ਅਸ਼ੀਰਵਾਦ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ  ਲਾਭਪਾਤਰੀਆਂ ਨੂੰ 120.87 ਲੱਖ ਰੁਪਏ ਦੀ ਰਾਸ਼ੀ ਕੀਤੀ ਜਾਰੀ

ਸ੍ਰੀ ਮੁਕਤਸਰ ਸਾਹਿਬ, 9 ਜੁਲਾਈਡਾ.ਬਲਜੀਤ ਕੌਰ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਪੰਜਾਬ ਦੇ ਯਤਨਾਂ ਸਦਕਾ ਅਸ਼ੀਰਵਾਦ ਸਕੀਮ ਤਹਿਤ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜੋਰ ਵਰਗਾਂ ਦੇ ਲਾਭਪਾਤਰੀਆਂ ਦੇ ਮਹੀਨਾ ਮਾਰਚ 2023 ਤੋਂ ਮਹੀਨਾ ਦਸੰਬਰ 2023 ਤੱਕ ਦੇ ਕੁੱਲ 237 ਲਾਭਪਾਤਰੀਆਂ ਨੂੰ ਵਿੱਤੀ ਸਹਾਇਤਾ ਦੇਣ ਲਈ 120.87 ਲੱਖ […]

Continue Reading

ਸੇਵਾ ਕੇਂਦਰਾਂ ਵਿਚ ਜਨਵਰੀ 2024 ਤੋਂ ਜੂਨ 2024 ਤਕ ਕੁੱਲ 23,49,145 ਸੇਵਾਵਾਂ ਮੁਹੱਈਆ ਕਰਵਾਈਆਂ: ਡਿਪਟੀ ਕਮਿਸ਼ਨਰ

ਐੱਸ.ਏ.ਐਸ.ਨਗਰ, 9 ਜੁਲਾਈ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਕੀ ਸੁਧਾਰਾਂ ਤਹਿਤ ਜ਼ਿਲ੍ਹੇ ਦੇ 14 ਪੇਂਡੂ ਅਤੇ ਸ਼ਹਿਰੀ ਸੇਵਾ ਕੇਂਦਰਾਂ ਵਿਚ ਲੋਕਾਂ ਨੂੰ ਵੱਖ-ਵੱਖ ਵਿਭਾਗਾਂ ਨਾਲ ਸਬੰਧਿਤ 425 ਕਿਸਮ ਦੀਆਂ ਸੇਵਾਵਾਂ ਮਿੱਥੇ ਸਮੇਂ ਵਿੱਚ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਇਹ ਜਾਣਕਾਰੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ, ਸ਼੍ਰੀਮਤੀ ਆਸ਼ਿਕਾ ਜੈਨ, ਆਈ.ਏ.ਐਸ., ਨੇ ਸਾਂਝੀ ਕੀਤੀ। ਡਿਪਟੀ ਕਮਿਸ਼ਨਰ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਚ ਬੂਟੇ ਲਾਏ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 9 ਜੁਲਾਈ: ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ, ਕਾਰਜਕਾਰੀ ਚੀਫ ਜਸਟਿਸ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੀਆਂ ਹਦਾਇਤਾਂ ਦੀ ਪਾਲਣਾ ਵਿੱਚ ਜ਼ਿਲ੍ਹਾ ਐਸ.ਏ.ਐਸ. ਨਗਰ ਵਿਚ ਮਿਤੀ 01.07.2024 ਤੋਂ 30.09.2024 ਤੱਕ ਵਣ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਵੱਧ ਤੋਂ ਵੱਧ ਬੂਟੇ ਲਗਾਉਣ ਦੀ ਮੁਹਿੰਮ ਚਲਾਈ […]

Continue Reading

ਸੂਬੇ ਵਿੱਚ ਪਿੰਡ ਪੱਧਰ ’ਤੇ ਖੇਡ ਨਰਸਰੀਆਂ ਖੋਲ੍ਹਣ ਲਈ ਕੋਚਾਂ ਦੀ ਭਰਤੀ ਦਾ ਅਮਲ ਸ਼ੁਰੂ

ਐਸ.ਏ.ਐਸ.ਨਗਰ, 08 ਜੁਲਾਈ: ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਖੇਡਾਂ ਵਿੱਚ ਅੱਵਲ ਬਨਾਉਣ ਦੇ ਮਕਸਦ ਨਾਲ ਕੀਤੇ ਜਾ ਰਹੇ ਵੱਖੋ-ਵੱਖ ਉਪਰਾਲਿਆਂ ਤਹਿਤ ਸੂਬੇ ਭਰ ਵਿੱਚ ਪਿੰਡ ਪੱਧਰ ਉੱਤੇ 01 ਹਜ਼ਾਰ ਖੇਡ ਨਰਸਰੀਆਂ ਸਥਾਪਿਤ ਕਰਨ ਦੇ ਪਹਿਲੇ ਪੜਾਅ ਤਹਿਤ ਵਿਸ਼ੇਸ਼ ਮੁੱਖ ਸਕੱਤਰ ਖੇਡਾਂ ਤੇ ਯੁਵਕ ਸੇਵਾਵਾਂ ਸਰਵਜੀਤ ਸਿੰਘ […]

Continue Reading

04 ਸਾਲ ਤੋਂ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਿਹੈ ਮਾਨਸਾ ਖ਼ੁਰਦ ਦਾ ਕਿਸਾਨ ਬੂਟਾ ਸਿੰਘ

ਮਾਨਸਾ, 08 ਜੁਲਾਈ:ਪਿੰਡ ਮਾਨਸਾ ਖੁਰਦ ਦਾ ਅਗਾਂਹਵਧੂ ਕਿਸਾਨ ਬੂਟਾ ਸਿੰਘ ਪਿਛਲੇ ਕਰੀਬ 04 ਸਾਲ ਤੋਂ ਝੋਨੇ ਦੀ ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਕਣਕ ਦੀ ਬਿਜਾਈ ਕਰ ਰਿਹਾ ਹੈ। ਇਸ ਤੋ ਇਲਾਵਾ 20 ਸਾਲ ਤੋ ਲਗਾਤਾਰ ਨਰਮੇ ਦੀ ਖੇਤੀ ਵੀ ਕਰ ਰਿਹਾ ਹੈ। ਇਸ ਸਾਲ ਵੀ ਕਿਸਾਨ ਵੱਲੋ 12 ਏਕੜ ਰਕਬੇ ਵਿਚ ਨਰਮੇ ਦੀ ਖੇਤੀ ਕੀਤੀ […]

Continue Reading

ਪਿੰਡ ਸਮਾਓਂ ਵਿਖੇ ਜਨ ਸੁਣਵਾਈ ਕੈਂਪ11 ਜੁਲਾਈ ਨੂੰ-ਡਿਪਟੀ ਕਮਿਸ਼ਨਰ

ਮਾਨਸਾ, 08 ਜੁਲਾਈ:ਆਮ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਨ ਅਤੇ ਮੌਕੇ ’ਤੇ ਹੀ ਉਨ੍ਹਾਂ ਦਾ ਹੱਲ ਕਰਨ ਲਈ 11 ਜੁਲਾਈ  ਨੂੰ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 01 ਵਜੇ ਤੱਕ ਬਾਬਾ ਪ੍ਰੇਮ ਦਾਸ ਸ਼ੈੱਡ, ਪਿੰਡ ਸਮਾਓਂ ਵਿਖੇ ਜਨ ਸੁਣਵਾਈ ਕੈਂਪ ਲਗਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦਿੱਤੀ।ਉਨ੍ਹਾਂ ਦੱਸਿਆ ਕਿ ਪਿੰਡ […]

Continue Reading

ਐਸਪੀਰੇਸ਼ਨਲ ਜ਼ਿਲ੍ਹਾ/ਬਲਾਕ ਪ੍ਰੋਗਰਾਮ ਅਧੀਨ ਸੰਪੂਰਨਤਾ ਅਭਿਆਨ ਦਾ ਉਦਘਾਟਨੀ ਸਮਾਗਮ ਆਯੋਜਿਤ

ਮੋਗਾ 8 ਜੁਲਾਈ:ਨੀਤੀ ਆਯੋਗ ਵੱਲੋਂ ਵੱਖ-ਵੱਖ ਜ਼ਿਲ੍ਹਿਆਂ ਨੂੰ ਵੱਖ-ਵੱਖ ਖਾਸ ਖੇਤਰਾਂ ਵਿੱਚ ਅੱਗੇ ਲਿਜਾਣ ਲਈ ਐਸਪੀਰੇਸ਼ਨਲ ਜ਼ਿਲ੍ਹਾ ਤੇ ਬਲਾਕ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ, ਜਿਸ ਤਹਿਤ ਜ਼ਿਲ੍ਹਾ ਮੋਗਾ ਨੂੰ ਐਸਪੀਰੇਸ਼ਨਲ ਜ਼ਿਲ੍ਹਾ ਅਤੇ ਨਿਹਾਲ ਸਿੰਘ ਵਾਲਾ ਨੂੰ ਐਸਪੀਰੇਸ਼ਨਲ ਬਲਾਕ ਘੋਸ਼ਿਤ ਕੀਤਾ ਗਿਆ ਹੈ। ਪ੍ਰੋਗਰਾਮ ਤਹਿਤ ਜ਼ਿਲ੍ਹੇ ਅਤੇ ਬਲਾਕ ਦੇ ਕਮਜ਼ੋਰ ਖੇਤਰਾਂ ਨੂੰ ਮਜ਼ਬੂਤੀ ਦੇਣ ਲਈ ਬਹੁਤ […]

Continue Reading

ਮੋਗਾ ਵਿਖੇ ਸੂਬੇ ਦੀ ਪਹਿਲੀ ਪਲਾਂਟ ਕਲੀਨਿਕ ਕਮ ਭੌਂ ਪਰਖ ਪ੍ਰਯੋਗਸ਼ਾਲਾ ਸ਼ੁਰੂ

ਮੋਗਾ, 8 ਜੁਲਾਈ (000) – ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲਿਆਂ ਨਾਲ ਨੀਤੀ ਆਯੋਗ ਵੱਲੋਂ ਮਿਲੀ ਗਰਾਂਟ ਦੇ ਨਾਲ ਮੋਗਾ ਵਿਖੇ ਪੰਜਾਬ ਦਾ ਪਹਿਲਾ ਪਲਾਂਟ ਕਲੀਨਿਕ ਕਮ ਭੌਂ ਪਰਖ ਪ੍ਰਯੋਗਸ਼ਾਲਾ ਸਥਾਪਿਤ ਕੀਤੀ ਗਈ ਹੈ। ਐਸਪੀਰੇਸ਼ਨਲ ਡਿਸਟ੍ਰਿਕਟ ਪ੍ਰੋਗਰਾਮ ਅਧੀਨ ਇਹ ਪ੍ਰੋਜੈਕਟ 1 ਕਰੋੜ 25 ਲੱਖ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਇਸ ਪਲਾਂਟ ਕਲੀਨਿਕ ਦਾ ਉਦਘਾਟਨ […]

Continue Reading

ਪੰਜਾਬ ਪੁਲਿਸ ਵੱਲੋਂ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦਾ ਪਰਦਾਫਾਸ਼; ਸਰਗਨੇ ਸਮੇਤ ਪੰਜ ਦੋਸ਼ੀ ਦੋ ਪਿਸਤੌਲਾਂ ਸਣੇ ਕਾਬੂ

ਚੰਡੀਗੜ੍ਹ/ਅੰਮ੍ਰਿਤਸਰ, 8 ਜੁਲਾਈ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਖਰੜ ਦੇ ਇੱਕ ਫਲੈਟ ਤੋਂ ਇੱਕ ਅੰਤਰਰਾਜੀ ਸੰਗਠਿਤ ਅਪਰਾਧ ਸਿੰਡੀਕੇਟ ਦੇ ਸਰਗਨੇ ਨੂੰ ਉਸਦੇ ਚਾਰ ਸਾਥੀਆਂ ਸਮੇਤ ਗ੍ਰਿਫਤਾਰ ਕੀਤਾ ਹੈ।ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ […]

Continue Reading

ਵਿਧਾਇਕ ਫਾਜ਼ਿਲਕਾ ਤੇ ਵਧੀਕ ਡਿਪਟੀ ਕਮਿਸ਼ਨਰ ਨੇ ਸਿਵਲ ਹਸਪਤਾਲ ਦਾ ਕੀਤਾ ਦੌਰਾ, ਸਿਹਤ ਸੇਵਾਵਾਂ ਦਾ ਲਿਆ ਜਾਇਜਾ

ਫਾਜ਼ਿਲਕਾ, 8 ਜੁਲਾਈਸਿਵਲ ਹਸਪਤਾਲਾਂ ਵਿਖੇ ਸਿਹਤ ਸੇਵਾਵਾਂ ਨੂੰ ਹਰ ਹੀਲੇ ਲੋਕਾਂ ਤੱਕ ਪਹੁੰਚਾਉਣ ਲਈ ਪੰਜਾਬ ਸਰਕਾਰ ਵਚਨਬੱਧ ਹੈ।ਹਸਪਤਾਲ ਵਿਖੇ ਕਿਸੇ ਵੀ ਨਾਗਰਿਕ ਨੂੰ ਕੋਈ ਵੀ ਪ੍ਰੇਸ਼ਾਨੀ ਨਹੀਂ ਆਉਣੀ ਚਾਹੀਦੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਕੇਸ਼ ਕੁਮਾਰ ਪੋਪਲੀ ਨੇ ਸਿਵਲ ਹਸਪਤਾਲ ਫਾਜ਼ਿਲਕਾ ਦਾ ਦੌਰਾ ਕਰਦਿਆਂ […]

Continue Reading