ਜ਼ਿਲ੍ਹੇ ਅੰਦਰ ਹੁਣ ਤੱਕ 143.80 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਏ ਜਾ ਚੁੱਕੇ ਹਨ ਵਿਕਾਸ ਕਾਰਜ : ਜਸਪ੍ਰੀਤ ਸਿੰਘ 

ਬਠਿੰਡਾ, 31 ਅਗਸਤ : ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਵਿਕਾਸ ਕਾਰਜਾਂ ਨਾਲ ਪੰਜਾਬ ਨੂੰ ਨਵੀਆਂ ਲੀਹਾਂ ’ਤੇ ਲਿਜਾਇਆ ਜਾ ਰਿਹਾ ਹੈ। ਇਸ ਲੜੀ ਤਹਿਤ ਜ਼ਿਲ੍ਹੇ ਅੰਦਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਲੋਂ ਸਾਲ 2022 ਤੋਂ ਲੈ ਕੇ ਹੁਣ ਤੱਕ 143.80 ਕਰੋੜ ਰੁਪਏ ਦੀ ਲਾਗਤ ਨਾਲ ਵੱਖ-ਵੱਖ ਤਰ੍ਹਾਂ ਦੇ […]

Continue Reading

ਚਾਈਨਾ ਡੋਰ ਦੀ ਵਿਕਰੀ ਅਤੇ ਇਸਤੇਮਾਲ ਕਰਨ ਤੇ ਲਗਾਈ ਗਈ ਪਾਬੰਦੀ- ਸ਼੍ਰੀ ਵਿਨੀਤ ਕੁਮਾਰ

ਫ਼ਰੀਦਕੋਟ 31 ਅਗਸਤ 2024 (    )  ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ ਦੀ ਵਿਕਰੀ ਅਤੇ ਵਰਤੋਂ ਉੱਪਰ ਪੂਰੇ ਪੰਜਾਬ ਵਿੱਚ ਪਾਬੰਦੀ ਹੈ ਕਿਉਂਕਿ ਇਸ ਨਾਲ ਆਮ ਲੋਕਾਂ ਤੋਂ ਇਲਾਵਾ ਬੱਚਿਆਂ ਅਤੇ ਪੰਛੀਆਂ ਨੂੰ ਜਾਨੀ ਨੁਕਸਾਨ ਹੋਣ ਦਾ ਖਤਰਾ ਬਣਿਆ ਰਹਿੰਦਾ ਹੈ ਅਤੇ ਇਹ ਚਾਈਨਾ ਡੋਰ […]

Continue Reading

ਪੋਸ਼ਣ ਮਾਹ: ਸੂਬੇ ‘ਚ 1 ਤੋਂ 30 ਸਤੰਬਰ ਤੱਕ ਜਾਵੇਗਾ ਮਨਾਇਆ

ਚੰਡੀਗੜ੍ਹ, 31 ਅਗਸਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਅਤੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵਿਭਾਗ ਵੱਲੋਂ ਸਤੰਬਰ ਮਹੀਨੇ ਨੂੰ ਪੋਸ਼ਣ ਮਾਹ ਵਜੋਂ ਮਨਾਇਆ ਜਾ ਰਿਹਾ ਹੈ। ਪੋਸ਼ਨ ਮਾਹ ਦੌਰਾਨ ਸੂਬੇ ਵਿੱਚ ‘ਇੱਕ ਪੌਦਾ ਆਪਣੀ ਮਾਂ ਦੇ ਨਾਮ’ ਤੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ […]

Continue Reading

ਫਾਜ਼ਿਲਕਾ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਬੈਗ ਮੁਕਤ ਦਿਵਸ ਨੂੰ ਮਿਲਿਆ ਵੱਡਾ ਹੁਲਾਰਾ

ਫਾਜ਼ਿਲਕਾ 31 ਅਗਸਤ 2024….ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀ ਪ੍ਰੇਰਨਾ ਨਾਲ ਵਿਦਿਆਰਥੀਆਂ ਦੀ ਸਿਰਜਣਾਤਮਕਤਾ ਨੂੰ ਹੁਲਾਰਾ ਦੇਣ ਅਤੇ ਤਣਾਅ ਰਹਿਤ ਸਿੱਖਣ ਦਾ ਤਜਰਬਾ ਪ੍ਰਦਾਨ ਕਰਨ ਲਈ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਵਿੱਚ ਹਰ ਮਹੀਨੇ ਦੇ ਆਖਰੀ ਸ਼ਨੀਵਾਰ ਨੂੰ ‘ਬਸਤਾ ਰਹਿਤ ਦਿਵਸ’ (ਬੈਗ-ਮੁਕਤ ਦਿਵਸ) ਮਨਾਇਆ ਜਾ ਰਿਹਾ ਹੈ ਜਿਸ ਨੂੰ ਵੱਡਾ […]

Continue Reading

ਬਿਜਲੀ ਮੰਤਰੀ ਵੱਲੋਂ ਚੀਫ ਇੰਜੀਨੀਅਰ ਬਾਰਡਰ ਜੋਨ ਦੇ ਦਫਤਰ ਦੀ ਅਚਨਚੇਤ ਚੈਕਿੰਗ

ਅੰਮ੍ਰਿਤਸਰ, 30 ਅਗਸਤ 2024— ਬਿਜਲੀ ਮੰਤਰੀ ਸ: ਹਰਭਜਨ ਸਿੰਘ ਈਟੀਓ ਨੇ ਅੱਜ ਸਥਾਨਕ ਪੀਐਸਪੀਸੀਐਲ ਦੇ ਚੀਫ ਇੰਜੀਨੀਅਰ ਬਾਰਡਰ ਜੋਨ ਦਫਤਰ ਦੀ ਚੈਕਿੰਗ ਕੀਤੀ ਅਤੇ ਉੱਥੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਹਾਜ਼ਰੀ ਚੈੱਕ ਕਰਦੇ ਹੋਏ ਕੰਮ ਕਰਵਾਉਣ ਆਏ ਖਪਤਕਾਰਾਂ ਨਾਲ ਵੀ ਗੱਲਬਾਤ ਕੀਤੀ। ਉਹਨਾਂ ਲੋਕਾਂ ਦੇ ਕੋਲੋਂ ਵਿਭਾਗ ਦੇ ਕੰਮ ਕਾਜ ਬਾਰੇ ਵੀ ਵਿਚਾਰਾਂ ਲਈਆਂ ਅਤੇ ਉਨਾਂ ਦੀ ਗੱਲਬਾਤ ਨੂੰ ਸੁਣਿਆ। ਇਸ […]

Continue Reading

ਈ ਟੀ ਓ ਨੇ 44 ਬੱਚਿਆਂ ਨੂੰ ਪੜ੍ਹਾਈ ਲਈ ਪ੍ਰਤੀ ਮਹੀਨਾ 4 ਹਜ਼ਾਰ ਰੁਪਏ ਦੀ ਸਹਾਇਤਾ ਰਾਸ਼ੀ ਦੇ ਚੈੱਕ ਵੰਡੇ

ਅੰਮ੍ਰਿਤਸਰ , 30 ਅਗਸਤ 2024 – ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਨੇ ਅੱਜ 44 ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਪੜ੍ਹਾਈ ਲਈ 4 ਹਜਾਰ ਰੁਪਏ ਪ੍ਰਤੀ ਮਹੀਨਾ  ਦੀ ਆਰਥਿਕ ਸਹਾਇਤਾ ਦੇਣ ਲਈ ਚੈੱਕਾਂ ਦੀ ਵੰਡ ਕੀਤੀ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਸਿੱਖਿਆ ਲਈ ਹਰ ਬੱਚੇ ਦੀ ਲੋੜ ਅਨੁਸਾਰ ਸਹਾਇਤਾ ਕਰ ਰਹੀ ਹੈ ਅਤੇ ਅੱਜ ਮਿਸ਼ਨ ਵਤਸਲਿਆ ਸਕੀਮ ਅਧੀਨ ਜਿਲ੍ਹਾ ਬਾਲ ਸੁਰੱਖਿਆ […]

Continue Reading

ਸਾਉਣੀ ਦੀਆਂ ਫਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ ਆਯੋਜਿਤ

ਬਠਿੰਡਾ, 30 ਅਗਸਤ : ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫਸਰ ਰਾਮਪੁਰਾ ਡਾ. ਮੁਖਤਿਆਰ ਬਰਾੜ ਦੀ ਦੇਖ-ਰੇਖ ’ਚ ਪਿੰਡ ਚਾਉਕੇ ਪੰਚਾਇਤ ਘਰ ਵਿਖੇ ਸਾਉਣੀ ਦੀਆਂ ਫਸਲਾਂ ਸਬੰਧੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਖੇਤੀਬਾੜੀ ਵਿਕਾਸ ਅਫਸਰ ਸ਼੍ਰੀ ਜਗਪਾਲ ਸਿੰਘ ਨੇ ਕਿਸਾਨਾਂ ਨੂੰ ਝੋਨੇ ਦੀ ਫਸਲ ਦੇ ਕੀੜੇ-ਮਕੌੜਿਆਂ ਤੇ ਬਿਮਾਰੀਆਂ […]

Continue Reading

ਕੋਠੇ ਅਮਨਗੜ੍ਹ ਅਤੇ ਚੱਕ ਮਦਰੱਸਾ ਵਿਖੇ ਆਤਮਾ ਸਕੀਮ ਅਧੀਨ ਕਿਸਾਨ ਟ੍ਰੇਨਿੰਗ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 30 ਅਗਸਤ ਮੁੱਖ ਖੇਤੀਬਾੜੀ ਅਫਸਰ, ਸ਼੍ਰੀ ਮੁਕਤਸਰ ਸਾਹਿਬ, ਡਾ. ਗੁਰਨਾਮ ਸਿੰਘ ਪੰਡੋਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਆਤਮਾ ਸਕੀਮ ਅਧੀਨ ਅੱਜ ਜ਼ਿਲ੍ਹੇ ਦੇ ਪਿੰਡ ਕੋਠੇ ਅਮਨਗੜ੍ਹ (ਕੋਟਲੀ ਅਬਲੂ) ਅਤੇ ਚੱਕ ਮਦਰੱਸਾ ਵਿਖੇ ਜਲਵਾਯੂ ਅਨੁਕੂਲ ਖੇਤੀ, ਕੁਦਰਤੀ ਖੇਤੀ, ਖਾਦਾਂ ਦੀ ਸੁਚੱਜੀ ਵਰਤੋਂ ਅਤੇ ਬਾਸਮਤੀ ਤੇ ਪਾਬੰਦੀਸ਼ੁਦਾ ਜਹਿਰਾਂ ਸਬੰਧੀ ਕਿਸਾਨ ਟ੍ਰੇਨਿੰਗ ਲਗਾਈ ਗਈ। ਜ਼ਿਲ੍ਹੇ ਦੇ […]

Continue Reading

ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਬਸਤੀ ਭੱਟੀਆਂ ਵਾਲੀ ਵਿਖੇ ਲੱਗਿਆ ਲੋਕ ਸੁਵਿਧਾ ਕੈਂਪ

ਫਿਰੋਜ਼ਪੁਰ 30 ਅਗਸਤ 2024…..           ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਪ੍ਰੋਗਰਾਮ ਆਪ ਦੀ ਸਰਕਾਰ ਆਪਦੇ ਦੁਆਰ ਤਹਿਤ ਫਿਰੋਜ਼ਪੁਰ ਸ਼ਹਿਰ ਦੀ ਭੱਟੀਆਂ ਵਾਲੀ ਵਸਤੀ ਦੇ ਵਾਰਡ ਨੰਬਰ 32 ਵਿਖੇ ਲੋਕ ਸੁਵਿਧਾ ਕੈਂਪ ਲਗਾਇਆ ਗਿਆ। ਜਿਸ ਵਿੱਚ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਵਿਸ਼ੇਸ਼ ਤੌਰ ਤੇ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ਤੇ ਸਮੱਸਿਆ […]

Continue Reading

ਸਮਾਜਿਕ ਨਿਆਂ ਅਤੇ ਅਧਿਕਾਰਤਾ ਵਿਭਾਗ ਵੱਲੋਂ 1.95 ਕਰੋੜ ਦੀ ਆਸ਼ੀਰਵਾਦ ਰਾਸ਼ੀ ਹੋਈ ਜਾਰੀ- ਵਿਨੀਤ ਕੁਮਾਰ

ਫਰੀਦਕੋਟ 30 ਅਗਸਤ, ਪੰਜਾਬ ਸਰਕਾਰ ਵੱਲੋਂ ਜਿਲ੍ਹਾ ਫ਼ਰੀਦਕੋਟ ਦੇ ਸਾਲ 2023-24 ਤਹਿਤ ਮਹੀਨਾ ਫਰਵਰੀ 2024 ਤੋਂ ਲੈ ਕੇ ਮਈ 2024 ਤੱਕ ਕੁੱਲ 384 ਐਸ. ਸੀ. ਵਰਗ ਨਾਲ ਸਬੰਧਤ ਲਾਭਪਾਤਰੀਆਂ ਨੂੰ (ਪ੍ਰਤੀ ਲਾਭਪਾਤਰੀ 51000 ਰੁਪਏ ) ਦੇ ਹਿਸਾਬ ਨਾਲ ਲਗਭਗ 1.95 ਕਰੋੜ ਰੁਪਏ ਦੀ ਧਨ ਰਾਸ਼ੀ ਲਾਭਪਾਤਰੀਆਂ ਦੇ ਖਾਤੇ ਵਿੱਚ ਆਨਲਾਈਨ ਟਰਾਂਸਫਰ ਕਰਨ ਪ੍ਰਵਾਨਗੀ ਜਾਰੀ ਹੋ ਚੁੱਕੀ ਹੈ, ਜੋ ਕਿ ਜਲਦ ਹੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ […]

Continue Reading