ਆਮ ਲੋਕਾਂ ਤੱਕ ਸਰਕਾਰੀ ਸਹੂਲਤਾਂ ਦਾ ਲਾਭ ਪਹੁੰਚਾਉਣ ਤੇ ਸਮੱਸਿਆਵਾ ਹੱਲ ਕਰਨ ਲਈ ਲੱਗ ਰਹੇ ਹਨ ਜਨ ਸੁਣਵਾਈ ਕੈਂਪ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ 5 ਸਤੰਬਰ 2024 ( ) ਲੋਕਾਂ ਨੂੰ ਦਫਤਰਾਂ ਵਿਚ ਆਉਣ ਜਾਣ ਦੀ ਖੱਜਲ ਖੁਆਰੀ ਘੱਟ ਕਰਨ ਅਤੇ ਸਰਕਾਰ ਦੀਆਂ ਭਲਾਈ ਸਕੀਮਾਂ ਦਾ ਲਾਭ ਲੋੜਵੰਦਾਂ ਦੀਆਂ ਬਰੂਹਾਂ ਤੇ ਪਹੁੰਚਾਉਣ ਦੇ ਮੰਤਵ ਨਾਲ ਪੰਜਾਬ ਸਰਕਾਰ ਵੱਲੋਂ ਸਰਕਾਰ ਤੁਹਾਡੇ ਦੁਆਰ ਪ੍ਰੋਗਰਾਮ ਸੁਰੂ ਕੀਤਾ ਗਿਆ ਹੈ, ਇਸ ਤਹਿਤ ਹਰੇਕ ਵਿਧਾਨਸਭਾ ਹਲਕੇ ਵਿੱਚ ਜਨ ਸੁਣਵਾਈ ਕੈਂਪ ਲਗਾਏ ਜਾ ਰਹੇ ਹਨ। ਜਿਨ੍ਹਾਂ ਵਿਚ ਲੋਕਾਂ […]
Continue Reading