ਕਾਰਗਿਲ ਵਿਜੇ ਦਿਵਸ ਸਿਲਵਰ ਜੁਬਲੀ 2024 ‘ਤੇ ਏਅਰ ਫੋਰਸ ਸਟੇਸ਼ਨ ਭਿਸੀਆਣਾ ਵਿਖੇ ਹਵਾਈ ਪ੍ਰਦਰਸ਼ਨੀ 

ਬਠਿੰਡਾ 20 ਜੁਲਾਈ : ਭਾਰਤੀ ਹਥਿਆਰਬੰਦ ਸੈਨਾਵਾਂ ਵੱਲੋਂ ਦੇਸ਼ ਦੀ ਸੇਵਾ ਵਿੱਚ ਕੀਤੀ ਗਈ ਬਹਾਦਰੀ ਅਤੇ ਕੁਰਬਾਨੀ ਨੂੰ ਮਾਨਤਾ ਦਿੰਦੇ ਹੋਏ ਏਅਰ ਫੋਰਸ ਸਟੇਸ਼ਨ ਭਿਸੀਆਣਾ ਵਿਖੇ ਕਾਰਗਿਲ ਵਿਜੇ ਦਿਵਸ ਸਿਲਵਰ ਜੁਬਲੀ ਬੜੇ ਹੀ ਮਾਣ ਅਤੇ ਉਤਸ਼ਾਹ ਨਾਲ ਮਨਾਈ ਗਈ। ਇਹ ਮਹੱਤਵਪੂਰਨ ਘਟਨਾ 1999 ਵਿੱਚ ਕਾਰਗਿਲ ਸੰਘਰਸ਼ ਵਿੱਚ ਭਾਰਤ ਦੀ ਜਿੱਤ ਦੀ 25ਵੀਂ ਵਰ੍ਹੇਗੰਢ ਨੂੰ ਦਰਸਾਉਂਦੀ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਕੇਂਦਰੀ ਜੇਲ੍ਹ, ਜਨਾਨਾ ਜੇਲ੍ਹ ਅਤੇ ਬੋਰਸਟਲ ਜੇਲ੍ਹ, ਲੁਧਿਆਣਾ ‘ਚ ਬੂਟੇ ਲਗਾਏ ਗਏ

ਲੁਧਿਆਣਾ, 20 ਜੁਲਾਈ (000) – ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵਲੋਂ ਅੱਜ ਕੇਂਦਰੀ ਜੇਲ੍ਹ, ਜਨਾਨਾ ਜੇਲ੍ਹ ਅਤੇ ਬੋਰਸਟਲ ਜੇਲ੍ਹ, ਲੁਧਿਆਣਾ ਵਿਖੇ ਵੱਖ-ਵੱਖ ਕਿਸਮ ਦੇ ਰੁੱਖਾਂ ਦੇ ਬੂਟੇ ਲਗਾਏ ਗਏ। ਇਸ ਮੌਕੇ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਲੁਧਿਆਣਾ ਹਰਪ੍ਰੀਤ ਕੌਰ ਰੰਧਾਵਾ ਅਤੇ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ ਮਨਜਿੰਦਰ ਸਿੰਘ ਵੱਲੋਂ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ 3 ਨਵੇਂ ਕਾਨੂੰਨਾਂ ਬਾਰੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮੈਡਮ ਜਤਿੰਦਰ ਕੌਰ ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੀ ਰਹਿਨੁਮਾਈ ਹੇਠ 3 ਨਵੇਂ ਕਾਨੂੰਨਾਂ, ਭਾਰਤੀਯ ਨਯਾਯ ਸਹਿਂਤਾ, 2023, ਭਾਰਤੀਯ ਨਾਗਰਿਕ ਸੁਰਕਸ਼ਾ ਸਹਿਂਤਾ, 2023 ਅਤੇ ਭਾਰੀਤਯ ਸਾਕਸ਼ਯ ਅਧਿਨਿਯਮ, 2023 ਸਬੰਧਤ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਇਹ ਸੈਮੀਨਾਰ ਜੂਡੀਸ਼ਲ ਕੋਰਟ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਲਗਾਇਆ ਗਿਆ, ਜਿਸ […]

Continue Reading

ਪੰਜਾਬ  ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਸਮਾਜ ਵਿੱਚ ਔਰਤਾਂ ਦੀ ਸੁਰੱਖਿਆ ਹਿੱਤ ਮੀਡੀਆ ਦੀ ਭੂਮਿਕਾ ਨੂੰ ਕੀਤਾ ਉਜਾਗਰ

ਚੰਡੀਗੜ੍ਹ, 19 ਜੁਲਾਈ: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਰਾਜ ਲਾਲੀ ਗਿੱਲ ਨੇ ਅੱਜ ਚੰਡੀਗੜ੍ਹ ਵਿਖੇ ਅਜੋਕੇ ਦੌਰ ਵਿੱਚ ਔਰਤਾਂ ਨੂੰ ਦਰਪੇਸ਼  ਸਮਾਜਿਕ ਬੁਰਾਈਆਂ  ਸਬੰਧੀ ਮਸਲਿਆਂ ’ਤੇ ਵਿਚਾਰ -ਚਰਚਾ ਕਰਨ ਹਿੱਤ ਮੀਡੀਆ ਕਰਮੀਆਂ ਨਾਲ ਗੱਲਬਾਤ ਕੀਤੀ । ਸ੍ਰੀਮਤੀ ਗਿੱਲ ਨੇ  ਔਰਤਾਂ ਦੀ ਸੁਰੱਖਿਆ ਅਤੇ ਸਮਾਜ ਵਿਰੋਧੀ ਅਨਸਰਾਂ ਦੇ ਪ੍ਰਭਾਵ ਨੂੰ ਨੱਥ ਪਾਉਣ ਵਿੱਚ ਮੀਡੀਆ […]

Continue Reading

ਸਿਹਤ ਵਿਭਾਗ ਵਲੋਂ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ-ਡੇਂਗੂ ਤੇ ਵਾਰ” ਮੁਹਿੰਮ ਤਹਿਤ ਫ਼ਾਜ਼ਿਲਕਾ ਜ਼ਿਲੇ ਵਿਖੇ ਸ਼ਹਿਰ ਦੇ ਨਾਲ ਪਿੰਡਾਂ ਵਿੱਚ ਕੀਤਾ ਲੋਕਾਂ ਨੂੰ ਜਾਗਰੂਕ

ਫਾਜ਼ਿਲਕਾ 19 ਜੁਲਾਈ ਸਿਹਤ ਵਿਭਾਗ ਡੇਂਗੂ ਤੋਂ ਬਚਾਅ ਲਈ “ਹਰ ਸ਼ੁੱਕਰਵਾਰ ਡੇਂਗੂ ਤੇ ਵਾਰ” ਮੁਹਿੰਮ ਅਧੀਨ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹੈ। ਜਿਸ ਦੇ ਤਹਿਤ ਵਿਭਾਗ ਵਲੋ ਸਿਵਿਲ ਸਰਜਨ ਡਾ ਚੰਦਰ ਸ਼ੇਖਰ ਕੱਕੜ ਦੇ ਦਿਸ਼ਾ ਨਿਰਦੇਸ਼ ਅਤੇ ਡਾ ਕਵਿਤਾ ਸਿੰਘ ਦੀ ਅਗਵਾਈ ਤਹਿਤ ਫਾਜ਼ਿਲਕਾ ਜ਼ਿਲੇ ਵਿੱਚ ਅਰਬਨ ਦੇ ਨਾਲ-ਨਾਲ ਪਿੰਡਾਂ ਵਿਖੇ ਅੱਜ ਸ਼ੁਕਰਵਾਰ ਨੂੰ ਡੇਂਗੂ ਜਾਗਰੂਕਤਾ ਮੁਹਿੰਮ ਸ਼ੁਰੂ […]

Continue Reading

ਹੈਲਪ ਡੈਸਕ ਦਾ ਸਥਾਨ ਸਬ ਰਜਿਸਟਰਾਰ ਦਫਤਰ ਪ੍ਰਵੇਸ਼ ਦੁਆਰ ਤੋਂ ਬਦਲ ਕੇ ਐਸ ਡੀ ਐਮ ਦਫਤਰ ਦੀ ਐਂਟਰੀ ਵੱਲ ਤਬਦੀਲ ਕੀਤਾ ਗਿਆ 

 ਐਸ.ਏ.ਐਸ.ਨਗਰ, 19 ਜੁਲਾਈ, 2024:  ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਸਬ ਰਜਿਸਟਰਾਰ ਦਫਤਰ ਦੇ ਐਂਟਰੀ ਗੇਟ ‘ਤੇ ਸਥਾਪਤ ਹੈਲਪ ਡੈਸਕ ਦੀ ਥਾਂ ਨੂੰ ਐਸ ਡੀ ਐਮ ਦਫਤਰ ਵਾਲੇ ਪਾਸੇ ਦੀ ਐਂਟਰੀ ਵੱਲ ਤਬਦੀਲ ਕਰ ਦਿੱਤਾ ਗਿਆ ਹੈ ਤਾਂ ਜੋ ਡੀ ਏ ਸੀ ਵਿੱਚ ਆਉਣ ਵਾਲੇ ਲੋਕਾਂ ਨੂੰ ਬਿਹਤਰ ਤਰੀਕੇ ਨਾਲ ਸਹੂਲਤ ਦਿੱਤੀ ਜਾ ਸਕੇ। ਵਧੀਕ ਡਿਪਟੀ ਕਮਿਸ਼ਨਰ (ਜ) […]

Continue Reading

ਵਿਜੀਲੈਂਸ ਬਿਊਰੋ ਨੇ ਪਰਲਜ਼ ਘੁਟਾਲੇ ਵਿੱਚ ਬੇਲਾ ਵਿਸਟਾ ਦੇ ਡਿਵੈਲਪਰ ਪ੍ਰਸ਼ਾਂਤ ਮੰਜਰੇਕਰ ਨੂੰ ਮੁੰਬਈ ਤੋਂ ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ, 19 ਜੁਲਾਈ, 2024:ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਨੇ ਇਮੀਗ੍ਰੇਸ਼ਨ ਟੀਮ ਦੇ ਸਹਿਯੋਗ ਨਾਲ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਿਟੇਡ (ਪੀ.ਏ.ਸੀ.ਐਲ.) ਮੁਕੱਦਮੇ ਵਿੱਚ ਸਨਰੰਜੀਵਨ ਇਨਫਰਾਸਟ੍ਰਕਚਰ ਐਂਡ ਪ੍ਰਾਜੈਕਟ ਪ੍ਰਾਈਵੇਟ ਲਿਮਟਿਡ ਦੇ ਲੋੜੀਂਦੇ ਭਗੌੜੇ ਮੁਲਜ਼ਮ ਡਾਇਰੈਕਟਰ ਪ੍ਰਸ਼ਾਂਤ ਮੰਜਰੇਕਰ ਨੂੰ ਮੁੰਬਈ ਹਵਾਈ ਅੱਡੇ ਤੋਂ ਗ੍ਰਿਫ਼ਤਾਰ ਕਰਨ ਵਿੱਚ ਕਾਮਯਾਬੀ ਹਾਸਲ ਕੀਤੀ ਹੈ। ਮੁਲਜ਼ਮ ਆਪਣੀ ਗ੍ਰਿਫ਼ਤਾਰੀ ਤੋਂ ਬਚਣ […]

Continue Reading

ਪੀ ਐਮ ਕਿਸਾਨ ਸਕੀਮ ਤਹਿਤ 18ਵੀ ਕਿਸ਼ਤ ਲੈਣ ਲਈ ਈ ਕੇ ਵਾਈ ਸੀ ਕਰਵਾਉਣੀ ਜ਼ਰੂਰੀ

ਫਾਜ਼ਿਲਕਾ 19 ਜੁਲਾਈ 2024….. ਪ੍ਰਧਾਨ ਮੰਤਰੀ ਸਨਮਾਨ ਨਿਧੀ ਯੋਜਨਾ 19 ਫਰਵਰੀ 2019 ਨੂੰ ਭਾਰਤ ਸਰਕਾਰ ਵੱਲੋ ਸ਼ੁਰੂ ਕੀਤੀ ਗਈ ਸੀ l ਇਸ ਯੋਜਨਾ ਤਹਿਤ ਕਿਸਾਨਾਂ ਨੂੰ ਹਰ ਚਾਰ ਮਹੀਨਿਆਂ ਬਾਅਦ ਕਿਸਾਨਾਂ ਨੂੰ ਸਾਲ ਵਿੱਚ ਤਿੰਨ ਵਾਰ ਕੁੱਲ ਛੇ ਹਜ਼ਾਰ ਰੁਪਏ ਦੀ ਰਕਮ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਜਮ੍ਹਾਂ ਹੁੰਦੀ ਹੈ l ਭਾਰਤ ਸਰਕਾਰ ਵਲੋਂ ਇਸ ਸਕੀਮ ਦਾ ਲਾਭ ਲੈਣ ਲਈ ਈ ਕੇ ਵਾਈ ਸੀ ਮਤਲਬ […]

Continue Reading

ਵਾਤਾਵਰਨ ਨੂੰ ਬਚਾਉਣ ਲਈ ਪੌਦੇ ਲਗਾਉਣ ਦੀ ਮੁਹਿੰਮ ਵਿੱਢਣਾ ਪੰਜਾਬਸਰਕਾਰ ਦਾ ਵਧੀਆ ਉਪਰਾਲਾ-ਵਿਧਾਇਕ ਵਿਜੈ ਸਿੰਗਲਾ

ਮਾਨਸਾ, 19 ਜੁਲਾਈ :ਵਾਤਾਵਰਨ ਨੂੰ ਬਚਾਉਣ ਲਈ ਵੱਡੀ ਗਿਣਤੀ ਵਿਚ ਪੌਦੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਵਿੱਢਣਾ ਪੰਜਾਬ ਸਰਕਾਰ ਦਾ ਵਧੀਆ ਉਪਰਾਲਾ ਹੈ, ਜਿਸ ਤਹਿਤ ਜ਼ਿਲ੍ਹੇ ਨੂੰ ਹਰਿਆਵਲ ਭਰਪੂਰ ਬਣਾਉਣ ਲਈ ਵੱਖ ਵੱਖ ਥਾਵਾਂ ’ਤੇ ਪੌਦੇ ਲਗਾਏ ਜਾ ਰਹੇ ਹਨ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ‘ਪੰਜਾਬ ਹਰਿਆਲੀ ਸਕੀਮ’ ਤਹਿਤ ਮਾਨਸਾ ਖੁਰਦ […]

Continue Reading

ਜਾਅਲੀ ਜਾਤੀ ਸਰਟੀਫਿਕੇਟ ਦੇ ਆਧਾਰ ਉੱਤੇ ਨੌਕਰੀ ਕਰਨ ਦੇ ਦੋਸ਼ਾਂ ਹੇਠ ਫਾਰੈਸਟਰ ਮੁਅੱਤਲ 

ਚੰਡੀਗੜ੍ਹ, ਜੁਲਾਈ 19: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਬੇਹੱਦ ਸਖ਼ਤ ਰੁਖ਼ ਅਪਣਾਇਆ ਜਾ ਰਿਹਾ ਹੈ। ਇਸੇ ਦੇ ਤਹਿਤ ਸੂਬੇ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਦੇ ਨਿਰਦੇਸ਼ਾਂ ਉੱਤੇ ਕੀਤੀ ਪੜਤਾਲ ਉਪਰੰਤ ਗੁਲਾਬ ਸਿੰਘ, ਫਾਰੈਸਟਰ, ਦਫਤਰ ਵਣ ਮੰਡਲ ਅਫਸਰ, ਸ਼੍ਰੀ ਅੰਮ੍ਰਿਤਸਰ ਸਾਹਿਬ ਨੂੰ […]

Continue Reading