ਵਿਜੀਲੈਂਸ ਬਿਊਰੋ ਵੱਲੋਂ ਨਗਰ ਕੌਂਸਲ ਨਾਭਾ ਦੇ ਅਧਿਕਾਰੀਆਂ ਤੇ ਠੇਕੇਦਾਰ ਖ਼ਿਲਾਫ਼ ਮਕਾਨ ਉਸਾਰੀ ਘੁਟਾਲੇ ’ਚ 1,84,45,551 ਰੁਪਏ ਦਾ ਗਬਨ ਕਰਨ ਲਈ ਕੇਸ ਦਰਜ

ਚੰਡੀਗੜ੍ਹ, 19 ਜੁਲਾਈ:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਰੋਕੂ ਮੁਹਿੰਮ ਤਹਿਤ ਨਗਰ ਕੌਂਸਲ ਨਾਭਾ ਦੇ  ਅਧਿਕਾਰੀਆਂ ਅਤੇ ਇੱਕ ਠੇਕੇਦਾਰ ਵਿਰੁੱਧ, ਪ੍ਰਧਾਨ ਮੰਤਰੀ ਸ਼ਹਿਰੀ ਆਵਾਸ ਯੋਜਨਾ (ਪੀਐਮਐਸਏਵਾਈ) ਤਹਿਤ ਪ੍ਰਾਪਤ ਹੋਏ 1, 84,45,551 ਰੁਪਏ ਦੇ ਫੰਡਾਂ ਦੀ ਦੁਰਵਰਤੋਂ ਕਰਨ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ […]

Continue Reading

ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਾ ਫਿਰੋਜ਼ਪੁਰ ਪਹੁੰਚਣ ਤੇ ਕੀਤਾ ਗਿਆ ਸੁਆਗਤ

ਫਿਰੋਜ਼ਪੁਰ 19 ਜੁਲਾਈ 2024.             ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਵਿੱਚੋਂ ਕੱਢਣ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਕ੍ਰਾਂਤੀਕਾਰੀ ਸ੍ਰੀ ਬੀ.ਕੇ. ਦੱਤ ਨੂੰ ਉਨ੍ਹਾਂ ਦੀ 60ਵੀਂ ਬਰਸੀ ਮੌਕੇ ਉਨ੍ਹਾਂ ਦੀ ਬੇਟੀ ਡਾ. ਭਾਰਤੀ ਦੱਤ ਬਾਗਚੀ ਅਤੇ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਪਰਿਵਾਰਕ ਮੈਂਬਰ ਸ਼ਰਧਾ ਦੇ ਫੁੱਲ ਭੇਂਟ ਕਰਨਗੇ। ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਦਾ ਫਿਰੋਜ਼ਪੁਰ ਪੁੱਜਣ ਤੇ ਸਰਕਟ ਹਾਊਸ ਵਿਖੇ ਨੈਸ਼ਨਲ ਐਵਾਰਡੀ […]

Continue Reading

ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਤਹਿਤ ਕੱਢੇ ਗਏ ਡਰਾਅ : ਵਧੀਕ ਡਿਪਟੀ ਕਮਿਸ਼ਨਰ

ਬਠਿੰਡਾ, 19 ਜੁਲਾਈ : ਡਿਪਟੀ ਕਮਿਸ਼ਨਰ ਸ. ਜਸਪ੍ਰੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਲਤੀਫ਼ ਅਹਿਮਦ ਦੀ ਅਗਵਾਈ ਹੇਠ ਉਚ ਅਧਿਕਾਰੀਆਂ ਦੀ ਕਮੇਟੀ ਦਾ ਗਠਨ ਕਰਕੇ ਅੱਜ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਤਹਿਤ ਖੇਤੀ ਮਸ਼ੀਨਰੀ ਲਈ ਡਰਾਅ ਕੱਢੇ ਗਏ।                ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀ ਲਤੀਫ਼ ਅਹਿਮਦ ਨੇ ਦੱਸਿਆ ਕਿ ਇਸ ਸਕੀਮ ਤਹਿਤ ਐਫ.ਪੀ.ਓ.ਵੱਲੋ 8 ਅਰਜ਼ੀਆਂ ਪ੍ਰਾਪਤ ਹੋਈਆਂ ਜੋ ਕਿ ਗਲਤ ਕੈਟਾਗਰੀ ਵਿੱਚ […]

Continue Reading

ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਉਪ-ਕੁਲਪਤੀ ਵੱਲੋਂ ਨਰਮਾ ਪੱਟੀ ਦੇ ਪਿੰਡਾਂ ਦਾ ਦੌਰਾ

ਬਠਿੰਡਾ, 19 ਜੁਲਾਈ : ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਅਤੇ ਪੰਜਾਬ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸਥਾਨਕ ਖੇਤੀ ਭਵਨ ਵਿਖੇ ਸਾਉਣੀ-2024 ਸੀਜ਼ਨ ਦੀ ਤੀਜੀ ਅੰਤਰ-ਰਾਜੀ ਨਰਮਾ ਸਲਾਹਕਾਰ ਅਤੇ ਸ੍ਰਵੇਖਣ ਕਮੇਟੀ ਦੀ ਮੀਟਿੰਗ ਦੌਰਾਨ ਬੀ.ਟੀ ਨਰਮੇਂ ਦੀ ਫ਼ਸਲ ਉੱਪਰ ਨੁਕਸਾਨਦਾਇਕ ਕੀੜੇ-ਮਕੌੜਿਆਂ ਦੇ ਪ੍ਰਭਾਵ ਦੀ ਸਮੀਖਿਆ ਤੋਂ ਬਾਅਦ ਯੂਨੀਵਰਸਿਟੀ ਦੇ ਵਿਗਿਆਨੀਆਂ ਦੀ ਟੀਮ ਵੱਲੋਂ ਬਠਿੰਡਾ ਅਤੇ ਮਾਨਸਾ ਦੇ ਵੱਖ-ਵੱਖ ਪਿੰਡਾਂ ਕਟਾਰ ਸਿੰਘ […]

Continue Reading

ਰਿਆਨ ਇੰਟਰਨੈਸ਼ਨਲ ਸਕੂਲ ਅੰਮ੍ਰਿਤਸਰ ਦੇ ਬਾਰਵੀਂ ਦੇ ਵਿਦਿਆਰਥੀਆਂ ਨੇ ਜਿਲ੍ਹਾਂ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਕੀਤੀ ਵਿਜਿਟ

ਅੰਮ੍ਰਿਤਸਰ 19 ਜੁਲਾਈ 2024–         ਜਿਲ੍ਹਾਂ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵੱਲੋਂ ਵਿਦਿਆਰਥੀਆਂ ਨੂੰ ਮਿਆਰੀ ਕਰੀਅਰ ਗਾਈਡੈਂਸ ਦਿੱਤੀ ਜਾਂਦੀ ਹੈ। ਇਸ ਕੌਂਸਲਿੰਗ ਕੜੀ ਵਿੱਚ ਅੱਜ ਰਿਆਨ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਵਿਜਿਟ ਕੀਤਾ। ਵਿਦਿਆਰਥੀਆਂ ਨੂੰ ਵਰਤਮਾਨ ਦੇ ਅਤੇ ਭਵਿੱਖ ਇਮਪਲੋਇਮੈਂਟ ਮਾਰਕੀਟ ਵਿੱਚ ਮਹੱਤਵਪੁਰਨ ਕਰੀਅਰ ਆਪਸ਼ਨ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਤੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ […]

Continue Reading

ਜ਼ਿਲੇ ਵਿਚ ਹਰ ਮਹੀਨੇ ਪਾਣੀ ਦੇ ਸੈਂਪਲ ਭਰਣ ਦੇ ਜਾਰੀ ਕੀਤੇ ਹੁਕਮ : ਡਾਕਟਰ ਚੰਦਰ ਸ਼ੇਖਰ ਕੱਕੜ

 ਫਾਜਿਲਕਾ 19 ਜੁਲਾਈ ਡਾਇਰੀਆ ਦੀ ਰੋਕਥਾਮ ਲਈ ਸਿਹਤ ਵਿਭਾਗ ਫ਼ਾਜ਼ਿਲਕਾ ਵਲੋ ਪਿੰਡਾਂ ਵਿੱਚ ਘਰ ਘਰ ਸਰਵੇ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਵਿਚ ਦਸਤ ਅਤੇ ਉਲਟੀ ਦੇ ਬੱਚਿਆ ਦਾ ਡਾਟਾ ਲਿਆ ਜਾ ਰਿਹਾ ਹੈ ਅਤੇ ਵਿਭਾਗ ਵਲੋ ਚੱਲ ਰਹੀ  ਸਟੌਪ  ਡਾਇਰੀਆ ਮੁਹਿੰਮ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਬਾਰੇ ਜਾਨਕਾਰੀ ਦਿੰਦੇ ਹੋਏ ਜਿਲਾ ਮਹਾਮਾਰੀ ਅਫਸਰ ਡਾ ਸੁਨੀਤਾ […]

Continue Reading

ਨਸ਼ਾ ਨਾ ਕਰਨ ਸਬੰਧੀ ਕਰਵਾਇਆ ਗਤੀਵਿਧੀਆ

ਫਾਜਿਲਕਾ 19 ਜੁਲਾਈ ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਫਾਜਿਲਕਾ ਦੀ ਯੋਗ ਅਗਵਾਈ ਵਿੱਚ ਐਨਕੋਰਡ ਮੁਹਿੰਮ ਤਹਿਤ ਸਕੂਲਾਂ ਵਿੱਚ ਡੈਪੋ ਤੇ ਬੱਡੀਜ ਗਰੁੱਪ ਰਾਹੀ ਕਰਵਾਈਆ ਜਾ ਰਹੀਆ ਹਨ। ਇਸ ਲੜੀ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਮੋਚੜ ਕਲਾਂ ਵਿੱਚ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਸ਼ਿਵਪਾਲ ਗੋਇਲ ਅਤੇ ਡਿਪਟੀ ਡੀ.ਈ.ਓ ਸ੍ਰੀ ਪੰਕਜ ਅੰਗੀ ਦੇ ਮਾਰਗਦਰਸ਼ਨ ਹੇਠ ਪ੍ਰਿੰਸ਼ੀਪਲ ਰਜਿੰਦਰ ਕੁਮਾਰ […]

Continue Reading

ਅੰਮ੍ਰਿਤਸਰ ਵੱਲੋਂ ਲੋਕਾਂ ਨੂੰ ਟਰੇਫਿਕ ਨਿਯਮਾਂ ਪ੍ਰਤੀ ਕੀਤਾ ਗਿਆ ਜਾਗਰੁਕ ਅਤੇ ਲੋਕਾਂ ਨੂੰ ਫਲਦਾਰ ਰੁੱਖੇ ਵੰਡੇ ਗਏੇ ਅਤੇ ਜੁਰਮਾਨੇ ਵੱਜੋਂ ਰੁੱਖ ਲਗਾਉਣ

ਅੰਮ੍ਰਿਤਸਰ 19 ਜੁਲਾਈ 2024– ਮਾਨਯੋਗ ਜਿਲ੍ਹਾ ਅਤੇ ਸੇਸ਼ਨਜ਼ ਜੱਜ ਸਾਹਿਬ ਦੇ ਹੁਕਮਾਂ ਤਹਿਤ ਅੱਜ 19 ਜੁਲਾਈ ਨੂੰ ਸ਼੍ਰੀ ਰਛਪਾਲ ਸਿੰਘ, ਜੱਜ ਸਾਹਿਬ ਵੱਲੋਂ ਐਲੀਵੇਟਿਡ ਰੋਡ ਵਿਖੇ ਪੁਲਿਸ ਦੁਆਰਾ ਲਗਾਏ ਗਏ ਨਾਕੇ ਦੀ ਚੈਕਿੰਗ ਦੋਰਾਨ ਲੋਕਾਂ ਨੂੰ ਟਰੈਫਿਕ ਨਿਯਮਾਂ ਪ੍ਰਤੀ ਜਾਗਰੁਕ ਕੀਤਾ ਗਿਆ ਅਤੇ ਜਿਨ੍ਹਾ ਲੋਕਾਂ ਵੱਲੋਂ ਟਰੈਫਿਕ ਨਿਯਮਾ ਦੀ ਪਾਲਣਾ ਨਹੀ ਕੀਤੀ ਜਾ ਰਹੀ ਸੀ ਉਹਨਾ ਲੋਕਾ ਨੂੰ ਜਾਗਰੂਕ ਕਰਨ ਲਈ ਟਰੈਫਿਕ ਨਿਯਮਾ […]

Continue Reading

ਸਿਹਤ ਵਿਭਾਗ ਵਲੋਂ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਆਮ ਆਦਮੀ ਕਲੀਨਿਕਾਂ ਲਈ 3 ਹੋਰ ਡਾਕਟਰਾਂ ਨੂੰ ਦਿੱਤੇ ਗਏ ਨਿਯੁਕਤੀ ਪੱਤਰ

ਸ੍ਰੀ ਮੁਕਤਸਰ ਸਾਹਿਬ, 18 ਜੁਲਾਈ                          ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਵਧੀਆ ਅਤੇ ਘਰਾਂ ਦੇ ਨਜ਼ਦੀਕ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਆਮ ਆਦਮੀ ਕਲੀਨਿਕ ਲੋਕਾਂ ਲਈ ਵਰਦਾਨ ਸਾਬਤ ਹੋਰ ਰਹੇ ਹਨ।ਇਸ ਸਬੰਧ ਵਿਚ ਸ਼੍ਰੀ ਹਰਪ੍ਰੀਤ ਸਿੰਘ ਸੂਦਨ ਆਈ.ਏ.ਐਸ.  ਡਿਪਟੀ ਕਮਿਸ਼ਨਰ ਸ਼੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿਚ ਆਮ ਆਦਮੀ […]

Continue Reading

ਵਧੀਕ ਡਿਪਟੀ ਕਮਿਸ਼ਨਰ ਦੀ ਮੌਜੂਦਗੀ ਵਿੱਚ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਤਹਿਤ ਕੱਢੇ ਡਰਾਅ, ਸੀਨੀਅਰਤਾ ਮੁਤਾਬਿਕ ਬਣਾਈਆਂ ਲਿਸਟਾਂ

ਮੋਗਾ 18 ਜੁਲਾਈ:ਝੋਨੇ ਦੀ ਪਰਾਲੀ ਨੂੰ ਖੇਤਾਂ ਵਿਚ ਹੀ ਵਾਹੁਣ ਲਈ ਕਰਾਪ ਰੈਜੀਡਿਊ ਮੈਨੇਜਮੈਂਟ ਸਕੀਮ ਅਧੀਨ ਜ਼ਿਲ੍ਹਾ ਮੋਗਾ ਵਿਚ ਕਿਸਾਨਾਂ ਵੱਲੋਂ ਖੇਤੀ ਸੰਦ ਉਪਦਾਨ ਤੇ ਲੈਣ ਲਈ 633 ਬਿਨੈਪੱਤਰ ਨਿੱਜੀ ਕਿਸਾਨਾਂ ਵੱਲੋਂ, ਸਹਿਕਾਰੀ ਸਭਾਵਾਂ ਵੱਲੋਂ 8, ਰਜਿਸਟਰਡ ਕਿਸਾਨ ਗਰੁੱਪਾਂ ਵੱਲੋਂ 38, ਐਫ.ਪੀ.ਓ ਵੱਲੋਂ 5 ਅਤੇ 56 ਨਿੱਜੀ ਕਿਸਾਨਾਂ ਨੇ ਬਤੌਰ ਕਸਟਮ ਹਾਇਰ ਸੈਂਟਰ ਸਥਾਪਿਤ ਕਰਨ […]

Continue Reading