ਪਿੰਡ ਸਮਾਓਂ ਵਿਖੇ ਆਯੋਜਿਤ ਜਨ ਸੁਣਵਾਈ ਕੈਂਪ ਦੌਰਾਨ 11 ਪਿੰਡਾਂ ਦੇ ਲੋਕਾਂ ਨੇ ਘਰਾਂ ਨੇੜੇ ਸਰਕਾਰੀ ਸੇਵਾਵਾਂ ਦਾ ਲਿਆ ਲਾਭ

ਮਾਨਸਾ, 11 ਜੁਲਾਈ:ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਸਰਵੋਤਮ ਪ੍ਰਸ਼ਾਸਨਿਕ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਨਿਰਮਲ ਓਸੇਪਚਨ ਅਤੇ ਐਸ.ਡੀ.ਐਮ. ਮਾਨਸਾ ਸ੍ਰ. ਮਨਜੀਤ ਸਿੰਘ ਰਾਜਲਾ ਨੇ ਪਿੰਡ ਸਮਾਓਂ ਵਿਖੇ ਆਯੋਜਿਤ ਜਨ ਸੁਣਵਾਈ ਕੈਂਪ ਦੌਰਾਨ ਲੋਕਾਂ ਦੀਆਂ ਸਮੱਸਿਆਵਾਂ […]

Continue Reading

ਮਾਨਸੂਨ ਸੀਜ਼ਨ ਦੌਰਾਨ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਫ਼ਿਰੋਜ਼ਪੁਰ, 11 ਜੁਲਾਈ 2024.           ਜ਼ਿਲ੍ਹੇ ਨੂੰ ਹਰਿਆ-ਭਰਿਆ, ਸੁੰਦਰ ਬਣਾਉਣ ਅਤੇ ਵਾਤਾਵਰਨ ਦੀ ਸੰਭਾਲ ਤੇ ਸ਼ੁੱਧਤਾ ਲਈ ਮਾਨਸੂਨ ਸੀਜ਼ਨ ਦੌਰਾਨ ਜ਼ਿਲ੍ਹੇ ਵੱਖ-ਵੱਖ ਵਿਭਾਗਾਂ, ਪੰਚਾਇਤਾਂ ਅਧੀਨ ਆਉਂਦੀਆਂ ਜ਼ਮੀਨਾਂ, ਸਕੂਲਾਂ, ਦਰਿਆ/ਨਹਿਰਾਂ ਦੇ ਕਿਨਾਰਿਆਂ, ਭਾਰਤੀ ਫੌਜ, ਬੀ.ਐਸ.ਐਫ ਆਦਿ ਦੀਆਂ ਜ਼ਮੀਨਾਂ ’ਤੇ 6.5 ਲੱਖ ਪੌਦੇ ਲਗਾਏ ਜਾਣਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਦਿਸ਼ਾ-ਨਿਰਦੇਸ਼ ਜਾਰੀ […]

Continue Reading

ਏ.ਡੀ.ਸੀ. ਵੱਲੋਂ  ਡਿਵਾਇੰਨ ਇੰਮੀਗ੍ਰੇਸ਼ਨ ਸਰਵਿਸਿਜ਼ ਫਰਮ ਦਾ ਲਾਇਸੰਸ ਰੱਦ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਜੁਲਾਈ 2024: ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਡਿਵਾਇੰਨ ਇੰਮੀਗ੍ਰੇਸ਼ਨ ਸਰਵਿਸਿਜ਼ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਡਿਵਾਇੰਨ […]

Continue Reading

ਜੱਚਾ ਬੱਚਾ ਹਸਪਤਾਲ ਮਾਨਸਾ ਵਿਖੇ ਵਧਦੀ ਆਬਾਦੀ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਮਾਨਸਾ, 11 ਜੁਲਾਈ :ਸਿਵਲ ਸਰਜਨ ਡਾ. ਹਰਦੇਵ ਸਿੰਘ ਦੀ ਅਗਵਾਈ ਹੇਠ ਮਾਸ ਮੀਡੀਆ ਵਿੰਗ ਵੱਲੋਂ ਜੱਚਾ ਬੱਚਾ ਹਸਪਤਾਲ ਮਾਨਸਾ ਵਿਖੇ ਵਿਸ਼ਵ ਆਬਾਦੀ ਦਿਵਸ ’ਤੇ ਮਨਾਏ ਜਾ ਰਹੇ ਪੰਦਰਵਾੜੇ ਦੇ ਤਹਿਤ ਲੋਕਾਂ ਨੂੰ ਵਧਦੀ ਆਬਾਦੀ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।         ਸਿਵਲ ਸਰਜਨ ਨੇ ਦੱਸਿਆ ਕਿ ਲਗਾਤਾਰ ਵਧ ਰਹੀ ਆਬਾਦੀ ਗੰਭੀਰ ਚਿੰਤਾ […]

Continue Reading

ਸਿਹਤ ਵਿਭਾਗ ਵੱਲੋਂ ਸਬ ਸੈਂਟਰ ਰਾਣਾ ਵਿਖੇ ਡੇਂਗੂ ਦੇ ਲੱਛਣਾ ਅਤੇ ਬਚਾਅ ਸਬੰਧੀ ਲਗਾਇਆ ਕੈਂਪ

ਫਾਜ਼ਿਲਕਾ, 11  ਜੁਲਾਈ ਸਿਵਲ ਸਰਜਨ ਫਾਜ਼ਿਲਕਾ ਡਾਕਟਰ ਚੰਦਰ ਸ਼ੇਖਰ ਅਤੇ ਜਿਲਾ ਐਪੀਡੀਮੋਲੋਜਿਸਟ ਡਾਕਟਰ ਸੁਨੀਤਾ ਕੰਬੋਜ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਸ ਐਮ ਓ ਡਾਕਟਰ ਪੰਕਜ ਚੌਹਾਨ ਦੀ ਯੋਗ ਅਗਵਾਈ ਹੇਠ ਸਬ ਸੈਂਟਰ ਰਾਣਾ ਵਿਖੇ ਵਿਖੇ ਡੇਂਗੂ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਐਸ ਆਈ ਕੰਵਲਜੀਤ ਸਿੰਘ ਬਰਾੜ ਨੇ ਇਕੱਠੇ ਹੋਏ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਬਚਾਅ ਬਾਰੇ ਜਾਣਕਾਰੀ […]

Continue Reading

ਬਾਲ ਭਿੱਖਿਆ ਦੀ ਰੋਕਥਾਮ ਲਈ ਜਿਲ੍ਹਾ ਟਾਸਕ ਫੋਰਸ ਵੱਲੋ ਵੱਖ-ਵੱਖ ਥਾਵਾ ਤੇ ਕੀਤੀ ਅਚਨਚੇਤ ਚੈਕਿੰਗ

ਜਲਾਲਾਬਾਦ 11 ਜੁਲਾਈਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਪੰਜਾਬ ਚੰਡੀਗੜ੍ਹ ਵੱਲੋ ਜਾਰੀ ਦਿਸ਼ਾ ਨਿਰਦੇਸ਼ ਤਹਿਤ ਅਤੇ ਡਿਪਟੀ ਕਮਿਸ਼ਨਰ, ਫਾਜ਼ਿਲਕਾ ਡਾ ਸੇਨੂ ਦੁੱਗਲ ਦੀ ਅਗਵਾਈ ਹੇਠ ਬਾਲ ਭਿੱਖਿਆ ਦੀ ਰੋਕਥਾਮ ਲਈ ਜਿਲ੍ਹਾ ਟਾਸਕ ਫੋਰਸ ਵੱਲੋ ਵੱਖ-ਵੱਖ ਥਾਵਾ ਤੇ ਅਚਨਚੇਤ ਚੈਕਿੰਗ ਕੀਤੀ ਗਈ।ਜਿਲ੍ਹਾ ਬਾਲ ਸੁਰੱਖਿਆ ਅਫਸਰ, ਰੀਤੂ ਬਾਲਾ ਵੱਲੋ ਦੱਸਿਆ ਗਿਆ ਕਿ ਚੈਕਿੰਗ ਦੌਰਾਨ 02 […]

Continue Reading

ਰੈੱਡ ਕਰਾਸ ਭਵਨ ਵਿਖੇ ਮੁੱਢਲੀ ਸਹਾਇਤਾ ਦਾ ਸਿਖਲਾਈ ਕੈਪ ਜਾਰੀ

ਫਰੀਦਕੋਟ 21 ਜੁਲਾਈ, ਰੈੱਡ ਕਰਾਸ ਸੁਸਾਇਟੀ ਫ਼ਰੀਦਕੋਟ ਅਤੇ ਸੇਂਟ ਜੌਨ੍ਹ ਐਂਬੂਲੈਂਸ ਐਸੋਸੀਏਸ਼ਨ  ਫਰੀਦਕੋਟ ਵੱਲੋਂ ਦਫ਼ਤਰ ਰੈੱਡ ਕਰਾਸ ਭਵਨ, ਸਾਦਿਕ ਚੌਂਕ ਵਿਖੇ ਮੁੱਢਲੀ ਸਹਾਇਤਾ ਦੇ ਸਿਖਲਾਈ ਕੈਪ ਲਗਾਤਾਰ ਪਿਛਲੇ ਕਾਫ਼ੀ ਸਮੇਂ ਤੋਂ ਲਗਾਏ ਜਾ ਰਹੇ ਹਨ। ਇਹ ਜਾਣਕਾਰੀ ਨੇ ਭਾਰਤੀ ਰੈੱਡ ਕਰਾਸ ਸੁਸਾਇਟੀ ਫਰੀਦਕੋਟ ਦੇ ਸਕੱਤਰ ਸ਼੍ਰੀ ਮਨਦੀਪ ਸਿੰਘ ਦਿੱਤੀ। ਇਸ ਸੰਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆਂ ਕਿ ਰੈੱਡ ਕਰਾਸ ਫਰੀਦਕੋਟ […]

Continue Reading

ਜਨਤਕ ਛੱਪੜ ਪੂਰਨ, ਸ਼ਾਮੇਆਣਾ ਲਗਾ ਕੇ ਪ੍ਰੋਗਰਾਮ ਕਰਨ, ਤੀਹਰੀ ਸਵਾਰੀ ਸਮੇਤ ਕਈ ਪਾਬੰਦੀਆਂ ਦੇ ਹੁਕਮ ਜਾਰੀ

ਫਰੀਦਕੋਟ 11 ਜੁਲਾਈ  ( ) ਜਿਲਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਆਦੇਸ਼ 28 ਅਗਸਤ 2024  ਤੱਕ ਲਾਗੂ ਰਹਿਣਗੇ। ਪੂਰਵ ਪ੍ਰਵਾਨਗੀ ਲਏ ਬਿਨਾਂ ਜਨਤਕ ਛੱਪੜ ਪੂਰਨ ਤੇ ਪਾਬੰਦੀ ਜਿਲਾ ਮੈਜਿਸਟ੍ਰੇਟ ਫਰੀਦਕੋਟ ਨੇ ਜਿਲਾ ਫਰੀਦਕੋਟ ਦੇ ਪੇਂਡੂ ਖੇਤਰਾਂ ਵਿੱਚ ਜਨਤਕ ਛੱਪੜ ਪੂਰਨ ਤੇ ਪਾਬੰਦੀ ਲਗਾਈ ਹੈ । ਉਨਾਂ […]

Continue Reading

ਨਰਮੇ ਦੀ ਫਸਲ ਵਿੱਚ ਫੁੱਲ ਡੋਡੀ ਸ਼ੁਰੂ ਹੋਣ ਤੋਂ ਬਾਅਦ ਪੋਟਾਸ਼ੀਅਮ ਨਾਈਟ੍ਰੇਟ ਦਾ ਛਿੜਕਾਅ ਕਰਨ ਦੀ ਜ਼ਰੂਰਤ : ਮੁੱਖ ਖੇਤੀਬਾੜੀ ਅਫ਼ਸਰ

 ਫਰੀਦਕੋਟ 11 ਜੁਲਾਈ , ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਨਰਮੇ ਦੀ ਫਸਲ ਨੂੰ ਕੀੜੇ ਮਕੌੜਿਆਂ ਖਾਸ ਕਰਕੇ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਤੋਂ ਬਚਾਉਣ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦਾ ਜਾਇਜ਼ਾ ਲੈਣ ਲਈ ਸਥਾਨਕ ਮੁੱਖ ਖੇਤੀਬਾੜੀ ਦਫਤਰ ਵਿਚ ਖੇਤੀ ਅਧਿਕਾਰੀਆਂ ਦੀ ਮੀਟਿੰਗ ਹੋਈ ,ਜਿਸ ਦੀ ਪ੍ਰਧਾਨਗੀ ਡਾ.ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਕੀਤੀ। ਮੀਟਿੰਗ ਵਿੱਚ ,ਡਾ.ਗੁਰਪ੍ਰੀਤ ਸਿੰਘ,ਡਾ.ਗੁਰਿੰਦਰ […]

Continue Reading

ਬਾਲ ਭਿੱਖਿਆ ਦੀ ਰੋਕਥਾਮ ਲਈ ਜ਼ਿਲ੍ਹਾ ਟਾਸਕ ਫੋਰਸ ਵੱਲੋਂ ਅੱਜ ਲੁਧਿਆਣਾ ਤੇ ਖੰਨਾ ‘ਚ ਕੀਤੀ ਗਈ ਚੈਕਿੰਗ

ਲੁਧਿਆਣਾ, 10 ਜੁਲਾਈ (000) – ਬਾਲ ਭਿੱਖਿਆ ਦੀ ਰੋਕਥਾਮ ਲਈ ਅੱਜ ਖੰਨਾ ਅਤੇ ਲੁਧਿਆਣਾ ਵਿਖੇ ਵੱਖ-ਵੱਖ ਥਾਵਾਂ ‘ਤੇ ਅਚਨਚੇਤ ਚੈਕਿੰਗ ਕਰਦਿਆਂ ਇੱਕ ਬੱਚੇ ਨੂੰ ਰੈਸਕਿਊ ਕੀਤਾ ਗਿਆ।ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਲੁਧਿਆਣਾ ਰਸ਼ਮੀ ਨੇ ਇਸ ਸਬੰਧੀ ਦੱਸਿਆ ਕਿ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ, ਚੰਡੀਗੜ੍ਹ ਵੱਲੋ ਜਾਰੀ ਦਿਸ਼ਾ ਨਿਰਦੇਸ਼ਾ ਤਹਿਤ ਜ਼ਿਲ੍ਹੇ ਭਰ ਵਿੱਚ […]

Continue Reading