ਜਨ ਸੁਣਵਾਈ ਕੈਂਪਾਂ ਦੌਰਾਨ ਲੋਕਾਂ ਦੀਆਂ ਸ਼ਿਕਾਇਤਾਂ ਦਾ ਕੀਤਾ ਜਾ ਰਿਹਾ ਹੈ ਨਿਪਟਾਰਾ—ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 10 ਸਤੰਬਰ 2024—          ਪੰਜਾਬ ਸਰਕਾਰ ਵੱਲੋਂ ਆਪ ਦੀ ਸਰਕਾਰ ਆਪ ਦੇ ਦੁਆਰ ਤਹਿਤ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਲਗਾਏ ਜਾ ਰਹੇ ਕੈਂਪਾਂ ਵਿੱਚ ਲੋਕਾਂ ਦੇ ਪੈਸੇ ਅਤੇ ਸਮੇਂ ਦੀ ਬੱਚਤ ਹੋ ਰਹੀ ਹੈ ਅਤੇ ਵੱਖ ਵੱਖ ਸੇਵਾਵਾਂ ਹਾਸਲ ਕਰਨ ਲਈ […]

Continue Reading

ਬੀਬੀ ਕੌਲਾਂ ਜੀ ਡਿਗਰੀ ਕਾਲਜ ਜੰਡਿਆਲਾ ਨੂੰ ਆਪਣੇ ਅਖਤਿਆਰੀ ਫੰਡ ਵਿੱਚੋਂ ਈ ਟੀ ਓ ਨੇ ਦਿੱਤੇ  5 ਲੱਖ ਰੁਪਏ

ਅੰਮ੍ਰਿਤਸਰ, 9 ਸਤੰਬਰ —                  ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਈ:ਟੀ:ਓ ਨੇ ਬੀਬੀ ਕੌਲਾਂ ਜੀ ਡਿਗਰੀ ਕਾਲਜ ਸਰਾਂ ਰੋਡ  ਜੰਡਿਆਲਾ ਗੁਰੂ ਨੂੰ ਆਪਣੇ ਅਖਤਿਆਰੀ ਕੋਟੇ ਵਿੱਚੋਂ 5 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ। ਦੱਸਣ ਯੋਗ ਹੈ ਕਿ ਬੀਤੇ ਦਿਨੀ ਉਕਤ ਕਾਰਜ ਦੇ ਸਲਾਨਾ ਇਨਾਮ ਵੰਡ ਸਮਾਗਮ ਵਿੱਚ ਸ਼ਿਰਕਤ ਕਰਨ ਪੁੱਜੇ ਸਰਦਾਰ ਹਰਭਜਨ ਸਿੰਘ ਨੇ ਸੰਸਥਾ ਵੱਲੋਂ ਸਿੱਖਿਆ ਖੇਤਰ ਵਿੱਚ ਪਾਏ ਜਾ […]

Continue Reading

ਰਮਦਾਸ ਨੂੰ ਆਉਂਦੇ ਚਾਰ ਰਸਤਿਆਂ ਉੱਤੇ ਬਣਨ ਗਏ ਚਾਰ ਗੇਟਾਂ ਲਈ ਮੁੱਖ ਮੰਤਰੀ ਵੱਲੋਂ ਪੌਣੇ ਤਿੰਨ ਕਰੋੜ ਰੁਪਏ ਜਾਰੀ

ਅੰਮ੍ਰਿਤਸਰ,  9 ਸਤੰਬਰ –ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਸਮੁੱਚੀ ਸੰਗਤ ਨਾਲ ਖੁਸ਼ੀ ਸਾਂਝੀ ਕਰਦੇ ਹੋਏ ਦੱਸਿਆ ਕਿ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਸ ਧਰਤੀ ਨੂੰ ਆਉਂਦੇ ਚਾਰ ਮੁੱਖ ਰਸਤਿਆਂ ਉੱਤੇ ਧਾਰਮਿਕ ਦਿਖ ਵਾਲੇ ਸੁੰਦਰ ਗੇਟ ਬਣਾਉਣ ਦਾ ਜੋ ਸੁਪਨਾ ਲਿਆ ਸੀ , ਉਸ ਨੂੰ ਪੂਰਾ ਕਰਨ ਲਈ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ […]

Continue Reading

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ ਟੂਰਨਾਂਮੈਂਟ ਦਾ ਫੇਜ-2 ਦਾ ਦੂਜਾ ਦਿਨ 

ਅੰਮ੍ਰਿਤਸਰ 8 ਸਤੰਬਰ 2024– ਖੇਡ ਵਿਭਾਗ, ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ, ਜਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ।  ਇਹਨਾਂ ਖੇਡਾਂ ਦੇ ਅੱਜ ਦੂਜੇ ਫੇਜ ਵਿੱਚ ਸ੍ਰੀ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਵੱਖ ਵੱਖ ਬਲਾਕਾਂ ਵਿੱਚ ਬਲਾਕ ਪੱਧਰੀ ਟੂਰਨਾਂਮੈਂਟ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆ ਹੋਇਆ ਸ੍ਰੀ ਸੁਖਚੈਨ ਸਿੰਘ ਜਿਲ੍ਹਾ ਸਪੋਰਟਸ ਅਫਸਰ, ਅੰਮ੍ਰਿਤਸਰ ਨੇ ਦਸਿੱਆ ਕਿ […]

Continue Reading

ਕੁਲਦੀਪ ਧਾਲੀਵਾਲ ਵੱਲੋਂ ਅਭਿਰੂਪ ਮਾਨ ਦਾ ਪਲੇਠਾ ਕਹਾਣੀ ਸੰਗ੍ਰਹਿ ਲੋਕ ਅਰਪਣ

ਅੰਮ੍ਰਿਤਸਰ,8 ਸਤੰਬਰ 2024— ਪੰਜਾਬ ਦੇ ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅਭਿਰੂਪ ਕੌਰ ਮਾਨ ਦੀ ਅੰਗਰੇਜ਼ੀ ਦੀਆਂ ਕਹਾਣੀਆਂ ਦਾ ਪਲੇਠਾ ਕਹਾਣੀ ਸੰਗ੍ਰਹਿ ‘ Insight Inscribed ‘ ਅੱਜ ਲੋਕ ਅਰਪਣ ਕੀਤਾ ਗਿਆ। ਇਸ ਮੌਕੇ ਤੇ ਬੋਲਦਿਆਂ ਸ੍ਰੀ ਧਾਲੀਵਾਲ ਨੇ ਕਿਹਾ ਕਿ ਨੌਜਵਾਨ ਪੀੜੀ ਦਾ ਸਹਿਤ ਨਾਲ ਜੁੜਨਾ ਇੱਕ ਚੰਗਾ ਸੰਕੇਤ ਹੈ ਅਤੇ ਇੱਕ ਨਰੋਏ ਸਮਾਜ ਦੀ ਸਿਰਜਣਾ ਲਈ ਨੌਜਵਾਨ […]

Continue Reading

 ਨੌਜਵਾਨ ਖੇਡਾਂ ਨਾਲ ਜੁੜ ਕੇ ਆਪਣਾ ਬਿਹਤਰ ਭਵਿੱਖ ਬਣਾ ਸਕਦੇ ਹਨ – ਈ ਟੀ ਓ

ਅੰਮ੍ਰਿਤਸਰ 7 ਸਤੰਬਰ ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਨੇ ਜਦੋਂ ਤੋਂ ਸੂਬੇ ਦੀ ਵਾਗਡੋਰ ਸੰਭਾਲੀ ਹੈ ਉਦੋਂ ਤੇ ਹੀ ਖੇਡਾਂ ਨੂੰ ਹੋਰ ਉੱਚਾ ਚੁੱਕਣ ਵਾਸਤੇ ਵਿਸ਼ੇਸ਼ ਯਤਨ ਕੀਤੇ ਗਏ ਹਨ ਅਤੇ ਰਾਜ ਵਿੱਚ ਚੱਲ ਰਹੀਆਂ ਖੇਡਾਂ ਵਤਨ ਪੰਜਾਬ ਦੀਆਂ ਪੰਜਾਬ ਦੇ ਸੁਨਹਿਰੇ ਭਵਿੱਖ ਦਾ ਗਵਾਹ ਬਣਨਗੀਆਂ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਟ ਮੰਤਰੀ ਸਰਦਾਰ ਹਰਭਜਨ ਸਿੰਘ […]

Continue Reading

ਦਰਿਆ ਪਾਰ ਖੇਤੀ ਕਰਦੇ ਕਿਸਾਨਾਂ ਲਈ ਬਣਾਇਆ ਜਾਵੇਗਾ ਪੱਕਾ ਪੁਲ-  ਧਾਲੀਵਾਲ

ਅੰਮ੍ਰਿਤਸਰ 6 ਸਤੰਬਰ 2024 –                 ਜੇਕਰ ਪਿਛਲੀਆਂ ਸਰਕਾਰਾਂ ਨੇ ਆਪਣੇ 70 ਸਾਲ ਦੇ ਰਾਜ ਦੌਰਾਨ ਦਰਿਆ ਪਾਰ ਖੇਤੀ ਕਰਨ ਵਾਲੇ ਕਿਸਾਨਾਂ ਦੀ ਸਾਰ ਲਈ ਹੁੰਦੀ ਤਾਂ ਦਰਿਆ ਪਾਰ ਜਾ ਕੇ ਖੇਤੀ ਕਰਨ ਵਾਲੇ ਕਿਸਾਨਾਂ ਦੀ ਦਸ਼ਾ ਹੋਰ ਹੀ ਹੁੰਦੀ ਅਤੇ ਜਿਹੜੀਆਂ ਮੁਸ਼ਕਿਲਾਂ ਨੂੰ ਉਹ ਝੱਲ ਰਹੇ ਹਨ ਦਾ ਕਾਫ਼ੀ ਸਮਾਂ ਪਹਿਲਾਂ ਹੀ ਹੱਲ ਹੋ ਜਾਣਾ ਸੀ।                  ਇਨਾਂ ਸ਼ਬਦਾਂ ਦਾ ਪ੍ਰਗਟਾਵਾ […]

Continue Reading

ਓਟ ਸੈਂਟਰਾਂ ਦਵਾਈ ਦੀ ਵੰਡ ਕੈਮਰਿਆਂ  ਦੀ ਨਿਗਰਾਨੀ ਹੇਠ ਕਰਨ ਲਈ ਡਿਪਟੀ ਕਮਿਸ਼ਨਰ ਨੇ ਸੈਕਟਰੀ ਸਿਹਤ ਨੂੰ ਲਿਖਿਆ ਪੱਤਰ

ਅੰਮ੍ਰਿਤਸਰ 6 ਸਤੰਬਰ 2024—                  ਪੰਜਾਬ ਸਰਕਾਰ ਵੱਲੋਂ ਓਟ ਸੈਂਟਰਾਂ ਵਿੱਚ ਨਸ਼ੇ ਦੇ ਰੋਗੀਆਂ ਨੂੰ ਦਿੱਤੀ ਜਾਣ ਵਾਲੀ ਦਵਾਈ, ਬੁਪ੍ਰੇਨੋਰਫਾਈਨ ਕੈਮਰਿਆਂ ਦੀ ਨਿਗਰਾਨੀ ਹੇਠ ਕਰਨ ਲਈ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਸਿਹਤ ਵਿਭਾਗ ਦੇ ਮੁੱਖ ਸਕੱਤਰ ਸ੍ਰੀ ਕੁਮਾਰ ਰਾਹੁਲ ਨੂੰ ਪੱਤਰ ਲਿਖਿਆ ਹੈ। ਆਪਣੇ ਪੱਤਰ ਵਿੱਚ ਉਹਨਾਂ ਲਿਖਿਆ ਕਿ ਜ਼ਿਲ੍ਹਾ ਪੱਧਰੀ ਐਨ.ਸੀ. ਓ ਆਰ.ਡੀ. ਦੀ ਮੀਟਿੰਗ ਦੌਰਾਨ ਸਾਹਮਣੇ ਆਇਆ ਹੈ  ਕਿ ਨਸ਼ੇ […]

Continue Reading

ਸੁੱਕੇ ਮੇਵੇ ਦੀ ਲੁੱਟ ਸਬੰਧੀ ਡਰਾਈ ਫਰੂਟ ਦੇ ਵਪਾਰੀਆਂ ਨੂੰ ਮਿਲਣ ਲਈ ਮਜੀਠ ਮੰਡੀ ਪਹੁੰਚੇ ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ.ਗੁਪਤਾ, ਜਲਦ ਹੀ ਡਕੈਤੀ ਮਾਮਲੇ ਸਬੰਧੀ ਦਿੱਤੇ ਜਾਣਗੇ ਸੁਝਾਅ

ਅੰਮ੍ਰਿਤਸਰ, 6 ਸਤੰਬਰ ( ) : ਝਬਾਲ ਰੋਡ ’ਤੇ ਸਥਿਤ ਏ ਕੇ ਕੋਲਡ ਸਟੋਰ ’ਤੇ ਹੋਈ ਕਰੋੜਾਂ ਰੁਪਏ ਦੀ ਲੁੱਟ ਸਬੰਧੀ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ: ਅਜੇ ਗੁਪਤਾ ਅੱਜ ਡਰਾਈ ਫਰੂਟ ਦੇ ਵਪਾਰੀਆਂ ਨੂੰ ਮਿਲਣ ਲਈ ਮਜੀਠ ਮੰਡੀ ਵਿਖੇ ਗਏ।  ਵਿਧਾਇਕ ਡਾ: ਗੁਪਤਾ ਨੇ ਦੱਸਿਆ ਕਿ ਜਦੋਂ ਇਹ ਲੁੱਟ-ਖੋਹ ਹੋਈ ਤਾਂ ਉਨ੍ਹਾਂ ਨੂੰ ਮਜੀਠ ਮੰਡੀ ਵਪਾਰੀ ਐਸੋਸੀਏਸ਼ਨ […]

Continue Reading

ਸਿੱਖਿਆ ਦੇ ਖੇਤਰ ਵਿੱਚ ਯੋਗਦਾਨ ਲਈ ਸਾਲਾਨਾ ਅਧਿਆਪਕ ਦਿਵਸ ਮੌਕੇ ਸਕੂਲ ਆਫ ਐਮੀਨੈਂਸ ਮਾਲ ਰੋਡ ਦੇ ਅਧਿਆਪਕ ਸਨਮਾਨਿਤ

ਅੰਮ੍ਰਿਤਸਰ, 05 ਸਤੰਬਰ 2024 (         ) ਅੱਜ ਜ਼ਿਲ੍ਹੇ ਦੇ ਸਕੂਲ ਆਫ ਐਮੀਨੈਂਸ ਮਾਲ ਰੋਡ ਵਿਖੇ ਡਾ: ਸਰਵਪੱਲੀ ਸ੍ਰੀ ਰਾਧਾਕ੍ਰਿਸ਼ਨਨ ਦੇ ਜਨਮਦਿਨ ਨੂੰ ਸਮਰਪਿਤ ਕੌਮੀ ਅਧਿਆਪਕ ਦਿਸਵ ਸਮਾਰੋਹ ਆਯੋਜਿਤ ਕੀਤਾ ਗਿਆ। ਇਸ ਸਮਾਰੋਹ ਵਿਚ ਸਿੱਖਿਆ ਦੇ ਖੇਤਰ ਵਿੱਚ ਯੋਗਦਾਨ ਲਈ ਸਕੂਲ ਦੇ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਗਿਆ। ਵਿਦਿਆਰਥੀਆਂ ਵਲੋਂ ਇਸ ਮੌਕੇ ਵਿਸ਼ੇਸ਼ ਸਵੇਰ ਦੀ ਸਭਾ ਦਾ ਆਯੋਜਨ ਕੀਤਾ […]

Continue Reading