ਚੰਡੀਗੜ੍ਹ, 24 ਮਾਰਚ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਵਿਧਾਨ ਸਭਾ ਨੂੰ ਜਾਣਕਾਰੀ ਦਿੱਤੀ ਕਿ ਜ਼ਿਲ੍ਹਾ ਰੋਪੜ ਦੇ ਬਲਾਕ ਨੂਰਪੁਰ ਬੇਦੀ ਦੇ 75 ਪਿੰਡਾਂ ਨੂੰ ਸਿੰਜਾਈ ਲਈ ਨਹਿਰੀ ਪਾਣੀ ਦੇਣ ਵਾਸਤੇ ਜੰਗੀ ਪੱਧਰ ‘ਤੇ ਚਾਰਾਜੋਈ ਕੀਤੀ ਜਾ ਰਹੀ ਹੈ ਅਤੇ ਛੇਤੀ ਹੀ ਇਸ ਸਬੰਧੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਰੋਪੜ […]
