ਆਂਗਣਵਾੜੀ ਸੈਂਟਰਾਂ ਵਿਚ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਅਧੀਨ ਦਿੱਤੀ ਜਾਂਦੀ ਫੀਡ ਦੀ ਗੁਣਵੱਤਾ ਜਾਂਚੀ ਗਈ 

 ਡੇਰਾਬੱਸੀ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਜੁਲਾਈ, 2024: ਅੱਜ ਜਿਲ੍ਹਾ ਪ੍ਰੋਗਰਾਮ ਅਫਸਰ, ਐਸ.ਏ.ਐਸ ਨਗਰ ਗਗਨਦੀਪ ਸਿੰਘ, ਵਲੋਂ ਦਫਤਰ ਬਾਲ ਵਿਕਾਸ ਪ੍ਰੋਜੈਕਟ ਅਫਸਰ, ਡੇਰਾਬੱਸੀ ਵਿਖੇ ਸ਼੍ਰੀਮਤੀ ਸ਼ੇਨਾ ਅਗਰਵਾਲ, ਡਾਇਰੈਕਟਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਜੀ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ  ਹੋਏ  ਆਂਗਣਵਾੜੀ ਸੈਂਟਰਾਂ ਵਿਚ ਸਪਲੀਮੈਂਟਰੀ ਨਿਊਟਰੀਸ਼ਨ ਪ੍ਰੋਗਰਾਮ ਅਧੀਨ ਦਿੱਤੀ ਜਾਂਦੀ ਫੀਡ ਦੀ ਗੁਣਵੱਤਾ ਦਾ […]

Continue Reading

ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਵੱਲੋਂ ਮੁੱਖ ਮੰਤਰੀ ਨਾਲ ਬੈਠਕ

ਜਲਾਲਾਬਾਦ 21 ਜੁਲਾਈ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਆਪਣੇ ਵਿਧਾਨ ਸਭਾ ਹਲਕੇ ਦੇ ਵੱਖ-ਵੱਖ ਮੁੱਦੇ ਉਹਨਾਂ ਦੇ ਸਾਹਮਣੇ ਰੱਖੇ। ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਆਖਿਆ ਕਿ ਇਸ ਮੀਟਿੰਗ ਦੌਰਾਨ ਉਨਾਂ ਨੇ ਸਰਹੱਦੀ ਖੇਤਰ ਵਿੱਚ ਸਿੱਖਿਆ ਢਾਂਚੇ ਨੂੰ ਹੋਰ ਮਜਬੂਤ ਕਰਨ ਦੀ ਜਿੱਥੇ ਮੰਗ […]

Continue Reading

ਮੁੱਖ ਖੇਤੀਬਾੜੀ ਅਫ਼ਸਰ ਨੇ ਨਰਮੇ ਦੀ ਫ਼ਸਲ ਨੂੰ ਚਿੱਟੀ ਮੱਖੀ ਤੋਂ ਬਚਾਉਣ ਲਈ ਚਲਾਈ ਜਾ ਰਹੀ ਮੁਹਿੰਮ ਦਾ ਲਿਆ ਜਾਇਜ਼ਾ

ਫਰੀਦਕੋਟ 21 ਜੁਲਾਈ 2024 ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਸਰਵੇਖਣ ਟੀਮਾਂ ਵੱਲੋ ਗੁਲਾਬੀ ਸੁੰਡੀ  ਅਤੇ ਚਿੱਟੀ ਮੱਖੀ ਦੇ ਕੀਤੇ ਜਾ ਰਹੇ ਸਰਵੇਖਣ ਦੌਰਾਨ ਨਰਮੇ ਦੀ ਫਸਲ ਉੱਪਰ  ਚਿੱਟੀ ਮੱਖੀ ਦਾ ਹਮਲਾ ਦੇਖਿਆ ਗਿਆ ਹੈ ਜਿਸ ਦੀ ਰੋਕਥਾਮ ਲਈ ਸਮੇਂ ਸਿਰ ਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦਾ ਛਿੜਕਾਅ ਕਰਨ ਦੀ ਜ਼ਰੂਰਤ ਹੈ । ਪਿੰਡ ਬਾਜਾਖਾਨਾ ਵਿਚ ਨਰਮੇ ਦੀ […]

Continue Reading

ਲੋਕਾਂ ਦੀਆਂ ਮੁਸ਼ਕਿਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਐਮ.ਐਲ.ਏ ਸੇਖੋਂ ਨੇ ਰੇਲਵੇ ਮੈਨੇਜਰ ਫਿਰੋਜ਼ਪੁਰ ਨਾਲ ਕੀਤੀ ਮੀਟਿੰਗ

ਫਰੀਦਕੋਟ 21 ਜੁਲਾਈ, 2024 ਸ.ਗੁਰਦਿੱਤ ਸਿੰਘ ਸੇਖੋਂ ਐਮ.ਐਲ.ਏ ਹਲਕਾ ਫਰੀਦਕੋਟ ਨੇ  ਫਰੀਦਕੋਟ ਰੇਲਵੇ ਸਟੇਸ਼ਨ ਅਤੇ ਰੇਲਵੇ ਫਾਟਕਾਂ ਨਾਲ ਸੰਬੰਧਤ ਫਰੀਦਕੋਟ ਦੇ ਲੋਕਾ ਨੂੰ ਦਰਪੇਸ਼ ਆ  ਰਹੀਆਂ ਸਮੱਸਿਆਵਾਂ ਦੇ ਹੱਲ ਲਈ ਰੇਲਵੇ ਦੇ ਡਿਵੀਜ਼ਨਲ ਰੇਲਵੇ ਮੈਨੇਜਰ ਫਿਰੋਜ਼ਪੁਰ ਸ਼੍ਰੀ ਸੰਜੇ ਸਾਹੂ  ਅਤੇ ਸੀਨੀਅਰ ਡਿਵੀਜ਼ਨਲ ਇੰਜੀਨੀਅਰ ਸ਼੍ਰੀ ਭੁਪਿੰਦਰ ਸਲਵਾਨ ( ਹੈੱਡ ਕੁਆਰਟਰ )  ਨਾਲ  ਫਿਰੋਜ਼ਪੁਰ  ਵਿਖੇ ਉਨ੍ਹਾਂ ਦੇ […]

Continue Reading

ਕੈਬਨਿਟ ਮੰਤਰੀ ਬਲਜੀਤ ਕੌਰ ਨੇ ਸੀ.ਡੀ.ਪੀ.ਓ ਦਫ਼ਤਰ ਫ਼ਰੀਦਕੋਟ ਦਾ ਕੀਤਾ ਅਚਨਚੇਤ ਦੌਰਾ

 ਫ਼ਰੀਦਕੋਟ 21 ਜੁਲਾਈ,2024 ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ  ਮੰਤਰੀ ਬਲਜੀਤ ਕੌਰ ਵੱਲੋਂ ਅੱਜ ਸੀ.ਡੀ.ਪੀ.ਓ ਦਫਤਰ ਫਰੀਦਕੋਟ ਦਾ ਅਚਨਚੇਤ ਦੌਰਾ ਕੀਤਾ ਗਿਆ। ਉਹਨਾਂ ਕਿਹਾ ਕਿ ਇੱਕ ਵੀਡੀਓ ਰਾਹੀਂ ਉਹਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ ਕਿ ਆਂਗਨਵਾੜੀ ਸੈਂਟਰਾਂ ਵਿੱਚ ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਦਿੱਤਾ ਜਾਣ ਵਾਲਾ ਖਾਣਾ ਸਹੀ ਕੁਆਲਿਟੀ ਦਾ ਨਹੀਂ ਹੁੰਦਾ ਅਤੇ ਅਜਿਹਾ […]

Continue Reading

ਸਪੀਕਰ ਸੰਧਵਾਂ ਨੇ ਪਿੰਡ ਸੰਧਵਾਂ ਵਿਖੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 ਫ਼ਰੀਦਕੋਟ 21 ਜੁਲਾਈ,2024 ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਿੰਡ ਸੰਧਵਾਂ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਉਹਨਾਂ ਦਾ ਮੌਕੇ ਤੇ ਹੱਲ ਕੀਤਾ ।  ਸਪੀਕਰ ਸੰਧਵਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਇਹ ਸਰਕਾਰ ਲੋਕਾਂ ਲਈ ਹੀ ਕੰਮ ਕਰ ਰਹੀ ਹੈ […]

Continue Reading

ਪੰਜਾਬ ਪੁਲਿਸ ਨੇ ਅੰਤਰ-ਸਰਹੱਦੀ ਨਸ਼ਾ ਤਸਕਰੀ ਗਿਰੋਹ ਦਾ ਕੀਤਾ ਪਰਦਾਫਾਸ਼; ਤਿੰਨ ਨਸ਼ਾ ਤਸਕਰਾਂ ਸਮੇਤ ਇੱਕ ਵੱਡੀ ਮੱਛੀ ਗ੍ਰਿਫਤਾਰ

ਚੰਡੀਗੜ੍ਹ/ਅੰਮ੍ਰਿਤਸਰ, 20 ਜੁਲਾਈ:   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਨੂੰ ਵੱਡਾ ਝਟਕਾ ਦਿੰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਨਸ਼ਾ ਤਸਕਰੀ ਦੀ ਇੱਕ ਵੱਡੀ ਮੱਛੀ ਗੁਰਬਖਸ਼ ਉਰਫ਼ ਲਾਲਾ ਵਾਸੀ ਛੇਹਰਟਾ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ 1 ਕਿਲੋ ਆਈਸ (ਮੇਥਾਮਫੇਟਾਮਾਈਨ), 2.45 ਕਿਲੋ ਹੈਰੋਇਨ ਅਤੇ […]

Continue Reading

ਪੰਜਾਬ ਵਿੱਚ ਝੋਨੇ ਦੀ ਬਜਾਏ ਬਦਲਵੀਆਂ ਫ਼ਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ ਦਿੱਤੇ ਜਾਣਗੇ ਸਾਢੇ 17 ਹਜ਼ਾਰ ਰੁਪਏ

ਚੰਡੀਗੜ੍ਹ, 20 ਜੁਲਾਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੂਬੇ ਦੇ ਕਿਸਾਨਾਂ ਨੂੰ ਜ਼ਿਆਦਾ ਪਾਣੀ ਦੀ ਖ਼ਪਤ ਕਰਨ ਵਾਲੀ ਝੋਨੇ ਦੀ ਫ਼ਸਲ ਦੀ ਕਾਸ਼ਤ ਤੋਂ ਮੋੜਨ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਦੇ ਉਦੇਸ਼ ਨਾਲ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਝੋਨੇ ਦੀ ਜਗ੍ਹਾਂ ਹੋਰ ਬਦਲਵੀਆਂ […]

Continue Reading

23 ਜੁਲਾਈ ਨੂੰ ਵੱਡੀ ਮੁਹਿੰਮ ਤਹਿਤ ਐਸ.ਏ.ਐਸ.ਨਗਰ ਪ੍ਰਸ਼ਾਸਨ ਇੱਕ ਦਿਨ ਵਿੱਚ 1.5 ਲੱਖ ਬੂਟੇ ਲਗਾਏਗਾ

ਐਸ ਏ ਐਸ ਨਗਰ, 20 ਜੁਲਾਈ, 2024:  ਜ਼ਿਲ੍ਹੇ ਚ ਹਰਿਆਵਲ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਇੱਕ ਨਿਵੇਕਲੀ ਪਹਿਲਕਦਮੀ ਤਹਿਤ ਐਸ.ਏ.ਐਸ.ਨਗਰ ਪ੍ਰਸ਼ਾਸਨ ਵੱਲੋਂ 23 ਜੁਲਾਈ ਨੂੰ ਵੱਖ-ਵੱਖ ਥਾਵਾਂ ‘ਤੇ 1.50 ਲੱਖ ਬੂਟੇ ਲਗਾ ਕੇ ਬੂਟੇ ਲਗਾਉਣ ਦੀ ਵਿਸ਼ਾਲ ਮੁਹਿੰਮ ਚਲਾਈ ਜਾਵੇਗੀ। ਇਹ ਜਨਤਕ ਮੁਹਿੰਮ ਹਰਿਆਵਲ ਮਿਸ਼ਨ ਦਾ ਹਿੱਸਾ ਹੈ, ਜਿਸ ਵਿੱਚ ਸਾਰੇ ਵਿਭਾਗਾਂ ਲਈ ਪੌਦੇ […]

Continue Reading

ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ ‘ਚ ਦਾਖਲੇ ਲਈ 16 ਸਤੰਬਰ ਤੱਕ ਭਰੇ ਜਾ ਸਕਦੇ ਹਨ ਫਾਰਮ

ਲੁਧਿਆਣਾ, 20 ਜੁਲਾਈ (000) – ਨਵੋਦਿਆ ਵਿਦਿਆਲਿਆ ਸੰਮਤੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਸੈਸ਼ਨ 2025-26 ਤਹਿਤ ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ ਵਿਖੇ 6ਵੀਂ ਜਮਾਤ ਵਿੱਚ ਦਾਖਲੇ ਲਈ ਫਾਰਮ ਭਰਨ ਦੀ ਆਖਰੀ ਤਾਰੀਖ 16 ਸਤੰਬਰ, 2024 ਹੈ ਨਿਰਧਾਰਿਤ ਕੀਤੀ ਗਈ ਹੈ। ਇਸ ਸਬੰਧੀ ਸੰਮਤੀ ਦੇ ਬੁਲਾਰੇ ਨੇ ਜਾਣਕਾਰੀ ਦਿੱਤੀ ਕਿ ਜਵਾਹਰ ਨਵੋਦਿਆ ਵਿਦਿਆਲਿਆ, ਧਨਾਨਸੂ, ਜਿਲ੍ਹਾ ਲੁਧਿਆਣਾ […]

Continue Reading