ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਵਿੱਚ ਆਧੁਨਿਕ ਢੰਗ ਨਾਲ ਖੇਡ ਗਰਾਊਂਡ,ਪਾਰਕ ਅਤੇ ਛੱਪੜਾਂ ਦਾ ਕੀਤਾ ਜਾਵੇ ਨਿਰਮਾਣ, ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 28  ਮਾਰਚ  ਜਿ਼ਲ੍ਹੇ ਦੇ ਵੱਖ—ਵੱਖ ਪਿੰਡਾਂ ਵਿੱਚ ਬਣਨ ਵਾਲੇ ਖੇਡ ਗਰਾਊਂਡ, ਪਾਰਕ ਅਤੇ ਛੱਪੜਾਂ ਦਾ ਨਿਰਮਾਣ ਆਧੁਨਿਕ ਤਰੀਕੇ ਨਾਲ ਕੀਤਾ ਜਾਵੇ।ਸ੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਕਿ ਜਿ਼ਲ੍ਹੇ ਦੇ ਪਿੰਡ ਨਿਵਾਸੀਆਂ, ਬੱਚਿਆਂ ਅਤੇ ਖੇਡ ਪ੍ਰੇਮੀਆਂ ਦੀ ਮੰਗ ਅਨੁਸਾਰ ਹੀ […]

Continue Reading

ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਵਚਨਬੱਧ:- ਏ.ਡੀ.ਸੀ. ਸੁਰਿੰਦਰ ਸਿੰਘ ਧਾਲੀਵਾਲ*

ਫ਼ਤਹਿਗੜ੍ਹ ਸਾਹਿਬ, 28 ਮਾਰਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਜਿਨ੍ਹਾਂ ਦੀ ਲੜੀ ਤਹਿਤ ਹੀ ਪਿੰਡ ਬੋਰਾਂ ਵਿਖੇ ਨਸ਼ਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਹਿਤ ਨਾਟਕ “ਮਿੱਟੀ ਰੁਦਨ ਕਰੇ” ਖੇਡਿਆ ਗਿਆ ਅਤੇ […]

Continue Reading

ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਹੁਣ ਦੂਜੇ ਰਾਜਾਂ ਵਿੱਚ ਭੇਜਿਆ ਜਾ ਸਕੇਗਾ

ਚੰਡੀਗੜ੍ਹ, 28 ਮਾਰਚ: ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਹੁਣ ਦੂਜੇ ਰਾਜਾਂ ਵਿੱਚ ਭੇਜਿਆ ਜਾ ਸਕੇਗਾ। ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪੇਸ਼ ਕੀਤਾ ‘ਦ ਟਰਾਂਸਫਰ ਆਫ ਪ੍ਰੀਜ਼ਨਰਜ਼ (ਪੰਜਾਬ ਸੋਧਨਾ ਬਿਲ 2025) ਅੱਜ ਪੰਜਾਬ ਵਿਧਾਨ ਸਭਾ ਨੇ ਸਰਸਸੰਮਤੀ ਨਾਲ ਪਾਸ ਕਰ ਦਿੱਤਾ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਇੱਕ […]

Continue Reading

ਆਪ ਦੀ ਸਰਕਾਰ, ਆਪ ਦੇ ਦੁਆਰ’ ਪ੍ਰੋਗਰਾਮ ਨੂੰ ਹੋਰ ਪ੍ਰਭਾਵਸ਼ਾਲੀ ਬਨਾਉਣ ਲਈ ਡਿਪਟੀ ਕਮਿਸ਼ਨਰਾਂ ਨੂੰ ਦਿੱਤੇ ਗਏ ਨਵੇਂ ਨਿਰਦੇਸ਼- ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 28 ਮਾਰਚਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਮੁੱਖ ਸਕੱਤਰ, ਪੰਜਾਬ ਵੱਲੋਂ ਸੂਬੇ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ “ਆਪ ਦੀ ਸਰਕਾਰ, ਆਪ ਦੇ ਦੁਆਰ” ਪ੍ਰੋਗਰਾਮ ਰਾਹੀਂ ਪ੍ਰਭਾਵਸ਼ਾਲੀ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਅਤੇ ਨਾਗਰਿਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਮਹੱਤਵਪੂਰਨ ਕਦਮ ਚੁੱਕਣ ਲਈ […]

Continue Reading

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਨੇ ਥਾਪਰ ਇੰਸਟੀਚਿਊਟ ਵਿਖੇ ਨੈਸ਼ਨਲ ਕਲੀਨ ਏਅਰ ਪ੍ਰੋਗਰਾਮ ਕਰਵਾਇਆ

ਪਟਿਆਲਾ, 28 ਮਾਰਚ:  ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵੱਲੋਂ ਸਾਂਝੇ ਤੌਰ ਤੇ ਜ਼ਿਲ੍ਹਾ ਪ੍ਰਸ਼ਾਸਨ ਅਤੇ ਨਗਰ ਨਿਗਮ, ਪਟਿਆਲਾ ਨਾਲ ਮਿਲ ਕੇ ਨੈਸ਼ਨਲ ਕਲੀਨ ਏਅਰ ਪ੍ਰੋਗਰਾਮ (ਐਨ.ਸੀ.ਏ.ਪੀ) ਦੇ ਸਲੋਗਨ ‘ਪਟਿਆਲਾ ਸ਼ਹਿਰ ਵਿੱਚ ਸਾਫ਼ ਹਵਾ ਵੱਲ ਇੱਕ ਕਦਮ’ ਤਹਿਤ ਥਾਪਰ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਪਟਿਆਲਾ ਵਿਖੇ ਇੱਕ ਪ੍ਰੋਗਰਾਮ ਕਰਵਾਇਆ ਗਿਆ।  ਇਸ ਪ੍ਰੋਗਰਾਮ ਦਾ ਉਦੇਸ਼ ਮੁੱਖ ਹਿੱਸੇਦਾਰਾਂ ਨੂੰ […]

Continue Reading

ਨਹਿਰੂ ਸਟੇਡੀਅਮ ਨੂੰ ਬਿਹਤਰ ਖੇਡ ਮੈਦਾਨ ਬਨਾਉਣ ਲਈ ਨਵੀਨੀਕਰਨ 

ਰੂਪਨਗਰ, 28 ਮਾਰਚ: ਪੰਜਾਬ ਸਰਕਾਰ ਵੱਲੋਂ ਖੇਡਾਂ ਨੂੰ ਪ੍ਰਫੁੱਲਿਤ ਕਰਨ ਲਈ ਸੂਬੇ ਵਿੱਚ ਖੇਡ ਮੈਦਾਨਾਂ ਦਾ ਨਿਰਮਾਣ ਅਤੇ ਨਵੀਨੀਕਰਣ ਕੀਤਾ ਜਾ ਰਿਹਾ ਹੈ।  ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਜਗਜੀਵਨ ਸਿੰਘ ਨੇ ਦੱਸਿਆ ਕਿ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਦੇ ਉਪਰਾਲਿਆਂ ਤਹਿਤ ਹੀ ਰੂਪਨਗਰ ਦੇ ਨਹਿਰੂ ਸਟੇਡੀਅਮ ਰੂਪਨਗਰ ਨੂੰ ਬਿਹਤਰ ਖੇਡ ਮੈਦਾਨ ਬਣਾਉਣ ਲਈ […]

Continue Reading

ਡਾ. ਰਵਜੋਤ ਸਿੰਘ ਵੱਲੋਂ ਜਲ (ਪ੍ਰਦੂਸ਼ਣ ਰੋਕਥਾਮ ਅਤੇ ਨਿਯੰਤਰਣ) ਸੋਧ ਐਕਟ, 2024″ ਨੂੰ ਅਪਣਾਉਣ ਸਬੰਧੀ ਪੇਸ਼ ਕੀਤਾ ਮਤਾ ਪੰਜਾਬ ਵਿਧਾਨ ਸਭਾ ਵੱਲੋਂ ਪਾਸ

ਚੰਡੀਗੜ੍ਹ, 28 ਮਾਰਚ: ਪੰਜਾਬ ਦੇ ਸੰਸਦੀ ਮਾਮਲਿਆਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਅੱਜ ਪੇਸ਼ ਕੀਤਾ ਜਲ (ਪ੍ਰਦੂਸ਼ਣ ਰੋਕਥਾਮ ਅਤੇ ਨਿਯੰਤਰਣ) ਸੋਧ ਐਕਟ, 2024 ਨੂੰ ਅਪਣਾਉਣ ਸਬੰਧੀ ਮਤਾ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕਰ ਦਿੱਤਾ ਗਿਆ। ਇਹ ਮਤਾ ਪਾਸ ਹੋਣ ਨਾਲ ਇਸ ਐਕਟ ਨੂੰ ਪੰਜਾਬ ਵਿੱਚ ਅਪਣਾਉਣ ਦੀ ਮਨਜ਼ੂਰੀ ਮਿਲ ਗਈ ਹੈ। ਡਾ. ਰਵਜੋਤ ਸਿੰਘ […]

Continue Reading

ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀ

ਚੰਡੀਗੜ੍ਹ, 28 ਮਾਰਚ ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਦੇ ਚੇਅਰਪਰਸਨ ਵਿਸ਼ਵਜੀਤ ਖੰਨਾ, ਆਈਏਐਸ (ਸੇਵਾਮੁਕਤ) ਅਤੇ ਮੈਂਬਰ ਪਰਮਜੀਤ ਸਿੰਘ, ਜ਼ਿਲ੍ਹਾ ਅਤੇ ਸੈਸ਼ਨ ਜੱਜ (ਸੇਵਾਮੁਕਤ) ਵੱਲੋਂ 28 ਮਾਰਚ 2025 ਦੇ ਆਦੇਸ਼ਾਂ ਰਾਹੀਂ ਵਿੱਤੀ ਸਾਲ 2025-26 ਲਈ ਬਿਜਲੀ ਦਰਾਂ ਜਾਰੀ ਕੀਤੀਆਂ ਗਈਆਂ ਹਨ। ਆਦੇਸ਼ਾਂ ਵਿੱਚ, ਕਮਿਸ਼ਨ ਨੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਅਤੇ ਪੰਜਾਬ ਰਾਜ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ […]

Continue Reading

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਦੀ ਹਮਾਇਤ ਵਾਲੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕੀਤਾ; ਦੋ ਵਿਅਕਤੀ ਪੰਜ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 28 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਪਾਕਿਸਤਾਨ ਦੀ ਹਮਾਇਤ ਵਾਲੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜ਼ਿਕਰਯੋਗ ਹੈ ਕਿ ਗ੍ਰਿਫ਼ਤਾਰ ਕੀਤੇ ਗਏ […]

Continue Reading

ਕੰਮਕਾਜੀ ਮਹਿਲਾਵਾਂ ਦੀ ਸਹੂਲਤ ਲਈ ਪੰਜਾਬ ਸਰਕਾਰ ਦੀ ਨਵੀਂ ਪਹਿਲ; 6 ਨਵੇਂ ਵਰਕਿੰਗ ਵੂਮੈਨ ਹੋਸਟਲ ਬਣਨਗੇ: ਡਾ. ਬਲਜੀਤ ਕੌਰ

ਚੰਡੀਗੜ੍ਹ, 28 ਮਾਰਚ: ਪੰਜਾਬ ਸਰਕਾਰ ਕੰਮਕਾਜੀ ਮਹਿਲਾਵਾਂ ਦੀ ਸਹੂਲਤ ਅਤੇ ਸੁਖਾਲੇ ਵਾਤਾਵਰਣ ਲਈ ਨਵੀਨਤਮ ਕੋਸ਼ਿਸ਼ਾਂ ਕਰ ਰਹੀ ਹੈ। ਇਨ੍ਹਾਂ ਉਪਰਾਲਿਆਂ ਅਧੀਨ, ਪੰਜਾਬ ਵਿੱਚ ਪਹਿਲੀ ਵਾਰ 6 ਵਰਕਿੰਗ ਵੂਮੈਨ ਹੋਸਟਲਾਂ ਦੀ ਉਸਾਰੀ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਅੱਜ ਵਿਧਾਨ ਸਭਾ ‘ਚ ਵਿਧਾਇਕ ਕੁਲਵੰਤ ਸਿੰਘ ਦੇ ਸਵਾਲ ਦੇ ਜਵਾਬ ਵਿੱਚ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ […]

Continue Reading