ਅਧਿਆਪਕ ਕਸ਼ਮੀਰ ਸਿੰਘ ਦਾ ਦੂਜਾ ਵੋਟਰ ਗੀਤ ‘ਆਪਣੀ ਵੋਟ’ ਹੋਇਆ ਰਿਲੀਜ਼

ਅੰਮ੍ਰਿਤਸਰ 24 ਮਈ 2024–                 ਸਰਕਾਰੀ ਅਧਿਆਪਕ ਕਸ਼ਮੀਰ ਸਿੰਘ ਗਿੱਲ ਦਾ ਵੋਟਰ ਜਾਗਰੂਕਤਾ ਪੈਦਾ ਕਰਨ ਵਾਲਾ ਦੂਜਾ ਗੀਤ ‘ਆਪਣੀ ਵੋਟ’ ਅੱਜ ਰਿਲੀਜ਼ ਕੀਤਾ ਗਿਆ।ਜ਼ਿਲ੍ਹੇ ਵਿੱਚ ਵੋਟਰ ਜਾਗਰੂਕਤਾ ਗਤੀਵਿਧੀਆਂ ਦੀ ਕਮੇਟੀ ਦੇ ਮੁੱਖੀ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ਼੍ਰੀ ਨਿਕਾਸ ਕੁਮਾਰ ਨੇ ਗੀਤ ਰਿਲੀਜ਼ ਕਰਨ ਮੌਕੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਭਾਰਤ ਵਿੱਚ ਚੋਣਾਂ ਨੂੰ ਇੱਕ ਤਿਉਹਾਰ ਦੀ ਤਰ੍ਹਾਂ ਮਨਾਇਆ […]

Continue Reading

ਵੋਟਰ ਜਾਗਰੂਕਤਾ ਪੇਟਿੰਗ ਮੁਕਾਬਲੇ ਕਰਵਾਏ ਗਏ

ਅੰਮ੍ਰਿਤਸਰ 24 ਮਈ 2024–                 ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਡੀ ਏ ਵੀ ਸੀਨੀਅਰ ਸੈਕੰਡਰੀ ਸਕੂਲ ਹਾਥੀ ਗੇਟ ਦੀਆਂ ਐਨ ਸੀ ਸੀ ਵਿੰਗਾਂ ਵਲੋਂ ਵੋਟਰ ਜਾਗਰੂਕਤਾ ਪੇਂਟਿੰਗ ਮੁਕਾਬਲਾ ਕਰਵਾਇਆ […]

Continue Reading

ਸੋਸ਼ਲ ਮੀਡੀਆ ਵੋਟਰ ਜਾਗਰੂਕਤਾ ਦਾ ਅਹਿਮ ਸਾਧਨ

ਅੰਮ੍ਰਿਤਸਰ 24 ਮਈ 2024– ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਨੇ ਕਿਹਾ ਹੈ ਕਿ ਸੋਸ਼ਲ ਮੀਡੀਆ ਅੱਜ ਸੂਚਨਾ ਦੇ ਆਦਾਨ ਪ੍ਰਦਾਨ ਦਾ ਸੱਭ ਤੋਂ ਪ੍ਰਚਲਿਤ ਸਾਧਨ ਹੈ ਅਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਇਹ ਇੱਕ ਅਹਿਮ ਰੋਲ ਅਦਾ ਕਰ ਰਿਹਾ ਹੈ।ਇਹ ਗੱਲ ਉਹਨਾਂ ਅੱਜ ਜ਼ਿਲ੍ਹਾ ਪੱਧਰੀ ਸੋਸ਼ਲ ਮੀਡੀਆ ਟੀਮ ਮੈਂਬਰਾਂ ਨਾਲ ਮੁਲਾਕਾਤ ਦੌਰਾਨ ਕਹੀ।ਉਹਨਾਂ ਦੱਸਿਆ […]

Continue Reading

 ਗਾਰਮੈਂਟ ਟੈਕਨੋਲਜ਼ੀ ਸੰਸਥਾਨ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ 23 ਮਈ 2024— ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਅੱਜ ਸਰਕਾਰੀ ਗਾਰਮੈਂਟ ਟੈਕਨੋਲਜ਼ੀ ਸੰਸਥਾਨ, ਹਾਲ ਗੇਟ ਵਿਖੇ ਵੋਟਰ ਜਾਗਰੂਕਤਾ  ਸੈਮੀਨਾਰ ਕਰਵਾਇਆ ਗਿਆ।ਇਸ ਸੈਮੀਨਾਰ ਵਿੱਚ 2023 ਬੈਚ ਦੇ ਆਈ.ਏ.ਐਸ.ਅਧਿਕਾਰੀ […]

Continue Reading

ਐਨ ਸੀ ਸੀ ਕੈਡੇਟਾਂ ਵਲੋਂ ਵੋਟਰ ਜਾਗਰੂਕਤਾ ਮਾਰਚ

ਅੰਮ੍ਰਿਤਸਰ 22 ਮਈ 2024:–ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਡੀ ਏ ਵੀ ਸੀਨੀਅਰ ਸੈਕੰਡਰੀ ਸਕੂਲ ਹਾਥੀ ਗੇਟ ਦੇ ਐਨ ਸੀ ਸੀ ਕੈਡੇਟਾਂ ਵਲੋਂ ਸਥਾਨਕ […]

Continue Reading

ਹਵਾਈ ਅੱਡੇ ਉੱਤੇ ਆਉਣ ਜਾਣ ਵਾਲੇ ਸਾਰੇ ਚਾਰਟਿਡ ਜਹਾਜਾਂ ਦੀ ਸੂਚਨਾ ਜਿਲਾ ਚੋਣ ਦਫਤਰ ਨੂੰ ਦਿੱਤੀ ਜਾਵੇ – ਥੋਰੀ

ਅੰਮ੍ਰਿਤਸਰ, 22 ਮਈ:—ਜਿਲਾ ਚੋਣ ਅਧਿਕਾਰੀ ਸ੍ਰੀ ਘਨਸਾਮ ਥੋਰੀ ਨੇ ਸ੍ਰੀ ਗੁਰੂ ਰਾਮਦਾਸ ਅੰਤਰਰਾਸਟਰੀ ਹਵਾਈ ਅੱਡੇ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿਚ ਹਦਾਇਤ ਕੀਤੀ ਕਿ ਚੋਣਾਂ ਦੇ ਚੱਲਦੇ ਹਵਾਈ ਅੱਡੇ ਉੱਤੇ ਆਉਣ ਵਾਲੇ ਸਾਰੇ ਚਾਰਟਿਡ ਜਹਾਜਾਂ ਅਤੇ ਹੈਲੀਕਾਪਟਰ ਦੀ ਸੂਚਨਾ ਚੋਣ ਦਫਤਰ ਨੂੰ ਦਿੱਤੀ ਜਾਵੇ ਤਾਂ ਜੋ ਇੰਨਾ ਉਤੇ ਆਉਣ ਵਾਲੇ ਯਾਤਰੀਆਂ ਉੱਤੇ ਨਜਰ ਰਹੇ  ਅਤੇ ਜਹਾਜਾਂ ਦੀ […]

Continue Reading

ਵੋਟਰ ਸ਼ਨਾਖਤੀ ਕਾਰਡ ਨਾ ਹੋਣ ਦੀ ਸੂਰਤ ਵਿੱਚ ਵੋਟ ਪਾਉਣ ਲਈ ਦਿਖਾਏ ਜਾ ਸਕਦੇ ਨੇ 12 ਹੋਰ ਅਧਿਕਾਰਤ ਦਸਤਾਵੇਜ – ਜ਼ਿਲ੍ਹਾ ਚੋਣ ਅਧਿਕਾਰੀ

ਅੰਮ੍ਰਿਤਸਰ 22 ਮਈ:– ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵੱਜੋਂ ਪੋਲਿੰਗ  ਸਟੇਸ਼ਨ ’ਤੇ ਨਾਲ ਲਿਜਾ ਸਕਦਾ ਹੈ। ਇਸ ਗੱਲ ਦੀ ਜਾਣਕਾਰੀ […]

Continue Reading

ਇਨਕਮ ਟੈਕਸ ਦਫ਼ਤਰ ਵਿਖੇ ਬਣਾਈ ਗਈ ਵੋਟਰ ਜਾਰਾਰੂਕਤਾ ਰੰਗੋਲੀ

ਅੰਮ੍ਰਿਤਸਰ 21 ਮਈ 2024– ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਸ੍ਰੀ ਘਨਸ਼ਾਮ ਥੋਰੀ ਦੀ ਯੋਗ ਅਗੁਆਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਸ੍ਰੀ ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱਚ ਆਮ ਲੋਕਾਂ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਸ਼ਹਿਰ ਦੀਆਂ ਮੁੱਖ ਥਾਵਾਂ ਤੇ ਸਵੀਪ ਰੰਗੋਲੀਆਂ ਬਣਵਾਈਆਂ ਜਾ ਰਹੀਆਂ ਹਨ।ਇਸੇ ਲੜੀ ਵਜੋਂ ਇਨਕਮ ਟੈਕਸ ਵਿਖੇ ਸਵੀਪ ਰੰਗੋਲੀ ਬਣਾਈ […]

Continue Reading

23 ਮਈ ਤੋਂ ਈ.ਵੀ.ਐਮ.ਅਤੇ ਵੀ.ਵੀ.ਪੈਟ ਦੀ ਕਮਸ਼ਿਨਿੰਗ ਦਾ ਕੰਮ ਸ਼ੁਰੂ- ਜਿਲ੍ਹਾ ਚੋਣ ਅਧਿਕਾਰੀ

ਅੰਮ੍ਰਿਤਸਰ 21 ਮਈ 2024– ਲੋਕ ਸਭਾ ਚੋਣਾ-2024 ਦੇ ਸੱਤਵੇ ਗੇੜ ਵਿੱਚ ਪੰਜਾਬ ਵਿੱਚ ਹੋਣ ਵਾਲੀ ਵੋਟਿੰਗ  ਜੋ ਕਿ ਮਿਤੀ 01.06.2024 ਨੂੰ ਹੋਣੀ ਹੈ ਦੇ ਸਬੰਧ ਵਿੱਚ ਵਰਤੀਆਂ ਜਾਣ ਵਾਲੀਆਂ ਈ.ਵੀ.ਐਮ./ਵੀ.ਵੀ ਪੈਟ ਦੀ ਕਮਸ਼ਿਨਿੰਗ ਦਾ ਕੰਮ ਚੋਣ ਲੜ ਰਹੇ ਉਮੀਦਵਾਰਾਂ ਜਾਂ ਉਹਨ੍ਹਾਂ ਦੇ ਅਧਿਕਾਰਤ ਨੁਮਾਇੰਦੇ ਦੀ ਹਾਜ਼ਰੀ ਵਿੱਚ ਭਾਰਤ ਚੋਣ ਕਮਿਸ਼ਨ ਨਵੀ ਦਿੱਲੀ ਵੱਲੋ ਪ੍ਰਾਪਤ ਸ਼ਡਿਊਲ ਅਨੁਸਾਰ 23 ਮਈ ਤੋ ਕਮਸ਼ਿਨਿੰਗ ਦਾ ਕੰਮ ਖਤਮ ਹੋਣ […]

Continue Reading

ਸਰਵੀਲੈਂਸ ਟੀਮਾਂ ਉਮੀਦਵਾਰਾਂ ਦੇ ਹਰੇਕ ਖਰਚੇ ਤੇ ਰੱਖ ਰਹੀਆਂ ਤਿੱਖੀ ਨਜ਼ਰ – ਖਰਚਾ ਅਬਜ਼ਰਵਰ

ਅੰਮ੍ਰਿਤਸਰ 21 ਮਈ 2024–                 ਲੋਕਸਭਾ ਚੋਣਾਂ 2024 ਲੜ੍ਹ ਰਹੇ ਉਮੀਦਵਾਰਾਂ ਦੇ ਖਰਚੇ ਤੇ ਸਰਵੀਲੈਂਸ ਟੀਮਾਂ ਆਪਣੀ ਤਿੱਖੀ ਨਜ਼ਰ ਰੱਖ ਰਹੀਆਂ ਹਨ। ਇਸ ਲਈ ਚੋਣ ਲੜ ਰਹੇ ਸਾਰੇ ਉਮੀਦਵਾਰਾਂ ਨੂੰ ਚਾਹੀਦਾ ਹੈ ਕਿ ਉਹ ਆਪਣਾ ਖਰਚਾ ਰਜਿਸਟਰ ਮੇਨਟੇਨ ਰੱਖਣ ਤਾਂ ਜੋ ਉਨਾਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਪੇਸ਼ ਨਾ ਆਵੇ।                 ਇਸ ਸਬੰਧੀ ਅੱਜ ਖਰਚਾ ਅਬਜ਼ਰਬਰ ਸ੍ਰੀ ਬਾਰੇ ਗਨੇਸ਼ ਸੁਧਾਕਰ ਨੇ […]

Continue Reading