ਜਿਲ੍ਹਾ ਚੋਣ ਅਧਿਕਾਰੀ ਨੇ ਪੋਲਿੰਗ ਪਾਰਟੀਆਂ ਨੂੰ ਕੀਤਾ ਰਵਾਨਾ
ਅੰਮ੍ਰਿਤਸਰ, 31 ਮਈ 2024- ਲੋਕਸਭਾ ਚੋਣਾਂ 2024 ਦੀਆਂ ਵੋਟਾਂ 1 ਜੂਨ ਨੂੰ ਪੈਣ ਜਾ ਰਹੀਆਂ ਹਨ। ਇਸ ਸਬੰਧੀ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਪੂਰੇ ਪ੍ਰਬੰਧ ਕਰ ਲਏ ਗਏ ਹਨ ਅਤੇ ਅੱਜ ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ ਨੇ ਜਿਲ੍ਹੇ ਵਿੱਚ ਬਣੇ 2134 ਪੋਲਿੰਗ ਬੂਥਾਂ ਲਈ ਪੋਲਿੰਗ ਪਾਰਟੀਆਂ ਨੂੰ ਰਵਾਨਾ ਕੀਤਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ੍ਰੀ ਥੋਰੀ ਨੇ ਦੱਸਿਆ ਕਿ ਜਿਲ੍ਹੇ ਵਿੱਚ ਵੋਟਾਂ ਦੀ ਪ੍ਰਕ੍ਰਿਆ […]
Continue Reading