ਸਰਕਾਰੀ ਆਈਟੀਆਈ ਰਣਜੀਤ ਐਵਨਿਊ ਅਤੇ ਦਇਆਨੰਦ ਆਈਟੀਆਈ ਅੰਮ੍ਰਿਤਸਰ ਦਾ” ਕੌਸ਼ਲ ਦੀਕਸ਼ਾਂਤ ਸਮਾਰੋਹ ” ਕਰਵਾਇਆ ਗਿਆ

ਅੰਮ੍ਰਿਤਸਰ 26.10.2024 –  ਮਿਨਿਸਟਰੀ ਆਫ ਸਕਿਲ ਡਿਵੈਲਪਮੈਂਟ ਅਤੇ ਇੰਟਰਪ੍ਰਨਅਰਸ਼ਿਪ, ਭਾਰਤ ਸਰਕਾਰ ਦਾ ਮੰਤਰਾਲਿਆ ਵੱਲੋਂ  ਅਤੇ ਤਕਨੀਕੀ ਸਿੱਖਿਆ ਵਿਭਾਗ ਪੰਜਾਬ  ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਸਰਕਾਰੀ ਆਈਟੀਆਈ ਰਣਜੀਤ ਐਵਨਿਊ ਵਿਖੇ ਇਸ ਸੰਸਥਾ ਅਤੇ ਦਇਆਨੰਦ ਆਈਟੀ ਆਈ ਅੰਮ੍ਰਿਤਸਰ ਦੇ ਸਾਂਝੇ ਉਪਰਾਲੇ ਦੇ ਨਾਲ ਅੱਜ “ਕੌਸ਼ਲ ਦੀਕਸ਼ਾਂਤ ਸਮਾਰੋਹ”  ਸਮਾਗਮ ਕਰਵਾਇਆ ਗਿਆ। ਇਸ ਮੌਕੇ ਤੇ ਪੰਜਾਬ ਸਰਕਾਰ ਦੇ ਕੈਬਿਨਟ ਵਜ਼ੀਰ […]

Continue Reading

ਈ ਟੀ ਓ ਨੇ ਖੱਬੇ ਰਾਜਪੂਤਾਂ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਬਣੀ ਹੈਲਥ ਐਂਡ ਵੈਲਨੈਸ ਸੈਂਟਰ ਦੀ ਬਿਲਡਿੰਗ  ਦਾ ਕੀਤਾ ਉਦਘਾਟਨ

ਜੰਡਿਆਲਾ ਗੁਰੂ / ਅੰਮ੍ਰਿਤਸਰ 25 ਅਕਤੂਬਰ 2024  : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਦੀ ਭਲਾਈ ਅਤੇ ਵੱਖ-ਵੱਖ ਵਿਭਾਗਾਂ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਆਮ ਲੋਕਾਂ ਤੱਕ ਪਹੁੰਚਾਉਣ ਲਈ ਵਚਨਵੱਧ ਤੇ ਯਤਨਸ਼ੀਲ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਖੱਬੇ ਰਾਜਪੂਤਾਂ ਵਿਖੇ 28 ਲੱਖ ਰੁਪਏ ਦੀ ਲਾਗਤ ਨਾਲ ਬਣੀ ਨਵੇਂ ਹੈਲਥ ਐਂਡ […]

Continue Reading

ਕੇਂਦਰ ਦੀ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਨੂੰ ਝੋਨੇ ਦੀ ਖਰੀਦ ਵਿੱਚ ਜਾਣ ਬੁਝ ਕੇ ਖੱਜਲ ਕੀਤਾ- ਧਾਲੀਵਾਲ

ਅਜਨਾਲਾ, 25 ਅਕਤੂਬਰ 2024–  ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਹਲਕੇ ਦੀਆਂ ਅਨਾਜ ਮੰਡੀਆਂ ਵਿੱਚ ਝੋਨੇ ਦੀ ਖਰੀਦ ਦਾ ਜਾਇਜ਼ਾ ਲੈਂਦੇ ਹੋਏ ਕੇਂਦਰ ਸਰਕਾਰ ਉਤੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਨੇ ਗੁਦਾਮ ਅਤੇ ਸ਼ੈਲਰ ਸਮੇਂ ਸਿਰ ਖਾਲੀ ਨਾ ਕਰਕੇ ਪੰਜਾਬ ਦੇ ਕਿਸਾਨ ਨੂੰ ਝੋਨੇ ਦੀ ਖਰੀਦ ਵਿੱਚ ਜਾਣ ਬੁੱਝ ਕੇ ਖੱਜਲ ਕੀਤਾ ਹੈ।  ਉਹਨਾਂ ਕਿਹਾ […]

Continue Reading

ਐਮ:ਐਸ:ਪੀ ਤੋਂ ਹੇਠਾਂ ਫਸਲ ਵੇਚਣ ਲਈ ਗੁੰਮਰਾਹ ਕਰਨ ਵਾਲੇ ਅਨਸਰਾਂ ਖਿਲਾਫ ਹੋਵੇਗੀ ਕਾਨੂੰਨੀ ਕਾਰਵਾਈ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 23 ਅਕਤੂਬਰ, 2024                 ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਉਨ੍ਹਾਂ  ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕਿਸਾਨਾਂ ਨੂੰ ਆਪਣੀ ਫਸਲ ਐਮ:ਐਸ:ਪੀ ਤੋਂ ਹੇਠਾਂ ਵੇਚਣ ਲਈ ਗੁੰਮਰਾਹ ਕੀਤਾ ਜਾ ਰਿਹਾ ਹੈ। ਉਨ੍ਹਾਂ  ਕਿਹਾ ਕਿ ਜੇਕਰ ਅਜਿਹੀ ਘਟਨਾ ਸਾਹਮਣੇ ਆਉਂਦੀ ਹੈ ਤਾਂ ਸਬੰਧਤ ਮੰਡੀ ਦੇ ਆੜਤੀਆਂ, ਇੰਸਪੈਕਟਰ, ਸਕੱਤਰ, ਸ਼ੈਲਰ ਅਤੇ ਪ੍ਰਾਈਵੇਟ ਖਰੀਦਦਾਰਾਂ ਖਿਲਾਫ ਉਨ੍ਹਾਂ […]

Continue Reading

ਮਿਲਾਵਟਖੋਰਾਂ ਵਿਰੁੱਧ ਕੀਤੀ ਜਾਵੇਗੀ ਸਖਤ ਕਾਰਵਾਈ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 23 ਅਕਤੂਬਰ:                                     ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ  ਵੱਲੋਂ ਸਾਫ ਸੁਥਰਾ ਵਾਤਾਵਰਣ ਅਤੇ ਸਿਹਤਮੰਦ ਪਕਵਾਨ ਨੂੰ ਉਤਸ਼ਾਹਤ ਕਰਨ ਲਈ ਜੋ ਨਵੀਂ ਪਹਿਲ ਸ਼ੁਰੂ ਕੀਤੀ ਗਈ ਹੈ ਦੇ ਸਬੰਧ ਵਿੱਚ ਫੂਡ ਸੇਫਟੀ ਵੱਲੋਂ ਅੱਜ ਸਵੇਰੇ ਗੋਲਡਨ ਗੇਟ ਵਿਖੇ ਮਿਲਾਵਟਖੋਰਾਂ ਨੂੰ ਫੜਣ ਲਈ ਇਕ ਸਪੈਸ਼ਲ ਨਾਕਾ ਲਗਾਇਆ ਗਿਆ ਸੀ, ਜਿਸ ਦੀ ਅਗਵਾਈ ਸਹਾਇਕ ਕਮਿਸ਼ਨਰ ਫੂਡ ਰਜਿੰਦਰ ਪਾਲ […]

Continue Reading

ਗੁਣਵੱਤਾ ਸਿੱਖਿਆ ਪ੍ਰਤੀ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ ਮੈਗਾ ਮਾਪੇ-ਅਧਿਆਪਕ ਮੀਟਿੰਗਾਂ: ਹਰਭਜਨ ਸਿੰਘ ਈ.ਟੀ.ਓ

ਚੰਡੀਗੜ੍ਹ/ਅੰਮ੍ਰਿਤਸਰ, 22 ਅਕਤੂਬਰ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਕਿਹਾ ਕਿ ਪੰਜਾਬ ਭਰ ਦੇ ਸਾਰੇ ਸਰਕਾਰੀ ਪ੍ਰਾਇਮਰੀ ਅਤੇ ਅੱਪਰ ਪ੍ਰਾਇਮਰੀ ਸਕੂਲਾਂ ਵਿੱਚ ਕਰਵਾਈਆਂ ਜਾ ਰਹੀਆਂ ਮੈਗਾ ਮਾਪੇ-ਅਧਿਆਪਕ ਮੀਟਿੰਗਾਂ (ਪੀ.ਟੀ.ਐਮ.) ਨੇ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵਿਚਕਾਰ ਇੱਕ ਗੂੜਾ ਰਿਸ਼ਤਾ ਕਾਇਮ ਕਰਦਿਆਂ ਸੂਬੇ ਅੰਦਰ ਸਿੱਖਿਆ ਪ੍ਰਣਾਲੀ ਨੂੰ ਪ੍ਰੋਤਸਾਹਿਤ ਕਰਨ […]

Continue Reading

ਨਵੀਆਂ ਚੁਣੀਆਂ ਪੰਚਾਇਤਾਂ ਬਿਨਾ ਭੇਦਭਾਵ ਵਿਕਾਸ ਦੀ ਰਫਤਾਰ ਨੂੰ ਗਤੀ ਦੇਣ- ਈਟੀਓ

ਅੰਮ੍ਰਿਤਸਰ, 20 ਅਕਤੂਬਰ 2024 () ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ  ਨੇ ਨਵੀਆਂ ਚੁਣੀਆਂ ਪੰਚਾਇਤਾਂ ਦੇ ਪੰਚਾਂ, ਸਰਪੰਚਾਂ ਨੂੰ ਕਿਹਾ ਕਿ ਉਹ ਬਿਨਾਂ ਭੇਦਭਾਵ ਪਿੰਡਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਅਤੇ ਵਿਕਾਸ ਦੀ ਰਫਤਾਰ ਨੂੰ ਹੋਰ ਗਤੀ ਦੇਣ ਲਈ ਯੋਜਨਾਂਬੱਧ ਢੰਗ ਨਾਲ ਪਲਾਨਿੰਗ ਕਰਨ।   ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੀਆਂ ਨਵੀਆਂ ਚੁਣੀਆਂ ਪੰਚਾਇਤਾਂ ਜੰਡ, ਪੱਲਾ, […]

Continue Reading

ਪੰਚਾਇਤੀ ਚੋਣਾਂ ਦੇ ਨਤੀਜੇ ਨੇ 2027 ਦੀ ਜਿੱਤ ਲਈ ਰਾਹ ਪੱਧਰਾ ਕੀਤਾ- ਧਾਲੀਵਾਲ

ਅਜਨਾਲਾ 20 ਅਕਤੂਬਰ 2024— ਅਜਨਾਲਾ ਹਲਕੇ ਵਿੱਚ ਆਮ ਆਦਮੀ ਪਾਰਟੀ ਦੀ ਹਮਾਇਤ ਨਾਲ ਬਣੀਆਂ 155 ਪੰਚਾਇਤਾਂ ਦੇ ਪੰਚਾਂ ਸਰਪੰਚਾਂ ਦੇ ਮਾਣ ਸਨਮਾਨ ਵਿੱਚ ਕਰਵਾਏ ਫਤਿਹ ਸਨਮਾਨ ਦਿਵਸ ਸਮਾਰੋਹ ਨੂੰ ਸੰਬੋਧਨ ਕਰਦੇ ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇੰਨਾ ਚੋਣਾਂ ਦੇ ਨਤੀਜੇ ਨੇ 2027 ਵਿੱਚ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੀ ਜਿੱਤ […]

Continue Reading

ਬਾਬਾ ਬਕਾਲਾ ਅਤੇ ਰਈਆ ਵਾਸੀਆਂ ਨੂੰ ਸਫਾਈ ਪੱਖੋਂ ਨਹੀਂ ਹੋਵੇਗੀ ਕੋਈ ਸ਼ਿਕਾਇਤ –ਵਿਧਾਇਕ ਦਲਬੀਰ ਸਿੰਘ ਟੌਂਗ

ਅੰਮ੍ਰਿਤਸਰ, 18 ਅਕਤੂਬਰ:           ਪੰਜਾਬ ਸਰਕਾਰ ਰਾਜ ਦੇ ਲੋਕਾਂ ਨੂੰ ਮਿਆਰੀ  ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਉਥੇ ਸਿਖਿਆ ਦੇ ਖੇਤਰ ਵਿੱਚ ਕੋਈ ਕਮੀ ਨਹੀਂ ਆਉਣ ਦੇਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿਖਿਆ ਦਾ ਪੱਧਰ ਉਚਾ ਚੁੱਕਣ ਲਈ ਸਕੂਲ ਆਫ ਐਮੀਨੈਂਸ ਬਣਾਏ ਗਏ ਅਤੇ ਅਧਿਆਪਕਾਂ ਨੂੰ ਪੂਰੀ ਤਨਦੇਹੀ ਨਾਲ ਬੱਚਿਆਂ ਨੂੰ ਸਿਖਿਆ ਪ੍ਰਦਾਨ ਕਰਨ ਲਈ ਹਦਾਇਤਾਂ […]

Continue Reading

ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਲਈ ਚਾਨਣ ਮੁਨਾਰਾ : ਈ ਟੀ ਓ

ਅੰਮ੍ਰਿਤਸਰ 18 ਅਕਤੂਬਰ                 ਕੈਬਨਿਟ ਮੰਤਰੀ ਪੰਜਾਬ ਸ ਹਰਭਜਨ ਸਿੰਘ ਈਟੀਓ ਜੋ ਕਿ ਸ੍ਰੀ ਵਾਲਮੀਕ ਤੀਰਥ ਵਿਖੇ ਬੀਤੀ ਸ਼ਾਮ ਭਗਵਾਨ ਵਾਲਮੀਕ ਦੇ ਪ੍ਰਗਟ ਦਿਵਸ ਸਬੰਧੀ ਕਰਵਾਏ ਗਏ ਪ੍ਰੋਗਰਾਮਾਂ ਵਿਚ ਆਤਿਸ਼ਬਾਜੀ ਦਾ ਨਜ਼ਾਰਾ ਲੈਣ ਲਈ ਤੀਰਥ ਵਿਖੇ ਪਹੁੰਚੇ,  ਨੇ ਭਗਵਾਨ ਵਾਲਮੀਕਿ ਦੇ ਪ੍ਰਗਟ ਦਿਵਸ ਦੇ ਪਵਿੱਤਰ ਦਿਹਾੜੇ ’ਤੇ ਸਭ ਨੂੰ ਵਧਾਈ ਦਿੰਦਿਆਂ ਕਿਹਾ ਕਿ ਭਗਵਾਨ ਵਾਲਮੀਕਿ ਜੀ ਦੀਆਂ ਸਿੱਖਿਆਵਾਂ ਸਮਾਜ ਲਈ […]

Continue Reading