ਵੋਟਰਾਂ ਨੂੰ ਵੰਡੇ ਗਏ ‘ਹੱਥ ਲਿਖਤ  ਸੱਦਾ ਪੱਤਰ’

ਅੰਮ੍ਰਿਤਸਰ 27 ਮਈ 2024– ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਦੇ ਕਈ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਤਿਆਰ ਕੀਤੇ ਗਏ ਹੱਥ ਲਿਖਤ ਵੋਟਰ ਸੱਦਾ ਪੱਤਰ ਵੋਟਰਾਂ ਨੂੰ ਵੰਡੇ ਗਏ।ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅਟਾਰੀ ਵਿਧਾਨਸਭਾ ਹਲਕੇ ਦੇ ਨੋਡਲ ਅਫ਼ਸਰ ਪੀ […]

Continue Reading

ਜਿਲ੍ਹਾ ਮੈਜਿਸਟਰੇਟ ਨੇ 1 ਅਤੇ 4 ਜੂਨ ਨੂੰ ਡਰਾਈ ਡੇਅ ਐਲਾਨਿਆ

ਅੰਮ੍ਰਿਤਸਰ 27 ਮਈ 2024—           ਲੋਕ ਸਭਾ ਦੀਆਂ ਚੋਣਾਂ 2024 ਜੋ ਕਿ 1 ਜੂਨ 2024 ਨੂੰ ਹੋਣੀਆਂ ਹਨ ਅਤੇ ਇਨਾਂ ਦੀ ਗਿਣਤੀ 4 ਜੂਨ 2024 ਨੂੰ ਹੋਣੀ ਹੈ ਨੂੰ ਧਿਆਨ ਵਿੱਚ ਰੱਖਦੇ ਹੋਏ ਜਿਲ੍ਹਾਂ ਮੈਜਿਸਟਰੇਟ ਸ੍ਰੀ ਘਨਸ਼ਾਮ ਥੋਰੀ ਨੇ ਪੰਜਾਬ ਆਬਕਾਰੀ ਐਕਟ 1914 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਅੰਮ੍ਰਿਤਸਰ ਦੀ ਹਦੂਦ […]

Continue Reading

ਪਹਿਲੇ ਦਿਨ ਜ਼ਰੂਰੀ ਸੇਵਾਵਾਂ ਦੇ 27 ਵੋਟਰਾਂ ਨੇ ਆਪਣੇ ਵੋਟ ਹੱਕ ਦੀ ਵਰਤੋਂ ਕੀਤੀ

ਅੰਮ੍ਰਿਤਸਰ 27 ਮਈ 2024– ਲੋਕ ਸਭਾ ਦੀਆਂ ਆਮ ਚੋਣਾਂ ਸਬੰਧੀ ਅੰਮ੍ਰਿਤਸਰ ਲੋਕ ਸਭਾ ਹਲਕੇ ਵਿੱਚ ਜ਼ਰੂਰੀ ਸੇਵਾਵਾਂ ਵਿੱਚ ਲੱਗੇ ਵੋਟਰਾਂ ਲਈ ਪੋਸਟਲ ਬੈਲਟ ਦੀ ਜੋ ਸਹੂਲਤ ਦਿੱਈ ਗਈ ਹੈ, ਉਹ  28 ਮਈ ਤੱਕ ਕਮਰਾ ਨੰਬਰ 104, ਪਹਿਲੀ ਮੰਜਿਲ, ਜਿਲ੍ਹਾ ਪਬ੍ਰੰਧਕੀ ਕੰਪਲੈਕਸ, ਅੰਮ੍ਰਿਤਸਰ ਵਿਖੇ ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ ਪੀ.ਵੀ.ਸੀ. (ਪੋਸਟਲ ਵੋਟਿੰਗ ਸੈਂਟਰ) ਵਿੱਚ ਵੋਟ ਪਾ ਸਕਦੇ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਰਿਟਰਨਿੰਗ ਅਫਸਰ  ਅੰਮ੍ਰਿਤਸਰ ਲੋਕ ਸਭਾ ਹਲਕਾ-ਕਮ-ਡਿਪਟੀ ਕਮਿਸ਼ਨਰ […]

Continue Reading

ਵੋਟਰ ਸੂਚਨਾ ਸਲਿੱਪ ਹਰੇਕ ਮਤਦਾਤਾ ਦੇ ਘਰ ਭੇਜਣੀ ਬਣਾਈ ਜਾਵੇ ਯਕੀਨੀ – ਵਧੀਕ ਡਿਪਟੀ ਕਮਿਸ਼ਨਰ

ਅੰਮ੍ਰਿਤਸਰ 27 ਮਈ 2024—           ਹਰੇਕ ਬੀ.ਐਲ.ਓਜ਼ ਦੀ ਡਿਊਟੀ ਬਣਣੀ ਹੈ ਕਿ ਵੋਟਰ ਸੂਚਨਾ ਸਲਿੱਪ ਹਰੇਕ ਮਤਦਾਤਾ ਦੇ ਘਰ ਭੇਜਣੀ ਯਕੀਨੀ ਬਣਾਇਆ ਜਾਵੇ ਅਤੇ ਜਿਨ੍ਹਾਂ ਬੀ.ਐਲ.ਓਜ਼ ਵਲੋਂ ਆਪਣਾ ਡਾਟਾ ਮੁਕੰਮਲ ਕਰਕੇ ਵੋਟਰ ਸੂਚਨਾ ਸਲਿੱਪ ਮਤਦਾਤਾ ਦੇ ਘਰ ਵਿੱਚ ਨਹੀਂ ਭੇਜੀ ਗਈ, ਉਨਾਂ ਵਿਰੁੱਧ ਸਖ਼ਤ ਅਨੁਸ਼ਾਸ਼ਨੀ ਕਾਰਵਾਈ  ਕੀਤੀ ਜਾਵੇਗੀ।           ਇਨਾਂ ਸ਼ਬਦਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਜੋਤੀ ਬਾਲਾ ਨੇ ਸਮੂਹ ਸੈਕਟਰ ਅਫਸਰ ਅਤੇ ਬੀ.ਐਲ.ਓਜ਼ ਨਾਲ ਮੀਟਿੰਗ ਕਰਨ ਉਪਰੰਤ ਕੀਤਾ। ਉਨਾਂ ਸਖ਼ਤ ਸ਼ਬਦਾਂ ਵਿੱਚ ਕਿਹਾ ਕਿ ਕਈ ਬੀ.ਐਲ.ਓਜ਼ ਦੀ ਪ੍ਰਗਤੀ ਬਹੁਤ ਘੱਟ ਹੈ ਅਤੇ ਉਨਾਂ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਅੱਜ ਰਾਤ ਤੱਕ ਆਪਣਾ ਕੰਮ ਮੁਕੰਮਲ ਕਰਨ ਅਤੇ ਜੇਕਰ ਕਿਸੇ ਨੂੰ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਨਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ। ਉਨਾਂ ਸਮੂਹ ਬੀ.ਐਲ.ਓਜ਼ ਨੂੰ ਕਿਹਾ ਕਿ ਮੀਟਿੰਗ ਹਾਲ ਵਿੱਚ ਹੀ ਕੰਪਿਊਟਰ ਪ੍ਰੋਗਰਾਮਰ ਦੀ ਡਿਊਟੀ ਲਗਾਈ ਹੈ। ਜੇਕਰ ਕਿਸੇ ਬੀ.ਐਲ.ਓਜ਼ ਦਾ ਡਾਟਾ ਮੁਕੰਮਲ ਕਰਨ ਵਿੱਚ ਕੋਈ ਮੁਸ਼ਕਿਲ ਪੇਸ਼ ਆਉਂਦੀ ਹੈ ਤਾਂ ਉਹ ਕੰਪਿਊਟਰ ਪ੍ਰੋਗਰਾਮਰ ਨਾਲ ਰਾਬਤਾ ਕਾਇਮ ਕਰ ਸਕਦਾ ਹੈ।           ਇਸ ਮੀਟਿੰਗ ਵਿੱਚ ਚੋਣ ਕਾਨੂੰਗੋ ਸ: ਰਜਿੰਦਰ ਸਿੰਘ ਤੋਂ ਇਲਾਵਾ ਸਾਰੇ ਹਲਕਿਆਂ ਦੇ ਸੈਕਟਰ ਅਫ਼ਸਰ ਅਤੇ ਬੀ.ਐਲ.ਓਜ਼ ਹਾਜ਼ਰ ਸਨ।

Continue Reading

ਵੋਟਰ ਜਾਗਰੂਕਤਾ ਗੀਤ ਰਿਲੀਜ਼

ਅੰਮ੍ਰਿਤਸਰ 26 ਮਈ 2024— ਸਰਕਾਰੀ ਸਕੂਲ ਲੈਕਚਰਾਰ ਸ਼੍ਰੀ ਰਾਜਕੁਮਾਰ ਦਾ ਵੋਟਰ ਜਾਗਰੂਕਤਾ ਪੈਦਾ ਕਰਨ ਵਾਲਾ ਗੀਤ ‘ਪਹਿਲੀ ਜੂਨ ਨੂੰ ਵੋਟਾਂ,ਵੋਟਾਂ ਪਾਉਣ ਨੂੰ ਜਾਣਾ ਹੈ’ ਰਿਲੀਜ਼ ਕੀਤਾ ਗਿਆ।ਜ਼ਿਲ੍ਹੇ ਦੀ ਵੋਟਰ ਜਾਗਰੂਕਤਾ ਕਮੇਟੀ ਦੇ ਮੁੱਖੀ ਅਤੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਿਕਾਸ ਕੁਮਾਰ ਨੇ ਇਹ ਰਿਲੀਜ਼ ਕਰਨ ਮੌਕੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਲੋਕਤੰਤਰ ਦੀ ਕਾਮਯਾਬੀ […]

Continue Reading

ਕੰਪਨੀ ਬਾਗ ਵਿਖੇ ਸੰਗੀਤਕ ਵੋਟਰ ਜਾਗਰੂਕਤਾ ਸ਼ਾਮ

ਅੰਮ੍ਰਿਤਸਰ 26 ਮਈ 2024— ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਸਥਾਨਕ ਕੰਪਨੀ ਬਾਗ ਵਿਖੇ ਇੱਕ ਸੰਗੀਤਕ ਵੋਟਰ ਜਾਗਰੂਕਤਾ ਸ਼ਾਮ ਆਯੋਜਿਤ ਕੀਤੀ ਗਈ।ਇਸ ਪ੍ਰੋਗਰਾਮ ਵਿੱਚ ਆਈ.ਏ.ਐਸ.ਅਧਿਕਾਰੀ ਅਤੇ ਸਹਾਇਕ ਕਮਿਸ਼ਨਰ ਸ਼੍ਰੀਮਤੀ ਸੋਨਮ ਵਿਸ਼ੇਸ਼ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ।ਇਸ ਮੌਕੇ ਸਿੱਖਿਆ ਵਿਭਾਗ ਨਾਲ ਸੰਬੰਧਤ ਅਧਿਆਪਕ ਰਾਜਕੁਮਾਰ,ਰਾਕੇਸ਼ ਗੁਲਾਟੀ, ਸੁਮਨ ਠਾਕੁਰ ਅਤੇ ਕਸ਼ਮੀਰ ਗਿੱਲ […]

Continue Reading

ਚੋਣ ਰਿਹਰਸਲ ਕੇਂਦਰਾਂ ਤੇ ਵੋਟਰ ਜਾਗਰੂਕਤਾ ਮੁਹਿੰਮ

ਅੰਮ੍ਰਿਤਸਰ 26 ਮਈ 2024— ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਹੇਠ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਭਾਗੀਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਅੱਜ ਪੋਲਿੰਗ ਸਟਾਫ਼ ਦੀ ਕਰਵਾਈ ਗਈ ਤੀਜੀ […]

Continue Reading

ਘਰ ਬੈਠੇ ਹੀ 375 ਲੋਕਾਂ ਨੇ ਬੈਲਟ ਪੇਪਰ ਰਾਹੀਂ ਪਾਈ ਵੋਟ – ਜਿਲ੍ਹਾ ਚੋਣ ਅਧਿਕਾਰੀ

ਅੰਮ੍ਰਿਤਸਰ 26 ਮਈ 2024—                 ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਜਿਲ੍ਹੇ ਵਿੱਚ 375 ਵਿਅਕਤੀਆਂ ਨੇ ਘਰ ਬੈਠੇ ਹੀ ਆਪਣੀ ਵੋਟ ਪਾ ਦਿੱਤੀ ਹੈ। ਜਿਨਾਂ ਵਿੱਚ 85 ਸਾਲ ਤੋਂ ਵੱਧ ਉਮਰ ਦੇ 292 ਅਤੇ 83 ਪੀ.ਡਬਲਯੂ.ਡੀ ਵੋਟਰ ਹਨ। ਉਨਾਂ ਦੱਸਿਆ ਕਿ ਜਿਲ੍ਹੇ ਵਿੱਚ ਅੰਮ੍ਰਿਤਸਰ ਕੇਂਦਰੀ ਅਤੇ ਪੱਛਮੀ ਨੇ ਆਪਣਾ ਟੀਚਾ 100 ਫੀਸਦੀ ਪੂਰਾ ਕੀਤਾ ਹੈ। ਉਨਾਂ ਦੱਸਿਆ ਕਿ ਅੰਮ੍ਰਿਤਸਰ ਕੇਂਦਰੀ ਵਿੱਚ 9 ਅਤੇ ਅੰਮ੍ਰਿਤਸਰ ਪੱਛਮੀ ਵਿੱਚ 52 ਵੋਟਰਜ ਹਨ ਜਿਨਾਂ ਨੇ ਘਰ ਬੈਠੇ ਹੀ ਆਪਣੀ […]

Continue Reading

ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਕਰਵਾਈ ਜਾਵੇਗੀ ਐਫ.ਆਈ.ਆਰ ਦਰਜ – ਜਿਲ੍ਹਾ ਚੋਣ ਅਫ਼ਸਰ

ਅੰਮ੍ਰਿਤਸਰ ,26 ਮਈ  (     ) – ਲੋਕ ਸਭਾ ਚੋਣਾ 2024 ਦੇ ਮੱਦੇਨਜ਼ਰ ਅੱਜ ਜ਼ਿਲੇ੍ਹ ਵਿਚ  ਪੈਂਦੇ 11 ਵਿਧਾਨ ਸਭਾ ਹਲਕਿਆਂ ਵਿਚ ਬਣਾਏ ਗਏ ਪੋਲਿੰਗ ਸਟੇਸ਼ਨਾਂ ਅਤੇ ਗਿਣਤੀ ਕੇਦਰਾਂ ਵਿਖੇ  ਪੋਲੰਗ ਸਟਾਫ ਦੀ ਵੱਖ-ਵੱਖ ਥਾਵਾਂ ਤੇ ਆਖਿਰੀ ਰਿਹਰਸਲ ਕਰਵਾਈ ਗਈ ਅਤੇ ਜਿਲ੍ਹਾ ਚੋਣ ਅਧਿਕਾਰੀ ਸ਼੍ਰੀ ਘਨਸ਼ਾਮ ਥੋਰੀ  ਵਲੋਂ ਰਿਹਰਸਲਾਂ ਦਾ ਖੁਦ ਜਾਇਜਾ ਲੈਣ ਉਪਰੰਤ ਕਿਹਾ ਕਿ ਚੋਣ ਰਿਹਰਸਲ ’ਚ ਗੈਰਹਾਜ਼ਰ ਰਹਿਣ ਵਾਲੇ ਕਰਮਚਾਰੀਆਂ ਵਿਰੁੱਧ ਐਫ.ਆਈ.ਆਰ ਦਰਜ ਕਰਵਾਈ […]

Continue Reading

ਹੀਟ ਵੇਵ ਦੇ ਚਲਦਿਆਂ ਪੋਲਿੰਗ ਬੂਥਾਂ ਤੇ ਵੋਟਰਾਂ ਲਈ ਕੀਤੇ ਜਾਣ ਵਿਸ਼ੇਸ਼ ਪ੍ਰਬੰਧ – ਸਪੈਸ਼ਲ ਜਨਰਲ ਅਬਜ਼ਰਵਰ

ਅੰਮ੍ਰਿਤਸਰ 26 ਮਈ 2024—                 ਲੋਕਸਭਾ ਚੋਣਾਂ 2024 ਨੂੰ ਲੈ ਕੇ ਮੁੱਖ ਚੋਣ ਕਮਿਸ਼ਨ ਵਲੋਂ ਨਿਯੁਕਤ ਕੀਤੇ ਗਏ ਸਪੈਸ਼ਲ ਜਨਰਲ ਅਬਜ਼ਰਵਰ ਸ੍ਰੀ ਰਾਮ ਮੋਹਨ ਮਿਸ਼ਰਾ ਆਈ.ਏ.ਐਸ. (ਰਿਟਾਇਰ) ਨੇ ਜਨਰਲ ਅਬਜ਼ਰਵਰ ਏ ਰਾਧਾ ਬਿਨੋਦ ਸ਼ਰਮਾ, ਖਰਚਾ ਅਬਜ਼ਰਵਰ ਸ੍ਰੀ ਬਾਰੇ ਗਨੇਸ਼ ਸੁਧਾਕਰ, ਪੁਲਿਸ ਅਬਜ਼ਰਵਰ ਸ਼ਵੇਤਾ ਸ੍ਰੀਮਲੀ ਆਈ.ਪੀ.ਐਸ. , ਜਿਲ੍ਹਾ ਚੋਣ ਅਧਿਕਾਰੀ ਸ੍ਰੀ ਘਨਸ਼ਾਮ ਥੋਰੀ, ਪੁਲਿਸ ਕਮਿਸ਼ਨਰ ਸ: ਗੁਰਪ੍ਰੀਤ ਸਿੰਘ ਭੁੱਲਰ, ਐਸ.ਐਸ.ਪੀ ਦਿਹਾਤੀ ਸ: ਸਤਿੰਦਰ ਸਿੰਘ, ਜਿਲ੍ਹਾ ਚੋਣ ਤਹਿਸੀਲਦਾਰ ਸ: ਅਮਰਜੀਤ […]

Continue Reading