ਵੋਟਰ ਸੂਚੀਆਂ ਦੀ ਸੁਧਾਈ ਦਾ ਕੰਮ ਜਾਰੀ, ਬੀ.ਐਲ.ਓ.ਜ ਵੱਲੋਂ ਐਪ ਰਾਹੀਂ ਕੀਤਾ ਜਾ ਰਿਹੈ ਘਰ-ਘਰ ਸਰਵੇ

ਮੋਗਾ, 30 ਅਗਸਤ:ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀ ਦੀ ਸੁਧਾਈ ਸਬੰਧੀ ਜਾਰੀ ਸ਼ਡਿਊਲ ਤਹਿਤ ਮਿਤੀ 01.01.2025 ਨੂੰ ਜਿਹਨਾਂ ਵਿਅਕਤੀਆਂ ਦੀ ਉਮਰ 18 ਸਾਲ ਜਾਂ ਉਸ ਤੋਂ ਵੱਧ ਹੁੰਦੀ ਹੈ ਉਹ ਮਿਤੀ 29.10.2024 ਤੋਂ 28.11.2024 ਤੱਕ ਆਪਣੇ ਫਾਰਮ ਭਰ ਕੇ ਸਬੰਧਤ ਬੀ.ਐਲ.ਓਜ/ਈ.ਆਰ.ਓ. ਅਤੇ ਜ਼ਿਲ੍ਹਾ ਚੋਣ ਦਫਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। 24 ਦਸੰਬਰ 2024 ਤੱਕ ਦਾਅਵੇ […]

Continue Reading

ਸਪੀਕਰ ਸੰਧਵਾਂ ਵਲੋਂ 200 ਸਕੂਲੀ ਬੱਚਿਆਂ ਨੂੰ ਵਿਧਾਨ ਸਭਾ ਦਾ ਚੱਲਦਾ ਸ਼ੈਸ਼ਨ ਦਿਖਾਉਣ ਦਾ ਫੈਸਲਾ

ਕੋਟਕਪੂਰਾ, 30 ਅਗਸਤ 2024  ਆਮ ਆਦਮੀ ਪਾਰਟੀ ਨੇ ਸੱਤਾ ਸੰਭਾਲਣ ਤੋਂ ਪਹਿਲਾਂ ਅਤੇ ਬਾਅਦ ਵਿੱਚ ਵੀ ਬਦਲਾਅ ਦੀ ਰਾਜਨੀਤੀ ਲਿਆਉਣ ਦਾ ਦਾਅਵਾ ਕੀਤਾ ਸੀ, ਜਿਸ ਤਹਿਤ ਰਾਜਨੀਤੀ ਵਿੱਚ ਤਬਦੀਲੀ ਨੇ ਆਪਣਾ ਰੰਗ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਆਖਿਆ ਕਿ ਦੇਸ਼ ਦੀ ਆਜਾਦੀ ਤੋਂ ਬਾਅਦ ਰਵਾਇਤੀ […]

Continue Reading

ਹਾੜ੍ਹੀ ਸੀਜ਼ਨ 2024-25: ਵਿਸ਼ੇਸ਼ ਮੁੱਖ ਸਕੱਤਰ ਵੱਲੋਂ ਕੇਂਦਰੀ ਮੰਤਰੀ ਜੇ.ਪੀ. ਨੱਢਾ ਨਾਲ ਮੁਲਾਕਾਤ; ਕੇਂਦਰ ਸਰਕਾਰ ਵੱਲੋਂ ਪੰਜਾਬ ਨੂੰ ਖਾਦਾਂ ਦੀ ਲੋੜੀਂਦੀ ਸਪਲਾਈ ਦਾ ਭਰੋਸਾ

ਚੰਡੀਗੜ੍ਹ, 30 ਅਗਸਤ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਆਗਾਮੀ ਹਾੜ੍ਹੀ ਸੀਜ਼ਨ ਲਈ ਪੰਜਾਬ ਦੇ ਕਿਸਾਨਾਂ ਨੂੰ ਖਾਦਾਂ ਦੀ ਲੋੜੀਂਦੀ ਸਪਲਾਈ ਯਕੀਨੀ ਬਣਾਉਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਿਸ਼ੇਸ਼ ਮੁੱਖ ਸਕੱਤਰ ਸ੍ਰੀ ਕੇ.ਏ.ਪੀ. ਸਿਨਹਾ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਸ੍ਰੀ ਜੇਪੀ ਨੱਢਾ ਨਾਲ ਮੁਲਾਕਾਤ ਕੀਤੀ। […]

Continue Reading

ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 30 ਅਗਸਤ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਾਲ ਪਟਵਾਰੀ ਸੋਹਨ ਗਿਰ, ਮਾਲ ਹਲਕਾ ਅਮਾਮ ਨਗਰ, ਪਿੰਡ ਕਰਹਾਲੀ ਜ਼ਿਲ੍ਹਾ ਪਟਿਆਲਾ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਨੂੰ ਗੁਰਦੇਵ ਸਿੰਘ ਵਾਸੀ ਅਮਾਮ […]

Continue Reading

ਕੰਵਰ ਗਰੇਵਾਲ ਦੀਆਂ ਸੂਫੀ ਸੁਰਾਂ ਨਾਲ ਸਿਖਰ ’ਤੇ ਪਹੁੰਚਿਆ ਤੀਆਂ ਦਾ ਮੇਲਾ

ਭਲਾਈਆਣਾ/ ਸ੍ਰੀ ਮੁਕਤਸਰ ਸਾਹਿਬ, 30 ਅਗਸਤ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਿੰਡ ਭਲਾਈਆਣਾ ਵਿਖੇ ਲਗਾਇਆ ਤੀਆਂ ਦਾ ਮੇਲਾ ਸੂਫੀ ਗਾਇਕ ਕੰਵਰ ਗਰੇਵਾਲ ਦੀਆਂ ਸੂਫੀ ਸੁਰਾਂ ਨਾਲ ਆਪਣੇ ਸਿਖਰ ’ਤੇ ਪਹੁੰਚ ਕੇ ਅੱਜ ਸਮਾਪਤ ਹੋਇਆ। ਆਖਰੀ ਸੈਸ਼ਨ ਵਿੱਚ ਜਿਲ੍ਹੇ ਦੇ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰੀ ਰਾਜ ਕੁਮਾਰ ਮੁੱਖ ਮਹਿਮਾਨ ਸਨ […]

Continue Reading

ਏਅਰੋਸਪੇਸ ਅਤੇ ਰੱਖਿਆ ਖੇਤਰ ਵਿੱਚ ਹੁਨਰ ਵਿਕਾਸ ਲਈ ਪੰਜਾਬ ਸਰਕਾਰ ਵਿਆਪਕ ਨੀਤੀ ਲਿਆਏਗੀ: ਅਮਨ ਅਰੋੜਾ

ਚੰਡੀਗੜ੍ਹ, 30 ਅਗਸਤ: ਸੂਬੇ ਨੂੰ ਰੱਖਿਆ ਉਦਯੋਗ ਵਿੱਚ ਮੋਹਰੀ ਬਣਾਉਣ ਅਤੇ ਲੰਬੇ ਸਮੇਂ ਦੇ ਵਿਕਾਸ ਅਤੇ ਸਥਿਰਤਾ ਲਈ ਅਨੁਕੂਲ ਮਾਹੌਲ ਸਿਰਜਣ ਦੇ ਉਦੇਸ਼ ਨਾਲ, ਪੰਜਾਬ ਸਰਕਾਰ ਹਵਾਈ-ਜਹਾਜ਼ ਉਦਯੋਗ ਅਤੇ ਰੱਖਿਆ (ਏਅਰੋਸਪੇਸ ਐਂਡ ਡਿਫੈਂਸ) ਸੈਕਟਰ ਵਿੱਚ ਹੁਨਰ ਵਿਕਾਸ ਲਈ ਇੱਕ ਵਿਆਪਕ ਨੀਤੀ ਲੈ ਕੇ ਆਵੇਗੀ।ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ […]

Continue Reading

50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਪੇਂਡੂ ਵਿਕਾਸ ਵਿਭਾਗ ਦੇ ਟੈਕਸ ਕੁਲੈਕਟਰ ਵਿਰੁੱਧ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਦਾ ਕੇਸ ਦਰਜ

ਚੰਡੀਗੜ੍ਹ, 30 ਅਗਸਤ, 2024: ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ (ਬੀ.ਡੀ.ਪੀ.ਓ.) ਖੂਹੀਆਂ ਸਰਵਰ ਵਿਖੇ ਤਾਇਨਾਤ ਟੈਕਸ ਕੁਲੈਕਟਰ ਗੁਲਜੀਤ ਸਿੰਘ ਵਿਰੁੱਧ 50,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ […]

Continue Reading

ਗਲਾਡਾ ਵੱਲੋਂ ਆਲਮਗੀਰ ਵਿਖੇ 4 ਅਣਅਧਿਕਾਰਤ ਕਲੋਨੀਆਂ ‘ਤੇ ਕਾਰਵਾਈ

ਲੁਧਿਆਣਾ, 30 ਅਗਸਤ (000) – ਮੁੱਖ ਪ੍ਰਸ਼ਾਸਕ ਗਲਾਡਾ ਸੰਦੀਪ ਰਿਸ਼ੀ, ਆਈ.ਏ.ਐਸ. ਵੱਲੋਂ ਗੈਰ-ਕਾਨੂੰਨੀ ਕਲੋਨੀਆਂ ‘ਤੇ ਸ਼ਿਕੰਜਾ ਕੱਸਦਿਆਂ ਕਿਹਾ ਕਿ ਅਣਅਧਿਕਾਰਤ ਅਤੇ ਗੈਰ-ਯੋਜਨਾਬੱਧ ਤਰੀਕੇ ਨਾਲ ਕੀਤੀਆਂ ਉਸਾਰੀਆਂ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉਨ੍ਹਾਂ ਸਪੱਸ਼ਟ ਕੀਤਾ ਕਿ ਗੈਰ-ਕਾਨੂੰਨੀ ਕਲੋਨੀਆਂ ਵਿੱਚ ਸਸਤੇ ਪਲਾਟ ਵੇਚਣ ਦੀ ਆੜ ਵਿੱਚ ਕਾਨੂੰਨੀ ਪ੍ਰਵਾਨਗੀ ਅਤੇ ਸਰਕਾਰੀ ਨਿਯਮਾਂ ਨੂੰ ਛਿੱਕੇ ਟੰਗ ਕੇ ਭੋਲੇ-ਭਾਲੇ ਵਸਨੀਕਾਂ ਨਾਲ […]

Continue Reading

ਚੇਅਰਮੈਨ ਪੰਜਾਬ ਗਊ ਸੇਵਾ ਕਮਿਸ਼ਨ ਵੱਲੋਂ ਸਰਕਾਰੀ ਗਊਸ਼ਾਲਾ ਗੋਲੇਵਾਲਾ ਦੇ ਕੰਮ ਵਿੱਚ ਸੁਧਾਰ ਲਿਆਉਣ ਦੇ ਹੁਕਮ

ਫਰੀਦਕੋਟ 29 ਅਗਸਤ, ਪੰਜਾਬ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਸਰਕਾਰੀ ਗਊਸ਼ਾਲਾ ਗੋਲੇਵਾਲਾ ਦੇ ਕੰਮਕਾਜ ਦੀ ਸਮੀਖਿਆ ਸਬੰਧੀ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਫਰੀਦਕੋਟ ਵਿਖੇ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਉਨ੍ਹਾਂ ਪਿਛਲੇ ਮਹੀਨੇ ਲਏ ਗਏ ਫੈਸਲਿਆਂ ਉੱਪਰ ਹੋਏ ਪ੍ਰਗਤੀ ਕਾਰਜਾਂ […]

Continue Reading

ਮੋਗਾ ਪੁਲਿਸ ਵੱਲੋਂ 2 ਵਿਅਕਤੀ 2 ਨਜਾਇਜ ਅਸਲਿਆਂ ਸਮੇਤ ਕਾਬੂ

ਮੋਗਾ, 29 ਅਗਸਤਡੀ.ਜੀ.ਪੀ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਮਾੜੇ ਅਨਸਰਾਂ ਖਿਲਾਫ ਚਲਾਈ ਮੁਹਿੰਮ ਤਹਿਤ ਸ੍ਰੀ ਅੰਕੁਰ ਗੁਪਤਾ ਐਸ.ਐਸ.ਪੀ ਮੋਗਾ ਦੀ ਅਗਵਾਈ ਹੇਠ ਸ਼੍ਰੀ ਬਾਲ ਕ੍ਰਿਸ਼ਨ ਸਿੰਗਲਾ ਅਤੇ ਸ਼੍ਰੀ ਲਵਦੀਪ ਸਿੰਘ ਡੀ.ਐਸ.ਪੀ (ਆਈ) ਮੋਗਾ ਦੀ ਸੁਪਰਵਿਜਨ ਹੇਠ ਮੋਗਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦ ਸੀ.ਆਈ.ਏ ਸਟਾਫ ਮੋਗਾ ਦੀ ਪੁਲਿਸ ਪਾਰਟੀ ਵੱਲੋਂ ਦੋ ਨੌਜਵਾਨਾਂ ਨੂੰ ਕਾਬੂ […]

Continue Reading