ਸਰਹੱਦੀ ਪਿੰਡਾਂ ਦਾ ਵਿਕਾਸ ਹੋਵੇਗਾ ਪਹਿਲ ਦੇ ਆਧਾਰ ਉਤੇ – ਧਾਲੀਵਾਲ
ਅੰਮ੍ਰਿਤਸਰ 21 ਨਵੰਬਰ 2024— ਮੁੱਖ ਮੰਤਰੀ ਪੰਜਾਬ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਸਰਹੱਦੀ ਪਿੰਡਾਂ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਸਰਹੱਦੀ ਪਿੰਡਾਂ ਵਿੱਚ ਸੜ੍ਹਕਾਂ, ਹਸਪਤਾਲ, ਸਕੂਲਾਂ ਦਾ ਨਿਰਮਾਣ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਕੈਬਨਿਟ ਮੰਤਰੀ ਸ: ਕੁਲਦੀਪ ਸਿੰਘ ਧਾਲੀਵਾਲ ਨੇ ਬਲਾਕ ਹਰਸ਼ਾ ਛੀਨਾ ਵਿਖੇ ਮੀਟਿੰਗ ਕਰਦਿਆਂ ਦੱਸਿਆ ਕਿ ਅੱਜ ਸਮੇਂ […]
Continue Reading