ਲੁਧਿਆਣਾ ‘ਚ ਐਨ.ਡੀ.ਏ/ਐਨ.ਏ. ਅਤੇ ਸੀ.ਡੀ.ਐਸ. ਦੀਆਂ ਪ੍ਰੀਖਿਆਵਾਂ ਸੰਪੰਨ

ਲੁਧਿਆਣਾ, 1 ਸਤੰਬਰ (000) – ਨੈਸ਼ਨਲ ਡਿਫੈਂਸ ਅਕੈਡਮੀ (ਐਨ.ਡੀ.ਏ.)/ਨਵਲ ਅਕੈਡਮੀ (ਐਨ.ਏ.) ਅਤੇ ਕੰਬਾਈਡ ਡਿਫੈਂਸ ਸਰਵਿਸਿਜ਼ (ਸੀ.ਡੀ.ਐਸ.) ਦੀਆਂ ਪ੍ਰੀਖਿਆਵਾਂ ਐਤਵਾਰ ਨੂੰ ਲੁਧਿਆਣਾ ਜ਼ਿਲ੍ਹੇ ਵਿੱਚ ਸ਼ਾਂਤੀਪੂਰਨ ਸੰਪੰਨ ਹੋਈਆਂ। ਐਨ.ਡੀ.ਏ/ਐਨ.ਏ. ਪ੍ਰੀਖਿਆ ਦੋ ਸੈਸ਼ਨਾਂ ਵਿੱਚ ਆਯੋਜਿਤ ਕੀਤੀ ਜਾਂਦੀ ਹੈ ਜਿਵੇਂ ਕਿ ਸਵੇਰੇ 10 ਵਜੇ ਤੋਂ 12:30 ਵਜੇ (ਸਵੇਰ ਦੀ ਸ਼ਿਫਟ) ਅਤੇ ਦੁਪਹਿਰ 2 ਵਜੇ ਤੋਂ ਸ਼ਾਮ 4:30 ਵਜੇ (ਸ਼ਾਮ […]

Continue Reading

‘ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3’ ਸਾਲ 2024-25, ਬਲਾਕ ਪੱਧਰੀ ਟੂਰਨਾਮੈਂਟ ਦੀਆਂ ਤਿਆਰੀਆ ਮੁਕੰਮਲ- ਡੀ ਸੀ ਆਸ਼ਿਕਾ ਜੈਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 1 ਸਤੰਬਰ: ਜ਼ਿਲ੍ਹੇ ‘ਚ 2 ਸਤੰਬਰ ਤੋਂ ‘ਖੇਡਾਂ ਵਤਨ ਪੰਜਾਬ ਦੀਆਂ ਸੀਜਨ-3’ ਦੇ ਬਲਾਕ ਪੱਧਰੀ ਖੇਡ ਮੁਕਾਬਲੇ ਸ਼ੁਰੂ ਹੋ ਰਹੇ ਹਨ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੇ 04 ਬਲਾਕਾਂ ‘ਚ ਇਹ ਖੇਡ ਮੁਕਾਬਲੇ ਕਰਵਾਏ ਜਾਣਗੇ, ਜਿਨ੍ਹਾਂ ‘ਚ ਹਿੱਸਾ ਲੈਣ ਲਈ ਖਿਡਾਰੀਆਂ ‘ਚ ਭਾਰੀ ਉਤਸ਼ਾਹ ਹੈ। ਉਨ੍ਹਾਂ […]

Continue Reading

ਸਿਹਤ ਵਿਭਾਗ ਫਾਜਿਲਕਾ ਵੱਲੋਂ 1 ਸਤੰਬਰ ਤੋਂ 7 ਸਤੰਬਰ ਤੱਕ ਮਨਾਇਆ ਜਾ ਰਿਹਾ ਹੈ ਕੌਮੀ ਖੁਰਾਕ ਹਫ਼ਤਾ: ਡਾ ਐਡੀਸਨ ਐਰਿਕ 

ਕਾਰਜਕਾਰੀ ਸਿਵਲ ਸਰਜਨ ਪੰਜਾਬ ਸਰਕਾਰ ਦੇ ਹੁਕਮਾਂ ਅਤੇ ਡਾ ਐਡੀਸਨ ਐਰਿਕ ਕਾਰਜਕਾਰੀ ਸਿਵਲ ਸਰਜਨ ਫਾਜਿਲਕਾ ਦੀ ਦੇਖ ਰੇਖ ਵਿੱਚ ਜਿਲ੍ਹਾ ਫਾਜਿਲਕਾ ਵਿੱਚ 1 ਤੋਂ 7 ਸਤੰਬਰ ਤੱਕ ਕੌਮੀ ਖੁਰਾਕ ਹਫ਼ਤਾ ਮਨਾਇਆ ਜਾ ਰਿਹਾ ਹੈ। ਇਸ ਹਫ਼ਤੇ ਸਬੰਧੀ ਜਾਣਕਾਰੀ ਦਿੰਦਿਆਂ ਡਾ ਕਵਿਤਾਾ ਸਿੰਘ ਜਿਲ੍ਹਾ ਪਰਿਵਾਰ ਭਲਾਈ ਅਫ਼ਸਰ ਨੇ ਦੱਸਿਆ ਕਿ ਕੌਮੀ ਖੁਰਾਕ ਹਫ਼ਤੇ ਦਾ ਉਦੇਸ਼ ਗਰਭਵਤੀ […]

Continue Reading

ਖੇਤੀਬਾੜੀ ਵਿਭਾਗ ਵੱਲੋਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਆਪਣੇ ਨਰਮੇ ਦੇ ਖੇਤਾਂ ਦਾ ਲਗਾਤਾਰ ਸਰਵੇਖਣ ਕਰਨ ਦੀ ਅਪੀਲ 

ਫਾਜ਼ਿਲਕਾ 1 ਸਤੰਬਰ 2024…           ਮੁੱਖ ਖੇਤੀਬਾੜੀ ਅਫਸਰ ਫਾਜ਼ਿਲਕਾ ਸੰਦੀਪ ਕੁਮਾਰ ਰਿਣਵਾ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨ ਵੀਰ ਹੁਣ ਆਪਣੇ ਨਰਮੇ ਦੇ ਖੇਤਾਂ ਦਾ ਲਗਾਤਾਰ ਸਰਵੇਖਣ ਕਰਦੇ ਰਹਿਣ ਕਿਉਂਕਿ ਇਹ ਸਮਾਂ ਹੁਣ ਗੁਲਾਬੀ ਸੁੰਡੀ ਦੇ ਹਮਲੇ ਲਈ ਢੁੱਕਵਾਂ ਹੈ ਕਿਉਂਕਿ ਹੁਣ ਨਰਮਾ ਫੁੱਲ੍ਹ ਗੁੱਡੀ ਨਾਲ ਭਰਪੂਰ […]

Continue Reading

ਸਪੀਕਰ ਸੰਧਵਾਂ ਨੇ 50 ਲੱਖ ਰੁਪਏ ਦੀ ਲਾਗਤ ਵਾਲੀ ਜੈਟਿੰਗ ਕਮ-ਸੁਪਰ ਸੱਕਸ਼ਨ ਮਸ਼ੀਨ ਕੀਤੀ ਲੋਕ ਅਰਪਿਤ 

ਕੋਟਕਪੂਰਾ 1 ਸਤੰਬਰ,2024 ਸ਼ਹਿਰ ਦੇ ਸੀਵਰੇਜ ਸਿਸਟਮ ਅਤੇ ਸਾਫ਼ ਸਫ਼ਾਈ ਨੂੰ ਯਕੀਨੀ ਬਣਾਉਣ ਲਈ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਨਗਰ ਕੌਂਸਲ ਕੋਟਕਪੂਰਾ ਵਿਖੇ ਲਗਭਗ 50 ਲੱਖ ਰੁਪਏ ਦੀ ਲਾਗਤ ਵਾਲੀ ਜੈਟਿੰਗ ਮਸ਼ੀਨ-ਕਮ-ਸੁਪਰ ਸੱਕਸ਼ਨ ਮਸ਼ੀਨ ਨੂੰ ਹਰੀ ਝੰਡੀ ਦੇ ਕੇ ਲੋਕ ਅਰਪਿਤ  ਕੀਤਾ। ਉਹਨਾਂ ਕਿਹਾ ਕਿ ਹੁਣ ਸ਼ਹਿਰ ਵਿੱਚ ਕਿਤੇ ਵੀ ਸੀਵਰੇਜ […]

Continue Reading

ਸਾਬਕਾ ਐਮਸੀ ਸੰਦੀਪ ਚਲਾਣਾ ਭਾਜਪਾ ਨੂੰ ਛੱਡ ਕੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਿਲ

ਫਾਜ਼ਿਲਕਾ 31 ਅਗਸਤ  ਫਾਜ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਦੀ ਅਗਵਾਈ ਵਿੱਚ  ਫਾਜ਼ਲਕਾ ਦੇ ਸਾਬਕਾ ਐਮਸੀ ਸੰਦੀਪ ਚਲਾਣਾ ਭਾਜਪਾ ਨੂੰ ਛੱਡ ਕੇ ਆਪਣੇ ਪਰਿਵਾਰ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ! ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਅਰੁਣ ਵਧਵਾ, ਐਮ. ਸੀ ਕਾਕੂ ਡੋਗਰਾ, ਬਲਾਕ ਪ੍ਰਧਾਨ ਬੱਬੂ, ਸੱਤਪਾਲ ਵਾਟਸ, ਬਿੱਟੂ ਸੇਤੀਆ, ਨਰੇਸ਼ […]

Continue Reading

ਪੰਜਾਬ ਸਰਕਾਰ ਖੇਤੀਬਾੜੀ ਨੂੰ ਪ੍ਰਫੁਲਿਤ ਕਰਨ ਲਈ ਕਰ ਰਹੀ ਹੈ ਹਰ ਸੰਭਵ ਯਤਨ : ਜਸਪ੍ਰੀਤ ਸਿੰਘ 

ਬਠਿੰਡਾ, 1 ਸਤੰਬਰ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਨੂੰ ਮੁੱਖ ਰੱਖਦਿਆਂ ਉਨ੍ਹਾਂ ਦੇ ਨਾਲ ਮੋਢੇ ਨਾਲ ਮੋਢਾ ਲਗਾ ਕੇ ਖੜੀ ਹੈ। ਪੰਜਾਬ ਸਰਕਾਰ ਖੇਤੀਬਾੜੀ ਕਿੱਤੇ ਨੂੰ ਹੋਰ ਪ੍ਰਫੁਲਿਤ ਕਰਨ ਲਈ ਹਰ ਸੰਭਵ ਯਤਨ ਕਰ ਰਹੀ ਹੈ। ਇਸ ਲੜੀ ਤਹਿਤ ਜ਼ਿਲ੍ਹੇ ਦੇ […]

Continue Reading

03 ਸਤੰਬਰ ਨੂੰ ਗਿੱਦੜਬਾਹਾ ਵਿਖੇ ਲੱਗਣ ਵਾਲੇ ਵਿਸ਼ੇਸ਼ ਲੋਕ ਸੁਵਿਧਾ ਕੈਂਪ ਦਾ ਸ਼ਡਿਊਲ ਜਾਰੀ

ਸ੍ਰੀ ਮੁਕਤਸਰ ਸਾਹਿਬ, 01 ਸਤੰਬਰ: ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਸਰਕਾਰੀ ਸਹੂਲਤਾਂ ਉਪਲੱਬਧ ਕਰਾਉਣ ਲਈ ਵਚਨਬੱਧ ਹੈ, ਜਿਸ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਵੱਲੋਂ ਹਲਕਾ ਗਿੱਦੜਬਾਹਾ ਵਿਖੇ ਆਉਣ ਵਾਲੀ 3 ਸਤੰਬਰ ਨੂੰ ਖੁੱਲਾ ਦਰਬਾਰ ਲਗਾ ਕੇ ਲੋਕਾਂ […]

Continue Reading

ਖੇਤੀਬਾੜੀ ਵਿਭਾਗ ਵੱਲੋਂ ਪਿੰਡ ਸੱਕਾਂਵਾਲੀ ਵਿਖੇ ਆਤਮਾ ਸਕੀਮ ਅਧੀਨ ਕਿਸਾਨ ਟ੍ਰੇਨਿੰਗ ਕੈਂਪ ਦਾ ਕੀਤਾ ਗਿਆ ਆਯੋਜਨ

ਸ੍ਰੀ ਮੁਕਤਸਰ ਸਾਹਿਬ  1 ਸਤੰਬਰ ਮੁੱਖ ਖੇਤੀਬਾੜੀ ਅਫਸਰ, ਸ਼੍ਰੀ ਮੁਕਤਸਰ ਸਾਹਿਬ, ਡਾ. ਗੁਰਨਾਮ ਸਿੰਘ ਪੰਡੋਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਤਮਾ ਸਕੀਮ ਅਧੀਨ ਬੀਤੇ ਦਿਨੀ ਜ਼ਿਲ੍ਹੇ ਦੇ ਪਿੰਡ ਸੱਕਾਂਵਾਲੀ  ਵਿਖੇ ਜਲਵਾਯੂ ਅਨੁਕੂਲ ਖੇਤੀ, ਕੁਦਰਤੀ ਖੇਤੀ, ਖਾਦਾਂ ਦੀ ਸੁਚੱਜੀ ਵਰਤੋਂ ਅਤੇ ਬਾਸਮਤੀ ਤੇ ਪਾਬੰਦੀਸ਼ੁਦਾ ਜਹਿਰਾਂ ਸਬੰਧੀ ਕਿਸਾਨ ਟ੍ਰੇਨਿੰਗ ਕੈਂਪ ਦਾ ਅਯੋਜਨ ਪਿੰਡ ਸੱਕਾਂਵਾਲੀ ਵਿਖੇ  ਕੀਤਾ ਗਿਆ । ਇਸ ਟ੍ਰੇਨਿੰਗ ਕੈਂਪ ਦੌਰਾਨ ਸ਼੍ਰੀ ਜੋਬਨਦੀਪ […]

Continue Reading

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ ਖੇਡਾਂ ਸਮੂਹ ਬਲਾਕਾਂ ਵਿੱਚ ਜਾਰੀ

ਫ਼ਰੀਦਕੋਟ 01 ਸਤੰਬਰ,2024 ਪੰਜਾਬ ਸਰਕਾਰ ਖੇਡਾਂ ਅਤੇ ਯੁਵਕ ਸੇਵਾਵਾਂ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਫਰੀਦਕੋਟ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਸੀਜ਼ਨ 3 ਅਧੀਨ ਬਲਾਕ ਪੱਧਰੀ ਖੇਡਾਂ ਫ਼ਰੀਦਕੋਟ ਦੇ ਵੱਖ-ਵੱਖ ਬਲਾਕਾਂ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਵਿਖੇ ਚੱਲ ਰਹੀਆਂ ਹਨ।  ਇਨ੍ਹਾ ਖੇਡਾਂ ਵਿੱਚ ਅੱਜ ਫ਼ਰੀਦਕੋਟ ਬਲਾਕ ਵਿਖੇ ਸ. ਗੁਰਤੇਜ਼ ਸਿੰਘ ਖੋਸਾ, ਚੇਅਰਮੈਨ ਇੰਪਰੂਵਮੈਂਟ ਟਰੱਸਟ ਨੇ […]

Continue Reading