ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ  ਬੱਚਿਆਂ ਨਾਲ ਸਬੰਧਿਤ ਪਾਕਸੋ ਐਕਟ/ਜੂਵੀਨਾਇਲ ਐਕਟ ਸਬੰਧੀ ਦਿੱਤੀ ਗਈ ਜਾਣਕਾਰੀ

ਸ੍ਰੀ ਮੁਕਤਸਰ ਸਾਹਿਬ, 10 ਜੁਲਾਈ                            ਨਾਲਸਾ/ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀਆਂ  ਹਦਾਇਤਾਂ ਅਨੁਸਾਰ ਅਤੇ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਾਹਿਤ- ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਡਾ. ਗਗਨਦੀਪ ਕੌਰ, ਸਿਵਲ ਜੱਜ (ਸੀ.ਡ.) ਸਾਹਿਤ ਸਕੱਤਰ, ਜ਼ਿਲ੍ਹਾ […]

Continue Reading

ਵਿਧਾਇਕ ਰਣਬੀਰ ਭੁੱਲਰ ਵੱਲੋਂ ਫ਼ਿਰੋਜ਼ਪੁਰ-ਜ਼ੀਰਾ ਸਟੇਟ ਹਾਈਵੇ-20 ‘ਤੇ ਸੜਕ ਦੀ ਉਸਾਰੀ ਦੀ ਸ਼ੁਰੂਆਤ

ਫ਼ਿਰੋਜ਼ਪੁਰ, 10 ਜੁਲਾਈ 2024:             ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਨੇ ਫ਼ਿਰੋਜ਼ਪੁਰ-ਜ਼ੀਰਾ ਸਟੇਟ ਹਾਈਵੇ-20 ਉੱਪਰ ਰੇਲਵੇ ਫਾਟਕ ਨਜ਼ਦੀਕ 400 ਮੀਟਰ ਸੜਕ ਦੇ ਸਟਰੈਚ ਦੀ ਮੁੜ ਉਸਾਰੀ ਦੇ ਕੰਮ ਦੀ ਸ਼ੁਰੂਆਤ ਆਪਣੇ ਕਰ ਕਮਲਾਂ ਨਾਲ ਕਰਵਾਈ। ਇਸ ਸੜਕ ਦੀ ਉਸਾਰੀ ਲਈ ਪੰਜਾਬ ਸਰਕਾਰ ਵੱਲੋਂ 57.83 ਲੱਖ ਰੁਪਏ ਦੀ ਰਾਸ਼ੀ […]

Continue Reading

ਫਾਜ਼ਿਲਕਾ ਬਣਿਆ ਸੂਬੇ ਦਾ ਪਹਿਲਾਂ ਜ਼ਿਲ੍ਹਾ ਜਿੱਥੇ ਸਰਕਾਰੀ ਪ੍ਰਾਈਮਰੀ ਸਕੂਲਾਂ ਵਿਚ ਮਹੀਨੇ ਵਿਚ ਇਕ ਦਿਨ ਹੋਵੇਗਾ ਬੈਗ ਫਰੀ ਡੇਅ

ਫਾਜ਼ਿਲਕਾ, 10 ਜੁਲਾਈ, –ਪ੍ਰਾਈਮਰੀ ਜਮਾਤਾਂ ਦੇ ਵਿਦਿਆਰਥੀਆਂ ਦੇ ਬੌਧਿਕ ਵਿਕਾਸ, ਉਨ੍ਹਾਂ ਦੀਆਂ ਸਿੱਖਣ ਯੋਗਤਾਵਾਂ ਨੂੰ ਹੋਰ ਨਿਖਾਰਨ ਅਤੇ ਬੱਚਿਆਂ ਦੇ ਮਨ ਵਿਚ ਸਕੂਲ ਪ੍ਰਤੀ ਖਿੱਚ ਪੈਦਾ ਕਰਨ ਦੇ ਉਦੇਸ਼ ਨਾਲ ਫਾਜ਼ਿਲਕਾ ਸੂਬੇ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ ਜਿੱਥੇ ਸਰਕਾਰੀ ਪ੍ਰਾਈਮਰੀ ਸਕੂਲਾਂ ਵਿਚ ਹਰ ਮਹੀਨੇ ਇਕ ਦਿਨ “ਸਕੂਲ ਬੈਗ ਮੁਕਤ ਦਿਵਸ” ਹੋਵੇਗਾ ਅਤੇ ਇਸ ਦਿਨ […]

Continue Reading

ਬਾਘਾਪੁਰਾਣਾ ਵਿਖੇ ਲੱਗੇ ਕੈਂਪ ਵਿੱਚ ਲੋਕਾਂ ਨੂੰ ਮੌਕੇ ਤੇ ਮੁਹੱਈਆ ਕਰਵਾਈਆਂ ਸਰਕਾਰੀ ਸੇਵਾਵਾਂ

ਬਾਘਾਪੁਰਾਣਾ, 10 ਜੁਲਾਈ –ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਹੱਲ ਕਰਨ ਲਈ ਸ਼ੁਰੂ ਕੀਤੀ ਗਈ ਮੁਹਿੰਮ ‘ਆਪ ਦੀ ਸਰਕਾਰ-ਆਪ ਦੇ ਦੁਆਰ’ ਤਹਿਤ ਵੱਖ ਵੱਖ ਪਿੰਡਾਂ ਵਿੱਚ ਜਾ ਕੇ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੱਜ ਬਲਾਕ ਬਾਘਾਪੁਰਾਣਾ ਦੇ ਪਿੰਡਾਂ ਦਾ ਕੈਂਪ ਪਿੰਡ ਸੰਗਤਪੁਰਾ ਦੇ […]

Continue Reading

ਦਿਵਿਆਂਗਜਨਾਂ ਦੇ ਨੈਸ਼ਨਲ ਐਵਾਰਡ ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ

ਮਾਨਸਾ, 10 ਜੁਲਾਈ :ਸਮਾਜਿਕ ਨਿਆਂ ਅਤੇ ਅਧਿਕਾਰਕਤਾ ਮੰਤਰਾਲੇ ਵੱਲੋਂ ਨੈਸ਼ਨਲ ਐਵਾਰਡ ਫ਼ਾਰ ਇੰਪਾਵਰਮੈਂਟ ਆਫ਼ ਪਰਸਨਜ਼ ਵਿਦ ਡਿਸਏਬਲਟੀ-2024 ਲਈ ਯੋਗ ਉਮੀਦਵਾਰਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ, ਲਵਲੀਨ ਕੌਰ ਬੜਿੰਗ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ ਨੈਸ਼ਨਲ ਐਵਾਰਡ ਲਈ ਅਰਜ਼ੀਆਂ ਸਬੰਧੀ ਦਿਸ਼ਾ ਨਿਰਦੇਸ਼ ਅਤੇ ਪ੍ਰੋਫਾਰਮਾ ਸਮਾਜਿਕ ਨਿਆਂ ਅਤੇ ਅਧਿਕਾਰਕਤਾ ਮੰਤਰਾਲੇ […]

Continue Reading

ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ ਸਬੰਧੀ ਹਦਾਇਤਾਂ ਜਾਰੀ

ਫਰੀਦਕੋਟ, 10 ਜੁਲਾਈ (           ) ਜਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ  ਜਿਲੇ ਵਿੱਚ ਖੂਹ ,ਬੋਰਵੈਲ/ਟਿਊਬਵੈੱਲ ਦੀ ਖੁਦਾਈ ਸਬੰਧੀ ਨਿਰਦੇਸ਼ ਜਾਰੀ ਕੀਤੇ ਹਨ। ਜਿਸ ‘ਚ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕੱਚੀਆਂ ਖੂਹੀਆਂ ਅਤੇ ਬੋਰਵੈਲ/ਟਿਊਬਵੈੱਲ ਪੁੱਟਣ ਕਾਰਨ ਲੋਕਾਂ ਅਤੇ ਬੱਚਿਆਂ ਦੇ ਇਨਾਂ ‘ਚ ਡਿਗ ਜਾਣ ਨਾਲ ਹੁੰਦੇ ਜਾਨੀ ਤੇ ਮਾਲੀ ਨੁਕਸਾਨ ਤੋਂ ਬਚਣ ਲਈ […]

Continue Reading

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਐਲ.ਆਈ.ਸੀ. ਆਫ ਇੰਡੀਆ ਵੱਲੋਂ ਏਜੰਟ ਦੀ ਭਰਤੀ ਲਈ 12 ਜੁਲਾਈ ਨੂੰ ਲਗਾਇਆ ਜਾਵੇਗਾ ਪਲੇਸਮੈਂਟ ਕੈਂਪ

ਮਾਨਸਾ, 10 ਜੁਲਾਈ:ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮਾਨਸਾ ਵਿਖੇ 12 ਜੁਲਾਈ, 2024 ਦਿਨ ਸ਼ੁੱਕਰਵਾਰ ਨੂੰ ਐਲ.ਆਈ.ਸੀ. ਆਫ ਇੰਡੀਆ ਵੱਲੋਂ ਏਜੰਟ ਦੀ ਭਰਤੀ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਹ  ਜਾਣਕਾਰੀ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ੍ਰੀ ਰਵਿੰਦਰ ਸਿੰਘ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਪਲੇਸਮੈਂਟ ਕੈਂਪ ਵਿੱਚ ਘੱਟੋ ਘੱਟ ਯੋਗਤਾ 10ਵੀਂ ਪਾਸ ਲੜਕੇ ਭਾਗ ਲੈ ਸਕਦੇ ਹਨ, ਜਿੰਨ੍ਹਾਂ ਦੀ […]

Continue Reading

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਧਾਰਾ 144 ਤਹਿਤ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫਰੀਦਕੋਟ 10 ਜੁਲਾਈ ( ) ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਹੁਕਮ 28 ਅਗਸਤ 2024 ਤੱਕ ਲਾਗੂ ਰਹਿਣਗੇ। *ਲਾਊਡ ਸਪੀਕਰ ਲਾਉਣ ‘ਤੇ ਪਾਬੰਦੀ* ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਰੀਦਕੋਟ ਦੀਆਂ ਸੀਮਾਵਾਂ ਅੰਦਰ ਲਾਊਡ ਸਪੀਕਰ ਲਾਉਣ ‘ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ ਨੋਆਇਜਜ਼) […]

Continue Reading

ਸਾਬੂਆਣਾ ਵਿੱਚ ਡੇਂਗੂ ਦੇ ਲੱਛਣਾਂ ਤੇ ਬਚਾਅ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਫਾਜ਼ਿਲਕਾ, 10 ਜੁਲਾਈ ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਸੁਨੀਤਾ ਅਤੇ ਸੀਐਚਸੀ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਕਰਮਚਾਰੀ ਡੇਂਗੂ ਸਬੰਧੀ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ ਜਿਸ ਤਹਿਤ ਅੱਜ ਸੀ.ਐਚ.ਸੀ ਖੂਈਖੇੜਾ ਅਧੀਨ ਪੈਂਦੇ ਪਿੰਡ ਸਾਬੂਆਣਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। […]

Continue Reading

ਝੰਡਾ ਰੋਗ ਦੀ ਰੋਕਥਾਮ ਲਈ ਬਾਸਮਤੀ ਦੀ ਪਨੀਰੀ ਦੀਆਂ ਜੜਾਂ ਨੂੰ ਸੋਧਣਾ ਜ਼ਰੂਰੀ:ਮੁੱਖ ਖੇਤੀਬਾੜੀ ਅਫਸਰ

ਫਰੀਦਕੋਟ 10 ਜੁਲਾਈ, ਬਾਸਮਤੀ ਦੀ ਫਸਲ ਨੂੰ ਪੈਰਾਂ ਦੇ ਗਲਣ ਦੇ ਰੋਗ(ਝੰਡਾ ਰੋਗ) ਤੋਂ ਹੋਣ ਵਾਲੇ ਨੁਕਸਾਨ ਤੋਂ ਬਚਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਿੰਡ ਪੱਧਰ ਤੇ ਕਿਸਾਨਾਂ ਨੂੰ ਲਵਾਈ ਤੋਂ ਪਹਿਲਾਂ ਪਨੀਰੀ ਦੀਆਂ ਜੜਾਂ ਨੂੰ ਸੋਧਣ ਨੂੰ ਉਤਸ਼ਾਹਿਤ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਇਸ ਮੁਹਿੰਮ ਦੀ ਸ਼ੁਰੂਆਤ ਬਲਾਕ ਫਰੀਦਕੋਟ ਦੇ ਪਿੰਡ ਕਿਲਾ […]

Continue Reading