ਆਯੂਰਵੈਦਿ ਵਿਭਾਗ ਅੰਮ੍ਰਿਤਸਰ ਵਿਖੇ ਪਾਰਟ ਟਾਈਮ ਫੀਮੇਲ ਯੋਗ ਇੰਸਟਰਕਟਰਾਂ ਦੀ ਭਰਤੀ ਸ਼ੁਰੂ

ਅੰਮ੍ਰਿਤਸਰ 27 ਜੂਨ 2024– ਆਯੂਰਵੈਦ ਵਿਭਾਗ ਅੰਮ੍ਰਿਤਸਰ ਵਿਖੇ 8 ਫੀਮੇਲ ਯੋਗ ਇੰਸਟਰਕਟਰਾਂ (ਪਾਰਟ ਟਾਈਮ) ਦੀ ਆਸਾਮੀ ਭਰਨ ਸਬੰਧੀ ਅਰਜੀਆਂ ਦੀ ਮੰਗ ਕੀਤੀ ਗਈ ਹੈ। ਇਹ ਅਰਜੀਆਂ 12 ਜੁਲਾਈ 2024 ਸ਼ਾਮ 5 ਵਜੇ ਤੱਕ ਦਫ਼ਤਰ ਜਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫਸਰ, ਕਮਰਾ ਨੰਬਰ 33-34 ਪਹਿਲੀ ਮੰਜਿਲ ਸਿਵਲ ਹਸਪਤਾਲ ਰਾਮ ਬਾਗ ਵਿਖੇ ਦਸਤੀ ਜਾਂ ਡਾਕ ਰਾਹੀਂ ਵਿਖੇ ਭੇਜੇ […]

Continue Reading

ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ: ਅਜੇ ਗੁਪਤਾ ਨੇ ਲੋਕਲ ਬਾਡੀ ਵਿਭਾਗ ਦੇ ਵਿਸ਼ੇਸ਼ ਸਕੱਤਰ ਅਜੋਏ ਸ਼ਰਮਾ ਨਾਲ ਮੁਲਾਕਾਤ ਕੀਤੀ

ਅੰਮ੍ਰਿਤਸਰ, 27 ਜੂਨ 2024: ਕੇਂਦਰੀ ਵਿਧਾਨ ਸਭਾ ਹਲਕੇ ਦੇ ਵਿਧਾਇਕ ਡਾ: ਅਜੇ ਗੁਪਤਾ ਨੇ ਅੱਜ ਸਥਾਨਕ ਸਰਕਾਰਾਂ ਵਿਭਾਗ ਦੇ ਵਿਸ਼ੇਸ਼ ਸਕੱਤਰ ਅਜੋਏ ਸ਼ਰਮਾ ਨਾਲ ਉਨ੍ਹਾਂ ਦੇ ਦਫ਼ਤਰ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ਵਿਧਾਇਕ ਡਾ: ਗੁਪਤਾ ਨੇ ਉਨ੍ਹਾਂ ਨੂੰ ਕੇਂਦਰੀ ਵਿਧਾਨ ਸਭਾ ਹਲਕੇ ਦੀਆਂ ਲੋਕਲ ਬਾਡੀ ਵਿਭਾਗ ਵੱਲੋਂ ਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਵਿਧਾਇਕ ਡਾ: ਗੁਪਤਾ ਨੇ ਕਿਹਾ […]

Continue Reading

ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਵੱਲੋਂ ਖਾਦ, ਬੀਜ ਅਤੇ ਦਵਾਈਆਂ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ

ਅੰਮ੍ਰਿਤਸਰ 26 ਜੂਨ:—ਖੇਤੀਬਾੜੀ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਦੀਆਂ ਹਦਾਇਤਾਂ ਅਤੇ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਜਸਵੰਤ ਸਿੰਘ ਦੇ ਨਿਰਦੇਸ਼ਾ ਤਹਿਤ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਤਜਿੰਦਰ ਸਿੰਘ ਵੱਲੋਂ ਚਿਤਰਾ ਟਾਕੀ ਮਾਰਕੀਟ ਵਿਖੇ ਸਥਿਤ ਖਾਦ, ਬੀਜ, ਦਵਾਈਆਂ ਦੇ ਡੀਲਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਡੀਲਰਾਂ ਦੇ ਰਿਕਾਰਡ ਦੀ ਬਰੀਕੀ ਨਾਲ ਜਾਂਚ ਕੀਤੀ ਗਈ।  ਇਸ ਮੌਕੇ ਬਲਾਕ ਪੱਧਰੀ ਫਲਾਇੰਗ […]

Continue Reading

ਨਸ਼ਿਆਂ ਨੂੰ ਮੁਕੰਮਲ ਤੌਰ ਉਤੇ ਠੱਲ੍ਹ ਪਾਉਣ ਲਈ ਹਰ ਜਿਲਾ ਵਾਸੀ ਸਹਿਯੋਗ ਦੇਵੇ- ਡਿਪਟੀ ਕਮਿਸ਼ਨਰ

ਨਸ਼ਿਆਂ ਨੂੰ ਮੁਕੰਮਲ ਤੌਰ ਉਤੇ ਠੱਲ੍ਹ ਪਾਉਣ ਲਈ ਹਰ ਜਿਲਾ ਵਾਸੀ ਸਹਿਯੋਗ ਦੇਵੇ- ਡਿਪਟੀ ਕਮਿਸ਼ਨਰਲੋਕਾਂ ਦੇ ਸਾਥ ਬਿਨਾਂ ਨਸ਼ੇ ਦਾ ਪੂਰੀ ਤਰਾਂ ਖਾਤਮਾ ਅਸੰਭਵ-ਪੁਲਿਸ ਕਮਿਸ਼ਨਰਅੰਮ੍ਰਿਤਸਰ 25 ਜੂਨ –ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਿਆਂ ਤੋਂ ਮੁਕੰਮਲ ਤੌਰ ਉੱਤੇ ਮੁਕਤ ਕਰਨ ਲਈ ਪੰਜਾਬ ਪੁਲਿਸ ਅਤੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਕੋਸ਼ਿਸ਼ […]

Continue Reading

ਵਿਕਾਸ ਕਾਰਜਾਂ ਨੂੰ ਸਮਾਂਬੱਧ ਅਤੇ ਪਾਰਦਰਸ਼ਤਾ ਨਾਲ ਨੇਪਰੇ ਚਾੜ੍ਹਨ ਅਧਿਕਾਰੀ-ਡਿਪਟੀ ਕਮਿਸ਼ਨਰ

ਅੰਮ੍ਰਿਤਸਰ 26 ਜੂਨ:–ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਹਰ ਸਮੱਸਿਆ ਦਾ ਹੱਲ ਕਰਨ ਅਤੇ ਆਪਣੀਆਂ ਲੋਕ ਪੱਖੀ ਯੋਜਨਾਵਾਂ ’ਤੇ ਅਮਲ ਕਰਨ ਲਈ ਵਚਨਬੱਧ ਹੈ। ਇਸ ਲਈ ਜਰੂਰੀ ਹੈ ਕਿ ਸਾਰੇ ਅਧਿਕਾਰੀ ਲੋਕਾਂ ਦੀ ਸੇਵਾ ਲਈ ਹਾਜ਼ਰ ਰਹਿਣ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ […]

Continue Reading

ਮੁੱਖ ਖੇਤੀਬਾੜੀ ਅਫਸਰ ਨੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਹਿੱਤ ਬੀਜ ਕੰਪਨੀਆਂ ਅਤੇ ਵਿਕਰੇਤਾਵਾਂ ਨਾਲ ਕੀਤੀ ਮੀਟਿੰਗ

ਅੰਮ੍ਰਿਤਸਰ 25 ਜੂਨ 2024– ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਜਸਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਅੰਮ੍ਰਿਤਸਰ ਡਾ. ਤਜਿੰਦਰ ਸਿੰਘ ਵਲੋਂ ਖੇਤੀ ਭਵਨ ਅੰਮ੍ਰਿਤਸਰ ਵਿਖੇ ਫਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਮੱਕੀ ਹੇਠ ਰਕਬਾ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕਰਨ ਸਬੰਧੀ ਮੱਕੀ ਬੀਜ ਕੰਪਨੀਆਂ ਦੇ ਨੁਮਾਇੰਦਿਆਂ ਅਤੇ ਜਿਲ੍ਹਾ ਅੰਮ੍ਰਿਤਸਰ ਦੇ ਬੀਜ ਵਿਕ੍ਰੇਤਾਵਾਂ ਨਾਲ ਅਹਿਮ […]

Continue Reading

ਅੰਮ੍ਰਿਤਸਰ ਜਿਲ੍ਹਾ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਇਆ ਕਰਵਾਉਣ ਵਿੱਚ ਰਾਜ ਭਰ ਵਿਚੋਂ ਪਹਿਲੇ ਨੰਬਰ ਉੱਤੇ

ਅੰਮ੍ਰਿਤਸਰ 25 ਜੂਨ 2024— ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਵਿੱਚ ਚੱਲ ਰਹੇ ਸੁਵਿਧਾ ਕੇਂਦਰਾਂ ਦੇ ਕੰਮਾਂ ਦੀ ਸਮੀਖਿਆ ਕਰਦੇ ਸਾਰੇ ਕੇਂਦਰਾਂ ਦੇ ਕਰਮਚਾਰੀਆਂ ਨੁੰ ਵਧਾਈ ਦਿੰਦਿਆਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹਾ ਲੋਕਾਂ ਨੂੰ ਸਮੇਂ ਸਿਰ ਸੇਵਾਵਾਂ ਮੁਹੱਇਆ ਕਰਵਾ ਕੇ ਰਾਜ ਵਿਚੋਂ ਪਹਿਲੇ ਨੰਬਰ ਉੱਤੇ ਰਿਹਾ ਹੈ ਅਤੇ ਹੁਣ ਘਰ ਬੈਠੇ ਸੇਵਾਵਾਂ ਦੇਣ ਵਿੱਚ ਵੀ ਇਹ ਪਿਰਤ ਜਾਰੀ ਰਹਿਣੀ ਚਾਹੀਦੀ ਹੈ। ਉਨਾਂ ਦੱਸਿਆ ਕਿ ਅੰਮ੍ਰਿਤਸਰ ਜਿਲ੍ਹੇ ਵਿੱਚ 41 ਸੇਵਾ ਕੇਂਦਰ ਕੰਮ ਕਰ […]

Continue Reading

ਡਿਪਟੀ ਕਮਿਸ਼ਨਰ ਵੱਲੋਂ 25 ਕਰੋੜ ਰੁਪਏ ਦੇ ਨਿਵੇਸ਼ ਵਾਲੀਆਂ ਸਨਅਤੀ ਇਕਾਈਆਂ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਵਾਨਗੀ ਜਾਰੀ

ਅੰਮਿ੍ਤਸਰ, 25 ਜੂਨ 2024 —                 ਪੱਜਾਬ ਸਰਕਾਰ ਵਲੋਂ ਰਾਜ ਵਿਚ ਨਿਵੇਸ਼ ਦੇ ਮੌਕੇ ਵਧਾਉਣ ਤੇ ਰੋਜ਼ਗਾਰ ਦੇ ਸਾਧਨ ਪੈਦਾ ਕਰਨ ਲਈ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੱਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨ ਲਾਈਨ ਮੁਹਇਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੱ ਵਖ-ਵਖ ਦਫ਼ਤਰ ਦੇ ਚਕਰ ਨਹੀਂ ਮਾਰਨੇ ਪੈਂਦੇ ਅਤੇ ਸਾਰੀਆਂ ਸਹੂਲਤਾਂ ਇਕੋ ਹੀ ਖਿੜਕੀ ਰਾਹੀਂ ਦੇ […]

Continue Reading

ਲੋਕਸਭਾ ਚੋਣ ਲੜ ਚੁੱਕੇ ਉਮੀਦਵਾਰਾਂ ਨੂੰ ਖਰਚਾ ਰਜਿਸਟਰ ਮੇਨਟੇਨ ਕਰਨ ਸਬੰਧੀ ਦਿੱਤੀ ਟ੍ਰੇਨਿੰਗ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ 24 ਜੂਨ 2024—ਲੋਕਸਭਾ ਚੋਣਾਂ 2024 ਦੌਰਾਨ ਚੋਣ ਲੜ ਚੁੱਕੇ ਉਮੀਦਵਾਰਾਂ ਨੂੰ ਮੁੱਖ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਚੋਣ ਨਤੀਜਾ ਆਉਣ ਦੇ 30 ਦਿਨਾਂ ਦੇ ਅੰਦਰ ਅੰਦਰ ਹਰ ਉਮੀਦਵਾਰ ਵਲੋਂ ਆਪਣਾ ਚੋਣ ਖਰਚਾ ਰਜਿਸਟਰ ਚੋਣ ਦਫ਼ਤਰ ਵਿੱਚ ਜਮ੍ਹਾਂ ਕਰਵਾਉਣ ਲਾਜ਼ਮੀ ਹੈ ਅਤੇ ਅਜਿਹਾ ਨਾ ਕਰਨ ਵਾਲੇ ਉਮੀਦਵਾਰ ਉਪਰ ਤਿੰਨ ਸਾਲ ਲਈ ਚੋਣ ਲੜਨ ਤੇ ਚੋਣ ਕਮਿਸ਼ਨ ਰੋਕ ਲਗਾ ਸਕਦਾ ਹੈ।                 ਇਸ ਸਬੰਧੀ […]

Continue Reading

ਐਨ:ਡੀ:ਆਰ:ਐਫ 1 ਜੁਲਾਈ ਤੋਂ 13 ਜੁਲਾਈ ਤੱਕ ਕੁਦਰਤੀ ਆਫਤਾਂ ਤੋਂ ਬਚਣ ਲਈ ਦਿੱਤੀ ਜਾਵੇਗੀ ਟ੍ਰੇਨਿੰਗ –ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ, 24 ਜੂਨ 2024:—  7ਵੀਂ ਬਟਾਲੀਅਨ ਐਨ:ਡੀ:ਆਰ:ਐਫ ਜਿਲੇ ਵਿੱਚ ਕੁਦਰਤੀ ਆਫਤਾਂ ਦੀ ਸਥਿਤੀ ਨਾਲ ਨਿਪਟਣ ਲਈ ਕਿਸ ਤਰਾ ਬਚਾਓ ਕੀਤਾ ਜਾਣਾ ਹੈ ਅਤੇ ਲੋਕਾਂ  ਦੀਆਂ ਜਾਨਾਂ ਨੂੰ ਕਿਵੇਂ ਬਚਾਉਣਾ ਹੈ ਸਬੰਧੀ ਇਕ ਜੁਲਾਈ ਤੋਂ 13 ਜੁਲਾਈ ਤੱਕ ਵੱਖ-ਵੱਖ ਵਿਭਾਗਾਂ ਅਤੇ ਸਕੂਲਾਂ ਵਿੱਚ ਟ੍ਰੇਨਿੰਗ ਆਯੋਜਿਤ ਕੀਤੀ ਜਾਵੇਗੀ।                 ਇਸ ਸਬੰਧੀ ਐਨ:ਡੀ:ਆਰ:ਐਫ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਨਿਕਾਸ ਕੁਮਾਰ ਨੇ ਦੱਸਿਆ ਕਿ ਇਸ ਦੋ […]

Continue Reading