ਪੰਜਾਬ ਪੁਲਿਸ ਵੱਲੋਂ ਲਖਬੀਰ ਲੰਡਾ ਦੀ ਹਮਾਇਤ ਵਾਲੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਦਾ ਪਰਦਾਫਾਸ਼; 6 ਅਤਿ ਆਧੁਨਿਕ ਪਿਸਤੌਲਾਂ ਸਮੇਤ ਦੋ ਕਾਬੂ

ਅੰਮ੍ਰਿਤਸਰ, 15 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਨੇ ਅੰਤਰਰਾਜੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਵਿਦੇਸ਼ੀ ਮੂਲ ਦੇ ਅੱਤਵਾਦੀ ਲਖਬੀਰ ਉਰਫ਼ ਲੰਡਾ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਮੈਗਜ਼ੀਨ […]

Continue Reading

ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ.ਅਜੈ ਗੁਪਤਾ ਨੇ ਸੜਕ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ

ਅੰਮ੍ਰਿਤਸਰ, 15 ਜੁਲਾਈ 2024: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੈ ਗੁਪਤਾ ਨੇ ਇਸਲਾਮਾਬਾਦ ਖੇਤਰ ਵਿੱਚ ਸੜਕਾਂ ਬਣਾਉਣ ਦੇ ਕੰਮ ਦਾ ਉਦਘਾਟਨ ਕਰਦਿਆਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਟੁੱਟੀਆਂ ਸੜਕਾਂ ਬਣਾਉਣ ਦਾ ਕੰਮ ਤੇਜ਼ੀ ਨਾਲ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੀਆਂ ਸਾਰੀਆਂ ਟੁੱਟੀਆਂ ਸੜਕਾਂ ਨੂੰ ਆਉਣ ਵਾਲੇ ਤਿੰਨ ਮਹੀਨਿਆਂ […]

Continue Reading

ਡਿਪਟੀ ਕਮਿਸ਼ਨਰ ਨੇ ਵਿਲੇਜ਼ ਡਿਫੈਂਸ ਕਮੇਟੀ ਪਿੰਡ ਦਾਉਕੇ ਨੂੰ ਦਿੱਤੀ 50 ਹਜ਼ਾਰ ਰੁਪਏ ਦੀ ਇਨਾਮ ਰਾਸ਼ੀ ਦਾ ਚੈਕ

ਅੰਮ੍ਰਿਤਸਰ, 15 ਜੁਲਾਈ 2024 :                 ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਅੱਜ ਪਿੰਡ ਦਾਉਕੇ ਦੀ ਵਿਲੇਜ਼ ਡਿਫੈਂਸ ਕਮੇਟੀ ਨੂੰ ਨਸ਼ਿਆਂ ਦੀ ਰੋਕਥਾਮ ਕਰਨ ਅਤੇ ਪੁਲਿਸ ਨਾਲ ਮੋਢੇ ਨਾਲ ਮੋਢਾ ਜੋੜ ਕੇ ਕੰਮ ਕਰਨ ਤੇ 50 ਹਜ਼ਾਰ ਰੁਪਏ ਦੀ ਇਨਾਮ ਰਾਸ਼ੀ ਦਾ ਚੈਕ ਜਾਰੀ ਕਰਦਿਆਂ ਕਿਹਾ ਕਿ ਇਸ ਕਮੇਟੀ ਵਲੋਂ ਬਹੁਤ ਵਧੀਆ ਢੰਗ ਨਾਲ ਆਪਣਾ ਕੰਮ ਕੀਤਾ ਜਾ ਰਿਹਾ ਹੈ। […]

Continue Reading

‘ਪੰਜਾਬ ਹਰਿਆਲੀ ਸਕੀਮ’ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਦੀ ਇਕ ਰੋਜ਼ਾ ਮੁਹਿੰਮ ਦੌਰਾਨ 19 ਜੁਲਾਈ ਨੂੰ ਲਗਾਏ ਜਾਣਗੇ 3.5 ਲੱਖ ਪੌਦੇ

ਮਾਨਸਾ, 15 ਜੁਲਾਈ:ਸਮੂਹ ਅਧਿਕਾਰੀ ਉਨ੍ਹਾਂ ਦੇ ਵਿਭਾਗ ਨੂੰ ਨਿਰਧਾਰਤ ਟੀਚੇ ਅਨੁਸਾਰ ਪੌਦੇ ਲਗਾ ਕੇ ਵਾਤਾਵਰਣ ਸੰਭਾਲ ਵਿਚ ਆਪਣਾ ਯੋਗਦਾਨ ਪਾਉਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ‘ਪੰਜਾਬ ਹਰਿਆਲੀ ਸਕੀਮ’ ਤਹਿਤ ਚਲਾਈ ਜਾ ਰਹੀ ਵਿਸ਼ੇਸ਼ ਪਲਾਂਟੇਸ਼ਨ ਮੁਹਿੰਮ ਸਬੰਧੀ ਸਮੂਹ ਵਿਭਾਗੀ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਬੀਤੀ ਤਿਮਾਹੀ ਵਿੱਚ 418 ਵਿਅਕਤੀਆਂ ਨੂੰ ਕਾਨੂੰਨੀ ਸਹਾਇਤਾ ਪ੍ਰਦਾਨ ਕੀਤੀ

ਐਸ.ਏ.ਐਸ.ਨਗਰ, 15 ਜੁਲਾਈ, 2024:ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ.ਨਗਰ, ਸ੍ਰੀ ਅਤੁਲ ਕਸਾਣਾ ਨੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਅਪਰੈਲ ਤੋਂ ਜੂਨ ਤਿਮਾਹੀ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਦੱਸਿਆ ਕਿ ਉਪਰੋਕਤ ਸਮੇਂ ਦੌਰਾਨ ਕੁੱਲ 418 ਵਿਅਕਤੀਆਂ ਨੂੰ ਮੁਫ਼ਤ ਕਾਨੂੰਨੀ ਸੇਵਾਵਾਂ ਪ੍ਰਦਾਨ ਕੀਤੀਆਂ ਗਈਆਂ। ਇਸ ਤੋਂ ਇਲਾਵਾ ਮੀਡੀਏਸ਼ਨ ਰਾਹੀਂ ਕੇਸ ਨਿਪਟਾਉਣ ਲਈ 299 ਕੇਸਾਂ […]

Continue Reading

ਪੰਜਾਬ ਪੁਲਿਸ ਨੇ ਬਠਿੰਡਾ ਤੋਂ 41 ਕੁਇੰਟਲ ਭੁੱਕੀ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ/ਬਠਿੰਡਾ, 15 ਜੁਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀਆਈ) ਬਠਿੰਡਾ ਵੱਲੋਂ ਅੱਜ ਇੱਕ ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਮੱਧ ਪ੍ਰਦੇਸ਼ ਤੋਂ ਕੰਟੇਨਰ-ਟਰੱਕ ਵਿੱਚ ਲਿਆਂਦੀ ਜਾ ਰਹੀ 4100 ਕਿਲੋ (210 ਬੋਰੀਆਂ) ਭੁੱਕੀ ਬਰਾਮਦ ਕੀਤੀ ਗਈ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ […]

Continue Reading

1,50,000 ਰੁਪਏ ਰਿਸ਼ਵਤ ਲੈਂਦਾ ਪ੍ਰਾਇਵੇਟ ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 15 ਜੁਲਾਈ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਇੱਕ ਪ੍ਰਾਇਵੇਟ ਵਿਅਕਤੀ ਪਰਵੀਨ ਕੁਮਾਰ ਵਾਸੀ ਕਸਬਾ ਭਦੌੜ, ਜ਼ਿਲ੍ਹਾ ਬਰਨਾਲਾ ਨੂੰ 1,50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੇ ਇਸ ਤੋਂ ਪਹਿਲਾਂ ਮਹਿੰਦਰ ਸਿੰਘ […]

Continue Reading

ਖੇਤੀਬਾੜੀ ਵਿਭਾਗ ਵੱਲੋਂ ਨਰਮੇ ਦੀ ਫ਼ਸਲ ਦੀ ਨਿਰੰਤਰ ਨਿਗਰਾਨੀ ਯਕੀਨੀ ਬਣਾਉਣ ਲਈ 128 ਟੀਮਾਂ ਗਠਿਤ

ਚੰਡੀਗੜ੍ਹ, 15 ਜੁਲਾਈ: ਨਰਮੇ ਦੀ ਫ਼ਸਲ ਨੂੰ ਕੀਟਾਂ ਦੇ ਹਮਲੇ ਤੋਂ ਬਚਾਉਣ ਵਾਸਤੇ ਨਿਰੰਤਰ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ ਦੋ ਜੁਆਇੰਟ ਡਾਇਰੈਕਟਰ ਪੱਧਰ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ 128 ਨਿਗਰਾਨ ਟੀਮਾਂ ਦਾ ਗਠਨ ਕੀਤਾ ਹੈ।ਇਹ ਟੀਮਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਫਾਜ਼ਿਲਕਾ, ਫਰੀਦਕੋਟ, ਮੋਗਾ, ਬਠਿੰਡਾ, ਮਾਨਸਾ, ਬਰਨਾਲਾ ਅਤੇ […]

Continue Reading

ਬੀਬੀਆਂ ਲਈ ਕਿੱਤਾ-ਮੁਖੀ ਸਿਖਲਾਈ ਕੋਰਸ ਆਯੋਜਿਤ

ਬਠਿੰਡਾ, 15 ਜੁਲਾਈ – ਸਥਾਨਕ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪੇਂਟਿੰਗ ਦੀਆਂ ਵੱਖ-ਵੱਖ ਤਕਨੀਕਾਂ ਅਤੇ ਫਾਲਤੂ ਸਮਾਨ ਤੋਂ ਸਜਾਵਟੀ ਸਮਾਨ ਬਣਾਉਣ ਸੰਬੰਧੀ 10 ਰੋਜਾ ਸਿਖਲਾਈ ਕੋਰਸ ਆਯੋਜਿਤ ਕੀਤਾ ਗਿਆ। ਇਸ ਕੋਰਸ ਵਿੱਚ ਵੱਖ-ਵੱਖ ਪਿੰਡ ਮਲਕਾਣਾ, ਗਿੱਲ ਪੱਤੀ, ਮਸ਼ਾਣਾ, ਜੋਧਪੁਰ ਰੋਮਾਣਾ, ਭਾਗੂ, ਲਹਿਰੀ, ਜੀਵਨ ਸਿੰਘ ਵਾਲਾ, ਬਿਹਮਣ ਦੀਵਾਨਾ, ਚੱਕ ਅਤਰ ਸਿੰਘ ਵਾਲਾ (ਬਠਿੰਡਾ) ਤੇ ਜਟਾਣਾ ਕਲਾਂ, ਕਲੀਪੁਰ, ਝੰਡਾ ਕਲਾਂ ਸਮਾਘ ਅਤੇ ਪਿੰਡ ਬਹਿਣੀਵਾਲ (ਜ਼ਿਲ੍ਹਾ ਮਾਨਸਾ ਅਤੇ ਸ੍ਰੀ ਮੁਕਤਸਰ ਸਾਹਿਬ) ਤੋਂ […]

Continue Reading

ਪ੍ਰੀਗਾਬਾਲਿਨ ਕੈਪਸੂਲ ਤੇ ਗੋਲੀ ਤੇ ਮੁਕੰਮਲ ਪਾਬੰਦੀ

ਫਰੀਦਕੋਟ 15 ਜੁਲਾਈ, 75 ਐਮ.ਜੀ ਤੋਂ ਉਪਰ ਫਾਰਮੂਲੇਸ਼ਨ ਵਾਲੀ ਪ੍ਰੀਗਾਬਾਲਿਨ ਕੈਪਸੂਲ ਅਤੇ ਟੈਬਲੇਟ ਤੇ ਜਿਲ੍ਹੇ ਵਿੱਚ ਮੁਕੰਮਲ ਤੌਰ ਤੇ ਪਾਬੰਦੀ ਲਗਾਉਂਦਿਆਂ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਕੁਝ ਮਾੜੇ ਅਨਸਰਾਂ ਵੱਲੋਂ ਇਸ ਦਵਾਈ ਦਾ ਨਸ਼ੇ ਵਜੋਂ ਇਸਤੇਮਾਲ ਕੀਤਾ ਜਾਂਦਾ ਹੈ, ਜਿਸ ਕਾਰਨ ਇਸ ਦੀ ਵਿਕਰੀ ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ […]

Continue Reading