ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਜ਼ਿਲ੍ਹੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰਕੇ ਨਰਮੇ ਦੀ ਫਸਲ ਦਾ ਕੀਤਾ ਸਰਵੇਖਣ

ਫਾਜ਼ਿਲਕਾ 1 ਸਤੰਬਰ 2024…. ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਵਾਈਸ ਚਾਂਸਲਰ ਡਾ.ਐਸ.ਐਸ.ਗੋਸਲ ਦੀ ਅਗਵਾਈ ਅਤੇ ਪ੍ਰਸਾਰ ਨਿਰਦੇਸ਼ਕ ਡਾ.ਐਮ ਐਸ. ਭੁੱਲਰ ਦੇ ਦਿਸ਼ਾ ਨਿਰਦੇਸ਼ਾ ਤਹਿਤ ਪੀ.ਏ.ਯੂ. ਫਾਰਮ ਸਲਾਹਕਾਰ ਸੇਵਾ ਕੇਂਦਰ, ਖੇਤਰੀ ਖੋਜ ਕੇਂਦਰ ਦੇ ਵਿਗਿਆਨੀਆਂ ਵੱਲੋਂ ਫਾਜ਼ਿਲਕਾ ਜ਼ਿਲ੍ਹੇ ਦੇ ਵੱਖ ਵੱਖ ਪਿੰਡ ਕੱਲਰਖੇੜਾ, ਝੂੰਮਿਆਂਵਾਲੀ, ਖੁੱਬਣ, ਮੋੜੀਖੇੜਾ, ਤੂਤਾ, ਪੰਜਾਵਾਂ, ਗਿਦੜਾਵਾਲੀ, ਭੰਗਰਖੇੜਾ, ਅੱਚਾੜਿੱਕੀ ਦੀਵਾਨਖੇੜਾ, ਝੋਟੀਆਂਵਾਲੀ, ਬਕੈਨਵਾਲਾ, ਹਰੀਪੁਰਾ ਅਤੇ […]

Continue Reading

ਨਾਬਾਲਗਾਂ ਨੂੰ ਸ਼ਰਾਬ ਪਰੋਸਣ ਵਿਰੁੱਧ ਆਬਕਾਰੀ ਵਿਭਾਗ ਵੱਲੋਂ ਲੁਧਿਆਣਾ ਵਿੱਚ ਦੋ ਦਿਨਾ ਮੁਹਿੰਮ ਚਲਾਈ ਗਈ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 1 ਸਤੰਬਰ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਨਾਬਾਲਗ ਗਾਹਕਾਂ ਨੂੰ ਸ਼ਰਾਬ ਪਰੋਸਣ ਵਾਲੇ ਠੇਕਿਆਂ, ਹੋਟਲਾਂ, ਕਲੱਬ, ਬਾਰ, ਅਤੇ ਪੱਬ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਆਬਕਾਰੀ ਵਿਭਾਗ ਦੀ ਲੁਧਿਆਣਾ ਪੂਰਬੀ ਰੇਂਜ ਵੱਲੋਂ 30 ਅਤੇ 31 ਅਗਸਤ ਨੂੰ ਦੋ ਰੋਜ਼ਾ ਵਿਸ਼ੇਸ਼ ਇਨਫੋਰਸਮੈਂਟ ਮੁਹਿੰਮ ਚਲਾਈ […]

Continue Reading

ਪੰਜਾਬ ਨੇ 30-ਲੱਖ ਪਸ਼ੂਧਨ ਦੇ ਮਸਨੂਈ ਗਰਭਧਾਨ ਦਾ ਟੀਚਾ ਮਿੱਥਿਆ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 1 ਸਤੰਬਰ: ਸੂਬੇ ਵਿੱਚ ਪਸ਼ੂਆਂ ਦੀ ਨਸਲ ਵਿੱਚ ਸੁਧਾਰ ਕਰਕੇ ਦੁੱਧ ਦੇ ਉਤਪਾਦਨ ਅਤੇ ਪਸ਼ੂਆਂ ਦੀ ਰੋਗ ਪ੍ਰਤੀਰੋਧਕ ਸ਼ਕਤੀ ਨੂੰ ਵਧਾਉਣ ਦੇ ਉਦੇਸ਼ ਨਾਲ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਨੇ ਸੂਬੇ ਭਰ ਵਿੱਚ ਸਾਲਾਨਾ 30 ਲੱਖ ਦੁਧਾਰੂ ਪਸ਼ੂਆਂ ਦੇ ਮਸਨੂਈ ਗਰਭਧਾਰਨ ਦਾ ਟੀਚਾ ਮਿੱਥਿਆ ਹੈ। ਇਹ ਜਾਣਕਾਰੀ ਸਾਂਝੀ ਕਰਦਿਆਂ ਅੱਜ ਪੰਜਾਬ ਦੇ ਪਸ਼ੂ ਪਾਲਣ, […]

Continue Reading

ਨਸ਼ੇ ਦਾ ਵਪਾਰ ਕਰਨ ਵਾਲੇ ਭੀਖੀ ਦੇ ਵਸਨੀਕ ਦੀ 13 ਲੱਖ ਰੁਪਏ ਦੀ ਜਾਇਦਾਦ ਕੁਰਕ ਕਰਨ ਦਾ ਹੁਕਮ ਪਾਸ

ਮਾਨਸਾ, 01 ਸਤੰਬਰ:     ਮਾਨਸਾ ਪੁਲਿਸ ਵੱਲੋਂ ਐਸ ਐਸ ਪੀ ਸ੍ਰੀ ਭਾਗੀਰਥ ਸਿੰਘ ਮੀਨਾ ਦੀ ਅਗਵਾਈ ਵਿੱਚ ਨਸ਼ਾ ਵੇਚਣ ਵਾਲਿਆਂ ਵਿਰੁੱਧ ਮੁਹਿੰਮ ਜਾਰੀ ਹੈ। ਜਿਸ ਕਿਸੇ ਵੀ ਵਿਅਕਤੀ ਬਾਰੇ ਨਸ਼ਾ ਵੇਚਣ ਸਬੰਧੀ ਸ਼ਿਕਾਇਤ ਮਿਲਦੀ ਹੈ ਤਾਂ ਤੁਰੰਤ ਪੁਲਿਸ ਵੱਲੋਂ ਸਬੰਧਤ ਵਿਅਕਤੀ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਂਦੀ ਹੈ। ਇਹ ਜਾਣਕਾਰੀ […]

Continue Reading

“ਰੁੱਖ ਲਗਾਉਣ ਦੀ ਮੁਹਿੰਮ ” ਤਹਿਤ ਨੇਚਰ ਪਾਰਕ ਮੋਗਾ ਵਿਖੇ ਲਗਾਏ ਪੌਦੇ

ਮੋਗਾ 31 ਦਸੰਬਰ:ਮਾਨਯੋਗ ਮਿਸਟਰ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਜੀ, ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ  ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ  ਮਿਤੀ 01.07.2024 ਤੋਂ 30.09.2024 ਦੌਰਾਨ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ […]

Continue Reading

ਸਪੀਕਰ ਸੰਧਵਾ ਨੇ ਪਿੰਡ ਹਰੀਨੌ ਵਿਖੇ ਖੇਡਾਂ ਵਤਨ ਪੰਜਾਬ ਦੀਆਂ ਦਾ ਕੀਤਾ ਸ਼ੁਭ ਆਗਾਜ਼

ਕੋਟਕਪੂਰਾ 31 ਅਗਸਤ 2024             ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਖੇਡਾਂ ਵਤਨ ਪੰਜਾਬ ਦੀਆਂ ਸੀਜ਼ਨ-3 ਦੀ ਸ਼ੁਰੂਆਤ ਕੋਟਕਪੂਰਾ ਦੇ ਪਿੰਡ ਹਰੀਨੌ ਦੇ ਸਰਕਾਰੀ  ਸੀਨੀਅਰ ਸੈਕੰਡਰੀ ਸਕੂਲ ਤੋਂ ਕੀਤੀ । ਇਸ ਦੌਰਾਨ ਬੋਲਦਿਆਂ ਉਨ੍ਹਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਨੌਜਵਾਨਾਂ ਨੂੰ ਇਨ੍ਹਾਂ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਤੇ ਧੰਨਵਾਦ […]

Continue Reading

12,000 ਰੁਪਏ ਰਿਸ਼ਵਤ ਲੈਂਦਾ ਸੇਵਾ ਕੇਂਦਰ ਦਾ ਕੰਪਿਊਟਰ ਆਪਰੇਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 31 ਅਗਸਤ, 2024: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਬਠਿੰਡਾ ਜ਼ਿਲ੍ਹੇ ਦੇ ਬੱਲੂਆਣਾ ਸਥਿਤ ਸੇਵਾ ਕੇਂਦਰ ਵਿਖੇ ਤਾਇਨਾਤ ਕੰਪਿਊਟਰ ਆਪਰੇਟਰ ਲਾਭਪ੍ਰੀਤ ਸਿੰਘ ਨੂੰ 12,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਕੰਪਿਊਟਰ ਆਪਰੇਟਰ ਨੂੰ ਸ਼ਿਕਾਇਤਕਰਤਾ ਜਸਪ੍ਰੀਤ […]

Continue Reading

ਰੁਕ ਰੁਕ ਕੇ ਬਾਰਸ਼ਾਂ ਹੋਣ ਨਾਲ ਨਰਮੇ ਦੀ ਫਸਲ ਪਹਿਲਾਂ ਨਾਲੋਂ ਬੇਹਤਰ ਹਾਲਤ ਵਿੱਚ : ਮੁੱਖ ਖੇਤੀਬਾੜੀ ਅਫ਼ਸਰ

ਫਰੀਦਕੋਟ:31 ਅਗਸਤ 2024 (     )  ਪਿਛਲੇ ਦਿਨਾਂ ਤੋਂ ਰੁਕ ਰੁਕ ਕੇ ਹੋ ਰਹੀ ਬਾਰਸ਼ ਕਾਰਨ ਹੁੰਮਸ ਵਾਲੇ ਮੌਸਮ ਤੋਂ ਰਾਹਤ ਮਿਲਣ ਦੇ ਨਾਲ ਨਾਲ ਨਰਮੇ ਦੀ ਫ਼ਸਲ ਨੂੰ ਬਹੁਤ ਫਾਇਦਾ ਹੋਇਆ ਹੈ, ਜਿਸ ਨਾਲ ਚਿੱਟੀ ਮੱਖੀ ਦੇ ਹਮਲੇ ਤੋਂ ਕੁਝ ਰਾਹਤ ਮਿਲੀ ਹੈ, ਪ੍ਰੰਤੂ ਨਰਮੇ ਦੀ ਫ਼ਸਲ ਉੱਪਰ ਗੁਲਾਬੀ ਸੁੰਡੀ ਦੇ ਹਮਲੇ ਪ੍ਰਤੀ ਸੁਚੇਤ ਹੋਣ […]

Continue Reading

ਸੀ.ਆਰ.ਐਮ. ਸਕੀਮ ਡਰਾਅ ਅਧੀਨ ਚੁਣੇ ਗਏ ਬਿਨੈਕਾਰਾਂ ਦੀ ਲੀਡ ਬੈਕ ਮੈਨੇਜ਼ਰ ਨਾਲ ਹੋਈ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 31 ਅਗਸਤ: ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਨਾਮ ਸਿੰਘ ਦੀ ਪ੍ਰਧਾਨਗੀ ਹੇਠ ਬੀਤੇ ਦਿਨੀਂ ਕਰਾਪ ਰੈਜ਼ੀਡਿਊ ਮੈਨੇਜ਼ਮੈਂਟ (ਸੀ.ਆਰ.ਐਮ.) ਸਕੀਮ ਡਰਾਅ ਅਧੀਨ ਚੁਣੇ ਗਏ ਬਿਨੈਕਾਰਾਂ ਦੀ ਲੀਡ ਬੈਂਕ ਮੈਨੇਜ਼ਰ ਨਾਲ ਮੀਟਿੰਗ ਦਫ਼ਤਰ ਮੁੱਖ ਖੇਤੀਬਾੜੀ ਅਫ਼ਸਰ ਵਿਖੇ ਹੋਈ। ਇਸ ਮੌਕੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਹਾ ਕਿ ਸੀ.ਆਰ.ਐਮ ਸਕੀਮ ਸਾਲ 2024-25 ਅਧੀਨ ਪ੍ਰਾਪਤ ਟੀਚਿਆ ਅਨੁਸਾਰ […]

Continue Reading

ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ 3 ਸਤੰਬਰ ਨੂੰ ਗਿੱਦੜਬਾਹਾ ਵਿਖੇ  ਲਗਾਇਆ ਜਾਵੇਗਾ ਵਿਸ਼ੇਸ਼ ਲੋਕ ਸੁਵਿਧਾ ਕੈਂਪ

 ਸ੍ਰੀ ਮੁਕਤਸਰ ਸਾਹਿਬ, 31 ਅਗਸਤ: ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਰਕਾਰ ਤੁਹਾਡੇ ਦੁਆਰ ਮੁਹਿੰਮ ਤਹਿਤ ਲੋਕਾਂ ਨੂੰ ਉਹਨਾਂ ਦੇ ਘਰਾਂ ਦੇ ਨੇੜੇ ਸਰਕਾਰੀ ਸਹੂਲਤਾਂ ਉਪਲੱਬਧ ਕਰਾਉਣ ਲਈ ਵਚਨਬੱਧ ਹੈ, ਜਿਸ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਪਾਠੀ ਵੱਲੋਂ ਹਲਕਾ ਗਿੱਦੜਬਾਹਾ ਵਿਖੇ ਆਉਣ ਵਾਲੀ 3 ਸਤੰਬਰ ਨੂੰ ਖੁੱਲਾ ਦਰਬਾਰ ਲਗਾ ਕੇ ਲੋਕਾਂ ਦੀਆਂ […]

Continue Reading