ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਜਸਪਾਲ ਸਿੰਘ ਹੇਰਾਂ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ, 18 ਜੁਲਾਈ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬੀ ਅਖਬਾਰ ‘ਪਹਿਰੇਦਾਰ’ ਦੇ ਮੁੱਖ ਸੰਪਾਦਕ ਸ. ਜਸਪਾਲ ਸਿੰਘ ਹੇਰਾਂ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਅਦਾਰਾ ਪਹਿਰੇਦਾਰ ਦੇ ਮੁੱਖ ਸੰਪਾਦਕ ਅਤੇ ਪੰਥ  ਦਰਦੀ ਸ. ਜਸਪਾਲ ਸਿੰਘ ਹੇਰਾਂ […]

Continue Reading

ਅਪਾਹਜ ਵਿਅਕਤੀਆਂ ਦੇ ਸਸ਼ਕਤੀਕਰਨ ਲਈ ਰਾਸ਼ਟਰੀ ਪੁਰਸਕਾਰ 2024  ਲਈ ਅਪਲਾਈ ਕਰਨ ਦੀ ਆਖਿਰੀ ਮਿਤੀ 31 ਜੁਲਾਈ

ਅੰਮ੍ਰਿਤਸਰ 18 ਜੁਲਾਈ 2024—                 ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲਾ, ਅਪਾਹਜ ਵਿਅਕਤੀਆਂ ਦੇ ਸਸ਼ਕਤੀਕਰਨ ਵਿਭਾਗ ਭਾਰਤ ਸਰਕਾਰ ਵਲੋਂ ਦਿਵਿਆਂਗ ਵਿਅਕਤੀਆਂ ਨੂੰ ਨੈਸ਼ਨਲ ਅਵਾਰਡ ਦੇਣ ਦੀ ਘੋਸ਼ਣਾ ਕੀਤੀ ਗਈ ਹੈ।                 ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਮੀਨਾ ਦੇਵੀ ਨੇ ਦਿਵਿਆਂਗਜਨਾਂ ਦੇ ਨੈਸ਼ਨਲ ਅਵਾਰਡ 2024 ਦੀਆਂ ਅਰਜੀਆਂ ਸਬੰਧੀ ਗਾਈਡਲਾਈਨਜ਼ ਅਤੇ ਪ੍ਰੋਫਾਰਮਾ ਅਤੇ www.depwd.gov.in ਅਤੇ www.awards.gov.in  ਉੱਤੇ ਉਪਲਬਧ ਹਨ ਅਤੇ ਨੈਸ਼ਨਲ ਅਵਾਰਡ ਦੀਆਂ ਅਰਜੀਆਂ ਕੇਵਲ […]

Continue Reading

ਅੰਮ੍ਰਿਤਸਰ ਵਿਕਾਸ ਅਥਾਰਟੀ ,ਪੁੱਡਾ ਨੇ ਅਣ-ਅਧਿਕਾਰਤ ਕਲੋਨਰਾਈਜਰਾਂ ਵਿਰੁੱਧ ਚੁੱਕੇ ਸਖ਼ਤ ਕਦਮ, ਅਣ-ਅਧਿਕਾਰਤ ਕਲੋਨੀਆਂ ਦੇ ਕੰਮ ਰੁਕਵਾਏ

ਅੰਮ੍ਰਿਤਸਰ 18 ਜੁਲਾਈ 2024– ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਮੁੱਖ ਪ੍ਰਸ਼ਾਸ਼ਕ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਡਾ. ਰਜਤ ਓਬਰਾਏ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪੁੱਡਾ ਦੇ ਟਾਊਨ ਪਲਾਨਰ ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਪਿੰਡ ਕਾਲਾ ਘਨੁੰਪੁਰ ਅਤੇ ਗੌਂਸਾਬਾਦ, ਰਾਮਤੀਰਥ ਰੋਡ ਤੇ ਬਣ ਰਹੀਆਂ ਅਣ ਅਧਿਕਾਰਤ ਕਲੋਨੀਆਂ ਦਾ ਕੰਮ-ਕਾਜ ਰੁਕਵਾ ਦਿੱਤਾ ਗਿਆ। ਜ਼ਿਲਾ ਟਾਊਨ ਪਲਾਨਰ […]

Continue Reading

ਕੈਂਪਾਂ ਵਿੱਚ ਲੋਕਾਂ ਨੂੰ ਮੌਕੇ ਤੇ ਹੀ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਸਰਕਾਰੀ ਸੇਵਾਵਾਂ- ਵਿਧਾਇਕ ਸੰਧੂ

ਅੰਮਿ੍ਰਤਸਰ 18 ਜੁਲਾਈ 2024–                 ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਸਰਕਾਰ ਵਲੋਂ ਲੋਕਾਂ ਨੂੰ ਖਜ਼ਲ ਖੁਆਰੀ ਤੋਂ ਬਚਾਉਣ ਲਈ ਉਨਾਂ ਦੇ ਘਰਾਂ ਦੇ ਨੇੜੇ ਹੀ ‘ਆਪ ਦੀ ਸਰਕਾਰ ਆਪ ਦੇ ਦੁਆਰ’ ਮੁਹਿੰਮ ਤਹਿਤ ਕੈਂਪ ਲਗਾ ਕੇ ਸਾਰੀਆਂ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦਾ ਯਤਨ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਆਪਣੇ ਕੰਮਾਂ ਲਈ ਸਰਕਾਰੀ ਦਫ਼ਤਰਾਂ ਦੇ ਚੱਕਰ […]

Continue Reading

ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਮਾਤਰ ਛਾਇਆ ਅਨਾਥ ਆਸ਼ਰਮ ਆਲਮਗੜ੍ਹ ਵਿਖੇ ਪਹੁੰਚ ਕੇ ਲਗਾਏ ਬੂਟੇ

ਅਬੋਹਰ, ਫਾਜ਼ਿਲਕਾ, 18 ਜੁਲਾਈ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਮੈਡਮ ਜਤਿੰਦਰ ਕੌਰ ਨੇ ਮਾਤਰ ਛਾਇਆ ਅਨਾਥ ਆਸ਼ਰਮ ਆਲਮਗੜ੍ਹ ਵਿਖੇ ਪਹੁੰਚ ਕੇ ਬੂਟੇ ਲਗਾਏ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਦਿਨੋ-ਦਿਨ ਵੱਧ ਰਹੀ ਗਰਮੀ ਨੂੰ ਘਟਾਉਣ ਅਤੇ ਆਪਣੇ ਆਲੇ-ਦੁਆਲੇ ਨੂੰ ਹਰਿਆ-ਭਰਿਆ ਬਣਾਉਣ ਲਈ ਵੱਧ ਤੋਂ ਵੱਧ ਬੁਟੇ ਲਗਾਉਣੇ ਚਾਹੀਦੇ ਹਨ। […]

Continue Reading

ਫਾਜ਼ਿਲਕਾ ਜ਼ਿਲੇ ਦੇ ਸਕੂਲਾਂ ਵਿੱਚ ਸ਼ੁਰੂ ਹੋਵੇਗਾ ਸਕੁਲ ਹੈਲਥ ਵੇਲਨੇਸ ਪ੍ਰੋਗ੍ਰਾਮ

ਫਾਜ਼ਿਲਕਾ 18 ਜੁਲਾਈ ਪੰਜਾਬ ਸਰਕਾਰ ਵਲੋ ਸਕੂਲੀ ਬੱਚਿਆਂ ਦੀ ਸਿਹਤ ਲਈ ਨਵਾਂ ਪ੍ਰੋਗਰਾਮ ਸ਼ੁਰੂ ਕਰਨ ਜਾ ਰਹੀ ਹੈ ਜਿਸ ਨੂੰ ਪੰਜਾਬ ਦੇ 5 ਜ਼ਿਲ੍ਹੇ ਵਿਜੋ ਫ਼ਾਜ਼ਿਲਕਾ ਜਿਲਾ ਵੀ ਸ਼ਾਮਿਲ ਹੈ। ਇਸ ਲਈ ਸਿਹਤ ਵਿਭਾਗ ਫ਼ਾਜ਼ਿਲਕਾ ਵਲੋ ਸਕੂਲੀ ਅਧਿਆਪਕ ਅਤੇ ਸਕੂਲ ਹੈਲਥ ਪ੍ਰੋਗਰਾਮ ਵਿੱਚ ਡਾਕਟਰ ਨੂੰ 4 ਦਿਨਾਂ ਦੀ ਵਿਸੇਸ਼ ਟ੍ਰੇਨਿੰਗ ਕਰਵਾਈ ਜਾ ਰਹੀ ਹੈ ਜਿਸ ਦੇ ਖਤਮ ਹੋਣ ਤੋ ਬਾਅਦ ਸਿਵਿਲ ਸਰਜਨ ਡਾ ਚੰਦਰ […]

Continue Reading

ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਸਹਾਈ ਸਿੱਧ ਹੋ ਰਹੇ ਹਨ “ਆਪ ਦੀ ਸਰਕਾਰ ਆਪ ਦੇ ਦੁਆਰ’’ ਕੈਂਪ : ਲਤੀਫ਼ ਅਹਿਮਦ

ਮੰਡੀ ਕਲਾਂ (ਬਠਿੰਡਾ) : 18 ਜੁਲਾਈ : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਆਪ ਦੀ ਸਰਕਾਰ ਆਪ ਦੇ ਦੁਆਰ’’ ਮੁਹਿੰਮ ਆਮ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਸਹਾਈ ਸਿੱਧ ਹੋ ਰਹੇ ਹਨ। ਇਸ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪਿੰਡ ਵਾਸੀਆਂ ਦੇ ਦਰਾਂ ਨੇੜੇ ਸਪੈਸ਼ਲ ਕੈਂਪ ਲਗਾ ਕੇ ਉਨ੍ਹਾਂ ਦੀਆਂ ਸਾਂਝੀਆਂ, ਨਿੱਜੀ ਅਤੇ […]

Continue Reading

ਤੀਜੀ ਇੰਟਰ ਸਟੇਟ ਕਨਸਲਟੇਟਿਵ ਐਂਡ ਮੋਨਟਰਿੰਗ ਕਮੇਟੀ ਫਾਰ ਕਾਟਨ 2024 ਸਬੰਧੀ ਮੀਟਿੰਗ ਆਯੋਜਿਤ

ਬਠਿੰਡਾ, 18 ਜੁਲਾਈ : ਉਪ-ਕੁਲਪਤੀ, ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਡਾ.ਸਤਬੀਰ ਸਿੰਘ ਗੌਸਲ, ਦੀ ਪ੍ਰਧਾਨਗੀ ਹੇਠ ਅਤੇ ਕੇਨ ਕਮਿਸ਼ਨਰ ਪੰਜਾਬ ਡਾ. ਰਾਜੇਸ਼ ਕੁਮਾਰ ਰਹੇਜਾ ਦੀ ਅਗਵਾਈ ਵਿੱਚ ਸਥਾਨਕ ਖੇਤੀ ਭਵਨ ਵਿਖੇ ਤੀਜੀ ਅੰਤਰ-ਰਾਜੀ ਸਲਾਹਕਾਰ ਅਤੇ ਮੋਨਟਰਿੰਗ ਕਮੇਟੀ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਖੇਤੀ ਮਾਹਿਰਾਂ ਅਤੇ ਵਿਗਿਆਨੀਆਂ ਵੱਲੋ ਭਾਗ ਲਿਆ ਗਿਆ। ਮੀਟਿੰਗ ਦੀ ਸ਼ੁਰਆਤ ਵਿੱਚ ਡਾ. ਰਹੇਜਾ […]

Continue Reading

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਦੀ ਸਮੀਖਿਆ ਮੀਟਿੰਗ

ਲੁਧਿਆਣਾ, 18 ਜੁਲਾਈ (000) – ਵਧੀਕ ਡਿਪਟੀ ਕਮਿਸ਼ਨਰ (ਜ) ਮੇਜਰ ਅਮਿਤ ਸਰੀਨ ਵੱਲੋਂ ਅੱਜ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ 15 ਅਗਸਤ, 2024 ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੈਦਾਨ ਵਿਖੇ ਹੋਣ ਵਾਲੇ ਸੁਤੰਤਰਤਾ ਦਿਵਸ ਸਮਾਰੋਹ ਦੇ ਪ੍ਰਬੰਧਾਂ ਦੀ ਤਿਆਰੀ ਲਈ ਮੀਟਿੰਗ ਕੀਤੀ। ਸਥਾਨਕ ਬੱਚਤ ਭਵਨ ਵਿੱਚ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੇਜਰ ਸਰੀਨ ਨੇ ਕਿਹਾ ਕਿ 15 […]

Continue Reading

ਵਿਜੀਲੈਂਸ ਬਿਊਰੋ ਨੇ ਵਸੀਕਾ ਨਵੀਸ ਤੇ ਅਸ਼ਟਾਮ ਫ਼ਰੋਸ਼ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 18 ਜੁਲਾਈ, 2024 –ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਵਸੀਕਾ ਨਵੀਸ (ਡੀਡ ਰਾਈਟਰ) ਸੁਭਾਸ਼ ਚੰਦਰ ਅਤੇ ਉਸਦੇ ਭਰਾ ਰਮੇਸ਼ ਚੰਦਰ ਅਸਟਾਮ ਫ਼ਰੋਸ਼ ਵਾਸੀ ਪਿੰਡ ਤਲੂਰ, ਤਹਿਸੀਲ ਨਰੋਟ ਜੈਮਲ ਸਿੰਘ, ਜ਼ਿਲ੍ਹਾ ਪਠਾਨਕੋਟ ਨੂੰ ਨਾਇਬ ਤਹਿਸੀਲਦਾਰ ਨਰੋਟ ਜੈਮਲ ਸਿੰਘ ਦੀ ਤਰਫ਼ੋਂ 30,000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ […]

Continue Reading