‘‘ਹਰ ਮਨੁੱਖ ਲਾਵੇ ਇਕ ਰੁੱਖ’’ ਮੁਹਿੰਮ ਤਹਿਤ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਲਗਾਏ ਗਏ ਰੁੱਖ

ਫ਼ਿਰੋਜ਼ਪੁਰ, 05 ਜੁਲਾਈ 2024:         ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਦੀ ਅਗਵਾਈ ਵਿੱਚ ਫ਼ਿਰੋਜ਼ਪੁਰ ਜ਼ਿਲ੍ਹੇ ਨੂੰ ਹਰਿਆ-ਭਰਿਆ, ਸੁੰਦਰ ਬਣਾਉਣ ਅਤੇ ਵਾਤਾਵਰਨ ਦੀ ਸੰਭਾਲ ਤੇ ਸ਼ੁੱਧਤਾ ਲਈ ‘ਹਰ ਮਨੁੱਖ ਲਾਵੇ ਇਕ ਰੁੱਖ’ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਰੁੱਖ ਲਗਾ ਕੇ ਲੋਕਾਂ ਨੂੰ ਵਾਤਾਵਰਨ ਦੀ ਸੰਭਾਲ ਦਾ ਸੰਦੇਸ਼ ਦਿੱਤਾ ਗਿਆ।           ਇਸ ਮੌਕੇ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕਿ ਵੱਧ ਰਹੀ […]

Continue Reading

ਮੁੱਖ ਖੇਤੀਬਾੜੀ ਅਫ਼ਸਰ ਨੇ ਮੀਟਿੰਗ ਵਿੱਚ ਖੇਤੀਬਾੜੀ ਅਧਿਕਾਰੀਆਂ ਨੂੰ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਕੀਤੀਆਂ ਹਦਾਇਤਾਂ

ਸ੍ਰੀ ਮੁਕਤਸਰ ਸਾਹਿਬ, 05 ਜੁਲਾਈਡਾ: ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫਸਰ, ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਸਮੂਹ ਖੇਤੀਬਾੜੀ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ ਗਈ।                            ਮੀਟਿੰਗ ਦੌਰਾਨ ਉਨ੍ਹਾਂ ਵੱਲੋਂ ਨਰਮੇਂ ਦੀ ਫ਼ਸਲ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਲਈ ਗਈ। ਉਨ੍ਹਾਂ ਦੱਸਿਆ ਕਿ ਜਿ਼ਲ੍ਹੇ […]

Continue Reading

‘ਸਰਕਾਰ ਤੁਹਾਡੇ ਦੁਆਰ’ ਤਹਿਤ ਪਿੰਡ ਲੱਖੇਵਾਲੀ ਵਿਖੇ ਲਗਾਇਆ ਗਿਆ ਲੋਕ  ਸਵਿਧਾ ਕੈਂਪ

ਸ੍ਰੀ ਮੁਕਤਸਰ ਸਾਹਿਬ, 05 ਜੁਲਾਈਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਇਸੇ ਲੜੀ ਤਹਿਤ ‘ਸਰਕਾਰ ਤੁਹਾਡੇ ਦੁਆਰ’ ਤਹਿਤ ਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀਆਂ ਹਦਾਇਤਾਂ ਤੇ ਸਬ ਡਵੀਜ਼ਨ ਸ੍ਰੀ ਮੁਕਤਸਰ ਸਾਹਿਬ ਦੇ  ਪਿੰਡ ਲੱਖੇਵਾਲੀ ਵਿਖੇ ਲੋਕ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ […]

Continue Reading

ਬਾਰੇਕਾ ਵਿਚ ਡੇਂਗੂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ

ਫਾਜ਼ਿਲਕਾ, 05 ਜੁਲਾਈ ਸਿਵਲ ਸਰਜਨ ਫਾਜ਼ਿਲਕਾ ਡਾ: ਚੰਦਰ ਸ਼ੇਖਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਸੁਨੀਤਾ ਅਤੇ ਸੀਐਚਸੀ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਅਗਵਾਈ ਹੇਠ ਸਿਹਤ ਵਿਭਾਗ ਦੇ ਕਰਮਚਾਰੀ ਡੇਂਗੂ ਸਬੰਧੀ ਲੋਕਾਂ ਨੂੰ ਜਾਗਰੂਕ ਕਰ ਰਹੇ ਹਨ ਜਿਸ ਤਹਿਤ ਅੱਜ ਸੀ.ਐਚ.ਸੀ ਖੂਈਖੇੜਾ ਅਧੀਨ ਪੈਂਦੇ ਪਿੰਡ ਬਾਰੇਕਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਮੌਕੇ ਸਿਹਤ ਕਰਮਚਾਰੀ […]

Continue Reading

ਭਾਰਤੀ ਹਵਾਈ ਸੈਨਾ ਵਿੱਚ ਭਰਤੀ ਲਈ ਉਮੀਦਵਾਰ 8 ਤੋਂ 28 ਜੁਲਾਈ ਤੱਕ ਆਨਲਾਇਨ ਕਰ ਸਕਦੇ ਹਨ ਅਪਲਾਈ: ਡਿਪਟੀ ਕਮਿਸ਼ਨਰ

 ਫਾਜ਼ਿਲਕਾ, 5 ਜੁਲਾਈ    ਡਿਪਟੀ ਕਮਿਸ਼ਨਰ ਫਾਜ਼ਿਲਕਾ ਡਾ: ਸੇਨੂ ਦੁੱਗਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਗਨੀਪੱਥ ਸਕੀਮ ਤਹਿਤ ਭਾਰਤੀ ਹਵਾਈ ਸੈਨਾ ਵਿੱਚ ਭਰਤੀ ਹੋਣ ਦੇ ਚਾਹਵਾਨ ਉਮੀਦਵਾਰ 8 ਜੁਲਾਈ 2024 ਤੋਂ 28 ਜੁਲਾਈ 2024 ਤੱਕ ਆਨਲਾਇਨ ਮਾਧਿਅਮ ਰਾਹੀਂ ਅਪਲਾਈ ਕਰ ਸਕਦੇ ਹਨ। ਇਸ ਸਬੰਧੀ (02/2025 ਇਨਟੇਕ) ਲਈ ਆਨਲਾਈਨ ਪ੍ਰੀਖਿਆ 18 ਅਕਤੂਬਰ 2024 ਤੋਂ ਹੋਣੀ ਹੈ।    ਉਨ੍ਹਾਂ ਕਿਹਾ ਕਿ ਅਗਨੀਪੱਥ ਸਕੀਮ ਤਹਿਤ ਅਗਨੀਵੀਰਵਾਯੂ ਦੀ ਚਾਰ ਸਾਲਾਂ ਲਈ ਭਰਤੀ […]

Continue Reading

ਧਰਤੀ ਹੇਠਲੇ ਡਿੱਗ ਰਹੇ ਪਾਣੀ ਦੇ ਪੱਧਰ ਨੂੰ ਬਚਾਉਣ ਲਈ ਕੀਤੇ ਜਾਣ ਵਿਸ਼ੇਸ਼ ਉਪਰਾਲੇ :  ਜਸਪ੍ਰੀਤ ਸਿੰਘ 

ਬਠਿੰਡਾ, 4 ਜੁਲਾਈ : ਡਿਪਟੀ ਕਮਿਸ਼ਨਰ ਸ ਜਸਪ੍ਰੀਤ ਸਿੰਘ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ‘‘ਜਲ ਸ਼ਕਤੀ ਅਭਿਆਨ ਕੈਚ ਦਾ ਰੇਨ-2024’’ ਤਹਿਤ ‘ਨਾਰੀ ਸ਼ਕਤੀ ਸੇ ਜਲ ਸ਼ਕਤੀ’ ਦੇ ਮੱਦੇਨਜ਼ਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਹੋਈ। ਇਸ ਮੌਕੇ ਉਨ੍ਹਾਂ ਦੇ ਨਾਲ ਮਨਿਸਟਰੀ ਆਫ ਆਯੂਸ਼ ਦੇ ਡਾਇਰੈਕਟਰ ਸ ਜਸਬੀਰ ਸਿੰਘ, ਸਾਇੰਸਟਿਸਟ ਡੀ ਐਨ.ਡਬਲਿਯੂ.ਆਰ. ਚੰਡੀਗੜ੍ਹ ਸ਼੍ਰੀਮਤੀ ਅਮਨਦੀਪ […]

Continue Reading

ਅਗਾਊਂ ਵਧੂ ਕਿਸਾਨ ਗੁਰਸੇਵਕ ਸਿੰਘ ਪਿਛਲੇ ਪੰਜ ਸਾਲਾਂ ਤੋਂ ਕਰ ਰਿਹਾ ਹੈ ਝੋਨੇ ਦੀ ਸਿੱਧੀ ਬਿਜਾਈ

ਬਠਿੰਡਾ, 4 ਜੁਲਾਈ : ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਸ. ਜਗਸੀਰ ਸਿੰਘ ਨੇ ਦੱਸਿਆ ਕਿ ਜਿੱਥੇ ਇਕ ਪਾਸੇ ਪਾਣੀ ਦੇ ਲਗਾਤਾਰ ਡਿੱਗ ਰਹੇ ਪੱਧਰ ਕਾਰਨ ਪੰਜਾਬ ਦੇ ਜ਼ਿਆਦਾਤਰ ਬਲਾਕ ਡਾਰਕ ਜੋਨ ਵਿੱਚ ਜਾ ਰਹੇ ਹਨ, ਜੋ ਕਿ ਆਉਣ ਵਾਲੀਆਂ ਪੀੜੀਆਂ ਲਈ ਚਿੰਤਾ ਦਾ ਵਿਸ਼ਾ ਹੈ ਉਥੇ ਹੀ ਪਿੰਡ ਭਾਗੂ ਦਾ ਵਾਤਾਵਰਣ ਪ੍ਰੇਮੀ ਅਤੇ ਅਗਾਂਹਵਧੂ ਕਿਸਾਨ ਸ.ਗੁਰਸੇਵਕ ਸਿੰਘ […]

Continue Reading

ਪੱਕਾ ਡਰੇਨ ਦੀ ਸਫ਼ਾਈ ਦਾ ਡਿਪਟੀ ਕਮਿਸ਼ਨਰ ਨੇ ਦੌਰਾ ਕਰਕੇ ਲਿਆ ਜਾਇਜ਼ਾ

  ਫਰੀਦਕੋਟ, 4 ਜੁਲਾਈ :   ਆਉਣ ਵਾਲੇ ਬਰਸਾਤਾਂ ਦੇ ਮੌਸਮ ਦੌਰਾਨ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਅਤੇ ਜਿਲ੍ਹੇ ਵਿੱਚ ਚੱਲ ਰਹੀਆਂ ਡਰੇਨਾਂ ਦੀ ਸਫਾਈ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਅੱਜ ਪੱਕਾ ਡਰੇਨ ਦਾ ਅਚਨਚੇਤ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਤੋਂ ਚੱਲ ਰਹੀ […]

Continue Reading

ਪਿੰਡਾਂ ਵਿੱਚ ਕੀਤਾ ਜਾ ਰਿਹਾ ਹੈ ਖੇਡ ਸੱਭਿਆਚਾਰ ਵਿਕਸਿਤ -ਅਮਨਦੀਪ ਸਿੰਘ ਗੋਲਡੀ ਮੁਸਾਫਰ

ਅਬੋਹਰ (ਫਾਜ਼ਿਲਕਾ) 4 ਜੁਲਾਈ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਵਿਧਾਇਕ ਸ਼੍ਰੀ ਅਮਨਦੀਪ ਸਿੰਘ ਗੋਲਡੀ ਮੁਸਾਫਰ ਨੇ ਆਖਿਆ ਹੈ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਜ ਵਿੱਚ ਖੇਡ ਸੱਭਿਆਚਾਰ ਵਿਕਸਿਤ ਕਰਨ ਦੇ ਉਪਰਾਲਿਆਂ ਦੀ ਲੜੀ ਤਹਿਤ ਪਿੰਡ ਪਿੰਡ ਖੇਡ ਮੈਦਾਨ ਬਣਾਏ ਜਾ ਰਹੇ ਹਨ। ਉਹ ਪਿੰਡ ਬੱਲੂਆਣਾ ਵਿੱਚ ਮਹਾਤਮਾ ਗਾਂਧੀ ਕੌਮੀ […]

Continue Reading

ਪਸ਼ੂ ਪਾਲਣ ਵਿਭਾਗ ਦੇ ਸੰਯੁਕਤ ਨਿਰਦੇਸ਼ਕ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ

 ਸ੍ਰੀ ਮੁਕਤਸਰ ਸਾਹਿਬ, 4 ਜੁਲਾਈ ਪਸ਼ੂ ਪਾਲਣ ਵਿਭਾਗ ਵੱਲੋਂ 6 ਜੁਲਾਈ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਜਿਨੋਸਿਸ ਦਿਵਸ ਦੇ ਸਬੰਧ ਵਿੱਚ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ ਸੰਯੁਕਤ ਨਿਰਦੇਸ਼ਕ ਡਾ. ਸਾਮ ਸਿੰਘ ਨੇ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਨੇ ਦੱਸਿਆ ਕਿ 6 ਜੁਲਾਈ […]

Continue Reading