12 ਜੂਨ ਨੂੰ ਲਗਾਇਆ ਜਾਵੇਗਾ ਪਲੈਸਮੈਂਟ ਕੈਂਪ

ਅੰਮ੍ਰਿਤਸਰ 11 ਜੂਨ 2024– ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਅੰਮ੍ਰਿਤਸਰ ਵਿਖੇ ਪਲੈਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਕੈਂਪ ਦੀ ਜਾਣਕਾਰੀ ਦਿੰਦੇ ਹੋਏ ਡਿਪਟੀ ਡਾਇਰੈਕਟਰ ਸ਼੍ਰੀਮਤੀ ਨੀਲਮ ਮਹੇ ਅੰਮ੍ਰਿਤਸਰ ਨੇ ਦੱਸਿਆ ਕਿ 12 ਜੂਨ, ਦਿਨ ਬੁੱਧਵਾਰ ਨੂੰ ਲਗਾਏ ਜਾ ਰਹੇ ਰੋਜਗਾਰ ਕੈਂਪ ਵਿੱਚ ਐਸ.ਬੀ.ਆਈ ਕਰੇਡਿਟ ਕਾਰਡ, ਐਕਸਪ੍ਰੈਸ ਬੀਸ, ਅਦਾਤਿਯਾ ਬਿਰਲਾ ਸੰਨਲਾਇਫ, ਸ਼ੇਅਰ ਇੰਡਿਆ ਵਰਗੀਆਂ ਕੰਪਨੀਆਂ ਵੱਲੋਂ ਭਾਗ ਲਿਆ ਜਾਣਾ ਹੈ। ਇਹਨਾਂ ਸਾਰੀਆ ਕੰਪਨੀਆ ਵੱਲੋ […]

Continue Reading

ਵੋਟਰਾਂ ਸੁਪੋਰਟਰਾਂ ਦਾ ਧੰਨਵਾਦ , ਵਿਕਾਸ ਦੇ ਕੰਮ ਰਹਿਣਗੇ ਜਾਰੀ- ਈਟੀਓ

ਅੰਮ੍ਰਿਤਸਰ 9 ਜੂਨ 2024:— ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਰਾਜ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਕਰੇਗੀ ਅਤੇ ਵਿਕਾਸ ਦੇ ਕਾਰਜ ਲਗਾਤਾਰ ਜਾਰੀ ਰਹਿਣਗੇ।     ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਹਲਕੇ ਵਿੱਚ ਪਾਰਟੀ ਦੇ ਸਮੁਹ ਅਹੁਦੇਦਾਰਾਂ, ਵਰਕਰਾਂ ਨਾਲ ਮੀਟਿੰਗ ਕਰਨ ਉਪਰੰਤ ਕੀਤਾ। ਕੈਬਨਟ ਮੰਤਰੀ ਸਰਦਾਰ ਹਰਭਜਨ […]

Continue Reading

ਸਰਕਾਰੀ ਆਈਟੀਆਈ ਰਣਜੀਤ ਐਵਨਿਊ ਵਿਖੇ ਲਗਾਇਆ ਗਿਆ ਰੋਜ਼ਗਾਰ ਮੇਲਾ 

ਅੰਮ੍ਰਿਤਸਰ 8 ਜੂਨ 2024 === ਸ੍ਰੀ ਹਰਜੋਤ ਬੈਂਸ ਮਾਨਯੋਗ ਤਕਨੀਕੀ ਸਿੱਖਿਆ ਮੰਤਰੀ ਪੰਜਾਬ ਅਤੇ ਸ੍ਰੀ ਅਮਿਤ ਤਲਵਾਰ ਆਈਏਐਸ ਡਾਇਰੈਕਟਰ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਜੀ ਦੇ ਹੁਕਮਾਂ ਅਨੁਸਾਰ ਅਤੇ ਸ੍ਰੀ ਮਨੋਜ ਗੁਪਤਾ ਵਧੀਕ ਡਾਇਰੈਕਟਰ ਉਦਯੋਗਿਕ ਸਿਖਲਾਈ ਪੰਜਾਬ ਦੇ  ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਆਈਟੀਆਈ ਰਣਜੀਤ ਐਵਨਿਊ ਅੰਮ੍ਰਿਤਸਰ ਦੇ ਵਿੱਚ ਅੱਜ ਰੋਜ਼ਗਾਰ ਮੇਲਾ ਲਗਾਇਆ ਗਿਆ […]

Continue Reading

ਬਾਲ ਮਜਦੂਰੀ ਵਿਰੁੱਧ ਖਾਤਮਾ ਕਰਨ ਲਈ ਸਪਤਾਹ ਮੁਹਿੰਮ 11 ਜੂਨ, 2024  ਤੋਂ 21 ਜੂਨ , 2024 ਤੱਕ

  ਅੰਮ੍ਰਿਤਸਰ 7 ਮਈ 2024:—ਰਾਜ ਵਿੱਚੋਂ ਬਾਲ ਮਜ਼ਦੂਰੀ ਦੀ ਸਮਾਜਿਕ ਬੁਰਾਈ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਲਈ, ਪੰਜਾਬ ਸਰਕਾਰ ਨੇ “ਬਾਲ ਮਜਦੂਰੀ ਵਿਰੁੱਧ ਖਾਤਮਾ ਕਰਨ ਲਈ ਸਪਤਾਹ ਮੁਹਿੰਮ 11 ਜੂਨ, 2024 ਤੋਂ 21 ਜੂਨ  2024 ਤੱਕ ਚਲਾਈ ਜਾ ਰਹੀ ਹੈ। ਜਿਲ੍ਹੇ ਵਿੱਚ ਇਸ ਮੁਹਿੰਮ ਦੌਰਾਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣਕਾਰੀ  ਦਿੰਦਿਆ ਸ੍ਰੀ ਘਨਸ਼ਾਮ ਥੋਰੀ ਡਿਪਟੀ  ਕਮਿਸ਼ਨਰ ਅੰਮ੍ਰਿਤਸਰ ਨੇ ਦੱਸਿਆ 18 ਸਾਲ ਤੋਂ ਘੱਟ ਉਮਰ ਦੇ ਬੱਚਿਆ ਤੋਂ ਖਤਰਨਾਕ ਅਤੇ ਗੈਰ ਖਤਰਨਾਕ ਅਦਾਰਿਆਂ ਵਿੱਚ […]

Continue Reading

ਵੋਟਾਂ ਦੀ ਗਿਣਤੀ ਸਵੇਰੇ 8:00 ਵਜੇ ਤੋਂ ਹੋਵੇਗੀ ਸ਼ੁਰੂ – ਜਿਲ੍ਹਾ ਚੋਣ ਅਧਿਕਾਰੀ

ਅੰਮ੍ਰਿਤਸਰ 3 ਜੂਨ 2024—           ਲੋਕ ਸਭਾ ਚੋਣਾਂ 2024 ਦੀ ਗਿਣਤੀ ਜਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਬਣਾਏ ਗਏ ਗਿਣਤੀ ਕੇਂਦਰਾਂ ਉੱਤੇ ਸਵੇਰੇ 8:00 ਵਜੇ ਸ਼ੁਰੂ ਹੋਵੇਗੀ। ਸਭ ਤੋਂ ਪਹਿਲਾਂ ਪੋਸਟਲ ਬੈਲਟ ਵੋਟਾਂ ਦੀ ਗਿਣਤੀ ਹੋਵੇਗੀ ਅਤੇ ਫਿਰ ਮਸ਼ੀਨਾਂ ਖੋਲੀਆਂ ਜਾਣਗੀਆਂ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਚੋਣ ਅਧਿਕਾਰੀ-ਕਮ- ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ […]

Continue Reading

ਵੋਟਾਂ ਦੀ ਗਿਣਤੀ ਸਵੇਰੇ 8:00 ਵਜੇ ਤੋਂ ਹੋਵੇਗੀ ਸ਼ੁਰੂ – ਜਿਲ੍ਹਾ ਚੋਣ ਅਧਿਕਾਰੀ

ਅੰਮ੍ਰਿਤਸਰ 3 ਜੂਨ 2024—           ਲੋਕ ਸਭਾ ਚੋਣਾਂ 2024 ਦੀ ਗਿਣਤੀ ਜਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਬਣਾਏ ਗਏ ਗਿਣਤੀ ਕੇਂਦਰਾਂ ਉੱਤੇ ਸਵੇਰੇ 8:00 ਵਜੇ ਸ਼ੁਰੂ ਹੋਵੇਗੀ। ਸਭ ਤੋਂ ਪਹਿਲਾਂ ਪੋਸਟਲ ਬੈਲਟ ਵੋਟਾਂ ਦੀ ਗਿਣਤੀ ਹੋਵੇਗੀ ਅਤੇ ਫਿਰ ਮਸ਼ੀਨਾਂ ਖੋਲੀਆਂ ਜਾਣਗੀਆਂ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਚੋਣ ਅਧਿਕਾਰੀ-ਕਮ- ਡਿਪਟੀ ਕਮਿਸ਼ਨਰ ਸ੍ਰੀ ਘਨਸ਼ਾਮ ਥੋਰੀ ਨੇ […]

Continue Reading

 ਅੰਡਰ 19 ਪੰਜਾਬ ਰਾਜ ਅੰਤਰ ਜ਼ਿਲ੍ਹਾ ਟੂਰਨਾਮੈਂਟ 2024 ਅੰਮ੍ਰਿਤਸਰ ਵਿਖੇ ਕਰਵਾਇਆ

ਅੰਮ੍ਰਿਤਸਰ 1 ਜੂਨ 2024—   ਅੰਮ੍ਰਿਤਸਰ ਅੰਡਰ 19 ਟੀਮ ਨੇ ਪੰਜਾਬ ਰਾਜ ਅੰਤਰ ਜ਼ਿਲ੍ਹਾ ਅੰਡਰ 19 ਟੂਰਨਾਮੈਂਟ ਦਾ ਲੀਗ ਮੈਚ ਸ੍ਰੀ ਮੁਕਤਸਰ ਸਾਹਿਬ ਨੂੰ ਇੱਕ ਪਾਰੀ ਅਤੇ 97 ਦੌੜਾਂ ਨਾਲ ਹਰਾ ਕੇ ਜਿੱਤ ਲਿਆ। ਮੁਕਤਾਰ ਸਾਹਿਬ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਮੁਕਤਾਰ ਸਾਹਿਬ ਦਾ ਸਕੋਰ 138 ਦੌੜਾਂ ‘ਤੇ ਆਲ ਆਊਟ ਹੋ ਗਿਆ। ਕਰਨਵੀਰ ਨੇ 28 ਦੌੜਾਂ ਬਣਾਈਆਂ। ਅਵਿਰਾਜ ਸਿੰਘ ਨੇ 49 ਦੌੜਾਂ ਦੇ […]

Continue Reading

ਇਸ ਵਾਰ ਵੋਟਾਂ ਪਵਾਉਣ ਦੇ ਨਾਲ –ਨਾਲ ਵਾਤਾਵਰਨ ਸੰਭਾਲ ਦਾ ਵੀ ਸੱਦਾ ਦਿੱਤਾ ਜਿਲ੍ਹਾ ਪ੍ਰਸਾਸ਼ਨ ਨੇ

ਅੰਮ੍ਰਿਤਸਰ , 1 ਜੂਨ 2024 — ਇਸ ਵਾਰ ਜਿਲ੍ਹਾ ਪ੍ਰਸਾਸ਼ਨ ਨੇ ਵੋਟਰਾਂ ਦੀਆਂ ਵੋਟ ਪਵਾਉਣ ਦੇ ਨਾਲ-ਨਾਲ ਜਿਲ੍ਹਾ ਵਾਸੀਆਂ ਨੂੰ ਵਾਤਾਵਰਨ ਸੰਭਾਲ ਦਾ ਸੱਦਾ ਦੇਣ ਲਈ ਵਿਸ਼ੇਸ਼ ਉਪਰਾਲੇ ਚੋਣ ਬੂਥਾਂ ਉੱਤੇ ਕੀਤੇ। ਹਰੇਕ ਵਿਧਾਨਸਭਾ ਹਲਕੇ ਵਿੱਚ ਇੱਕ-ਇੱਕ ਬੂਥ ਨੂੰ ਗਰੀਨ ਬੂਥ ਐਲਾਨ ਕੇ ਉੱਥੇ ਵੋਟਰਾਂ ਨੂੰ ਘਰਾਂ ਅਤੇ ਖੇਤਾਂ ਵਿੱਚ ਲਗਾਉਣ ਲਈ ਬੂਟੇ ਵੰਡੇ ਗਏ। ਇਸ ਤੋਂ ਇਲਾਵਾ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਪਲਾਸਟਿਕ ਦੇ ਲਿਫਾਫਿਆਂ […]

Continue Reading

ਸੂਬੇ ਭਰ ਵਿੱਚ ਸਭ ਤੋਂ ਵੱਡਾ ਵੈਬ ਕਾਸਟਿੰਗ ਕੰਟਰੋਲ ਰੂਮ ਅੰਮ੍ਰਿਤਸਰ ਨੇ ਕੀਤਾ ਸਥਾਪਿਤ

ਅੰਮ੍ਰਿਤਸਰ, 1 ਜੂਨ 2024 (       )-ਅੰਮ੍ਰਿਤਸਰ ਲੋਕ ਸਭਾ ਹਲਕੇ ਦੇ ਹਰੇਕ ਬੂਥ ਉਤੇ ਨਜ਼ਰ ਰੱਖਣ ਲਈ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਵਲੋਂ ਕਾਇਮ ਕੀਤਾ ਗਿਆ ਸੂਬੇ ਭਰ ਵਿੱਚ ਸਭ ਤੋਂ ਵੱਡਾ ਵੈਬ ਕਾਸਟਿੰਗ ਕੰਟਰੋਲ ਰੂਮ ਚੋਣਾਂ ਨੂੰ ਸੁਖਾਵੇਂ ਮਾਹੌਲ ਵਿੱਚ ਸਿਰੇ ਚਾੜ੍ਹਨ ਲਈ ਮੀਲ ਪੱਥਰ ਸਾਬਤ ਹੋਇਆ।  ਹਰੇਕ ਬੂਥ ਉਤੇ ਕੈਮਰੇ ਲਗਾ ਕੇ ਉਸ ਦਾ ਸਿੱਧਾ […]

Continue Reading

ਜ਼ਿਲ੍ਹਾ ਮੈਜਿਸਟਰੇਟ ਵੱਲੋਂ 01 ਜੂਨ ਨੂੰ ਵੋਟਾਂ ਵਾਲੇ ਦਿਨ ਕਮਾਈ ਛੁੱਟੀ ਦਾ ਐਲਾਨ

ਅੰਮ੍ਰਿਤਸਰ, 31 ਮਈ 2024- ਜ਼ਿਲ੍ਹਾ ਮੈਜਿਸਟਰੇਟ ਸ੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਸੂਬੇ ਵਿੱਚ ਲੋਕ ਸਭਾ ਚੋਣਾਂ 01 ਜੂਨ 2024 ਨੂੰ ਹੋਣ ਜਾ ਰਹੀਆਂ ਹਨ। ਇਸ ਦਿਨ ਹਰੇਕ ਵੋਟਰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਨਿਰਵਿਘਨ ਕਰ ਸਕੇ, ਇਸ ਮੰਤਵ ਲਈ ਜ਼ਿਲ੍ਹੇ ਦੇ ਸਮੂਹ ਸਰਕਾਰੀ/ ਗੈਰ ਸਰਕਾਰੀ ਦਫ਼ਤਰਾਂ, ਬੈਂਕਾਂ, ਅਦਾਰਿਆਂ, ਫੈਕਟਰੀਆਂ, ਦੁਕਾਨਾਂ ਆਦਿ ਵਿੱਚ 01 ਜੂਨ 2024 ਨੂੰ ਕਮਾਈ ਛੁੱਟੀ (ਪੇਡ ਹੌਲੀਡੇਅ) ਦਾ ਐਲਾਨ ਕੀਤਾ ਜਾਂਦਾ ਹੈ। ਇਸ ਛੁੱਟੀ ਦੇ ਬਦਲੇ ਕਰਮਚਾਰੀ […]

Continue Reading