‘ਖੇਡਾਂ ਵਤਨ ਪੰਜਾਬ ਦੀਆਂ‘ ਮਸ਼ਾਲ ਮਾਰਚ ਦਾ ਅੰਮ੍ਰਿਤਸਰ ਵਿਖੇ ਪਹੁੰਚਣ ‘ਤੇ ਐਸ.ਡੀ.ਐਮ. ਅਤੇ ਹੋਰ ਅਧਿਕਾਰੀਆਂ ਤੇ ਖਿਡਾਰੀਆਂ ਵੱਲੋਂ ਜ਼ੋਰਦਾਰ ਸਵਾਗਤ
ਅੰਮ੍ਰਿਤਸਰ 22 ਅਗਸਤ 2024: ਪੰਜਾਬ ਸਰਕਾਰ ਵਲੋਂ ‘ਖੇਡਾਂ ਵਤਨ ਪੰਜਾਬ ਦੀਆਂ’-2024 ਸੀਜ਼ਨ-3 ਦੀ ਸ਼ੁਰੂਆਤ ਹੋਣ ਜਾ ਰਹੀ ਹੈ ਅਤੇ ਇਸ ਸਬੰਧੀ ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਮਸ਼ਾਲ ਮਾਰਚ ਦਾ ਅੰਮ੍ਰਿਤਸਰ ਪਹੁੰਚਣ ‘ਤੇ ਐਸ.ਡੀ.ਐਮ. ਸ੍ਰੀ ਲਾਲ ਵਿਸ਼ਵਾਸ਼ ਬੈਂਸ ਦੀ ਅਗਵਾਈ ਹੇਠ ਖੇਡ ਪ੍ਰੇਮੀਆਂ, ਖਿਡਾਰੀਆਂ ਤੇ ਅਧਿਕਾਰੀਆਂ ਵਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ। ਸ੍ਰੀ ਵਿਸ਼ਵਾਸ਼ ਨੇ ਕਿਹਾ ਕਿ ਖੇਡਾਂ ਵਿਅਕਤੀ ਦੇ ਜੀਵਨ ਵਿੱਚ ਅਨੁਸ਼ਾਸ਼ਨ ਪੈਦਾ ਕਰਦੀਆਂ ਹਨ ਅਤੇ ਸ਼ਰੀਰ ਨੂੰ ਵੀ ਸਵੱਸਥ ਰੱਖਦੀਆਂ ਹਨ। ਉਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ […]
Continue Reading