ਐਮ ਐਲ ਏ ਕੁਲਜੀਤ ਸਿੰਘ ਰੰਧਾਵਾ ਵੱਲੋਂ ਲਾਲੜੂ ਵਿਖੇ ਬਲਾਕ ਡੇਰਾਬੱਸੀ ਦੀਆਂ ਖੇਡਾਂ ਦੀ ਸ਼ੁਰੂਆਤ

ਡੇਰਾਬੱਸੀ/ਲਾਲੜੂ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 2 ਸਤੰਬਰ:ਪੰਜਾਬ ਸਰਕਾਰ ਵੱਲੋਂ ਹਰ ਇੱਕ ਉਮਰ ਵਰਗ ਨੂੰ ਧਿਆਨ ’ਚ ਰੱਖ ਕੇ ਉਲੀਕਿਆ ਖੇਡਾਂ ਦਾ ਮਹਾਂ-ਕੁੰਭ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਤੀਸਰੇ ਅਡੀਸ਼ਨ ਤਹਿਤ ਅੱਜ ਡੇਰਾਬੱਸੀ ਦੇ ਬਲਾਕ ਪੱਧਰੀ ਮੁਕਾਬਲੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲਾਲੜੂ ਦੇ ਖੇਡ ਮੈਦਾਨ ’ਚ ਆਰੰਭ ਹੋਏ।ਐਮ ਐਲ ਏ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਨੇ ਰਸਮੀ ਸ਼ੁਰੂਆਤ […]

Continue Reading

ਪੰਜਾਬ ਸਰਕਾਰ ਵੋਲੋਂ ਸੀ-ਪਾਈਟ ਕੈਂਪ ਰਣੀਕੇ,ਅੰਮ੍ਰਿਤਸਰ ਵਿਖੇ ਡਰੋਨ ਉਪਰੇਟਿੰਗ ਕੋਰਸ ਕਰਵਾਇਆ ਜਾਵੇਗਾ ਮੁਫ਼ਤ

ਅੰਮ੍ਰਿਤਸਰ 2 ਸਤੰਬਰ 2024–          ਸੀ-ਪਾਈਟ ਕੈਂਪ ਰਣੀਕੇ,ਅੰਮ੍ਰਿਤਸਰ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਹੈ ਕਿ ਜਿਲ੍ਹਾ ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਯੁਵਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਸੀ-ਪਾਈਟ ਕੈਂਪ ਰਣੀਕੇ,ਅੰਮ੍ਰਿਤਸਰ ਵਿਖੇ  150 ਨੌਜਵਾਨਾਂ ਨੁੰ ਡਰੋਨ ਉਪਰੇਟਟਿੰਗ ਕੋਰਸ ਕਰਵਾਇਆ ਜਾਣਾ ਹੈ ਜਿਸ ਦਾ ਪੰਜਾਬ ਸਰਕਾਰ ਵੱਲੋਂ ਸਰਟੀਫਿਕੇਟ ਵੀ ਦਿੱਤਾ ਜਾਵੇਗਾ । ਉਨਾਂ ਦੱਸਿਆ ਕਿ ਕੋਰਸ ਕਰਨ ਦੇ ਚਾਹਵਾਨ ਯੁਵਕ […]

Continue Reading

ਜਿਲਾ ਮੈਜਿਸਟਰੇਟ ਵੱਲੋਂ ਵੱਲੋਂ ਪ੍ਰੇਗਾਬਾਲਿਨ ਦਵਾਈ ਦੀ ਖੁੱਲੀ ਵਰਤੋਂ ਉੱਤੇ ਪਾਬੰਦੀ

ਅੰਮ੍ਰਿਤਸਰ,2 ਸਤੰਬਰ 2024—  ਪ੍ਰੇਗਾਬਾਲਿਨ ਦੇ ਫਾਰਮੂਲੇ ਤਹਿਤ ਬਣੀ ਦੀਵਾਈ ਜਿਸ ਨੂੰ ਨਾਰਕੋਟਿਕ ਜਾਂ ਮਨੋਵਿਗਿਆਨਕ ਪਦਾਰਥਾਂ ਵਜੋਂ ਸੂਚਿਤ ਨਹੀਂ ਕੀਤਾ ਗਿਆ , ਪਰ ਇਸ ਦੀ ਹੋ ਰਹੀ ਦੁਰਵਰਤੋਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਦੀ ਖੁੱਲੀ ਵਿਕਰੀ ਉੱਤੇ ਪਾਬੰਦੀ ਲਗਾਈ ਹੈ ਅਤੇ ਇਸ ਨੂੰ ਵੇਚਣ ਲਈ ਡਾਕਟਰ ਦੀ ਸਿਫਾਰਿਸ਼ ਦੇ ਨਾਲ ਨਾਲ ਸਾਰਾ ਰਿਕਾਰਡ ਰੱਖਣ ਦੀ ਹਦਾਇਤ ਕੀਤੀ ਹੈ। ਜਾਰੀ […]

Continue Reading

ਪੰਜਾਬ ਵਿਧਾਨ ਸਭਾ ਵੱਲੋਂ ਉੱਘੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ

ਚੰਡੀਗੜ੍ਹ, 2 ਸਤੰਬਰ:  ਪੰਜਾਬ ਵਿਧਾਨ ਸਭਾ ਨੇ ਪਿਛਲੇ ਇਜਲਾਸ ਤੋਂ ਬਾਅਦ ਵਿਛੜ ਚੁੱਕੀਆਂ ਉੱਘੀਆਂ ਸ਼ਖਸੀਅਤਾਂ, ਆਜ਼ਾਦੀ ਘੁਲਾਟੀਆਂ, ਪੱਤਰਕਾਰ ਤੋਂ ਇਲਾਵਾ ਸਿਆਸੀ ਹਸਤੀਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ।  16ਵੀਂ ਪੰਜਾਬ ਵਿਧਾਨ ਸਭਾ ਦੇ ਸੱਤਵੇਂ ਸੈਸ਼ਨ ਵਿਚ ਸਦਨ ਨੇ ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ, ਸਾਬਕਾ ਮੰਤਰੀ ਸੁਖਦੇਵ ਸਿੰਘ ਢਿੱਲੋਂ, ਸਾਬਕਾ ਰਾਜ ਮੰਤਰੀ ਸੁਰਜੀਤ ਸਿੰਘ […]

Continue Reading

ਪੰਜਾਬ ਸਰਕਾਰ ਵੱਲੋਂ ” ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ” ਦੇ ਸ਼ੁਭ ਅਵਸਰ ‘ਤੇ  ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ

ਚੰਡੀਗੜ੍ਹ, 02 ਸਤੰਬਰ: ਪੰਜਾਬ ਸਰਕਾਰ ਨੇ “ਪਹਿਲਾ ਪ੍ਰਕਾਸ਼ ਗੁਰਪੁਰਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ” ਦੇ ਸ਼ੁਭ ਅਵਸਰ ’ਤੇ 04 ਸਤੰਬਰ, 2024 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਸਥਾਨਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਸਰਕਾਰ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੰਜਾਬ ਸਰਕਾਰ ਦੇ ਸਾਰੇ ਦਫ਼ਤਰ, ਬੋਰਡ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ […]

Continue Reading

ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨਮੈਨ 10,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 2 ਸਤੰਬਰ –  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਜ਼ਿਲਾ ਮੋਗਾ ਦੇ ਪਿੰਡ ਡਗਰੂ ਸਥਿਤ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਦਫ਼ਤਰ ਵਿੱਚ ਤਾਇਨਾਤ ਸਹਾਇਕ ਲਾਈਨਮੈਨ (ਏ.ਐਲ.ਐਮ.) ਸੋਮ ਨਾਥ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਇਹ […]

Continue Reading

ਵਿਧਾਇਕ ਬੱਗਾ ਵੱਲੋਂ ਵਾਰਡ ਨੰਬਰ 86(88) ‘ਚ ਨਵੇਂ ਟਿਊਬਵੈਲ ਕਾਰਜਾਂ ਦਾ ਉਦਘਾਟਨ ਕੰਜਕ ਹੱਥੋਂ ਕਰਵਾਇਆ

ਲੁਧਿਆਣਾ, 02 ਸਤੰਬਰ (000) – ਹਲਕੇ ਦੇ ਵਸਨੀਕਾਂ ਨੂੰ ਪੀਣ ਵਾਲਾ ਸਾਫ ਪਾਣੀ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵੱਲੋਂ ਸਥਾਨਕ ਵਾਰਡ ਨੰਬਰ 86(88) ਅਧੀਨ ਸ਼ਿਵਪੁਰੀ ਵਿਖੇ ਨਵੇਂ 25 ਹਾਰਸ ਪਾਵਰ ਟਿਊਬਵੈਲ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕੰਜਕ (ਛੋਟੀ ਬੱਚੀ) ਹੱਥੋਂ ਕਰਵਾਇਆ ਗਿਆ। ਉਨ੍ਹਾਂ ਮਹਿਲਾ […]

Continue Reading

ਡਿਪਟੀ ਕਮਿਸ਼ਨਰ ਵੱਲੋਂ ਗਿਨੀਜ਼ ਵਰਲਡ ਰਿਕਾਰਡ ‘ਚ ਨਾਮ ਦਰਜ ਕਰਵਾਉਣ ਲਈ ਲੁਧਿਆਣਾ ਵਾਸੀ 6 ਸਾਲਾ ਅਨਾਯਸ਼ਾ ਬੁੱਧੀਰਾਜਾ ਦੀ ਸ਼ਲਾਘਾ

ਲੁਧਿਆਣਾ, 2 ਸਤੰਬਰ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ 6 ਸਾਲਾ ਅਨਾਯਸ਼ਾ ਬੁੱਧੀਰਾਜਾ ਨੂੰ ਗਿੰਨੀਜ਼ ਵਰਲਡ ਰਿਕਾਰਡ ਵਿੱਚ ਨਾਮ ਦਰਜ ਕਰਵਾਉਣ ਦੀ ਉਸ ਦੀ ਦੁਰਲੱਭ ਪ੍ਰਾਪਤੀ ਲਈ ਸ਼ਲਾਘਾ ਕੀਤੀ। ਡਿਪਟੀ ਕਮਿਸ਼ਨਰ ਸਾਹਨੀ ਨੇ ਇਸਨੂੰ ਇੱਕ ਦੁਰਲੱਭ ਪ੍ਰਾਪਤੀ ਕਿਹਾ ਕਿਉਂਕਿ ਅਨਾਯਸ਼ਾ ਨੇ ਇੱਕ ਵਪਾਰਕ ਦੋਭਾਸ਼ੀ ਪੁਸਤਕ ਲੜੀ ਪ੍ਰਕਾਸ਼ਿਤ ਕੀਤੀ ਹੈ। ਉਨ੍ਹਾਂ ਕਾਮਨਾ ਕੀਤੀ ਕਿ ਅਨਾਯਸ਼ਾ […]

Continue Reading

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼

ਲੁਧਿਆਣਾ, 2 ਸਤੰਬਰ (000) – ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਵਿੱਚ ਜਾਗਰੂਕਤਾ ਵਧਾਉਣ ਅਤੇ ਉਤਸੁਕਤਾ ਨਾਲ ਚੱਲਣ ਵਾਲੀ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਵਿਦਿਆਰਥੀਆਂ ਨੂੰ ਲੁਧਿਆਣਾ ਵਿੱਚ ਵਿਸ਼ੇਸ਼ ਸਥਾਨਾਂ ਦੇ ਦੌਰੇ ‘ਤੇ ਲਿਜਾਣ ਦੀ ਤਜਵੀਜ਼ ਪੇਸ਼ ਕਰਨ।ਇਸ ਦਾ ਉਦੇਸ਼ ਵੱਖ-ਵੱਖ ਖੇਤਰਾਂ ਅਤੇ ਉਨ੍ਹਾਂ […]

Continue Reading

ਖੇਡਾਂ ਵਤਨ ਪੰਜਾਬ ਦੀਆ 2024 – ਲੁਧਿਆਣਾ ਜ਼ਿਲ੍ਹੇ ‘ਚ 3 ਤੋਂ 11 ਸਤੰਬਰ ਤੱਕ ਕਰਵਾਏ ਜਾਣਗੇ ਬਲਾਕ ਪੱਧਰੀ ਖੇਡ ਮੁਕਾਬਲੇ – ਜ਼ਿਲ੍ਹਾ ਖੇਡ ਅਫ਼ਸਰ

ਲੁਧਿਆਣਾ, 01 ਸਤੰਬਰ (000) – ਜ਼ਿਲ੍ਹਾ ਖੇਡ ਅਫ਼ਸਰ ਕੁਲਦੀਪ ਚੁੱਘ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ‘ਖੇਡਾਂ ਵਤਨ ਪੰਜਾਬ ਦੀਆਂ 2024’ ਦੇ ਤਹਿਤ ਲੁਧਿਆਣਾ ਜ਼ਿਲ੍ਹੇ ਵਿੱਚ 03 ਤੋਂ 11 ਸਤੰਬਰ ਤੱਕ ਵੱਖ-ਵੱਖ 14 ਬਲਾਕਾਂ ਵਿੱਚ ਬਲਾਕ ਪੱਧਰੀ ਖੇਡ ਮੁਕਾਬਲੇ ਕਰਵਾਏ ਜਾਣੇ ਹਨ।  ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਵੱਲੋਂ 29 ਅਗਸਤ […]

Continue Reading