ਸਾਰੀਆਂ ਲਿੰਕ ਸੜਕਾਂ ਲੋੜ ਅਨੁਸਾਰ ਚੌੜੀਆਂ ਕੀਤੀਆਂ ਜਾਣਗੀਆਂ- ਈ ਟੀ ਓ
ਜੰਡਿਆਲਾ ਗੁਰੂ 27 ਨਵੰਬਰ 2024– ਕੈਬਨਿਟ ਮੰਤਰੀ ਸ ਹਰਭਜਨ ਸਿੰਘ ਈਟੀਓ ਨੇ ਜੰਡਿਆਲਾ ਹਲਕੇ ਵਿੱਚ ਲਿੰਕ ਸੜਕਾਂ ਚੌੜੀਆਂ ਕਰਨ ਦੀ ਸ਼ੁਰੂਆਤ ਕਰਦੇ ਕਿਹਾ ਕਿ ਹਲਕੇ ਦੀਆਂ ਸਾਰੀਆਂ ਲਿੰਕ ਸੜਕਾਂ ਲੋੜ ਅਨੁਸਾਰ ਚੌੜੀਆਂ ਕੀਤੀਆਂ ਜਾਣਗੀਆਂ। ਉਨਾਂ ਅੱਜ 133.69 ਲੱਖ ਰੁਪਏ ਦੀ ਲਾਗਤ ਨਾਲ ਚੁੰਗ ਤੋਂ ਬੁੱਜਿਆਂਵਾਲੀ (10 ਤੋਂ 12 ਫੁੱਟ) ਕਰਨ ਅਤੇ 49.91 ਲੱਖ ਰੁਪਏ ਦੀ ਲਾਗਤ ਨਾਲ ਪਿੰਡ ਸੈਦੋ ਲਹਿਲ ਤੋਂ ਡਰੇਨ ਤਕ ਫਿਰਨੀ ਚੌੜੀ […]
Continue Reading