ਤੰਦਰੁਸਤ ਵਾਤਾਵਰਨ, ਸ਼ੁੱਧ ਹਵਾ ਅਤੇ ਆਲੇ ਦੁਆਲੇ ਦੀ ਸੁੰਦਰਤਾ ਲਈ ਪੌਦੇ ਲਗਾਉਣਾ ਸਮੇਂ ਦੀ ਅਹਿਮ ਲੋੜ-ਵਧੀਕ ਡਿਪਟੀ ਕਮਿਸ਼ਨਰ

ਮਾਨਸਾ, 19 ਜੁਲਾਈ:ਤੰਦਰੁਸਤ ਵਾਤਾਵਰਨ, ਸ਼ੁੱਧ ਹਵਾ ਅਤੇ ਆਲੇ ਦੁਆਲੇ ਦੀ ਸੁੰਦਰਤਾ ਲਈ ਪੌਦੇ ਲਗਾਉਣਾ ਸਮੇਂ ਦੀ ਅਹਿਮ ਲੋੜ ਹੈ। ਹਰ ਇਕ ਨਾਗਰਿਕ ਸਮੇਤ ਵਿਦਿਆਰਥੀਆਂ ਨੂੰ ਵੀ ਇਸ ਮੁਹਿੰਮ ਵਿਚ ਵਧ ਚੜ੍ਹ ਕੇ ਹਿੱਸਾ ਪਾਉਣਾ ਚਾਹੀਦਾ ਹੈ ਤਾਂ ਜੋ ਉਹ ਵੀ ਵਾਤਾਵਰਨ ਪ੍ਰਤੀ ਚੇਤੰਨ ਹੋ ਸਕਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ […]

Continue Reading

ਸੁਵਿਧਾ ਕੈਂਪਾਂ ਨਾਲ ਆਮ ਲੋਕਾਂ ਦੇ ਸਮੇਂ ਦੀ ਬੱਚਤ ਦੇ ਨਾਲ ਘਟੀ ਖੱਜਲ-ਖੁਆਰੀ

ਫਤਹਿਗੜ੍ਹ ਪੰਜਤੂਰ (ਮੋਗਾ),  19 ਜੁਲਾਈ-ਪੰਜਾਬ ਸਰਕਾਰ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਡਿਪਟੀ ਕਮਿਸ਼ਨਰ ਮੋਗਾ ਸ੍ਰ. ਕੁਲਵੰਤ ਸਿੰਘ ਦੇ ਦਿਸ਼ਾ- ਨਿਰਦੇਸ਼ਾਂ ਤਹਿਤ ਲੋਕਾਂ ਦੀਆਂ ਜਿਹੜੀਆਂ ਸਮੱਸਿਆਵਾਂ ਦਾ ਸਬੰਧ ਸਰਕਾਰ/ਪ੍ਰਸ਼ਾਸ਼ਨ ਨਾਲ ਹੈ, ਦਾ ਪਹਿਲ ਦੇ ਆਧਾਰ ਉੱਪਰ ਨਿਪਟਾਰਾ ਕਰਨ ਲਈ ਤੇ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਲਈ ਪਿੰਡ ਪੱਧਰੀ ਵਿਸ਼ੇਸ਼ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ‘ਆਪ […]

Continue Reading

ਚੰਗੇ ਵਕੀਲ ਬਣਕੇ ਲੋੜਵੰਦਾਂ ਨੂੰ ਨਿਆਂ ਪ੍ਰਦਾਨ ਕਰਾਉਣ ਵਿਚ ਮਦਦ ਕਰੋ-ਸੀ.ਜੇ.ਐਮ

 ਮੋਗਾ, 19 ਜੁਲਾਈ:ਕਾਨੂੰਨ ਦੇ ਵਿਦਿਆਰਥੀਆਂ ਵਿੱਚ 3 ਨਵੇਂ ਅਪਰਾਧਿਕ ਕਾਨੂੰਨਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ, ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਕੇਂਦਰੀ ਸੰਚਾਰ ਬਿਊਰੋ (ਸੀਬੀਸੀ), ਜਲੰਧਰ ਵੱਲੋਂ ਬਾਬਾ ਕੁੰਦਨ ਸਿੰਘ ਲਾਅ ਕਾਲਜ ਵਿਖੇ ਇੱਕ ਵਿਸ਼ੇਸ਼ ਇੰਟਰ-ਐਕਟਿਵ ਸੈਸ਼ਨ ਦਾ ਆਯੋਜਨ ਕੀਤਾ ਗਿਆ।ਜਾਗਰੂਕਤਾ ਪ੍ਰੋਗਰਾਮ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਹਿਯੋਗ ਨਾਲ ਕਰਵਾਇਆ ਗਿਆ। ਮੋਗਾ ਦੇ […]

Continue Reading

ਨਰਮੇਂ ਦੀ ਫ਼ਸਲ ਤੇ ਚਿੱਟੀ ਮੱਖੀ ਦੇ ਹਮਲੇ ਦੀ ਰੋਕਥਾਮ ਲਈ ਤੁਰੰਤ ਕੀਟਨਾਸ਼ਕ ਦੇ ਛਿੜਕਾਅ ਦੀ ਲੋੜ:ਖੇਤੀਬਾੜੀ ਵਿਭਾਗ

ਸ੍ਰੀ ਮੁਕਤਸਰ ਸਾਹਿਬ 19 ਜੁਲਾਈ ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਖੇ 27 ਪੈਸਟ ਸਰਵੇਲੈਂਸ ਟੀਮਾਂ ਦਾ ਗਠਨ ਕੀਤਾ ਗਿਆ ਹੈ, ਜਿਸ ਵਿੱਚ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ 56 ਅਧਿਕਾਰੀ/ਕਰਮਚਾਰੀ ਸ਼ਾਮਿਲ ਹਨ। ਇਨ੍ਹਾਂ ਟੀਮਾਂ ਵੱਲੋਂ ਹਫ਼ਤੇ ਵਿੱਚ ਦੋ ਵਾਰ ਸੋਮਵਾਰ ਅਤੇ ਵੀਰਵਾਰ ਸਵੇਰੇ 08:00 ਵਜੇ ਤੋਂ 10:00 ਵਜੇ ਤੱਕ […]

Continue Reading

‘ਸਰਕਾਰ ਤੁਹਾਡੇ ਦੁਆਰ’ ਤਹਿਤ ਪਿੰਡ ਕਾਉਣੀ ਵਿਖੇ ਲਗਾਏ ਗਏ ਲੋਕ ਸੁਵਿਧਾ ਕੈਂਪ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਨੇ  ਕੀਤੀ

ਸ੍ਰੀ ਮੁਕਤਸਰ ਸਾਹਿਬ, 19 ਜੁਲਾਈ                    ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਇਸੇ ਲੜੀ ਤਹਿਤ ‘ਸਰਕਾਰ ਤੁਹਾਡੇ ਦੁਆਰ’ ਤਹਿਤ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ  ਦੀ ਪ੍ਰਧਾਨਗੀ ਹੇਠ ਕਾਉਣੀ ਵਿਖੇ ਲੋਕ ਸੁਵਿਧਾ ਕੈਂਪ ਦਾ […]

Continue Reading

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖੇਤੀ-ਅਰਥਚਾਰੇ ਨੂੰ ਹੁਲਾਰਾ ਦੇਣ ਲਈ ਪੰਜਾਬ ਨੂੰ ਮੈਗਾ ਫੂਡ ਪਾਰਕ ਦੇਣ ਦੀ ਜ਼ੋਰਦਾਰ ਮੰਗ

ਚੰਡੀਗੜ੍ਹ, 19 ਜੁਲਾਈ: ਪੰਜਾਬ ਵਿੱਚ ਖੇਤੀਬਾੜੀ ਨੂੰ ਮੁਨਾਫ਼ਾਬਖ਼ਸ਼ ਬਣਾਉਣ, ਰੋਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਪੈਦਾ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਫੂਡ ਪ੍ਰੋਸੈਸਿੰਗ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਸ੍ਰੀ ਚਿਰਾਗ ਪਾਸਵਾਨ ਨੂੰ ਬਠਿੰਡਾ ਵਿਖੇ ਮੈਗਾ ਫੂਡ ਪਾਰਕ ਸਥਾਪਤ ਕਰਨ ਦਾ […]

Continue Reading

8ਵੇਂ ਸੁਵਿਧਾ ਕੈਂਪ ਦਾ ਪਿੰਡ ਧੂੜਕੋਟ ਅਤੇ ਆਸ ਪਾਸ ਦੇ ਪਿੰਡ ਵਾਸੀਆਂ ਨੇ ਲਿਆ ਲਾਭ

ਫਰੀਦਕੋਟ 19 ਜੁਲਾਈ,2024  (    )   ਅੱਜ 8ਵੇਂ ਸੁਵਿਧਾ ਕੈਂਪ ਤਹਿਤ ਪਿੰਡ ਧੂੜਕੋਟ ਵਿਖੇ ਲੋਕਾਂ ਨੂੰ ਗਲੀਆਂ, ਨਾਲੀਆਂ, ਸਟਰੀਟ ਲਾਈਟਾਂ, ਸਫਾਈ ਦੇ ਪ੍ਰਬੰਧਨ, ਬਿਜਲੀ ਅਤੇ ਖੇਤੀ ਵਿਭਾਗ ਨਾਲ ਸਬੰਧਤ ਸਮੱਸਿਆਵਾਂ ਦਾ ਮੌਕੇ ਤੇ ਹੱਲ ਕੀਤਾ । ਇਸ ਮੌਕੇ ਪਿੰਡ ਦੇ ਮੋਹਤਬਰਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ. ਜਗਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿ) ਸ. ਨਰਭਿੰਦਰ […]

Continue Reading

ਵਿਦਿਆਰਥੀਆਂ ‘ਚ ਲੀਡਰਸ਼ਿਪ ਦੇ ਹੁਨਰ ਨੂੰ ਵਿਕਸਤ ਕਰਨ ਲਈ ਸਰਕਾਰੀ ਸਕੂਲਾਂ ‘ਚ ਬਾਲ ਸੰਸਦ ਆਰੰਭ ਕੀਤੀ ਜਾਵੇਗੀ

ਲੁਧਿਆਣਾ, 19 ਜੁਲਾਈ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਛੇਤੀ ਹੀ ਲੁਧਿਆਣਾ ਪੰਜਾਬ ਦਾ ਪਹਿਲਾ ਅਜਿਹਾ ਜ਼ਿਲ੍ਹਾ ਬਣ ਜਾਵੇਗਾ, ਜਿੱਥੇ ਸਰਕਾਰੀ ਸਕੂਲਾਂ ਦੇ ਬੱਚਿਆਂ ਵਿੱਚ ਲੀਡਰਸ਼ਿਪ ਦੇ ਹੁਨਰ ਨੂੰ ਵਿਕਸਤ ਕਰਨ ਲਈ ਬਾਲ ਸੰਸਦ, ਬੱਚਿਆਂ ਦੀ ਸੰਸਦ ਦੀ ਸ਼ੁਰੂਆਤ ਕੀਤੀ ਜਾਵੇਗੀ। ਅੱਜ ਜ਼ਿਲ੍ਹਾ ਸਿੱਖਿਆ ਵਿਕਾਸ ਕਮੇਟੀ (ਡੀ.ਈ.ਡੀ.ਸੀ.) ਦੀ ਮੀਟਿੰਗ […]

Continue Reading

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਹਰ ਮਨੁੱਖ ਲਾਵੇ ਇੱਕ ਰੁੱਖ ,ਹਰੇਕ ਟਿਊਬਵੈੱਲ ਤੇ ਪੰਜ ਰੁੱਖ” ਮੁਹਿੰਮ ਤਹਿਤ ਬੂਟੇ ਲਗਾਏ ਜਾਣਗੇ : ਮੁੱਖ ਖੇਤੀਬਾੜੀ ਅਫਸਰ

ਫਰੀਦਕੋਟ 19 ਜੁਲਾਈ 2024 (        ) ਪੰਜਾਬ ਸਰਕਾਰ ਵੱਲੋ ਸ਼ੁਰੂ ਕੀਤੀ “ਹਰ ਮਨੁੱਖ ,ਲਗਾਏ ਇੱਕ ਰੁੱਖ ਅਤੇ ਹਰੇਕ ਟਿਊਬਵੈੱਲ ਤੇ ਪੰਜ ਰੁੱਖ” ਵਿਸੇਸ਼ ਮੁਹਿੰਮ ਤਹਿਤ ਅਤੇ ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਵੱਲੋ  ਪਿੰਡ ਬਾਜਾਖਾਨਾ ਦੀ ਸਹਿਕਾਰੀ ਸਭਾ ਅਤੇ ਟਿਊਬਵੈੱਲ ਤੇ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ […]

Continue Reading

ਨਸ਼ਿਆਂ ਖਿਲਾਫ਼ ਜੰਗ -ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. ਖੰਨਾ ਵੱਲੋਂ ਫੁਟਬਾਲ ਟੂਰਨਾਮੈਂਟ ਦਾ ਉਦਘਾਟਨ

ਲੁਧਿਆਣਾ, 19 ਜੁਲਾਈ (000) – ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਖੰਨਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਆਪਣੀ ਜੰਗ ਤਹਿਤ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਦੋ ਰੋਜ਼ਾ ਫੁੱਟਬਾਲ ਟੂਰਨਾਮੈਂਟ ਕਰਵਾਇਆ ਗਿਆ। ਟੂਰਨਾਮੈਂਟ ਦਾ ਉਦਘਾਟਨ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਅਤੇ ਐਸ.ਐਸ.ਪੀ. ਅਮਨੀਤ ਕੋਂਡਲ ਨੇ ਕੀਤਾ। ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ. […]

Continue Reading