ਡਿਪਟੀ ਕਮਿਸ਼ਨਰ ਵੱਲੋਂ ਦੋ ਭੈਣਾਂ ਨਾਲ ਮੁਲਾਕਾਤ, ਆਈ.ਏ.ਐਸ. ਅਫਸਰ ਅਤੇ ਅਧਿਆਪਕ ਬਣ ਕੇ ਦੇਸ਼ ਦੀ ਸੇਵਾ ਕਰਨ ਦੀ ਹੈ ਇੱਛਾ

ਲੁਧਿਆਣਾ, 6 ਜੁਲਾਈ (000) – ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਈ-ਐਸਪਾਇਰ ਲੀਡਰਸ਼ਿਪ ਪਹਿਲਕਦਮੀ ਦੀ ਸ਼ੁਰੂਆਤ ਕੀਤੀ, ਜਿਸਦਾ ਉਦੇਸ਼ ਸਕੂਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਪ੍ਰੇਰਿਤ ਕਰਨਾ ਹੈ।  ਦੋ ਭੈਣਾਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ ਉਨ੍ਹਾਂ ਦੇ ਦਫ਼ਤਰ ਵਿੱਚ ਮਿਲੀਆਂ। ਮਾਛੀਵਾੜਾ ਇਲਾਕੇ ਦੇ ਪਿੰਡ ਧੂਲੇਵਾਲ ਦੀ ਰਹਿਣ ਵਾਲੀ ਗੁਰਲੀਨ ਕੌਰ (10) ਅਤੇ ਕੋਮਲਦੀਪ ਕੌਰ […]

Continue Reading

ਪੰਜਾਬ ਸਰਕਾਰ ਨੇ ਪਹਿਲੀ ਵਾਰ ਵਿਸ਼ਵ ਜ਼ੂਨੋਸਿਸ ਦਿਵਸ ਮੌਕੇ ਕਰਵਾਇਆ ਗਿਆ ਰਾਜ ਪੱਧਰੀ ਸਮਾਗਮ

ਸ੍ਰੀ ਮੁਕਤਸਰ ਸਾਹਿਬ, 6 ਜੁਲਾਈਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੱਜ ਪਹਿਲੀ ਵਾਰ ਸੂਬੇ ਵਿਚ ਵਿਸਵ ਜ਼ੂਨੋਸਿਸ ਦਿਵਸ ਰਾਜ ਪੱਧਰ ਤੇ ਕੈਬਨਿਟ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੀ ਪ੍ਰਧਾਨਗੀ ਹੇਠ ਇੱਥੇ ਮਨਾਇਆ ਗਿਆ।ਇਸ ਮੌਕੇ ਬੋਲਦਿਆਂ ਪਸ਼ੂ ਪਾਲਣ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਇਸ ਸਮਾਗਮ ਨੂੰ ਰਾਜ […]

Continue Reading

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਵੱਲੋ ਜ਼ਿਲ੍ਹਾ ਜੇਲ੍ਹ ਵਿਚ ਵਾਤਾਵਰਨ ਨੂੰ ਬਚਾਉਣ ਲਈ ਪੌਦੇ ਲਗਾਏ ਗਏ- ਸ੍ਰੀ ਰਾਜ ਕੁਮਾਰ, ਜਿਲਾ ਅਤੇ ਸੈਸ਼ਨਜ਼ ਜੱਜ

ਸ੍ਰੀ ਮੁਕਤਸਰ ਸਾਹਿਬ 6  ਜੁਲਾਈਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੰਜਾਬ ਭਰ ਵਿਚ  30.09.2024 ਤੱਕ ਵਾਤਾਵਰਨ ਬਚਾਉਣ ਲਈ ਚਲਾਈ ਮੁਹਿੰਮ ਤਹਿਤ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਵਲੋ  ਜ਼ਿਲ੍ਹਾ ਜੇਲ ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਬੇਰਕਾ ਕੋਲ ਵੱਖ-ਵੱਖ ਤਰ੍ਹਾਂ ਦੇ ਫਲਦਾਰ ਪੌਦੇ ਲਗਾਏ ਗਏ। ਇਸ ਮੌਕੇ ਡਾ. ਗਗਨਦੀਪ […]

Continue Reading

ਅਬੋਹਰ ਦੀ ਕੜਾਕਾ ਸਿੰਘ ਢਾਣੀ ਦੇ ਨਿਵਾਸੀਆਂ ਨੂੰ ਅਵਾਰਾ ਲੜਾਕੂ ਪਸ਼ੂਆਂ ਦੀ ਸਮੱਸਿਆ ਤੋਂ ਮਿਲੀ ਨਿਜਾਤ, ਡਿਪਟੀ ਕਮਿਸ਼ਨਰ ਦਾ ਕੀਤਾ ਧੰਨਵਾਦ

ਫਾਜ਼ਿਲਕਾ 6 ਜੁਲਾਈ 2024….  ਪਿਛਲੇ ਕਈ ਦਿਨਾਂ ਤੋਂ ਅਬੋਹਰ ਦੀ ਕੜਾਕਾ ਸਿੰਘ ਢਾਣੀ ਵਿਖ਼ੇ ਅਵਾਰਾ ਲੜਾਕੂ ਪਸ਼ੂ ਵੱਲੋਂ ਲੋਕਾਂ ਤੇ ਰਾਹੀਗਰਾਂ ਦਾ ਜਾਨੀ ਤੇ ਮਾਲੀ ਨੁਕਸਾਨ ਕੀਤਾ ਜਾ ਰਿਹਾ ਸੀ ਜਿਸ ਤੋਂ ਤੰਗ ਪਰੇਸ਼ਾਨ ਆ ਕੇ ਕੜਾਕਾ ਸਿੰਘ ਢਾਣੀ ਵਾਸੀਆਂ ਨੇ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨਾਲ ਰਾਬਤਾ ਕਾਇਮ ਕੀਤਾ!  ਦੱਸਣਯੋਗ ਹੈ ਕਿ […]

Continue Reading

ਵਿਸ਼ਵ ਜ਼ੂਨੋਸਿਸ ਦਿਵਸ ਸੰਬਧੀ ਕੀਤੀ ਮੀਟਿੰਗ

ਫ਼ਿਰੋਜ਼ਪੁਰ,5 ਜੁਲਾਈ:           ਜਾਨਵਰਾਂ ਤੋਂ ਮਨੁੱਖਾਂ ਵਿਚ ਫੈਲਣ ਵਾਲੀਆਂ ਬਿਮਾਰੀਆਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜਵਿੰਦਰ ਕੌਰ ਦੀ ਅਗਵਾਈ ਹੇਠ ਦਫ਼ਤਰ ਸਿਵਲ ਸਰਜਨ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ, ਜ਼ਿਲ੍ਹਾ ਹਸਪਤਾਲ ਫ਼ਿਰੋਜ਼ਪੁਰ ਤੋਂ ਮਾਹਿਰ ਡਾਕਟਰਾਂ, ਪਸ਼ੂ ਪਾਲਣ ਵਿਭਾਗ, ਵਣ ਵਿਭਾਗ, ਖ਼ੁਰਾਕ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਅਧਿਕਾਰੀਆਂ ਨੇ ਵੀ ਭਾਗ ਲਿਆ।           ਮੀਟਿੰਗ ਨੂੰ ਸੰਬੋਧਨ […]

Continue Reading

ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ ਵੱਲੋਂ ਬਿਰਧ ਆਸ਼ਰਮਾਂ ਦਾ ਸੋਸ਼ਲ ਆਡਿਟ ਕਰਨ ਦੇ ਹੁਕਮ ਜਾਰੀ

ਲੁਧਿਆਣਾ, 5 ਜੁਲਾਈ (000) – ਵਧੀਕ ਡਿਪਟੀ ਕਮਿਸ਼ਨਰ (ਜ) ਅਨਮੋਲ ਸਿੰਘ ਧਾਲੀਵਾਲ ਨੇ ਲੁਧਿਆਣਾ ਦੀ ਹਦੂਦ ਅੰਦਰ ਆਉਂਦੇ ਸਾਰੇ ਬਿਰਧ ਆਸ਼ਰਮਾਂ ਦਾ ਸੋਸ਼ਲ ਆਡਿਟ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਟਰਾਂਸਪੋਰਟ ਵਿਭਾਗ/ਰੋਡਵੇਜ਼/ਪੀ.ਆਰ.ਟੀ.ਸੀ. ਦੇ ਸਥਾਨਕ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਉਹ ਸਰਕਾਰੀ ਬੱਸਾਂ ਵਿੱਚ ਨੇਤਰਹੀਣਾਂ ਦੇ ਸਹਿਯੋਗੀਆਂ ਲਈ ਮੁਫ਼ਤ ਬੱਸ ਸਫ਼ਰ ਯਕੀਨੀ ਬਣਾਉਣ। ਸਮਾਜਿਕ […]

Continue Reading

ਪਿੰਡ ਕੰਮਿਆਣਾ ਵਿਖੇ ਪੰਜਵੇਂ ਸੁਵਿਧਾ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਿਕਲਾਂ ਦਾ ਕੀਤਾ ਹੱਲ

ਫ਼ਰੀਦਕੋਟ 05 ਜੁਲਾਈ,2024 ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਤੇ ਲਗਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਅੱਜ ਪਿੰਡ ਕੰਮਿਆਣਾ ਵਿਖੇ ਪੰਜਵੇਂ ਸੁਵਿਧਾ ਕੈਂਪ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਸਮੁੱਚੀ ਟੀਮ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਦੇ ਦਫ਼ਤਰ ਦੇ ਨੁਮਾਇੰਦੇ ਵਿਸ਼ੇਸ਼ ਤੌਰ ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ […]

Continue Reading

ਵੇਕ ਅੱਪ ਲੁਧਿਆਣਾ -ਡਿਪਟੀ ਕਮਿਸ਼ਨਰ ਵੱਲੋਂ ਬਰਸਾਤੀ ਮੌਸਮ ਦੀ ਸ਼ੁਰੂਆਤ ਤੋਂ ਬਾਅਦ ਲਗਾਏ ਗਏ ਇੱਕ ਲੱਖ ਬੂਟੇ, ਟ੍ਰੀ ਏ.ਟੀ.ਐਮ-3.0 ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਲੁਧਿਆਣਾ, 5 ਜੁਲਾਈ (000) – ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ‘ਵੇਕ ਅੱਪ ਲੁਧਿਆਣਾ’ ਮਿਸ਼ਨ ਤਹਿਤ ਟ੍ਰੀ ਏ.ਟੀ.ਐਮ-3.0 ਦੀ ਸ਼ੁਰੂਆਤ ਕੀਤੀ। ਇਹ ਪ੍ਰੋਗਰਾਮ ਐਨ.ਜੀ.ਓ. ਸਿਟੀ ਨੀਡਜ ਦੀ ਭਾਈਵਾਲੀ ਅਤੇ ਐਨ.ਜੀ.ਓ. ਐਕਟ ਹਿਊਮਨ, ਸਮਾਲ ਆਈਡਿਆ, ਗਰੇਟ ਆਈਡਿਆ, ਮਾਰਸ਼ਲ ਏਡ ਅਤੇ ਕਨਫੀਡਰੇਸ਼ਨ ਆਫ ਇੰਡੀਅਨ ਇੰਡਸਟਰੀ (ਸੀ.ਆਈ.ਆਈ.) ਦੇ ਸਮਰਥਨ ਨਾਲ ਆਰੰਭਿਆ ਗਿਆ ਹੈ। ਟ੍ਰੀ ਏ.ਟੀ.ਐਮ-3.0 ਰਾਹੀਂ ਲੋਕਾਂ ਨੂੰ 35000 […]

Continue Reading

ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਹਫ਼ਤੇ ਵਿੱਚ ਲਗਾਏ ਜਾਣਗੇ 2 ਜਨ ਸੁਣਵਾਈ ਕੈਂਪ

ਮਾਨਸਾ, 05 ਜੁਲਾਈ:ਡਿਪਟੀ ਕਮਿਸ਼ਨਰ ਸ੍ਰੀ ਪਰਮਵੀਰ ਸਿੰਘ ਨੇ ਦੱਸਿਆ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਉਨ੍ਹਾਂ ਦੇ ਘਰਾਂ ਦੇ ਨੇੜੇ ਕਰਨ ਦੇ ਮੰਤਵ ਨਾਲ 09 ਜੁਲਾਈ ਤੋਂ ਹਰੇਕ ਹਫਤੇ ਮੰਗਲਵਾਰ ’ਤੇ ਸ਼ੁੱਕਰਵਾਰ ਵਾਲੇ ਦਿਨ ਪਿੰਡਾਂ ਦੇ ਕਲਸਟਰ ਬਣਾ ਕੇ ਜਨ ਸੁਣਵਾਈ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ […]

Continue Reading

ਮਿਸ਼ਨ ਆਗਾਜ਼ ਤਹਿਤ ਕੋਰਸ ਪੂਰਾ ਕਰ ਚੁੱਕੇ ਪ੍ਰਾਰਥੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ (ਵਿ) ਨੇ ਵੰਡੇ ਸਿਖਲਾਈ ਸਰਟੀਫਿਕੇਟ

ਫ਼ਿਰੋਜ਼ਪੁਰ, 05 ਜੁਲਾਈ 2024:           ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਫ਼ਿਰੋਜ਼ਪੁਰ ਵੱਲੋਂ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਸ਼੍ਰੀ ਰਾਜੇਸ਼ ਧੀਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਮਿਸ਼ਨ ਆਗਾਜ਼ ਤਹਿਤ ਦਫ਼ਤਰ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਦੇ ਅੰਦਰ ਮੌਜੂਦ ਕੰਪਿਊਟਰ ਲੈਬ ਵਿੱਚ ਚਲਾਏ ਗਏ ਮੁਫ਼ਤ ਕੰਪਿਊਟਰ ਕੋਰਸ ਦੇ ਛੇਵੇਂ ਬੈਚ ਜੋ ਕਿ 22 ਮਾਰਚ 2024 ਤੋਂ 06 ਜੂਨ 2024 ਤੱਕ ਚਲਾਇਆ ਗਿਆ, ਵਿੱਚ ਭਾਗ ਲੈਣ ਵਾਲੇ ਅਤੇ ਕੋਰਸ ਪੂਰਾ ਕਰਨ ਵਾਲੇ 30 ਪ੍ਰਾਰਥੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ(ਵਿ)-ਕਮ-ਸੀ.ਈ.ਓ. ਸ਼੍ਰੀ ਅਰੁਨ ਸ਼ਰਮਾ ਵੱਲੋਂ […]

Continue Reading