ਨਸ਼ਿਆਂ ਖਿਲਾਫ ਫਾਜ਼ਿਲਕਾ ਜਿਲੇ ਵਿੱਚ ਸਾਰੇ 434 ਪਿੰਡਾਂ ਦੇ ਲੋਕਾਂ ਨੇ ਪੰਚਾਇਤੀ ਮਤੇ ਪਾਏ

ਫਾਜ਼ਿਲਕਾ 23 ਜੁਲਾਈ ਫਾਜ਼ਿਲਕਾ ਜਿਲੇ ਵਿੱਚ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਆਰੰਭੀ ਮੁਹਿੰਮ ਲੋਕ ਲਹਿਰ ਬਣਦੀ ਜਾ ਰਹੀ ਹੈ। ਜ਼ਿਲ੍ਹੇ ਦੇ ਸਾਰੇ 434 ਪਿੰਡਾਂ ਦੇ ਲੋਕਾਂ ਨੇ ਪੰਚਾਇਤੀ ਮਤੇ ਪਾ ਕੇ ਨਸ਼ਿਆਂ ਖਿਲਾਫ ਪ੍ਰਸ਼ਾਸਨ ਦਾ ਸਾਥ ਦੇਣ ਦਾ ਅਹਿਦ ਲਿਆ ਹੈ ਉੱਥੇ ਹੀ ਜਿਲੇ ਦੇ 429 ਪਿੰਡਾਂ ਵਿੱਚ ਪਿੰਡ ਸੁਰੱਖਿਆ ਕਮੇਟੀਆਂ ਦਾ […]

Continue Reading

ਪੰਜਾਬ ਨੇ ਜੰਮੂ ਅਤੇ ਕਸ਼ਮੀਰ ਦੀ ਤਰਜ਼ ‘ਤੇ 16ਵੇਂ ਵਿੱਤ ਕਮਿਸ਼ਨ ਤੋਂ ਮੰਗਿਆ ਵਿਸ਼ੇਸ਼ ਉਦਯੋਗਿਕ ਪੈਕੇਜ਼

ਅੰਮ੍ਰਿਤਸਰ/ਚੰਡੀਗੜ੍ਹ, 23 ਜੁਲਾਈ: ਪੰਜਾਬ ਨੇ 16ਵੇਂ ਵਿੱਤ ਕਮਿਸ਼ਨ ਅੱਗੇ ਆਪਣੇ ਕੇਸ ਨੂੰ ਬਾਖੂਬੀ ਢੰਗ ਨਾਲ ਰੱਖਦਿਆਂ ਸੂਬੇ ਦੇ ਸਰਹੱਦੀ ਜ਼ਿਲ੍ਹਿਆਂ ਵਿੱਚ ਵੱਡੇ ਪੱਧਰ ‘ਤੇ ਉਦਯੋਗਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਜੰਮੂ ਅਤੇ ਕਸ਼ਮੀਰ ਦੀ ਤਰਜ਼ ‘ਤੇ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ ਹੈ ਤਾਂ ਜੋ ਪੰਜਾਬ ਤੋਂ ਬਾਹਰਲੇ ਸੂਬਿਆਂ ਵਿੱਚ ਪੂੰਜੀ ਦੇ ਪਲਾਇਨ (ਫਲਾਈਟ ਕੈਪੀਟਲ) ਨੂੰ […]

Continue Reading

ਰੈਡ ਕਰਾਸ ਸੁਸਾਇਟੀ ਦਿਵਿਆਂਗਜਨਾਂ ਲਈ ਆਪਣਾ ਹੁਨਰ ਵਿਕਾਸ ਕੇਂਦਰ ਚਲਾਏਗੀ

ਲੁਧਿਆਣਾ, 23 ਜੁਲਾਈ (000) – ਦਿਵਿਆਂਗਜਨਾਂ ਨੂੰ ਹੁਨਰ ਸਿਖਲਾਈ ਅਤੇ ਉਨ੍ਹਾਂ ਵੱਲੋਂ ਤਿਆਰ ਕੀਤੇ ਉਤਪਾਦਾਂ ਦੀ ਵਿਕਰੀ ਰਾਹੀਂ ਆਰਥਿਕ ਤੌਰ ‘ਤੇ ਸਸ਼ਕਤ ਬਣਾਉਣ ਦੀ ਇੱਕ ਨਵੀਂ ਪਹਿਲਕਦਮੀ ਤਹਿਤ ਰੈਡ ਕਰਾਸ ਸੁਸਾਇਟੀ ਆਉਣ ਵਾਲੇ ਸਮੇਂ ਵਿੱਚ ਆਪਣਾ ਹੁਨਰ ਵਿਕਾਸ ਕੇਂਦਰ ਚਲਾਏਗੀ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਜੋ ਕਿ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਲੁਧਿਆਣਾ ਦੇ ਚੇਅਰਮੈਨ ਵੀ ਹਨ, […]

Continue Reading

ਕੇਂਦਰੀ ਬਜਟ ਦਾ ਖੇਤੀਬਾੜੀ ਅਤੇ ਪੰਜਾਬ ਪ੍ਰਤੀ ਰੁੱਖ ਬਹੁਤ ਨਿਰਾਸ਼ਾਜਨਕ: ਸੰਧਵਾਂ

ਚੰਡੀਗੜ੍ਹ, 23 ਜੁਲਾਈ: ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮੰਗਲਵਾਰ ਨੂੰ ਕੇਂਦਰੀ ਬਜਟ ਨੂੰ ਸਮਾਜ ਦੇ ਸਾਰੇ ਵਰਗਾਂ ਲਈ ਵੱਡੀ ਨਿਰਾਸ਼ਾ ਕਰਾਰ ਦਿੰਦਿਆਂ ਕਿਹਾ ਕਿ ਅੱਜ ਐਲਾਨੇ ਕੇਂਦਰੀ ਬਜਟ ਵਿੱਚ ਦੇਸ਼ ਦੇ ਧੁਰੇ ਵਜੋਂ ਜਾਣੇ ਜਾਂਦੇ ਪੰਜਾਬ ਅਤੇ ਖੇਤੀਬਾੜੀ ਨੂੰ ਪੂਰੀ ਤਰ੍ਹਾਂ ਅਣਗੌਲਿਆ ਅਤੇ ਅੱਖੋਂ ਪਰੋਖੇ ਕਰ ਦਿੱਤਾ ਗਿਆ ਹੈ। ਦੇਸ਼ ਭਰ ’ਚ […]

Continue Reading

ਸਪੀਕਰ ਸੰਧਵਾਂ ਨੇ ਗੁਰੂ ਨਾਨਕ ਕਾਰਡਿਅਕ ਕੇਅਰ ਹਸਪਤਾਲ ਦਾ ਕੀਤਾ ਉਦਘਾਟਨ

ਫ਼ਰੀਦਕੋਟ 21 ਜੁਲਾਈ 2024  ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਫ਼ਰੀਦਕੋਟ ਵਿਖੇ ਗੁਰੂ ਨਾਨਕ ਕਾਰਡਿਅਕ ਕੇਅਰ ਹਸਪਤਾਲ ਦੇ ਉਦਘਾਟਨ ਮੌਕੇ ਸੁਖਮਨੀ ਸਾਹਿਬ ਦੇ ਪਾਠ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਇਸ ਹਸਪਤਾਲ ਦੇ  ਹੋਂਦ ਵਿੱਚ ਆਉਣ ਨਾਲ ਦਿਲ ਦੀਆਂ ਬਿਮਾਰੀਆਂ ਨਾਲ ਸੰਬੰਧਿਤ ਲੋਕਾਂ ਨੂੰ ਹੁਣ ਦੂਰ-ਦੁਰਾਡੇ ਜਾਣ ਦੀ ਜਰੂਰਤ ਨਹੀਂ ਪਵੇਗੀ। ਉਨ੍ਹਾਂ […]

Continue Reading

ਬਾਘਾਪੁਰਾਣਾ ਤੇ ਨਿਹਾਲ ਸਿੰਘ ਵਾਲਾ  ਦੇ ਸੀ ਡੀ ਪੀ ਓ ਦਫਤਰਾਂ ਵਿੱਚ ਖਾਧ ਵਸਤੂਆਂ ਦੀ ਅਚਨਚੇਤ ਚੈਕਿੰਗ

ਮੋਗਾ 21 ਜੁਲਾਈ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ- ਨਿਰਦੇਸ਼ਾਂ ਦੀ ਪਾਲਣਾ ਕਰਦਿਆਂ  ਜ਼ਿਲ੍ਹਾ ਮੋਗਾ ਦੇ ਆਂਗਣਵਾੜੀ ਕੇਂਦਰਾਂ ਵਿੱਚ ਲਾਭਪਾਤਰੀਆਂ ਨੂੰ ਵੰਡੀ ਜਾਣ ਵਾਲੀ ਫੀਡ ਦੀ ਗੁਣਵੱਤਾ ਦੀ ਅਚਨਚੇਤ ਚੈਕਿੰਗ ਕੀਤੀ ਗਈ। ਚੈਕਿੰਗ ਟੀਮ ਵਿੱਚ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੋਗਾ ਗੁਲਬਹਾਰ ਸਿੰਘ ਤੂਰ, ਬਾਲ ਵਿਕਾਸ […]

Continue Reading

ਨਸ਼ਿਆਂ ਵਿਰੁੱਧ ਜੰਗ -ਖੰਨਾ ਪੁਲਿਸ ਵੱਲੋਂ ਫੁਟਬਾਲ ਟੂਰਨਾਮੈਂਟ ਦਾ ਸਫਲ ਆਯੋਜਨ

ਖੰਨਾ (ਲੁਧਿਆਣਾ), 21 ਜੁਲਾਈ (000) – ਖੰਨਾ ਪੁਲਿਸ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਪ੍ਰਤੀ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਖੇਡ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤਾ ਗਿਆ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਦਾ ਸ਼ਾਨਦਾਰ ਸਮਾਪਨ ਹੋਇਆ। ਇਸ ਮੌਕੇ ਐਸ.ਐਸ.ਪੀ. ਅਮਨੀਤ ਕੋਂਡਲ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੁਲਿਸ ਵੱਲੋਂ ਪਹਿਲਾਂ ਹੀ ਨਸ਼ਿਆਂ ਦੇ […]

Continue Reading

ਫਾਜ਼ਿਲਕਾ ਬਦਲ ਰਿਹਾ ਹੈ, ਨਸ਼ੇ ਖਿਲਾਫ ਪ੍ਰਸ਼ਾਸਨ ਦੇ ਉਪਰਾਲਿਆਂ ਨਾਲ ਜੁੜਨ ਲੱਗੇ ਲੋਕ

ਫਾਜ਼ਿਲਕਾ, 21 ਜੁਲਾਈਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਨਸ਼ਿਆਂ ਖਿਲਾਫ ਆਰੰਭੇ ਅਭਿਆਨ ਨਾਲ ਫਾਜ਼ਿਲਕਾ ਬਦਲਣ ਲੱਗਿਆ ਹੈ। ਨਸ਼ਿਆਂ ਖਿਲਾਫ ਪ੍ਰਸ਼ਾਸਨ ਦੇ ਉਪਰਾਲਿਆਂ ਨਾਲ ਲੋਕ ਭਾਗੀਦਾਰੀ ਜੁੜਨ ਲੱਗੀ ਹੈ। ਜ਼ਿਲ੍ਹੇ ਵਿਚ 228 ਪਿੰਡਾਂ ਦੇ ਲੋਕਾਂ ਨੇ ਨਸ਼ਿਆਂ ਖਿਲਾਫ ਅਭਿਆਨ ਵਿਚ ਸਰਕਾਰ ਦਾ ਸਾਥ ਦੇਣ ਲਈ ਪੰਚਾਇਤੀ ਮਤੇ ਪਾਏ […]

Continue Reading

ਸਰਕਾਰ ਤੁਹਾਡੇ ਦੁਆਰ ਤਹਿਤ ਵਿਧਾਨ ਸਭਾ ਹਲਕਾ ਮਲੋਟ ਦੇ ਪਿੰਡ ਘੱਗਾ ਵਿਖੇ ਲਗਾਏ ਗਏ ਲੋਕ ਸੁਵਿਧਾ ਕੈਂਪ ਦੀ ਪ੍ਰਧਾਨਗੀ ਕੈਬਨਿਟ  ਮੰਤਰੀ ਨੇ  ਕੀਤੀ!

 ਮਲੋਟ 21 ਜੁਲਾਈ                        ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰੀ ਦਫਤਰਾਂ ਚੋਂ ਲੋਕਾਂ ਦੀ ਖੱਜਲ ਖੁਆਰੀ ਨੂੰ ਖਤਮ ਕਰਨ  ਦੇ ਮੰਤਵ ਨਾਲ ਆਰੰਭੀ ਸਕੀਮ ਸਰਕਾਰ ਤੁਹਾਡੇ ਦੁਆਰ ਤਹਿਤ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ,ਇਸਤਰੀ ਤੇ ਬਾਲ ਵਿਕਾਸ ਅਤੇ ਸਮਾਜਿਕ ਨਿਆਂ ਤੇ ਅਧਿਕਾਰਤਾ ਮੰਤਰੀ […]

Continue Reading

ਝੋਨੇ ਦੀ ਫ਼ਸਲ ਨੂੰ ਕੀੜਿਆਂ ,ਬਿਮਾਰੀਆਂ ਤੋਂ ਬਚਾਉਣ ਲਈ ਸਿਫਾਰਸ਼ਾਂ ਅਨੁਸਾਰ ਖਾਦਾਂ  ਵਰਤਣ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫਸਰ

ਫਰੀਦਕੋਟ  21 ਜੁਲਾਈ 2024 (     ) ਜਿਲ੍ਹਾ ਫਰੀਦਕੋਟ ਵਿੱਚ ਝੋਨੇ ਦੀ ਲਵਾਈ ਖਤਮ ਹੋ ਗਈ ਹੈ ਅਤੇ ਬਾਸਮਤੀ ਦੀ ਲਵਾਈ ਅਗਲੇ ਕੁਝ ਦਿਨਾਂ ਦੌਰਾਨ ਮੁਕੰਮਲ ਹੋ ਜਾਵੇਗੀ, ਹੁਣ ਕਿਸਾਨਾਂ ਵੱਲੋਂ ਯੂਰੀਆ ਖਾਦ ਦੀ ਵਰਤੋਂ ਕੀਤੀ ਜਾ ਰਹੀ ਹੈ । ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਸ.ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ […]

Continue Reading