ਹਿਮਾਚਲ ਵਿੱਚ ਹਮਲੇ ਦਾ ਸ਼ਿਕਾਰ ਹੋਏ ਐਨਆਰਆਈ ਪਰਿਵਾਰ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿਚ ਮਿਲਣ ਲਈ ਪਹੁੰਚੇ ਮੰਤਰੀ ਕੁਲਦੀਪ ਧਾਲੀਵਾਲ

ਅੰਮ੍ਰਿਤਸਰ, 16 ਜੂਨ 2024— ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਐਤਵਾਰ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਹਿਮਾਚਲ ਦੇ ਡਲਹੌਜ਼ੀ ਵਿੱਚ ਭੀੜ ਦੇ ਹਮਲੇ ਦਾ ਸ਼ਿਕਾਰ ਹੋਏ ਐਨਆਰਆਈ ਪਰਿਵਾਰ ਨਾਲ ਮੁਲਾਕਾਤ ਕੀਤੀ। ਮੰਤਰੀ ਧਾਲੀਵਾਲ ਨੇ ਪੀੜਤ ਪਰਿਵਾਰ ਨੂੰ ਸਰਕਾਰ ਵੱਲੋਂ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੀਟਿੰਗ ਤੋਂ ਬਾਅਦ […]

Continue Reading

ਲੋਕ ਮਸਲੇ ਹੱਲ ਕਰਨੇ ਸਾਡੀ ਸਰਕਾਰ ਦੀ ਪਹਿਲੀ ਤਰਜੀਹ ਧਾਲੀਵਾਲ

ਅੰਮ੍ਰਿਤਸਰ 15 ਜੂਨ—– ਕੈਬਨਿਟ ਮੰਤਰੀ ਸਰਦਾਰ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਅਜਨਾਲਾ ਅਤੇ ਅੰਮ੍ਰਿਤਸਰ ਵਿੱਚ ਲੋਕ ਮਸਲੇ ਹੱਲ ਕਰਨ ਲਈ ਅਧਿਕਾਰੀਆਂ ਦੇ ਨਾਲ ਬੈਠ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਹਨਾਂ ਦਾ ਮੌਕੇ ਉੱਤੇ ਨਿਪਟਾਰਾ ਕੀਤਾ ਉਹਨਾਂ ਨੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੱਤੇ ਕਿ ਸਾਡੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਲੋਕਾਂ ਦੇ ਮਸਲੇ ਪਹਿਲ ਦੇ ਆਧਾਰ ਤੇ […]

Continue Reading

ਡਾਇਰੈਕਟਰ ਖੇਤਬਾੜੀ ਪੰਜਾਬ ਸ. ਜਸਵੰਤ ਸਿੰਘ ਵੱਲੋਂ ਜਿਲ੍ਹਾ ਅੰਮ੍ਰਿਤਸਰ ਵਿੱਚ 15 ਜੂਨ ਤੋਂ ਝੋਨੇ ਦੀ ਲਵਾਈ ਸ਼ੁਰੂ

ਅੰਮ੍ਰਿਤਸਰ 15 ਜੂਨ—- ਪੰਜਾਬ ਸਰਕਾਰ ਵੱਲੋਂ “ਦੀ ਪੰਜਾਬ ਪ੍ਰੀਜਰਵੇਸ਼ਨ ਆਫ ਸਬ-ਸਾਇਲ ਵਾਟਰ ਐਕਟ, 2009” ਤਹਿਤ  ਜਾਰੀ ਨੋਟੀਫਿਕੇਸ਼ਨ ਅਨੁਸਾਰ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਜਸਵੰਤ ਸਿੰਘ ਵੱਲੋਂ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਸ. ਤਜਿੰਦਰ ਸਿੰਘ ਦੀ ਅਗਵਾਈ ਹੇਠ ਅੰਮ੍ਰਿਤਸਰ ਜਿਲ੍ਹੇ ਵਿੱਚ 15 ਜੂਨ ਨੂੰ ਬਲਾਕ ਵੇਰਕਾ ਦੇ ਪਿੰਡ ਮਾਨਾਵਾਲਾ ਕਲਾਂ ਵਿਖੇ ਝੋਨੇ ਦੀ ਲੁਆਈ ਸ਼ੁਰੂ ਕਰਵਾਈ ਗਈ। ਉਹਨਾਂ ਕਿਹਾ ਕਿ […]

Continue Reading

ਜ਼ਮੀਨ ਦੇ ਇੰਤਕਾਲ ਲਈ 3,000 ਰੁਪਏ ਦੀ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, 14 ਜੂਨ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਬੱਸੀ ਪਠਾਣਾਂ, ਫਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਤਾਇਨਾਤ ਇੱਕ ਮਾਲ ਪਟਵਾਰੀ ਹਰਦੀਪ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮਾਲ ਕਰਮਚਾਰੀ […]

Continue Reading

ਵਿਧਾਇਕ ਡਾ: ਅਜੇ ਗੁਪਤਾ ਨੇ ਨਿਗਮ ਅਧਿਕਾਰੀਆਂ ਨਾਲ ਸੀਵਰੇਜ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਸਿਸਟਮ ਸਬੰਧੀ ਕੀਤੀ |ਮੀਟਿੰਗ

 ਅੰਮ੍ਰਿਤਸਰ, 14 ਜੂਨ : ਵਿਧਾਨ ਸਭਾ ਹਲਕਾ ਕੇਂਦਰੀ ਵਿੱਚ ਸੀਵਰੇਜ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਵਸਥਾ ਸਬੰਧੀ ਵਿਧਾਇਕ ਡਾ: ਅਜੇ ਗੁਪਤਾ ਨੇ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਸੀ.ਈ.ਓ.ਓ.ਐਂਡ.ਐਮ. ਸੁਰਜੀਤ ਸਿੰਘ, ਐਮ.ਐਚ.ਓ. ਡਾ. ਯੋਗੇਸ਼ ਅਰੋੜਾ, ਕਾਰਪੋਰੇਸ਼ਨ ਓ.ਐਂਡ.ਐਮ. ਵਿਭਾਗ ਦੇ ਐਸ.ਡੀ.ਓ ਅਤੇ ਜੇ.ਈ. ਮੀਟਿੰਗ ਵਿੱਚ ਹਾਜ਼ਰ ਹੋਏ। ਵਿਧਾਇਕ ਗੁਪਤਾ ਨੇ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ ਸੀਵਰੇਜ ਅਤੇ ਵਾਟਰ ਸਪਲਾਈ ਨੂੰ ਲੈ ਕੇ ਵਾਰਡ ਵਾਰਡ […]

Continue Reading

ਪੰਜਾਬ ਸਰਕਾਰ ਵੱਲੋਂ ਆਰਮੀ ਅਗਨੀਵੀਰ ਭਰਤੀ,ਪੰਜਾਬ ਪੁਲਿਸ, ਰੇਲਵੇ ਪੁਲਿਸ ਭਰਤੀ ਲਈ ਮੁਫਤ ਲਿਖਤੀ ਪੇਪਰ ਅਤੇ ਫਿੱਜੀਕਲ ਟਰੇਨਿੰਗ  ਸੀ-ਪਾਈਟ ਕੈਂਪ ਥੇਹ ਕਾਂਜਲਾ, ਕਪੂਰਥਲਾ ਅਤੇ ਸੀ-ਪਾਈਟ ਕੈਂਪ ਆਈ.ਟੀ.ਰਣੀਕੇ ਵਿਖੇ  ਸ਼ੁਰੂ

      ਅੰਮ੍ਰਿਤਸਰ 14 ਜੂਨ 2024:———- ਸੀ-ਪਾਈਟ ਕੈਂਪ ਕਪੂਰਥਲਾਂ ਦੇ ਅਧਿਕਾਰੀ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਜਿਲ੍ਹਾਂ ਕਪੂਰਥਲਾ,ਜਲੰਧਰ,ਹੁਸਿਆਰਪੁਰ, ਤਰਨਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਯੁਵਕਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਜੋ ਯੂਵਕ ਆਰਮੀ ਵਿੱਚ ਅਗਨੀਵੀਰ ਦੀ ਭਰਤੀ ਲਈ ਫਿੱਜੀਕਲ ਦੀ ਟਰੇਨਿੰਗ ਮਿਤੀ 04 ਜੂਨ 2024 ਤੋਂ ਸੂਰੂ ਹੋ ਚੁੱਕੀ ਹੈ । ਜੋ ਵੀ ਯੂਵਕ ਫਿੱਜੀਕਲ ਟੈਸਟ ਦੀ ਤਿਆਰੀ ਕਰਨਾ ਚਾਹੁੰਦੇ ਹਨ ਉਹ ਯੁਵਕ ਸੀ-ਪਾਈਟ ਕੈਂਪ ਥੇਹ […]

Continue Reading

ਖੇਤੀਬਾੜੀ ਵਿਭਾਗ ਵੱਲੋਂ ਜਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਪ੍ਰਦਰਸ਼ਨੀ ਆਯੋਜਿਤ

ਅੰਮ੍ਰਿਤਸਰ 14 ਜੂਨ 2024:–  ਸਾਉਣੀ ਦੀਆ ਫਸਲਾਂ ਦੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਿਲ੍ਹਾ ਅੰਮ੍ਰਿਤਸਰ ਵੱਲੋਂ ਮਹਾਰਾਜਾ ਫਾਰਮ ਵੇਰਕਾ ਵਿਖੇ ਖੇਤੀਬਾੜੀ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਦੇ ਨਿਰਦੇਸ਼ਾ ਹੇਠ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਅਤੇ ਖੇਤੀ ਪ੍ਰਦਰਸ਼ਨੀ ਲਗਾਈ ਗਈ।         ਡਾਇਰੈਕਟਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਸ. ਜਸਵੰਤ ਸਿੰਘ ਵੱਲੋ ਇਸ ਕੈਂਪ ਦਾ ਉਦਘਾਟਨ ਕੀਤਾ […]

Continue Reading

ਮਾਨਸੂਨ ਦੇ ਮੱਦੇਨਜ਼ਰ ਸੀਵਰੇਜ/ਨਾਲਿਆਂ ਦੀ ਰੱਖੀ ਜਾਵੇ ਸਫਾਈ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ 13 ਜੂਨ 2024—           ਮਾਨਸੂਨ ਦੌਰਾਨ ਹੋਣ ਵਾਲੀਆਂ ਬਾਰਿਸ਼ਾਂ ਦੇ ਮੱਦੇਨਜ਼ਰ ਜਿਲ੍ਹਾ ਅੰਮ੍ਰਿਤਸਰ ਦੀਆਂ ਨਗਰ ਕੌਂਸਲਾਂ /ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫ਼ਸਰਾਂ ਨਾਲ ਮੀਟਿੰਗ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਸ੍ਰੀ ਨਿਕਾਸ ਕੁਮਾਰ ਨੇ ਕਿਹਾ ਕਿ ਸਮੂਹ ਕਾਰਜ ਸਾਧਕ ਅਫ਼ਸਰ, ਨਗਰ ਕੌਂਸਲ /ਨਗਰ ਪੰਚਾਇਤਾਂ ਦੀ ਹਦੂਦ ਅੰਦਰ ਪੈਂਦੇ ਸੀਵਰੇਜ /ਨਾਲਿਆਂ ਆਦਿ ਦੀ ਸਫ਼ਾਈ ਕਰਵਾ ਕੇ ਆਉਣ ਵਾਲੇ ਸਮੇਂ ਵਿੱਚ ਬਾਰਿਸ਼ਾਂ ਆਦਿ ਲਈ ਅਗਾਊਂ ਤਿਆਰੀ ਕੀਤੀ ਜਾਵੇ ਤਾਂ ਜੋ ਬਰਸਾਤੀ ਮੌਸਮ ਦੌਰਾਨ ਕਿਸੇ ਵੀ ਦਿਕਤ ਦਾ ਸਾਹਮਣਾ ਨਾ ਕਰਨਾ ਪਵੇ।           ਸ੍ਰੀ ਨਿਕਾਸ ਕੁਮਾਰ ਨੇ ਕਾਰਜ ਸਾਧਕ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਕਿਸੇ ਵੀ ਸਥਾਨ ਤੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ। ਕਿਉਂਕਿ ਪਾਣੀ ਇਕੱਠਾ ਹੋਣ ਦੇ ਨਾਲ ਕਈ ਤਰ੍ਹਾਂ ਦੀਆਂ ਬੀਮਾਰੀਆਂ ਪੈਦਾ ਹੁੰਦੀਆਂ ਹਨ। ਉਨਾਂ ਕਿਹਾ ਕਿ ਸਮੇਂ ਸਮੇਂ ਸਿਰ ਦਵਾਈ ਦੇ ਛਿੜਕਾਵ ਨੂੰ ਯਕੀਨੀ ਬਣਾਇਆ ਜਾਵੇ। ਉਨਾਂ ਦੱਸਿਆ ਕਿ ਸਵੱਛ ਭਾਰਤ ਮਿਸ਼ਨ ਦੇ ਕੰਮਾਂ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਨਗਰ ਕੌਂਸਲ ਜੰਡਿਆਲਾ ਗੁਰੂ ਅਤੇ ਨਗਰ ਪੰਚਾਇਤ ਅਜਨਾਲਾ ਵਿੱਖੇ ਰੈਮੀਡੇਸ਼ਨ ਦਾ ਕੰਮ ਜਲਦੀ ਸ਼ੁਰੂ ਕਰਵਾਇਆ ਜਾਵੇ। ਉਨਾਂ ਦੱਸਿਆ ਕਿ ਇਸ ਨਾਲ ਕੂੜੇ ਤੋਂ ਪੈਦਾ ਹੋਣ ਵਾਲੀ ਮੈਥੇਨ ਗੈਸ ਪੈਦਾ ਨਹੀਂ ਹੋਵੇਗੀ, ਜਿਸ ਨਾਲ ਅੱਗ ਲੱਗਣ ਦੀਆਂ ਘਟਨਾਵਾਂ ਵਿਚ ਕਮੀ ਆਵੇਗੀ ਅਤੇ ਵਾਤਾਵਰਣ ਵਿੱਚ ਵੀ ਸੁਧਾਰ ਹੋਵੇਗਾ।

Continue Reading

ਪਸ਼ੂ ਦੇ ਬੀਮੇ ਦੀ ਰਾਸ਼ੀ ਤੇ 70 ਪ੍ਰਤੀਸ਼ਤ ਤਕ ਸਬਸਿਡੀ ਉਪਲਬਧ – ਡਿਪਟੀ ਡਾਇਰੈਕਟਰ ਡੇਅਰੀ ਵਿਕਾਸ

ਅੰਮ੍ਰਿਤਸਰ 13 ਜੂਨ 2024 — ਪਸ਼ੂਆਂ ਨੂੰ ਹੋਣ ਵਾਲੀਆਂ ਬੀਮਾਰੀਆਂ ਮੂੰਹ ਖੁਰ, ਲੰਪੀ ਸਕਿਨ, ਗਲ ਘੋਟੂ ਆਦਿ ਕਾਰਨ ਕਈ ਵਾਰ ਪਸ਼ੂਆਂ ਦੀ ਮੌਤ ਹੋ ਜਾਂਦੀ ਹੈ ਇਨਾਂ ਮੌਤਾਂ ਨਾਲ ਛੋਟੇ ਅਤੇ ਦਰਮਿਆਨੇ ਡੇਅਰੀ ਫਾਰਮਰਾਂ ਦਾ ਆਰਥਿਕ ਨੁਕਸਾਨ ਹੋ ਜਾਂਦਾ ਹੈ ਭਾਵੇ ਕਿ ਇਨਾਂ ਬੀਮਾਰੀਆਂ ਦੀ ਰੋਕਥਾਮ ਲਈ ਸਰਕਾਰ ਵਲੋਂ ਪਸ਼ੂਆਂ ਦਾ ਸਮੇਂ ਸਮੇਂ ਤੇ ਟੀਕਾਕਰਨ ਕੀਤਾ ਜਾਂਦਾ ਹੈ […]

Continue Reading

15 ਜੂਨ 2024 ਤੋਂ ਪਹਿਲਾਂ ਝੋਨਾ ਲਗਾਉਣ ਵਾਲਿਆਂ ਖਿਲਾਫ ਕਾਰਵਾਈ: ਡਾ: ਬਲਜਿੰਦਰ ਸਿੰਘ ਭੁੱਲਰ

ਅੰਮ੍ਰਿਤਸਰ 12 ਜੂਨ 2024— ਪੰਜਾਬ ਸਰਕਾਰ ਵੱਲੋਂ “ਦੀ ਪੰਜਾਬ ਪ੍ਰੀਜਰਵੇਸ਼ਨ ਆਫ ਸਬ-ਸਾਇਲ ਵਾਟਰ ਐਕਟ, 2009” ਤਹਿਤ ਜਾਰੀ ਨੋਟੀਫਿਕੇਸ਼ਨ ਅਨੁਸਾਰ ਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਡਾ: ਬਲਜਿੰਦਰ ਸਿੰਘ ਭੁੱਲਰ ਨੇ ਜਿਲ੍ਹੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਜਿਲ੍ਹੇ ਵਿੱਚ ਝੋਨੇ ਦੀ ਲੁਆਈ ਮਿਤੀ 15 ਜੂਨ 2024 ਤੋਂ ਨਿਸ਼ਚਿਤ ਕੀਤੀ ਗਈ ਹੈ ਜਦੋਂ ਕਿ ਅੰਤਰਰਾਸ਼ਟਰੀ ਸਰਹੱਦ ਨਾਲ ਲੱਗਦੇ ਤਾਰ ਤੋ ਪਾਰਲੇ ਇਲਾਕਿਆਂ ਵਿੱਚ ਕਿਸਾਨ ਝੋਨੇ […]

Continue Reading