ਸਿਹਤ ਸਿੱਖਿਆ ਵਿਦਿਆਰਥੀਆਂ ਦੀ ਮੁੱਢਲੀ ਸਿੱਖਿਆ ਦਾ ਬਣੇਗੀ ਹਿੱਸਾ: ਡਾ. ਬਲਬੀਰ ਸਿੰਘ
ਅੰਮ੍ਰਿਤਸਰ, 18 ਅਕਤੂਬਰ (): ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜਦੇ 40 ਲੱਖ ਵਿਦਿਆਰਥੀਆਂ ਵਿੱਚੋਂ 10 ਲੱਖ ਵੱਡੀਆਂ ਕਲਾਸਾਂ ਦੇ ਵਿਦਿਆਰਥੀਆਂ ਨੂੰ ਵੈਕਟਰ ਬੋਰਨ ਡਿਸੀਜ਼ ਬਾਰੇ ਜੇਕਰ ਜਾਗਰੂਕ ਕਰ ਦਿੱਤਾ ਜਾਵੇ ਤਾਂ ਮੱਛਰ-ਮੱਖੀ ਤੋਂ ਹੋਣ ਵਾਲੀਆਂ ਬਿਮਾਰੀਆਂ ਡੇਂਗੂ, ਚਿਕਨਗੁਨੀਆ, ਮਲੇਰੀਆ ਤੇ ਡਾਇਰੀਆ ਤੋਂ ਬਚਾਅ ਕੀਤਾ ਜਾ ਸਕਦਾ ਹੈ। ਇਹ ਗੱਲ ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਛੇਹਰਟਾ ਸਥਿਤ ਸਕੂਲ ਆਫ ਐਮੀਨੈਂਸ […]
Continue Reading