ਕੈਬਨਿਟ ਮੰਤਰੀ ਧਾਲੀਵਾਲ ਨੇ ਵਾਤਾਵਰਨ ਸੰਭਾਲ ਦਾ ਮੋਰਚਾ ਸੰਭਾਲਿਆ

ਅਜਨਾਲਾ/ਅੰਮ੍ਰਿਤਸਰ 3 ਜੁਲਾਈ       ਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਵਾਤਾਵਰਨ ਦੀ ਸੰਭਾਲ ਦਾ ਮੋਰਚਾ ਸਾਂਭਦੇ ਹੋਏ ਅੱਜ ਅਜਨਾਲੇ ਨੂੰ ਫਤਿਹਗੜ੍ਹ ਚੂੜੀਆਂ ਨਾਲ ਮਿਲਾਉਂਦੀ ਸੜਕ ਉੱਤੇ ਬੂਟੇ ਲਗਾਉਣ ਦੀ ਸ਼ੁਰੂਆਤ ਕੀਤੀ।  ਇਸ ਮੌਕੇ ਉਨਾਂ ਨੇ ਜੰਗਲਾਤ ਅਤੇ ਸਿਵਲ ਅਧਿਕਾਰੀਆਂ ਦੇ ਨਾਲ ਇਹ ਮੁਹਿੰਮ ਸ਼ੁਰੂ ਕਰਦੇ ਐਲਾਨ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ ਹਵਾਈ ਅੱਡਾ ਰੋਡ ਉੱਪਰ ਭੱਲਾ ਪਿੰਡ […]

Continue Reading

ਨਸ਼ਿਆਂ ਨੂੰ ਮੁਕੰਮਲ ਤੌਰ ਉਤੇ ਠੱਲ੍ਹ ਪਾਉਣ ਲਈ ਸਰਹੱਦੀ ਖੇਤਰ ਦੇ ਲੋਕ ਸਹਿਯੋਗ ਦੇਣ- ਐਸ .ਡੀ .ਐਮ

ਅਜਨਾਲਾ, 3 ਜੁਲਾਈ — ਸੂਬੇ ਨੂੰ ਨਸ਼ਿਆਂ ਤੋਂ ਮੁਕੰਮਲ ਤੌਰ ਉੱਤੇ ਮੁਕਤ ਕਰਨ ਲਈ ਪੰਜਾਬ ਪੁਲਿਸ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਨਸ਼ੇ ਨੂੰ ਮੁਕੰਮਲ ਤੌਰ ਉਤੇ ਠੱਲ ਪਾਉਣ ਲਈ ਸਰਹੱਦੀ ਪੱਟੀ ਤੇ ਵਾਸੀਆਂ ਦੇ ਸਾਥ ਦੀ ਲੋੜ ਹੈ। ਐਸ .ਡੀ .ਐਮ ਅਜਨਾਲਾ ਸਰਦਾਰ ਅਰਵਿੰਦਰ ਪਾਲ ਸਿੰਘ ਨੇ ਸਰਹੱਦੀ ਪਿੰਡਾਂ ਦੀ ਰੱਖਿਆ ਲਈ […]

Continue Reading

ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਤਜਿੰਦਰ ਸਿੰਘ ਨੇ ਫਸਲੀ ਵਿਭਿੰਨਤਾ ਤਹਿਤ ਬੀਜੀਆਂ ਮੱਕੀ ਦੀਆਂ ਪ੍ਰਦਰਸ਼ਨੀਆਂ ਵੇਖੀਆਂ

ਅੰਮ੍ਰਿਤਸਰ 2 ਜੁਲਾਈ 2024– ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਜਸਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਸ. ਤਜਿੰਦਰ ਸਿੰਘ ਵਲੋਂ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਅਤੇ  ਮੱਕੀ ਹੇਠ ਰਕਬਾ ਵਧਾਉਣ ਲਈ ਖੇਤੀ ਅਧਿਕਾਰੀਆਂ ਨੂੰ ਹਿਦਾਇਤ ਕੀਤੀ ਕਿ ਉਹ ਜਮੀਨੀ ਪੱਧਰ `ਤੇ ਕਿਸਾਨਾਂ ਨੂੰ ਲੋੜੀਂਦੇ ਖੇਤੀ ਇੰਨਪੁਟ ਅਤੇ ਮੱਕੀ ਦੀ ਕਾਸ਼ਤ […]

Continue Reading

ਕੈਂਪਾਂ ਵਿੱਚ ਪ੍ਰਾਪਤ ਹੋਈਆਂ ਸਿ਼ਕਾਇਤਾਂ ਦਾ ਸਮੇਂ ਸਿਰ ਕੀਤਾ ਜਾਵੇ ਨਿਪਟਾਰਾ – ਵਿਧਾਇਕ ਰਮਦਾਸ

ਅੰਮਿ੍ਰਤਸਰ, 2 ਜੁਲਾਈ 2024: ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਵੱਲੋਂ ਪਿੰਡਾਂ ਤੇ ਸ਼ਹਿਰਾਂ ਦੇ ਲੋਕਾਂ ਨੂੰ ਇੱਕੋਂ ਛੱਤ ਹੇਠ ਵੱਖ-ਵੱਖ ਸੇਵਾਵਾਂ ਮੁਹੱਈਆ ਕਰਵਾਉਣ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਹਫ਼ਤੇ ਵਿੱਚ 2 ਕੈਂਪ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਲਗਾਏ ਜਾਣ ਜਿਥੇ ਲੋਕਾਂ ਦੀਆਂ ਸ਼ਿਕਾਇਤਾਂ ਨੂੰ ਮੌਕੇ ਤੇ ਹੀ […]

Continue Reading

ਜਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ 10 ਲੱਖ ਬੂਟੇ ਲਗਾਉਣ ਦਾ ਟੀਚਾ ਮਿੱਥਿਆ- ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 1 ਜੁਲਾਈ 2024 : ਆਉਣ ਵਾਲੇ ਮਾਨਸੂਨ ਸ਼ੀਜਨ ਨੂੰ ਧਿਆਨ ਵਿੱਚ ਰੱਖਦਿਆ ਹੋਇਆ ਜਿਲ੍ਹੇ ਨੂੰ ਹਰਿਆ-ਭਰਿਆ ਬਣਾਉਣ ਲਈ ਵੱਖ-ਵੱਖ ਥਾਵਾਂ ਵਿੱਚ ਪਲਾਂਟੇਸ਼ਨ ਕਰਵਾਉਣ ਲਈ 10 ਲੱਖ ਬੂਟੇ ਲਗਾਉਣ ਦਾ ਜੋ ਟੀਚਾ ਮਿੱਥਿਆ ਗਿਆ ਸੀ ਦੇ ਸਬੰਧ ਵਿੱਚ ਅੱਜ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰ ਨੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਰੀਵਿਊ ਮੀਟਿੰਗ ਕੀਤੀ ਅਤੇ ਹਦਾਇਤ ਕੀਤੀ ਕਿ ਉਹ […]

Continue Reading

ਵਿਸ਼ਵ ਡਾਕਟਰ ਦਿਵਸ ਮੌਕੇ ਕਰਵਾਇਆ ਗਿਆ ਜਿਲ੍ਹਾ ਪੱਧਰੀ ਸਮਾਗਮ

ਅੰਮ੍ਰਿਤਸਰ 1 ਜੁਲਾਈ 2024– ਸਿਹਤ ਵਿਭਾਗ ਅੰਮ੍ਰਿਤਸਰ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਵਿਖੇ ਵਿਸ਼ਵ ਡਾਕਟਰ ਦਿਵਸ ਮੌਕੇ ਇਕ ਜਿਲਾ ਪੱਧਰੀ ਸਮਾਗਮ ਕਰਵਾਇਆ ਗਿਆ।ਇਸ ਅਵਸਰ ਤੇ ਸਿਵਲ ਸਰਜਨ ਡਾ ਸੁਮੀਤ ਸਿੰਘ ਦੀ ਅਗਵਾਹੀ ਹੇਠਾਂ ਸਿਹਤ ਵਿਭਾਗ ਦੇ ਸਮੂਹ ਜਿਲਾ ਅਧਿਕਾਰੀ, ਸੀਨੀਅਰ ਮੈਡੀਕਲ ਅਫਸਰ, ਮੈਡੀਕਲ ਅਫਸਰ ਅਤੇ ਵਿਸ਼ੇਸ਼ ਤੌਰ ਤੇ ਇੰਪਲਾਈਜ ਵੈਲਫੇਅਰ ਦੇ ਚੇਅਰਮੈਨ ਸ੍ਰੀ ਰਾਕੇਸ਼ […]

Continue Reading

ਘਰ ਬੈਠੇ ਹੀ 4362 ਲੋਕਾਂ ਨੇ 5423 ਸੇਵਾਵਾਂ ਦਾ ਲਿਆ ਲਾਭ – ਡਿਪਟੀ ਕਮਿਸ਼ਨਰ

 ਅੰਮ੍ਰਿਤਸਰ, 1 ਜੁਲਾਈ 2024 : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਉਹਨਾਂ ਦੇ ਘਰਾਂ ਦੀਆਂ ਬਰੂਹਾਂ ’ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਦੀ ਪੂਰੇ ਪੰਜਾਬ ਵਿੱਚ ਜੋ ਸ਼ੁਰੂਆਤ ਕੀਤੀ ਗਈ ਸੀ, ਉਸ ਤਹਿਤ ਜਿਲ੍ਹਾ ਅੰਮ੍ਰਿਤਸਰ ਵਿੱਚ 4362 ਲੋਕਾਂ ਨੇ 5423 ਸੇਵਾਵਾਂ ਦਾ ਘਰ ਬੈਠੇ ਹੀ ਲਾਭ ਲਿਆ ਹੈ ਅਤੇ ਹੁਣ ਤੱਕ 5241 ਲੋਕਾਂ ਨੂੰ ਇਹ ਸੇਵਾ ਮੁਹੱਈਆ ਕਰਵਾਈ ਜਾ ਚੁੱਕੀ ਹੈ […]

Continue Reading

ਰੋਜ਼ਗਾਰ ਕੈਂਪ ਵਿਚ 113 ਵਿਦਿਆਰਥੀਆਂ ਨੇ ਲਿਆ ਭਾਗ

ਅੰਮ੍ਰਿਤਸਰ 29 ਜੂਨ 2024– ਪੰਜਾਬ ਸਰਕਾਰ ਦੇ ਘਰ—ਘਰ ਰੋਜ਼ਗਾਰ ਅਤੇ ਕਾਰੋਬਾਰ ਅਧੀਨ ਨੋਜਵਾਨਾਂ ਨੂੰ ਰੋਜ਼ਗਾਰ ਦੇਣ ਅਤੇ ਸਵੈ—ਰੋਜ਼ਗਾਰ ਦੇ ਕਾਬਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ—ਕਮ—ਚੇਅਰਮੈਨ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ,ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ ਨੇ ਕੀਤਾ। ਇਸ ਬਾਰੇ ਹੋਰ ਜਾਣਕਾਰੀ ਦਿੰਦੇ ਹੋਇਆ ਰੋਜ਼ਗਾਰ ਅਫਸਰ ਸ਼੍ਰੀ ਨਰੇਸ਼ ਕੁਮਾਰ […]

Continue Reading

ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਤਸਕਰਾਂ ਦੀ ਹਮਾਇਤ ਵਾਲੇ ਨਸ਼ਿਆ ਦੇ ਦੋ ਗਿਰੋਹਾਂ ਦਾ ਪਰਦਾਫਾਸ਼; 9.2 ਕਿਲੋ ਹੈਰੋਇਨ ਸਮੇਤ ਤਿੰਨ ਕਾਬੂ

ਅੰਮ੍ਰਿਤਸਰ, 28 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਪੰਜਾਬ ਪੁਲਿਸ ਨੇ ਪਾਕਿਸਤਾਨ ਅਧਾਰਤ ਤਸਕਰਾਂ ਵੱਲੋਂ ਚਲਾਏ ਜਾ ਰਹੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਦੋ ਵੱਖ-ਵੱਖ ਗਿਰੋਹਾਂ ਦਾ ਪਰਦਾਫਾਸ਼ ਕਰਦਿਆਂ ਤਿੰਨ ਨਸ਼ਾ ਤਸਕਰਾਂ ਨੂੰ 9.2 ਕਿਲੋ ਹੈਰੋਇਨ (8.2 ਕਿਲੋ+1 ਕਿਲੋ) ਸਮੇਤ ਗ੍ਰਿਫ਼ਤਾਰ ਕੀਤਾ ਹੈ।  ਪਹਿਲੇ ਆਪ੍ਰੇਸ਼ਨ ਦੇ ਵੇਰਵੇ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) […]

Continue Reading

ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਅਗਾਮੀ ਚੋਣਾਂ ਲਈ ਵੋਟਾਂ ਬਣਾਉਣ ਲਈ 29 ਜੂਨ ਅਤੇ 30 ਜੂਨ ਨੂੰ ਲੱਗਣਗੇ ਵਿਸ਼ੇਸ਼ ਕੈਂਪ – ਡਿਪਟੀ ਕਮਿਸ਼ਨਰ

ਅੰਮਿ੍ਰਤਸਰ 28 ਜੂਨ  2024– ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਦੀਆਂ ਚੋਣਾਂ ਨੂੰ ਲੈ ਕੇ ਵੱਧ ਤੋਂ ਵੱਧ ਵੋਟਰਾਂ ਦੀ ਰਜਿਸਟਰੇਸ਼ਨ ਲਈ 29 ਜੂਨ ਦਿਨ ਸ਼ਨੀਵਾਰ ਅਤੇ 30 ਜੂਨ ਦਿਨ ਐਤਵਾਰ ਨੂੰ ਸਵੇਰੇ 9:00 ਵਜੇ ਤੋਂ 5:00 ਵਜੇ ਤੱਕ ਸਪੈਸ਼ਲ ਕੰਪੇਨ ਸ਼ੁਰੂ ਕਰਕੇ ਬਾਕੀ ਰਹਿੰਦੇ ਅਲੀਜੀਬਲ ਕੇਸਾਧਾਰੀ ਸਿੱਖ ਵੋਟਰਾਂ ਦੀ ਵੱਧ ਤੋਂ ਵੱਧ ਰਜਿਸਟਰੇਸ਼ਨ ਕੀਤੀ ਜਾਵੇਗੀ। ਇਸ ਸਬੰਧੀ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਕਰਮਚਾਰੀਆਂ ਨੂੰ ਹਦਾਇਤ […]

Continue Reading