨਾਲ ਐਸ.ਏ.ਐਸ.ਨਗਰ ਪ੍ਰਸ਼ਾਸਨ ਨੇ ਮੰਗਲਵਾਰ ਨੂੰ 1.5 ਲੱਖ ਬੂਟੇ ਲਾ ਕੇ ਇਤਿਹਾਸ ਸਿਰਜਿਆ ਹੈ। ਇਸ ਇਤਿਹਾਸਕ ਪਹਿਲਕਦਮੀ ਦੀ ਸ਼ੁਰੂਆਤਵਿਧਾਇਕ ਕੁਲਜੀਤ ਸਿੰਘ ਰੰਧਾਵਾ ਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਆਸ਼ਿਕਾ ਜੈਨ ਨੇਲਾਲੜੂ-ਹੰਡੇਸਰਾ ਰੋਡ ‘ਤੇ ਸਥਿਤ ਪਿੰਡ ਜੌਹਲਾਂ ਕਲਾਂ ਵਿਖੇ ਜ਼ਿਲ੍ਹਾ ਪੱਧਰੀ ਉਦਘਾਟਨੀ ਸਮਾਰੋਹ ਦੌਰਾਨ […]

Continue Reading

ਸਰਕਾਰ ਨੇ ਪਸ਼ੂਆਂ ਨੂੰ ਬਰੂਸੀਲੋਸਿਸ ਬਿਮਾਰੀ ਤੋਂ ਬਚਾਉਣ ਵਾਲੀ ਵੈਕਸੀਨ ਦੀਆਂ ਮੋਗਾ ਭੇਜੀਆਂ 29 ਹਜ਼ਾਰ ਖੁਰਾਕਾਂ

ਮੋਗਾ, 23 ਜੁਲਾਈ:ਸ੍ਰ. ਗੁਰਮੀਤ ਸਿੰਘ ਖੁੱਡੀਆਂ ਪਸ਼ੂ ਪਾਲਣ ਵਿਭਾਗ ਮੰਤਰੀ ਅਤੇ ਨਿਰਦੇਸ਼ਕ ਪਸ਼ੂ ਪਾਲਣ ਡਾ. ਜੀ.ਐਸ ਬੇਦੀ ਦੀ ਯੋਗ ਅਗਵਾਈ ਵਿੱਚ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਪਸ਼ੂਆ ਲਈ ਬਰੂਸੀਲੋਸਿਸ ਬਿਮਾਰੀ ਤੋ ਬਚਾਓ ਵਾਸਤੇ ਵੈਕਸੀਨ ਮੁਹੱਈਆ ਕਰਵਾਈ ਗਈ ਹੈ। ਇਸ ਤਹਿਤ ਜ਼ਿਲ੍ਹਾ ਮੋਗਾ ਵਿੱਚ ਸੈਨਬਰੂ-ਓ ਫਰੀਜ਼ ਡਰਾਈਡ ਵੈਕਸੀਨ ਸਟਰੇਨ-19 ਦੀਆਂ 29,000 ਖੁਰਾਕਾਂ ਮੁਹੱਈਆ ਕਰਵਾਈਆਂ ਜਾ ਚੁੱਕੀਆਂ […]

Continue Reading

ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਜਲਦ ਹੋਣਗੀਆਂ ਹੱਲ: ਵਿਧਾਇਕ ਕੁਲਵੰਤ ਸਿੰਘ

ਐੱਸ.ਏ.ਐਸ.ਨਗਰ, 23 ਜੁਲਾਈ: ਆਪ ਦੀ ਸਰਕਾਰ ਆਪ ਦੇ ਦੁਆਰ ਪ੍ਰੋਗਰਾਮ  ਤਹਿਤ ਅੱਜ ਮੋਹਾਲੀ ਵਿਧਾਨ ਸਭਾ ਹਲਕੇ ਅਧੀਨ ਪੈਂਦੇ ਪਿੰਡ ਕੰਬਾਲੀ ਵਿਖੇ ਇਲਾਕੇ ਦੇ ਲੋਕਾਂ ਦੇ ਰੋਜ਼ਾਨਾਂ ਦੇ ਕੰਮਾਂ ਨੂੰ ਅਤੇ ਉਹਨਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਸੁਵਿਧਾ ਕੈਂਪ ਲਗਾਇਆ ਗਿਆ, ਜਿਸ ਵਿੱਚ ਕੰਬਾਲਾ, ਚਿੱਲਾ ਤੇ ਪਾਪੜੀ ਸਮੇਤ ਚਾਰ ਪਿੰਡਾਂ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ […]

Continue Reading

ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਕੈਂਪ ਹੋ ਰਹੇ ਹਨ ਸਹਾਈ ਸਿੱਧ

ਬਠਿੰਡਾ, 23 ਜੁਲਾਈ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਦੇ ਆਦੇਸ਼ਾਂ ਤੇ ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਅਗਵਾਈ ਹੇਠ ਹਫਤੇ ’ਚ ਦੋ ਦਿਨ ਜ਼ਿਲ੍ਹੇ ਭਰ ’ਚ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ‘‘ਆਪ ਦੀ ਸਰਕਾਰ ਆਪ ਦੇ ਦੁਆਰ’’ ਤਹਿਤ ਵੱਖ-ਵੱਖ ਸਥਾਨਾਂ ’ਤੇ ਆਮ ਲੋਕਾਂ ਦੀ ਸਹੂਲਤ ਲਈ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ। […]

Continue Reading

ਸਿੱਖਿਆ ਦੇ ਖੇਤਰ ਵਿਚ ਪੰਜਾਬ ਬਣੇਗਾ ਮੋਹਰੀ—ਵਿਧਾਇਕ ਗੋਲਡੀ ਮੁਸਾਫਿਰ

ਫਾਜਿ਼ਲਕਾ 23 ਜੁਲਾਈ 2024….                 ਬੱਲੂਆਣਾ ਦੇ ਵਿਧਾਇਕ ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਸਿੱਖਿਆ ਖੇਤਰ ਵਿਚ ਪੰਜਾਬ ਮੋਹਰੀ ਬਣੇਗਾ ਅਤੇ ਸਾਡੇ ਬੱਚੇ ਸਿੱਖਿਆ ਸਹਾਰੇ ਅੱਗੇ ਵੱਧਣਗੇ। ਉਹ ਪਿੰਡ ਵਰਿਆਮ ਖੇੜਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਚ ਨਵੇਂ ਕਮਰਿਆਂ ਦੇ ਉਦਘਾਟਨ ਤੋਂ ਬਾਅਦ ਸੰਬੋਧਨ ਕਰ ਰਹੇ ਸਨ।                 ਸ੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ […]

Continue Reading

ਖੰਨਾ ਸਬ ਡਵੀਜ਼ਨ ਦੇ ਪਿੰਡ ਈਸੜੂ ਵਿਖੇ ਸਰਕਾਰ ਤੁਹਾਡੇ ਦੁਆਰ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਲੁਧਿਆਣਾ, 23 ਜੁਲਾਈ (000)  ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਬਰੂੰਹਾਂ ਤੱਕ ਪ੍ਰਸ਼ਾਸਨਿਕ ਸੇਵਾਵਾਂ ਪੁੱਜਦੀਆਂ ਕਰਨ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰੇਕ ਸਬ ਡਵੀਜ਼ਨ ਪੱਧਰ ਤੇ ਪਿੰਡਾਂ ਵਿੱਚ ‘ਸਰਕਾਰ ਤੁਹਾਡੇ ਦੁਆਰ’ ਕੈਂਪ ਲਗਾਏ ਜਾ ਰਹੇ ਹਨ । ਇਸੇ ਲੜੀ ਤਹਿਤ ਮੰਗਲਵਾਰ ਨੂੰ ਸਬ ਡਵੀਜ਼ਨ ਖੰਨਾ ਦੇ […]

Continue Reading

ਕੇਂਦਰ ਨੇ ਪੰਜਾਬ ਪ੍ਰਤੀ ਬਦਲਾਖੋਰੀ ਵਾਲਾ ਬਜਟ ਪੇਸ਼ ਕੀਤਾ; ਕੇਂਦਰੀ ਬਜਟ ਸਿਰਫ਼ ਲੰਗੜੀ ਸਰਕਾਰ ਨੂੰ ਬਚਾਉਣ ‘ਤੇ ਕੇਂਦਰਤ: ਅਮਨ ਅਰੋੜਾ

ਚੰਡੀਗੜ੍ਹ, 23 ਜੁਲਾਈ: ਕੇਂਦਰੀ ਬਜਟ ਨੂੰ ਪੰਜਾਬ ਅਤੇ ਦੇਸ਼ ਦੇ ਅੰਨਦਾਤੇ ਪ੍ਰਤੀ ਬਦਲਾਖੋਰੀ ਵਾਲਾ ਕਰਾਰ ਦਿੰਦਿਆਂ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਕਿਹਾ ਕਿ ਇਸ ਬਜਟ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦਾ ਬਦਲਾਖੋਰੀ ਵਾਲਾ ਚਿਹਰਾ ਬੇਨਕਾਬ ਕਰ ਦਿੱਤਾ ਹੈ ਕਿਉਂ ਜੋ ਉਹ ਸੂਬੇ ਦੀਆਂ ਹਾਲ […]

Continue Reading

26 ਜੁਲਾਈ ਨੂੰ ਹਲਕਾ ਦੱਖਣੀ ਦੇ ਅਧੀਨ ਪੈਂਦੇ ਸਕੱਤਰੀ ਬਾਗ ਵਿੱਖੇ ਲੱਗੇਗਾ ਕੈਂਪ – ਵਿਧਾਇਕ ਨਿੱਝਰ

ਅੰਮ੍ਰਿਤਸਰ, 23 ਜੁਲਾਈ 2024–           ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਿਲ੍ਹੇ ਦੀਆਂ ਹਰੇਕ ਵਿਧਾਨ ਸਭਾ ਹਲਕੇ ਵਿੱਚ ਕੈਂਪ ਲਗਾ ਕੇ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਦਿੱਤਾ ਜਾ […]

Continue Reading

ਪੰਜਾਬ ਨੇ ਜੰਮੂ ਅਤੇ ਕਸ਼ਮੀਰ ਦੀ ਤਰਜ਼ ‘ਤੇ 16ਵੇਂ ਵਿੱਤ ਕਮਿਸ਼ਨ ਤੋਂ ਮੰਗਿਆ ਵਿਸ਼ੇਸ਼ ਉਦਯੋਗਿਕ ਪੈਕੇਜ਼

ਅੰਮ੍ਰਿਤਸਰ, 23 ਜੁਲਾਈ:  ਪੰਜਾਬ ਨੇ 16ਵੇਂ ਵਿੱਤ ਕਮਿਸ਼ਨ ਅੱਗੇ ਆਪਣੇ ਕੇਸ ਨੂੰ ਬਾਖੂਬੀ ਢੰਗ ਨਾਲ ਰੱਖਦਿਆਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ‘ਤੇ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਜੰਮੂ ਅਤੇ ਕਸ਼ਮੀਰ ਦੀ ਤਰਜ਼ ‘ਤੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ ਤਾਂ ਜੋ ਪੰਜਾਬ ਤੋਂ ਬਾਹਰਲੇ ਸੂਬਿਆਂ ਵਿੱਚ ਪੂੰਜੀ ਦੇ ਪਲਾਇਨ (ਫਲਾਈਟ ਕੈਪੀਟਲ) ਨੂੰ ਨੱਥ ਪਾਈ ਜਾ ਸਕੇ। […]

Continue Reading

ਰਾਸ਼ਟਰੀ ਮਿਲਟਰੀ ਕਾਲਜ ਵਿੱਚ ਦਾਖ਼ਲੇ ਦਾ ਸੁਨਿਹਰੀ ਮੌਕਾ; ਭਰਪੂਰ ਫ਼ਾਇਦਾ ਚੁੱਕਣ ਪੰਜਾਬੀ ਨੌਜਵਾਨ: ਚੇਤਨ ਸਿੰਘ ਜੌੜਾਮਾਜਰਾ

ਚੰਡੀਗੜ੍ਹ, 23 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਤਿਹਾਸਕ ਅਤੇ ਅਹਿਮ ਸੂਬੇ ਪੰਜਾਬ ਦੇ ਨੌਜਵਾਨਾਂ ਨੂੰ ਭਾਰਤੀ ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕਰਨ ਵਾਸਤੇ ਠੋਸ ਉਪਰਾਲੇ ਕਰ ਰਹੀ ਹੈ। ਮਾਨ ਸਰਕਾਰ ਪੰਜਾਬ ਅੰਦਰ ਨੌਕਰੀਆਂ ਦੇ ਬੇਸ਼ੁਮਾਰ ਮੌਕੇ ਪੈਦਾ ਕਰਨ ਸਣੇ ਸੂਬੇ ਦੇ ਨੌਜਵਾਨਾਂ ਲਈ ਫ਼ੌਜ ਵਿੱਚ ਉਚੇ […]

Continue Reading